ਮੁੱਖ ਖ਼ਬਰਾਂ
February 16, 2026
87 views 0 secs 0

ਕੈਨੇਡਾ ’ਚ ਸਿੱਖਾਂ ਨੇ ਵਪਾਰ ਤੇ ਰਾਜਨੀਤੀ ਵਿੱਚ ਹਾਸਲ ਕੀਤੇ ਉੱਚੇ ਮੁਕਾਮ: ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸਰਦਾਰ ਜਸਰਾਜ ਸਿੰਘ, ਅਮਨਪ੍ਰੀਤ ਸਿੰਘ ਗਿੱਲ ਅਤੇ ਦਲਵਿੰਦਰ ਸਿੰਘ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਦਰਬਾਰ ਸਾਹਿਬ ਦੇ […]

Loading

ਮੁੱਖ ਖ਼ਬਰਾਂ
February 16, 2026
79 views 2 secs 0

ਸਪੇਨ ਵਿੱਚ ਪੰਜਾਬੀਆਂ ਦੀ ਖੁੱਲ੍ਹੀ ਕਿਸਮਤ: 5 ਲੱਖ ਪ੍ਰਵਾਸੀਆਂ ਨੂੰ ਪੱਕਾ ਕਰਨ ਦਾ ਐਲਾਨ

ਯੂਰਪੀ ਦੇਸ਼ ਸਪੇਨ ਨੇ ਇੱਕ ਅਜਿਹਾ ਇਤਿਹਾਸਕ ਕਦਮ ਚੁੱਕਿਆ ਹੈ ਜਿਸ ਨੇ ਦੁਨੀਆ ਭਰ ਦੇ ਪ੍ਰਵਾਸੀਆਂ, ਖਾਸ ਕਰਕੇ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜਦੋਂ ਇੱਕ ਪਾਸੇ ਅਮਰੀਕਾ ਵਰਗੇ ਸ਼ਕਤੀਸ਼ਾਲੀ ਦੇਸ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀਆਂ ਨੀਤੀਆਂ ਬਣਾ ਰਹੇ ਹਨ, ਉੱਥੇ ਹੀ ਸਪੇਨ ਦੇ ਪ੍ਰਧਾਨ ਮੰਤਰੀ ਪੈਡਰੋ ਸਾਂਚੇਜ਼ ਨੇ 5 ਲੱਖ […]

Loading

ਮੁੱਖ ਖ਼ਬਰਾਂ
February 14, 2026
58 views 2 secs 0

ਪੰਨੂ ਕਤਲ ਦੀ ਸਾਜ਼ਿਸ਼ ਮਾਮਲਾ : ਅਮਰੀਕਾ ਦੀ ਅਦਾਲਤ ‘ਚ ਨਿਖਿਲ ਗੁਪਤਾ ਨੇ ਕਬੂਲਿਆ ਆਪਣਾ ਗੁਨਾਹ

ਨਿਊਯਾਰਕ/ਏ.ਟੀ.ਨਿਊਜ਼ : ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਅਸਫ਼ਲ ਸਾਜ਼ਿਸ਼ ਰਚਣ ਲਈ ਪਿਛਲੇ ਦਿਨੀਂ ਅਮਰੀਕੀ ਅਦਾਲਤ ਵਿੱਚ ਦੋਸ਼ ਕਬੂਲ ਲਏ ਹਨ। ਗੁਪਤਾ ਉੱਤੇ ਭਾਰਤ ਸਰਕਾਰ ਦੇ ਹੁਕਮਾਂ ਉੱਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਸੀ ਅਤੇ ਜੂਨ 2024 ਵਿੱਚ ਉਸ ਨੇ ਸੰਘੀ ਅਦਾਲਤ ‘ਚ ਦੋਸ਼ ਨਹੀਂ […]

Loading

ਮੁੱਖ ਖ਼ਬਰਾਂ
February 14, 2026
55 views 7 secs 0

ਲੋਨਾਵਾਲਾ ਵਿੱਚ ਸਿੱਖ ਭਰਾਵਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਵਿਰੁੱੱਧ ਕਾਰਵਾਈ ਦੀ ਮੰਗ

ਲੋਨਾਵਾਲਾ(ਮਹਾਰਾਸ਼ਟਰ)/ਏ.ਟੀ.ਨਿਊਜ਼: ਲੋਨਾਵਾਲਾ ਵਿੱਚ ਦੋ ਸਿੱਖ ਭਰਾਵਾਂ ‘ਤੇ ਹਾਲ ਹੀ ਵਿੱਚ ਹੋਏ ਹਮਲੇ ਨੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਨੂੰ ਜਨਮ ਦਿੱਤਾ ਹੈ, ਭਾਈਚਾਰੇ ਦੇ ਪ੍ਰਤੀਨਿਧੀਆਂ ਨੇ ਮਾਮਲੇ ਵਿੱਚ ਦਾਇਰ ਗੰਭੀਰ ਦੋਸ਼ਾਂ ‘ਤੇ ਸਵਾਲ ਉਠਾਏ ਹਨ ਅਤੇ ਮਹਾਰਾਸ਼ਟਰ ਸਰਕਾਰ ਨੂੰ ਪੱਖਪਾਤ ਤੋਂ ਬਿਨਾਂ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।ਮਹਾਯੁਤੀ ਗਠਜੋੜ ਦੇ ਇੱਕ ਕੋਆਰਡੀਨੇਟਰ ਗੁਰਜੋਤ […]

Loading

ਮੁੱਖ ਖ਼ਬਰਾਂ
February 14, 2026
56 views 1 sec 0

80 ਸਾਲਾਂ ਬਾਅਦ ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ ਹੋਈ ਅਰਦਾਸ

ਲਾਹੌਰ/ਏ.ਟੀ.ਨਿਊਜ਼: ਲਾਹੌਰ ਦੇ ਮਾਲ ਰੋਡ ਸਥਿਤ ਐਚਿਸਨ ਕਾਲਜ ਕੰਪਲੈਕਸ ਵਿੱਚ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਵਿੱਚ 80 ਸਾਲਾਂ ਬਾਅਦ ਪਿਛਲੇ ਦਿਨੀਂ ਇੱਕ ਇਤਿਹਾਸਕ ਅਤੇ ਭਾਵਨਾਤਮਕ ਸਿੱਖ ਸ਼ਬਦ ਕੀਰਤਨ ਕਰਵਾਇਆ ਅਤੇ ਅਰਦਾਸ ਕੀਤੀ ਗਈ। ਇਸ ਧਾਰਮਿਕ ਅਤੇ ਮਾਣਮੱਤੇ ਮੌਕੇ ‘ਤੇ ਪਾਕਿਸਤਾਨ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਸਮੇਤ ਸਥਾਨਕ ਸਿੱਖ ਸੰਗਤ ਅਤੇ ਹੋਰ […]

Loading

ਮੁੱਖ ਖ਼ਬਰਾਂ
February 11, 2026
63 views 1 sec 0

ਦਿੱਲੀ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਸਜ਼ਾ ਮਾਫ਼ੀ ਦੀ ਪਟੀਸ਼ਨ ਮੁੜ ਰੱਦ

ਨਵੀਂ ਦਿੱਲੀ/ਏ.ਟੀ.ਨਿਊਜ਼ : 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਮੁੜ ਰੱਦ ਕਰ ਦਿੱਤਾ ਹੈ।ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਨੇ ਪਿਛਲੇ ਦਸੰਬਰ ਵਿੱਚ ਹੋਈ ਆਪਣੀ ਮੀਟਿੰਗ ਵਿੱਚ ਸਵੈ-ਸ਼ੈਲੀ ਵਾਲੇ ਐਨ .ਐਸ.ਸੀ.ਐਨ (ਐਮ) ਦੇ ‘ਲੈਫਟੀਨੈਂਟ’ ਹੋਪਸਨ ਨਿਗਨਸ਼ੇਨ […]

Loading

ਮੁੱਖ ਖ਼ਬਰਾਂ
February 11, 2026
77 views 0 secs 0

ਕੈਨੇਡਾ ਦੇ ਸਕੂਲ ’ਚ ਦਿਨ ਦਿਹਾੜੇ ਚੱਲੀਆਂ ਗੋਲੀਆਂ

ਟੰਬਲਰ ਰਿਜ/ਏ.ਟੀ.ਨਿਊਜ਼: ਕੈਨੇਡਾ ਦੇ ਪੱਛਮੀ ਤੱਟੀ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਉੱਤਰੀ ਪਾਸੇ ਸ਼ਾਂਤ ਖੇਤਰ ਵਜੋਂ ਜਾਣੇ ਜਾਂਦੇ ਇਲਾਕੇ ਟੰਬਲਰ ਰਿੱਜ ਦੇ ਹਾਇਰ ਸੈਕੰਡਰੀ ਸਕੂਲ ’ਚ ਬੰਦੂਕਧਾਰੀ ਵਲੋਂ ਕੀਤੀ ਗੋਲੀਬਾਰੀ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਬੰਦੂਕਧਾਰੀ ਔਰਤ ਦੀ ਵੀ ਮੌਤ ਹੋ ਗਈ ਹੈ। ਕਰੀਬ 25 ਹੋਰਾਂ ਦੇ ਜ਼ਖ਼ਮੀ ਹੋਣ ਦੀ […]

Loading

ਮੁੱਖ ਖ਼ਬਰਾਂ
February 10, 2026
99 views 0 secs 0

ਲਾਪਤਾ 328 ਪਾਵਨ ਸਰੂਪਾਂ ਦਾ ਮਾਮਲਾ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਅਦਾਲਤ ਨੇ ਜੁਡੀਸ਼ੀਅਲ ਕਸਟਡੀ ਵਿੱਚ ਭੇਜ ਦਿੱਤਾ ਹੈ। ਦੋ ਦਿਨਾਂ ਪ੍ਰੋਡਕਸ਼ਨ ਵਾਰੰਟ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਉਸ ਨੂੰ ਜੇਲ੍ਹ ਭੇਜਿਆ ਗਿਆ। ਐੱਸ.ਆਈ.ਟੀ. ਦੀ ਪੁੱਛਗਿੱਛ ਵਿੱਚ ਕਈ […]

Loading

ਮੁੱਖ ਖ਼ਬਰਾਂ
February 10, 2026
91 views 2 secs 0

ਭਾਰਤ-ਕੈਨੇਡਾ ਸੰਬੰਧਾਂ ਵਿੱਚ ਆਇਆ ਨਵਾਂ ਮੋੜ

ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਵਾਲ ਨੇ 6-7 ਫਰਵਰੀ 2026 ਨੂੰ ਓਟਾਵਾ ਵਿੱਚ ਕੈਨੇਡਾ ਦੀ ਡਿਪਟੀ ਕਲਰਕ ਅਤੇ ਨੈਸ਼ਨਲ ਸਿਕਿਓਰਿਟੀ ਐਂਡ ਇੰਟੈਲੀਜੈਂਸ ਐਡਵਾਈਜ਼ਰ ਨਥਾਲੀ ਡਰੋਇਨ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ। ਇਹ ਮੁਲਾਕਾਤ ਬਾਈਲੈਟਰਲ ਸਿਕਿਓਰਿਟੀ ਡਾਇਲਾਗ ਦਾ ਹਿੱਸਾ ਸੀ ਅਤੇ ਦੋਵਾਂ ਨੇ ਨੈਸ਼ਨਲ ਸਿਕਿਓਰਿਟੀ ਤੇ ਲਾਅ ਐਨਫੋਰਸਮੈਂਟ ’ਤੇ ‘ਸ਼ੇਅਰਡ ਵਰਕ ਪਲਾਨ’ ’ਤੇ ਸਹਿਮਤੀ ਜਤਾਈ। ਇਸ […]

Loading

ਮੁੱਖ ਖ਼ਬਰਾਂ
February 10, 2026
70 views 0 secs 0

ਬਹਿਸ ਬਾਅਦ ਕੈਨੇਡਾ ਵਿੱਚ ਸਿੱਖ ਸੁਰੱਖਿਆ ਗਾਰਡ ਨੇ ਔਰਤ ਨੂੰ ਮਾਰਿਆ ਥੱਪੜ

ਸਸਕੈਚਵਨ/ਏ.ਟੀ.ਨਿਊਜ਼: ਕੈਨੇਡਾ ਦੇ ਸਸਕੈਚਵਨ ਸੂਬੇ ਦੇ ਪ੍ਰਿੰਸ ਅਲਬਰਟ ਸ਼ਹਿਰ ਵਿੱਚ ਇੱਕ ਗ੍ਰੋਸਰੀ ਸਟੋਰ ਜਾਂ ਮਾਲ ਵਿੱਚ ਇੱਕ ਸਿੱਖ ਸੁਰੱਖਿਆ ਗਾਰਡ ਅਤੇ ਇੱਕ ਔਰਤ ਵਿਚਕਾਰ ਬਹਿਸ ਹੋਈ। ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ। ਰਿਪੋਰਟਾਂ ਮੁਤਾਬਕ ਔਰਤ ਨਸ਼ੇ ਵਿੱਚ ਸੀ ਅਤੇ ਸਟੋਰ ਵਿੱਚ ਗੜਬੜ ਕਰ ਰਹੀ ਸੀ। ਸੁਰੱਖਿਆ ਗਾਰਡ ਨੇ ਉਸ ਨੂੰ ਟੋਕਿਆ ਅਤੇ ਸਹੀ […]

Loading