ਪੰਜਾਬ
September 03, 2025
119 views 0 secs 0

ਹੜ੍ਹਾਂ ਕਾਰਨ ਕਰਤਾਰਪੁਰ ਗੁਰਦੁਆਰਾ ਸ਼ਰਧਾਲੂਆਂ ਲਈ ਅਜੇ ਬੰਦ

ਲਾਹੌਰ/ਏ.ਟੀ.ਨਿਊਜ਼: ਕਰਤਾਰਪੁਰ ਕਾਰੀਡੋਰ ਕੰਪਲੈਕਸ, ਜੋ ਹਾਲ ਹੀ ’ਚ ਹੜ੍ਹ ਦੇ ਪਾਣੀ ’ਚ ਡੁੱਬ ਗਿਆ ਸੀ, ਉਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸਤਿਕਾਰਯੋਗ ਸਿੱਖ ਧਾਰਮਿਕ ਸਥਾਨ ’ਤੇ ਚੱਲ ਰਹੇ ਮੁਰੰਮਤ ਦੇ ਕੰਮ ਕਾਰਨ ਸ਼ਰਧਾਲੂਆਂ ਲਈ ਇਸ ਨੂੰ ਅਜੇ ਬੰਦ ਰੱਖਿਆ ਜਾਵੇਗਾ।ਸਰਕਾਰੀ ਰੇਡੀਓ ਪਾਕਿਸਤਾਨ ਰਿਪੋਰਟ ਅਨੁਸਾਰ ਪਿਛਲੇ ਹਫ਼ਤੇ ਹੜ੍ਹ ਆਉਣ […]

Loading

ਪੰਜਾਬ
September 02, 2025
148 views 1 sec 0

ਹੜ੍ਹਾਂ ਮੌਕੇ ਆਪਸੀ ਭਾਈਚਾਰਕ ਸਾਂਝ, ਮੁਹੱਬਤ ਅਤੇ ਇਕਜੁੱਟਤਾ ਬਣਾ ਕੇ ਰੱਖਣ ਦੀ ਲੋੜ : ਗੜਗੱਜ

ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਕਾਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ ਵਿੱਚ ਇੱਕ-ਦੂਜੇ ਦਾ ਸਹਾਰਾ ਬਣਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵਾਰ-ਵਾਰ ਹੜ੍ਹ ਕਿਉਂ ਆ ਰਹੇ ਹਨ, ਇਸ ਦੇ ਅਸਲ ਕਾਰਨ ਵੀ ਸਾਹਮਣੇ ਆਉਣੇ ਚਾਹੀਦੇ ਹਨ। ਇੱਕ […]

Loading

ਪੰਜਾਬ
September 02, 2025
93 views 0 secs 0

ਮੁਸੀਬਤ ਸਮੇਂ ਲੋਕਾਂ ਦੇ ਨਾਲ ਖੜ੍ਹਨਾਂ ਆਪਣਾ ਫਰਜ਼ ਸਮਝਦੀ ਹੈ ਸ਼੍ਰੋਮਣੀ ਕਮੇਟੀ : ਧਾਮੀ

ਡੇਰਾ ਬਾਬਾ ਨਾਨਕ/ਏ.ਟੀ.ਨਿਊਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ ਰਾਵੀ ਦਰਿਆ ਨਾਲ ਲਗਦੇ ਹਲਕਾ ਡੇਰਾ ਬਾਬਾ ਨਾਨਕ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੁੱਢਲੀਆਂ ਲੋੜਾਂ ਲਈ ਪਿੰਡਾਂ ਵਿੱਚ ਜਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ। ਇਨ੍ਹਾਂ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ […]

Loading

ਪੰਜਾਬ
August 30, 2025
93 views 0 secs 0

ਪੰਜਾਬ ’ਚ ਹੜਾਂ ਦੀ ਸਥਿਤੀ ਗੰਭੀਰ, 24 ਵਿਅਕਤੀਆਂ ਦੀ ਮੌਤ

ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ’ਚ ਇੱਕ ਹਫ਼ਤੇ ਦੌਰਾਨ ਕਰੀਬ ਦੋ ਦਰਜਨ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਸੈਂਕੜੇ ਲੋਕਾਂ ਨੂੰ ਪਾਣੀ ’ਚ ਵਹਿਣ ਤੋਂ ਮੌਕੇ ’ਤੇ ਬਚਾਅ ਲਿਆ ਗਿਆ। ਸੂਬੇ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਆ ਚੁੱਕੇ ਹਨ ਅਤੇ ਸੈਂਕੜੇ ਪਿੰਡਾਂ ’ਚ ਹਾਲੇ ਵੀ ਲੋਕ ਫਸੇ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ’ਚ […]

Loading

ਪੰਜਾਬ
August 28, 2025
151 views 16 secs 0

ਅੰਮ੍ਰਿਤਸਰ ਨੂੰ ‘ਅਧਿਆਤਮਿਕ ਵਿਰਾਸਤ ਦੇ ਪ੍ਰਵੇਸ਼ ਦੁਆਰ’ ਵਜੋਂ ਸਥਾਪਿਤ ਕਰਨਾ ਬਹੁਤ ਜ਼ਰੂਰੀ

ਡਾ. ਅੰਮ੍ਰਿਤ ਸਾਗਰ ਮਿੱਤਲ ਜਦੋਂ ਮੈਂ 5 ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ‘ਅੰਮ੍ਰਿਤ ਵੇਲੇ’ ਪਾਲਕੀ ਸਾਹਿਬ ਦੀ ਸੇਵਾ ਵਿੱਚ ਸ਼ਾਮਿਲ ਹੋਇਆ ਤਾਂ ਉਸ ਪਲ ਮੈਨੂੰ ਲੱਗਿਆ ਜਿਵੇਂ ਮੈਂ ਪਰਮਾਤਮਾ ਦੇ ਘਰ ਵਿੱਚ ਦਾਖਲ ਹੋ ਗਿਆ ਹੋਵਾਂ। ਸ਼ਬਦ ਕੀਰਤਨ, ਸਰੋਵਰ ਦਾ ਸ਼ਾਂਤ ਜਲ ਅਤੇ ਚਮਕਦੇ ਗੁੰਬਦਾਂ ਨੇ ਮੇਰੇ ਮਨ ਨੂੰ ਸ਼ਾਂਤ ਕਰਦਿਆਂ ਸੱਚੀ ਦੌਲਤ ਨਾਲ […]

Loading

ਪੰਜਾਬ
August 27, 2025
120 views 1 sec 0

ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਆਇਆ ਹੜ੍ਹ ਦਾ ਪਾਣੀ

ਚੰਡੀਗੜ੍ਹ/ਏ.ਟੀ.ਨਿਊਜ਼: ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ।ਗੁਰਦੁਆਰੇ ਦੇ ਅਹਾਤੇ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ ਹੈ। ਦਰਬਾਰ ਸਾਹਿਬ […]

Loading

ਪੰਜਾਬ
August 27, 2025
173 views 1 sec 0

ਅਕਾਲੀ ਸਿਆਸਤ ਵਿੱਚ ਭਾਜਪਾ ਬਾਰੇ ਦੁਬਿਧਾ ਕਿਉਂ?

ਜਲੰਧਰ/ਏ.ਟੀ.ਨਿਊਜ਼: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਨਵੇਂ ਬਣੇ ਅਕਾਲੀ ਦਲ ਵਿਚਕਾਰ ਸਿਆਸੀ ਜੰਗ ਤੇਜ਼ ਹੋਣ ਨਾਲ, ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਖੇਮੇ ਵਿੱਚ ‘ਕੇਂਦਰ’, ‘ਕੇਂਦਰੀ ਤਾਕਤਾਂ’ ਅਤੇ ‘ਏਜੰਸੀਆਂ’ ਵਿਰੁੱਧ ਨਕਾਰਾਤਮਿਕ ਬਿਆਨਬਾਜ਼ੀ ਦਾ ਰੁਝਾਨ ਵਧ ਰਿਹਾ ਹੈ, ਜੋ ਭਾਜਪਾ ਦੀ ਕਥਿਤ ਸ਼ਮੂਲੀਅਤ ਵੱਲ ਇਸ਼ਾਰਾ […]

Loading

ਪੰਜਾਬ
August 26, 2025
103 views 0 secs 0

ਸਿੱਖ ਪੰਥ ਵਿੱਚ ਦਲਿਤ ਜਾਤੀ ਦੇ ਸਿੱਖਾਂ ਨੂੰ ਹਮੇਸ਼ਾ ਮਿਲਿਆ ਸਤਿਕਾਰ

ਸਿੱਖ ਧਰਮ ਦੀ ਨੀਂਹ ਹੀ ਜਾਤੀ ਪਾਤ ਨੂੰ ਨਕਾਰਨ ਵਾਲੀ ਹੈ। ਗੁਰੂ ਨਾਨਕ ਦੇਵ ਜੀ ਨੇ ਸਭ ਤੋਂ ਪਹਿਲਾਂ ਇਹ ਗੱਲ ਕਹੀ ਸੀ ਕਿ ਨਾ ਕੋਈ ਹਿੰਦੂ ਹੈ ਤੇ ਨਾ ਮੁਸਲਮਾਨ, ਨਾ ਹੀ ਕੋਈ ਜਾਤੀ ਹੈ, ਸਭ ਇੱਕ ਅਕਾਲ ਪੁਰਖ ਦੇ ਬੰਦੇ ਹਨ। ਇਹ ਫ਼ਲਸਫ਼ਾ ਸਿੱਖ ਪੰਥ ਨੂੰ ਬਰਾਬਰੀ ਦਾ ਸੰਦੇਸ਼ ਦਿੰਦਾ ਹੈ। ਇਸ ਨੂੰ […]

Loading

ਪੰਜਾਬ
August 25, 2025
138 views 0 secs 0

ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਤੱਕ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਸਬੰਧ ਵਿੱਚ ਸਵੇਰੇ ਪਹਿਲਾਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਹੁਕਮਨਾਮਾ ਲਿਆ ਗਿਆ।ਪੁਰਾਤਨ ਪਰੰਪਰਾ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ […]

Loading

ਪੰਜਾਬ
August 25, 2025
114 views 0 secs 0

ਸਮੁੱਚੇ ਸਿੱਖ ਪੰਥ ਵਿੱਚ ਹੋਣੀ ਚਾਹੀਦੀ ਹੈ ਏਕਤਾ : ਬਾਬਾ ਹਰਨਾਮ ਸਿੰਘ

ਅੰਮ੍ਰਿਤਸਰ/ਏ.ਟੀ.ਨਿਊਜ਼: ਦਮਮਦੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਨੇ ਕਿਹਾ ਕਿ ਸਮੁੱਚੇ ਸਿੱਖ ਪੰਥ ਵਿੱਚ ਏਕਤਾ ਹੋਣੀ ਚਾਹੀਦੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਨਾਮ ਸਿੰਘ ਨੇ ਜਿੱਥੇ ਸਮੁੱਚੇ ਜਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਉਨ੍ਹਾਂ ਕਿਹਾ […]

Loading