ਫ਼ਲਾਂ ਨਾਲ ਭਰਪੂਰ ਹੋਈਆਂ ਦੁੱਖ ਭੰਜਨੀ ਬੇਰੀ, ਬਾਬਾ ਬੁੱਢਾ ਜੀ ਵਾਲੀ ਬੇਰੀ ਅਤੇ ਲਾਚੀ ਬੇਰੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਾਵਨ ਪਰਿਕਰਮਾ ਵਿੱਚ ਇਨੀਂ ਦਿਨੀਂ ਇੱਕ ਅਨੋਖੀ ਰੂਹਾਨੀ ਰੌਣਕ ਛਾਈ ਹੋਈ ਹੈ। ਸਦੀਆਂ ਪੁਰਾਣੀਆਂ ਇਤਿਹਾਸਕ ਬੇਰੀਆਂ—ਖਾਸ ਤੌਰ ’ਤੇ ਦੁੱਖ ਭੰਜਨੀ ਬੇਰੀ, ਬਾਬਾ ਬੁੱਢਾ ਜੀ ਵਾਲੀ ਬੇਰੀ ਅਤੇ ਲਾਚੀ ਬੇਰੀ—ਇਸ ਸਾਲ ਭਰਪੂਰ ਫਲਾਂ ਨਾਲ ਲੱਦੀਆਂ ਹੋਈਆਂ ਹਨ, ਜੋ ਵਿਸ਼ਵ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਗੁਰੂ ਦੀ ਅਸੀਮ ਕਿਰਪਾ […]
![]()
ਬੇਅਦਬੀਆਂ ਰੋਕਣ ਲਈ ਸਖਤ ਕਾਨੂੰਨ ਬਣਾਵੇ ਸਰਕਾਰ : ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ/ਏ.ਟੀ.ਨਿਊਜ਼ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਮਾਨਸਿਕਤਾ ਉੱਤੇ ਡੂੰਘੀ ਸੱਟ ਮਾਰਦੀਆਂ ਹਨ ਜਿਸ ਕਰਕੇ ਸਰਕਾਰਾਂ ਨੂੰ ਤੁਰੰਤ ਬੇਅਦਬੀਆਂ ਰੋਕਣ ਲਈ ਸਖਤ ਕਾਨੂੰਨੀ ਵਿਵਸਥਾ ਸਥਾਪਿਤ ਕਰਨ ਦੀ ਲੋੜ ਹੈ। […]
![]()
ਧਾਮੀ ਨੇ ਭਾਈ ਖ਼ਾਲਸਾ ਨੂੰ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਭਾਈ ਗੁਰਬਖਸ਼ ਸਿੰਘ ਖ਼ਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਸ਼੍ਰੋਮਣੀ […]
![]()
ਪੰਜਾਬ ਯੂਨੀਵਰਸਿਟੀ ਵਿੱਚ ਆਰ. ਐੱਸ. ਐੱਸ.-ਭਾਜਪਾ ਸੈਮੀਨਾਰ ਦਾ ਵਿਦਿਆਰਥੀਆਂ ਵੱਲੋਂ ਵਿਰੋਧ
ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬੀਤੇ ਦਿਨ ਇੱਕ ਅਜਿਹੀ ਘਟਨਾ ਵਾਪਰੀ ਜਿਸ ਨੇ ਨਾ ਸਿਰਫ਼ ਵਿਦਿਆਰਥੀਆਂ ਦੇ ਅਧਿਕਾਰਾਂ ਨੂੰ ਕੁਚਲਿਆ ਗਿਆ, ਬਲਕਿ ਸਿੱਖ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਅਤੇ ਪੰਜ ਪਿਆਰਿਆਂ ਨੂੰ ਲੈ ਕੇ ਆਯੋਜਿਤ ਸੈਮੀਨਾਰ ਵਿੱਚ ਆਰ ਐੱਸ ਐੱਸ ਅਤੇ ਭਾਜਪਾ ਨਾਲ ਜੁੜੇ ਬੁਲਾਰਿਆਂ ਨੂੰ […]
![]()
ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ : ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਨੇ ਬਜਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਇਹ ਫੈਸਲਾ ਲਿਆ ਹੈ। ਇਸ ਮੌਕੇ […]
![]()
ਪੀਟੀਸੀ ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹੈ : ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਸਵਾਲ ਦੇ ਜਵਾਬ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੀਟੀਸੀ ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ […]
![]()
