ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਸਾਹਿਬਾਨ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਇਹ ਫ਼ੈਸਲਾ ਪਿਛਲੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਵੀ ਪਾਸ […]
![]()
