ਮੁੱਖ ਖ਼ਬਰਾਂ
March 23, 2026
24 views 1 sec 0

ਕੈਨੇਡਾ-ਭਾਰਤ ਸਬੰਧ ਸੁਧਰੇ, ਕੀ ਵਪਾਰਕ ਹਿਤਾਂ ਕਾਰਨ ਸਿੱਖ ਸੁਰੱਖਿਆ ਨੂੰ ਅਖੋਂ ਪਰੋਖੇ ਕੀਤਾ?

ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਕਮਿਸ਼ਨਰ ਮਾਈਕ ਡੁਹੇਮ ਦੇ ਤਾਜ਼ਾ ਬਿਆਨ ਨੇ ਕੈਨੇਡਾ ਵਿੱਚ ਵਸਦੇ ਸਿੱਖ ਭਾਈਚਾਰੇ ਅੰਦਰ ਭਾਰੀ ਰੋਸ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਬੀਤੇ ਦਿਨੀਂ ਕਮਿਸ਼ਨਰ ਨੇ ਦਾਅਵਾ ਕੀਤਾ ਸੀ ਕਿ ਮੌਜੂਦਾ ਜਾਂਚ ਵਿੱਚ ਕੈਨੇਡਾ ਅੰਦਰ ਹੋ ਰਹੀਆਂ ਹਿੰਸਕ ਘਟਨਾਵਾਂ ਜਾਂ ਧਮਕੀਆਂ ਦਾ ਸਿੱਧਾ ਸਬੰਧ ਭਾਰਤ ਸਰਕਾਰ ਨਾਲ […]

Loading

ਮੁੱਖ ਖ਼ਬਰਾਂ
March 21, 2026
23 views 0 secs 0

ਵਿਸ਼ਵ ਦੇ ਸਭ ਤੋਂ ਖੁਸ਼ਹਾਲ ਦੇਸ਼ਾਂ ਦੀ ਸੂਚੀ ਵਿੱਚ ਫਿਨਲੈਂਡ ਪਹਿਲੇ ਨੰਬਰ ’ਤੇ

ਹੈਲਸਿੰਕੀ/ਏ.ਟੀ.ਨਿਊਜ਼: ਪਿਛਲੇ ਦਿਨੀਂ ਜਾਰੀ ਕੀਤੀ ਗਈ ਵਿਸ਼ਵ ਖੁਸ਼ਹਾਲੀ ਰਿਪੋਰਟ 2026 ਵਿੱਚ ਫਿਨਲੈਂਡ ਨੇ ਇੱਕ ਵਾਰ ਫਿਰ ਬਾਜ਼ੀ ਮਾਰਦਿਆਂ ਲਗਾਤਾਰ ਨੌਵੇਂ ਸਾਲ ਦੁਨੀਆ ਦੇ ਸਭ ਤੋਂ ਖੁਸ਼ਹਾਲ ਦੇਸ਼ ਦਾ ਖਿਤਾਬ ਹਾਸਲ ਕੀਤਾ ਹੈ। ਆਕਸਫੋਰਡ ਯੂਨੀਵਰਸਿਟੀ ਦੇ ‘ਵੈਲਬੀਇੰਗ ਰਿਸਰਚ ਸੈਂਟਰ’ ਵੱਲੋਂ ਤਿਆਰ ਕੀਤੀ ਇਸ ਸਾਲਾਨਾ ਰਿਪੋਰਟ ਵਿੱਚ ਆਈਸਲੈਂਡ, ਡੈਨਮਾਰਕ, ਸਵੀਡਨ ਅਤੇ ਨਾਰਵੇ ਵਰਗੇ ਨੌਰਡਿਕ ਦੇਸ਼ ਵੀ ਚੋਟੀ […]

Loading

ਮੁੱਖ ਖ਼ਬਰਾਂ
March 20, 2026
21 views 1 sec 0

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਵੀਜ਼ਾ ਨਿਯਮ ਆਸਾਨ ਕਰਨ ਦੀ ਮੰਗ

ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕਾ ਵਿੱਚ ਕੰਮ ਕਰ ਰਹੇ ਵਿਦੇਸ਼ੀ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਹੈ, ਲਈ ਇੱਕ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕੀ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਇੱਕ ਨਵਾਂ ਬਿੱਲ ਪੇਸ਼ ਕੀਤਾ ਹੈ ਜਿਸ ਦਾ ਉਦੇਸ਼ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਪ੍ਰਸਤਾਵਿਤ 1,00,000 […]

Loading

ਮੁੱਖ ਖ਼ਬਰਾਂ
March 20, 2026
30 views 0 secs 0

ਅਮਰੀਕਾ ’ਤੇ ਚੜਿ੍ਆ 39 ਟ੍ਰਿਲੀਅਨ ਡਾਲਰ ਦਾ ਕਰਜ਼ਾ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਨੂੰ ਇਜ਼ਰਾਇਲ ਨਾਲ ਮਿਲ ਕੇ ਇਰਾਨ ਖ਼ਿਲਾਫ਼ ਛੇੜੀ ਹੋਈ ਜੰਗ ਮਹਿੰਗੀ ਪੈਂਦੀ ਦਿਖਾਈ ਦੇ ਰਹੀ ਹੈ। ਇਸੇ ਜੰਗ ਦਰਮਿਆਨ ਅਮਰੀਕਾ ਦੀ ਮੌਜੂਦਾ ਵਿੱਤੀ ਹਾਲਤ ਬਾਰੇ ਇੱਕ ਹੈਰਾਨੀਜਨਕ ਅੰਕੜਾ ਸਾਹਮਣੇ ਆਇਆ ਹੈ। ਤਾਜ਼ਾ ਰਿਪੋਰਟਾਂ ਅਨੁਸਾਰ, ਅਮਰੀਕਾ ਦਾ ਕੁੱਲ ਕਰਜ਼ਾ ਹੁਣ 39 ਟ੍ਰਿਲੀਅਨ ਡਾਲਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਇਹ ਵਾਧਾ ਅਜਿਹੇ ਸਮੇਂ […]

Loading

ਮੁੱਖ ਖ਼ਬਰਾਂ
March 20, 2026
41 views 2 secs 0

ਕੈਨੇਡਾ ਜਾਣ ਵਾਲੇ ਭਾਰਤੀਆਂ ਗਿਣਤੀ ’ਚ 20 ਫ਼ੀਸਦੀ ਦੀ ਕਮੀ ਆਈ

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਜਾਣ ਦੇ ਚਾਹਵਾਨ ਭਾਰਤੀਆਂ, ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਾਲ 2025 ਦੌਰਾਨ ਕੈਨੇਡਾ ਦੀ ਇਮੀਗ੍ਰੇਸ਼ਨ ਦਰ ਵਿੱਚ ਕਰੀਬ 20 ਫ਼ੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਹ 2020 ਦੇ ਕੋਰੋਨਾ ਕਾਲ ਤੋਂ ਬਾਅਦ ਇਮੀਗ੍ਰੇਸ਼ਨ ਦਾ ਸਭ ਤੋਂ ਨੀਵਾਂ ਪੱਧਰ ਹੈ।ਭਾਰਤੀਆਂ ਦੀ ਆਮਦ ਵਿੱਚ ਭਾਰੀ ਕਮੀਤਾਜ਼ਾ ਅੰਕੜਿਆਂ […]

Loading

ਮੁੱਖ ਖ਼ਬਰਾਂ
March 20, 2026
26 views 0 secs 0

ਕੈਨੇਡਾ ਦੀ ਆਬਾਦੀ ’ਚ ਆਈ ਵੱਡੀ ਗਿਰਾਵਟ

ਵੈਨਕੂਵਰ/ਏ.ਟੀ.ਨਿਊਜ਼: ਕੈਨੇਡਾ ਦੀ ਆਬਾਦੀ ਵਿੱਚ ਗਿਰਾਵਟ ਆਉਣੀ ਦਰਜ ਕੀਤੀ ਗਈ ਹੈ, ਜੋ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਾਪਰਿਆ ਮਾਮਲਾ ਹੈ। ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਇਹ ਪਹਿਲਾ ਮੌਕਾ ਹੈ ਜਦੋਂ ਇੱਕ ਸਾਲ ਦੇ ਅੰਦਰ ਆਬਾਦੀ ਵਿੱਚ ਨੈੱਟ ਘਟਾਓ ਦਰਜ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਆਬਾਦੀ ਦੀ ਇਹ ਕਮੀ ਕਨਫੈਡਰੇਸ਼ਨ […]

Loading

ਮੁੱਖ ਖ਼ਬਰਾਂ
March 19, 2026
37 views 0 secs 0

ਕੈਨੇਡਾ ਵਿੱਚ ਕਿਉਂ ਫੈਲ ਰਹੀ ਹੈ ਬੇਰੁਜ਼ਗਾਰੀ?

ਪ੍ਰਿੰਸੀਪਲ ਵਿਜੈ ਕੁਮਾਰ ਸੋਸ਼ਲ, ਪ੍ਰਿੰਟ ਅਤੇ ਬਿਜਲਈ ਮੀਡੀਆ ਦੇ ਮਾਧਿਅਮ ਰਾਹੀਂ ਇਹ ਗੱਲ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚ ਚੁੱਕੀ ਹੈ ਕਿ ਕੈਨੇਡਾ ’ਚ ਬੇਰੁਜ਼ਗਾਰੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਇੱਥੇ ਦੂਜੇ ਦੇਸ਼ਾਂ ਤੋਂ ਪੜ੍ਹਾਈ ਦੇ ਬਹਾਨੇ ਰੁਜ਼ਗਾਰ ਲੱਭਣ ਆਏ ਪ੍ਰਵਾਸੀ ਨੌਜਵਾਨ ਇੱਥੇ ਰੁਜ਼ਗਾਰ ਲੱਭਣ ਲਈ ਮਿੰਨਤਾਂ ਕਰਦੇ ਘੁੰਮ ਰਹੇ ਹਨ। ਜਿਨ੍ਹਾਂ ਨੂੰ ਕੋਈ ਨੌਕਰੀ ਮਿਲੀ […]

Loading

ਮੁੱਖ ਖ਼ਬਰਾਂ
March 13, 2026
33 views 2 secs 0

ਮੱਧ-ਪੂਰਬ ਵਿੱਚ ਜੰਗ ਕਾਰਨ ਕੱਚਾ ਤੇਲ ਵੇਚ ਕੇ ਰੂਸ ਕਮਾਏਗਾ ਅਰਬਾਂ ਡਾਲਰ

ਮਾਸਕੋ/ਏ.ਟੀ.ਨਿਊਜ਼: : ਇਰਾਨ, ਅਮਰੀਕਾ ਅਤੇ ਇਜ਼ਰਾਇਲ ਵਿਚਾਲੇ ਚੱਲ ਰਹੀ ਜੰਗ ਨੇ ਵਿਸ਼ਵ ਤੇਲ ਬਾਜ਼ਾਰ ਵਿੱਚ ਭੂਚਾਲ ਲਿਆ ਦਿੱਤਾ ਹੈ। ਇਸ ਖੂਨੀ ਸੰਘਰਸ਼ ਅਤੇ ਵਧਦੇ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ। ਖਾਸ ਤੌਰ ’ਤੇ ਸਟ੍ਰੇਟ ਆਫ ਹੋਰਮੁਜ਼ ਦੇ ਬੰਦ ਹੋਣ ਕਾਰਨ ਮੱਧ-ਪੂਰਬੀ ਦੇਸ਼ਾਂ ਤੋਂ ਤੇਲ ਦੀ ਸਪਲਾਈ ਰੁਕ ਗਈ ਹੈ, ਜਿਸ […]

Loading

ਮੁੱਖ ਖ਼ਬਰਾਂ
March 13, 2026
31 views 0 secs 0

ਇਰਾਨ ’ਤੇ ਹਮਲਾ ਕਰਕੇ ਅਮਰੀਕਾ ਨੇ ਅੰਤਰਰਾਸ਼ਟਰੀ ਕਾਨੂੰਨ ਦੀ ਕੀਤੀ ਉਲੰਘਣਾ : ਮੇਲੋਨੀ

ਰੋਮ/ਏ.ਟੀ.ਨਿਊਜ਼: ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਓ ਮੇਲੋਨੀ ਨੇ ਕਿਹਾ ਹੈ ਕਿ ਇਰਾਨ ’ਤੇ ਅਮਰੀਕਾ-ਇਜ਼ਰਾਇਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰਦੇ ਹਨ। ਇਟਲੀ ਦੀ ਸੈਨੇਟ ਨੂੰ ਦਿੱਤੇ ਭਾਸ਼ਣ ਵਿੱਚ ਮੇਲੋਨੀ ਨੇ ਇੱਕ ਵੱਡੇ ਅੰਤਰਰਾਸ਼ਟਰੀ ਸੰਕਟ ’ਤੇ ਬੋਲਦਿਆਂ ਕਿਹਾ, ‘ਇਸ ਵਿੱਚ ਖ਼ਤਰੇ ਤੇਜ਼ੀ ਨਾਲ ਭਿਆਨਕ ਹੁੰਦੇ ਜਾ ਰਹੇ ਹਨ ਅਤੇ ਅੰਤਰਰਾਸ਼ਟਰੀ ਕਾਨੂੰਨ ਦੇ ਢਾਂਚੇ ਤੋਂ ਬਾਹਰ ਇੱਕਪਾਸੜ […]

Loading

ਮੁੱਖ ਖ਼ਬਰਾਂ
March 13, 2026
32 views 0 secs 0

ਭਾਰਤ ਦੇ ਵਪਾਰ ਮੇਲੇ ’ਚ ਸ਼ਾਮਲ ਕੀਤੀ ਜਾਵੇਗੀ ਕੈਨੇਡਾ ਦੀ ਬਲੂਬੇਰੀ

ਵੈਨਕੂਵਰ/ਏ.ਟੀ.ਨਿਊਜ਼: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ ਮਸ਼ਹੂਰ ਬਲੂਬੇਰੀਆਂ ਨੂੰ ਭਾਰਤ ਵਿੱਚ ਹੋ ਰਹੇ ਇੱਕ ਅੰਤਰਰਾਸ਼ਟਰੀ ਵਪਾਰ ਮੇਲੇ ਦੌਰਾਨ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਦਾ ਮਕਸਦ ਵਿਦੇਸ਼ੀ ਬਾਜ਼ਾਰਾਂ ਵਿੱਚ ਬੀ. ਸੀ. ਦੀਆਂ ਬਲੂਬੇਰੀਆਂ ਲਈ ਨਵੇਂ ਮੌਕੇ ਪੈਦਾ ਕਰਨਾ ਅਤੇ ਨਿਰਯਾਤ ਵਿੱਚ ਵਾਧਾ ਕਰਨਾ ਹੈ।ਪ੍ਰਾਪਤ ਵੇਰਵਿਆਂ ਅਨੁਸਾਰ ਬੀ. ਸੀ. ਬਲੂਬੇਰੀ ਕੌਂਸਲ ਵੱਲੋਂ ਇਸ ਵਪਾਰ ਮੇਲੇ […]

Loading