ਮਹਾਰਾਸ਼ਟਰ: ਧੁਲੇ ਗੁਰਦੁਆਰੇ ’ਚ ਪ੍ਰਧਾਨਗੀ ਨੂੰ ਲੈ ਕੇ ਹੰਗਾਮਾ
ਧੁਲੇ/ਮਹਾਰਾਸ਼ਟਰ/ਏ.ਟੀ.ਨਿਊਜ਼: ਮਹਾਰਾਸ਼ਟਰਾ ਦੇ ਧੁਲੇ ਸ਼ਹਿਰ ਦੇ ਇੱਕ ਇਤਿਹਾਸਕ ਗੁਰਦੁਆਰੇ ਦੀ ਗੱਦੀ ਕਿਸ ਨੂੰ ਮਿਲੇਗੀ? ਇਸ ਵਿਵਾਦ ਨੇ ਸ਼ਹਿਰ ਵਿੱਚ ਕਾਫ਼ੀ ਤਣਾਅ ਪੈਦਾ ਕਰ ਦਿੱਤਾ ਹੈ। ਚੱਲ ਰਿਹਾ ਇਹ ਵਿਵਾਦ ਪਿਛਲੇ ਦਿਨੀਂ ਦੇਰ ਰਾਤ ਭੜਕ ਉੱਠਿਆ। ਗੁਰਦੁਆਰੇ ’ਤੇ ਗੈਰ-ਕਾਨੂੰਨੀ ਕਬਜ਼ਾ ਕਰਨ ਦੇ ਦੋਸ਼ੀ ਇੱਕ ਸਮੂਹ ਵੱਲੋਂ ਪੱਥਰਬਾਜ਼ੀ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਤੋਂ ਬਾਅਦ ਸਥਿਤੀ […]
![]()
