ਪੰਜਾਬ
November 10, 2025
74 views 1 sec 0

ਬੰਦੀ ਸਿੰਘਾਂ ਦੀ ਰਿਹਾਈ ਦਾ ਆਪਣਾ 2019 ਦਾ ਫ਼ੈਸਲਾ ਤੁਰੰਤ ਲਾਗੂ ਕਰੇ ਕੇਂਦਰ ਸਰਕਾਰ: ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਸਣੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ […]

Loading

ਪੰਜਾਬ
November 10, 2025
81 views 1 sec 0

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦੀ ਖੋਲ੍ਹਿਆ ਜਾਵੇੇ : ਜਥੇਦਾਰ

ਅੰਮ੍ਰਿਤਸਰ/ਏ.ਟੀ.ਨਿਊਜ਼: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਜੱਥੇ ਦੇ ਨਾਲ 3 ਨਵੰਬਰ ਨੂੰ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਿਛਲੇ ਦਿਨੀਂ ਵਾਪਸ ਭਾਰਤ ਪਰਤ ਆਏ ਹਨ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਵਾਹਗਾ-ਅਟਾਰੀ ਸਰਹੱਦ ’ਤੇ ਰਵਾਨਗੀ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ […]

Loading

ਪੰਜਾਬ
November 10, 2025
70 views 0 secs 0

ਬਾਬਾ ਸੀਚੇਵਾਲ ਵੱਲੋਂ ਸਵਰਨਜੀਤ ਸਿੰਘ ਖ਼ਾਲਸਾ ਦੇ ਅਮਰੀਕਾ ਵਿੱਚ ਮੇਅਰ ਬਣਨ ਦੀ ਸ਼ਲਾਘਾ

ਬੀਤੇ ਦਿਨੀ ਵਾਤਾਵਰਣ ਮੁਹਿੰਮ ਦੇ ਨਾਇਕ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਨੇ ਪੰਜਾਬ ਦੇ ਜਲੰਧਰ ਨਾਲ ਸਬੰਧਿਤ ਸਵਰਨਜੀਤ ਸਿੰਘ ਖ਼ਾਲਸਾ ਅਮਰੀਕਾ ਵਿੱਚ ਨੌਰਵਿਚ ਦੇ ਮੇਅਰ ਚੁਣੇ ਜਾਣ ਉੱਪਰ ਉਹਨਾਂ ਦੇ ਪਿਤਾ ਜਥੇਦਾਰ ਪਰਮਿੰਦਰ ਪਾਲ ਸਿੰਘ ਖ਼ਾਲਸਾ ਪ੍ਰਧਾਨ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੂੰ ਮੁਬਾਰਕਬਾਦ ਦਿੱਤੀ ਤੇ ਸਨਮਾਨਿਤ ਵੀ ਕੀਤਾ। ਸੰਤ ਬਾਬਾ ਬਲਬੀਰ ਸਿੰਘ […]

Loading

ਪੰਜਾਬ
November 08, 2025
59 views 1 sec 0

ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ : ਮਾਨ

ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐੱਸ ਪੀ ਸੀ ਐੱਲ) ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਸੂਬਾ […]

Loading

ਪੰਜਾਬ
November 05, 2025
79 views 0 secs 0

ਸ੍ਰੀ ਦਰਬਾਰ ਸਾਹਿਬ ਕੰਪਲੈਕਸ ’ਚ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ/ਏ.ਟੀ.ਨਿਊਜ਼: ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ […]

Loading

ਪੰਜਾਬ
November 04, 2025
62 views 1 sec 0

2000 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ

ਅੰਮ੍ਰਿਤਸਰ/ਏ.ਟੀ.ਨਿਊਜ਼: ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਰਵਾਨਾ ਹੋਇਆ ਹੈ। ਇਸ ਜੱਥੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ […]

Loading

ਪੰਜਾਬ
November 03, 2025
76 views 0 secs 0

ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣੇ ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਚੁਣੇ ਗਏ ਹਨ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 ਵੋਟਾਂ ਪਈਆਂ ਜਦੋਂਕਿ […]

Loading

ਪੰਜਾਬ
November 03, 2025
88 views 0 secs 0

ਕੇਂਦਰ ਸਰਕਾਰ ਨੇ ਸੈਨੇਟ ਭੰਗ ਕਰ ਕੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ: ਮਾਨ

ਚੰਡੀਗੜ੍ਹ/ਏ.ਟੀ.ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ ਹੈ।ਸ੍ਰੀ ਮਾਨ ਨੇ ਪੰਜਾਬ ਅਤੇ ਦੇਸ਼ ਵਾਸੀਆਂ ਦੇ ਨਾਮ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ […]

Loading

ਪੰਜਾਬ
November 01, 2025
87 views 1 sec 0

ਗਿਆਨੀ ਸੁਲਤਾਨ ਸਿੰਘ ਦੇ ਤਬਾਦਲੇ ਕਾਰਨ ਸਿੱਖ ਸਿਆਸਤ ’ਚ ਨਵੀਂ ਹਲਚਲ

ਸ੍ਰੀ ਅਨੰਦਪੁਰ ਸਾਹਿਬ/ਏ.ਟੀ.ਨਿਊਜ਼ : ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਜੋ ਕਿ ਇਸ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਸਨ, ਦਾ ਤਬਾਦਲਾ ਸ਼੍ਰੋਮਣੀ ਕਮੇਟੀ ਵੱਲੋਂ ਕਰ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਨੇ ਸਿਰਫ […]

Loading

ਪੰਜਾਬ
October 30, 2025
74 views 2 secs 0

ਅਨੇਕਾਂ ਮੁਸ਼ਕਿਲਾਂ ਵਿੱਚ ਕਿਉਂ ਘਿਰੇ ਹੋਏ ਹਨ ਪੰਜਾਬ ਦੇ ਕਿਸਾਨ?

ਬਲਵੀਰ ਸਿੰਘ ਰਾਜੇਵਾਲਪਹਿਲਾਂ ਅਸੀਂ ਬੰਦੀ ਛੋੜ ਦਿਵਸ ਤੇ ਦੀਵਾਲੀ ਮਨਾਈ। ਅਗਲੇ ਦਿਨ ਅਖ਼ਬਾਰਾਂ ’ਚ ਪਟਾਕੇ ਚਲਾਉਣ ਕਾਰਨ ਸ਼ਹਿਰਾਂ ’ਚ ਧੂੰਆਂ ਫੈਲਣ ਦੀਆਂ ਖ਼ਬਰਾਂ ਪ੍ਰਮੁੱਖਤਾ ਨਾਲ ਛਪੀਆਂ। ਇੱਕ ਖ਼ਬਰ ਅਨੁਸਾਰ ਕੇਵਲ ਲੁਧਿਆਣਾ ਸ਼ਹਿਰ ਵਿੱਚ ਹੀ 35 ਕਰੋੜ ਰੁਪਏ ਦੇ ਪਟਾਕੇ ਵਿਕੇ ਹਨ। ਇਸ ਨਾਲ ਪਟਾਕੇ ਵੇਚਣ ਵਾਲੇ ਵਪਾਰੀਆਂ ਦੀ ਸੰਸਥਾ ਬਾਗੋਬਾਗ਼ ਹੈ। ਜੇ ਪੰਜਾਬ ਦੇ ਬਾਕੀ […]

Loading