ਸ਼੍ਰੋਮਣੀ ਕਮੇਟੀ ਨੇ ਸਿੱਖ ਮਰਿਆਦਾ ਦੀ ਰਾਖੀ ਲਈ ਬਣਾਈ ਮਾਹਿਰਾਂ ਦੀ ਕਮੇਟੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਧਦੀ ਵਰਤੋਂ ਅਤੇ ਇਸ ਦੀ ਸੰਭਾਵੀ ਦੁਰਵਰਤੋਂ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਡਾ ਫੈਸਲਾ ਕੀਤਾ ਹੈ। ਸਿੱਖ ਧਰਮ ਦੀ ਮਰਿਆਦਾ ਵਿਰੁੱਧ ਏ.ਆਈ. ਤਕਨੀਕ ਰਾਹੀਂ ਤਿਆਰ ਕੀਤੀਆਂ ਜਾ ਰਹੀਆਂ ਵੀਡੀਓਜ਼, ਤਸਵੀਰਾਂ ਤੇ ਹੋਰ ਡਿਜੀਟਲ ਸਮੱਗਰੀ ’ਤੇ ਕੰਟਰੋਲ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਇਕ ਵਿਸ਼ੇਸ਼ ਸਬ-ਕਮੇਟੀ ਦਾ ਗਠਨ […]
![]()
