ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਨਵੰਬਰ ਵਿੱਚ ਯਾਤਰੀ ਆਵਾਜਾਈ ਮੁੜ ਵਧੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਮਾਰਚ 2025 ਤੋਂ ਬਾਅਦ ਬੀਤੇ ਮਹੀਨੇ ਨਵੰਬਰ 2025 ਦੌਰਾਨ ਯਾਤਰੀਆਂ ਦੀ ਆਵਾਜਾਈ ਮੁੜ 3 ਲੱਖ ਦੇ ਅੰਕੜੇ ’ਤੇ ਪਹੁੰਚ ਗਈ ਹੈ। ਇਹ ਖੁਲਾਸਾ ‘ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ’ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਵੱਲੋਂ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਦੇ ਹਰ ਮਹੀਨੇ ਜਾਰੀ ਕੀਤੇ ਜਾਂਦੇ ਅੰਕੜਿਆਂ […]
![]()
ਸ੍ਰੀ ਦਰਬਾਰ ਸਾਹਿਬ ’ਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ/ਏ.ਟੀ.ਨਿਊਜ਼: ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਇਕੱਠੇ ਮਨਾਏ ਗਏ। ਇਸ ਦੌਰਾਨ ਆਤਿਸ਼ਬਾਜ਼ੀ ਨਹੀਂ ਚਲਾਈ ਗਈ। ਇੱਥੇ ਸੰਘਣੀ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋਈ। ਗੁਰੂ ਘਰ ਵਿੱਚ ਸੰਗਤ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ […]
![]()
ਨੌਜਵਾਨਾਂ ਨੂੰ ਧਰਮ ਅਤੇ ਵਿਰਸੇ ਦੀ ਜਾਣਕਾਰੀ ਦੇਣੀ ਜ਼ਰੂਰੀ : ਜਥੇਦਾਰ ਗੜਗੱਜ
ਫਤਹਿਗੜ੍ਹ ਸਾਹਿਬ/ਏ.ਟੀ.ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦਸਤਾਰ ਸਿੱਖਾਂ ਦੀ ਅਟੁੱਟ ਪਛਾਣ ਹੈ। ਜਥੇਦਾਰ ਗੜਗੱਜ ਜੋ ਕਿ ਜ਼ਿਲ੍ਹਾ ਅਕਾਲੀ ਦਲ ਫਤਹਿਗੜ੍ਹ ਸਾਹਿਬ ਅਤੇ ਯੂਥ ਵਿੰਗ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੋ ਰੋਜ਼ਾ ‘ਮੇਰੀ ਦਸਤਾਰ, ਮੇਰੀ ਸ਼ਾਨ’- ਦਸਤਾਰਾਂ ਦਾ ਲੰਗਰ (ਮੁਫ਼ਤ ਦਸਤਾਰ ਬੰਨ੍ਹਣ ਕੈਂਪ) ਵਿੱਚ ਸ਼ਿਰਕਤ ਕਰਨ […]
![]()
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ/ਏ.ਟੀ.ਨਿਊਜ਼ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ- ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ […]
![]()
ਬੱਚਿਆਂ ਨੂੰ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਦੀ ਜਾਣਕਾਰੀ ਦੇਣ ਦੀ ਲੋੜ: ਧਾਮੀ
ਰੂਪਨਗਰ/ਏ.ਟੀ.ਨਿਊਜ਼: ਸ਼ਹੀਦੀ ਪੰਦਰਵਾੜੇ ਦੇ ਦੂਜੇ ਪੜਾਅ ਤਹਿਤ ਗੁਰਦੁਆਰਾ ਭੱਠਾ ਸਾਹਿਬ ਵਿੱਚ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਐੱਸ ਜੀ ਪੀ ਸੀ ਦੇ ਅੰਤ੍ਰਿਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਐੱਸ ਜੀ ਪੀ ਸੀ ਮੈਂਬਰ ਪਰਮਜੀਤ ਸਿੰਘ […]
![]()
