ਮੁੱਖ ਖ਼ਬਰਾਂ
February 05, 2026
52 views 0 secs 0

ਚੋਰੀ ਦੇ ਮਾਲ ਸਮੇਤ ਤਿੰਨ ਪੰਜਾਬੀ ਗ੍ਰਿਫ਼ਤਾਰ

ਕੈਲੀਫ਼ੋਰਨੀਆਂ ਦੇ ਪੰਜਾਬੀ ਮੂਲ ਦੇ ਤਿੰਨ ਨੌਜਵਾਨ ਅਰਸ਼ਦੀਪ ਸਿੰਘ (21 ਫਰੈਮੋਂਟ) ਦੀਪਿੰਦਰ ਸਿੰਘ (26, ਮੈਂਟੇਕਾ) ਅਤੇ ਹਰਮਨਪਾਲ ਸਿੰਘ (25, ਲੋਡੀ) ਨੂੰ ਨੇਵਾਡਾ ਵਿੱਚ ਸਟੋਰੇਅ ਕਾਉਂਟੀ ਸ਼ੈਰਿਫ਼ ਆਫ਼ਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ 29 ਜਨਵਰੀ ਨੂੰ ਟਾਹੋਏ ਰੇਨੂੰ ਇੰਡਸਟਰੀਅਲ ਸੈਂਟਰ ਤੋਂ ਦੋ ਸੈਮੀ ਟਰੱਕ ਟ੍ਰੇਲਰ ਚੋਰੀ ਹੋਏ ਸਨ, ਜਿਹਨਾਂ ਵਿੱਚ ਕਰੀਬ 500,000 ਡਾਲਰ ਦਾ […]

Loading

ਪੰਜਾਬ, ਮੁੱਖ ਖ਼ਬਰਾਂ
February 04, 2026
64 views 1 sec 0

ਪੰਥਕ ਕੌਂਸਲ ਵੱਲੋਂ ਮੁੱਢਲੀ ਕਮੇਟੀ ਦਾ ਗਠਨ

ਪੰਥਕ ਕੌਂਸਲ ਵੱਲੋਂ ਕੌਂਸਲ ਦਾ ਵਿਧੀ ਵਿਧਾਨ ਘੜਨ ਲਈ ਅਤੇ ਭਵਿੱਖ ਮਿਸ਼ਨ ਤੈਅ ਕਰਨ ਹਿੱਤ ਪੰਥਕ ਕੌਂਸਲ ਦੀ ਮੁੱਢਲੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਥਕ ਕੌਂਸਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਮੁੱਖ ਸੇਵਾਦਾਰ ਸਤਵੰਤ ਕੌਰ ਨੂੰ ਬਣਾਇਆ ਗਿਆ, ਜਦੋਂ ਕਿ ਸਿੱਖ ਇਤਿਹਾਸਕਾਰ ਅਤੇ ਸਿੱਖ ਚਿੰਤਕ ਭਾਈ ਬਲਦੀਪ ਸਿੰਘ ਰਾਮੂੰਵਾਲੀਆ, […]

Loading

ਮੁੱਖ ਖ਼ਬਰਾਂ
February 04, 2026
79 views 1 sec 0

ਹਰਿਮੰਦਰ ਸਾਹਿਬ ਨੇੜੇ ਬਹੁਮੰਜ਼ਿਲਾ ਇਮਾਰਤ ਉਸਾਰੀ ’ਤੇ ਵਿਰੋਧ ਤੇਜ਼

ਅੰਮ੍ਰਿਤਸਰ/ਏ.ਟੀ.ਨਿਊਜ਼: ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪਰਿਕਰਮਾ ਵਿਚੋਂ ਨਜ਼ਰ ਆਉਂਦੀ ਬਹੁਮੰਜ਼ਿਲਾ ਇਮਾਰਤ ਦੀ ਮੁੜ ਉਸਾਰੀ ਤੁਰੰਤ ਰੋਕੀ ਜਾਵੇ। ਇਹ ਇਮਾਰਤ ਅਕਾਲ ਤਖ਼ਤ ਸਾਹਿਬ ਦੇ ਪਿੱਛਲੇ ਪਾਸੇ ਗਲਿਆਰੇ ਵਿੱਚ ਸਿੰਘ ਸਾਹਿਬਾਨ ਦੀ ਰਿਹਾਇਸ਼ ਲਈ ਬਣਾਈ ਜਾ ਰਹੀ ਹੈ ਪਰ ਇਸ […]

Loading

ਮੁੱਖ ਖ਼ਬਰਾਂ
February 04, 2026
91 views 0 secs 0

ਵਿਸ਼ਵ ਸੰਤੁਲਨ ਵਿੱਚ ਭਾਰਤ ਦੀ ਭੂਮਿਕਾ ਮਹੱਤਵਪੂਰਨ : ਮੋਦੀ

ਨਵੀਂ ਦਿੱਲੀ/ਏ.ਟੀ.ਨਿਊਜ਼: ਐਨ.ਡੀ.ਏ. ਸੰਸਦੀ ਪਾਰਟੀ ਦੀ ਇੱਕ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ ਗਿਆ। ਸੰਸਦੀ ਪਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਸੰਯੁਕਤ ਰਾਜ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਭਾਰਤ ਦਾ ਕੇਂਦਰ ਪੱਧਰ ’ਤੇ ਉਭਾਰ ਇਸ ਸਦੀ ਦਾ ਸਭ ਤੋਂ ਵੱਡਾ ਵਿਕਾਸ ਹੈ।ਪ੍ਰਧਾਨ ਮੰਤਰੀ […]

Loading

ਮੁੱਖ ਖ਼ਬਰਾਂ
February 04, 2026
95 views 0 secs 0

ਭਾਰਤ- ਅਮਰੀਕਾ ਵਪਾਰਕ ਸਮਝੌਤੇ ਦੇ ਪੈਣਗੇ ਦੂਰਗਾਮੀ ਪ੍ਰਭਾਵ

ਵਿਸ਼ਵ ਦੇ ਦੋ ਸਭ ਤੋਂ ਵੱਡੇ ਲੋਕਤੰਤਰਾਂ ਭਾਰਤ ਅਤੇ ਅਮਰੀਕਾ ਵਿਚਾਲੇ ਨਵੇਂ ਵਪਾਰ ਸਮਝੌਤੇ ਨੂੰ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਹ ਸਮਝੌਤਾ ਅਜਿਹੇ ਸਮੇਂ ਆਇਆ ਹੈ ਜਦੋਂ ਵਿਸ਼ਵ ਪੱਧਰ ’ਤੇ ਭਰੋਸੇਯੋਗ ਵਪਾਰਕ ਭਾਈਵਾਲਾਂ ਦੀ ਜ਼ਰੂਰਤ ਤੇਜ਼ੀ ਨਾਲ ਵਧ ਰਹੀ ਹੈ। ਮਾਹਿਰਾਂ ਦੇ ਅਨੁਸਾਰ, […]

Loading

ਮੁੱਖ ਖ਼ਬਰਾਂ
February 04, 2026
96 views 4 secs 0

ਭਾਜਪਾ ਦਾ ‘ਮਿਸ਼ਨ ਪੰਜਾਬ’: ਡੇਰਿਆਂ ਰਾਹੀਂ ਸਿਆਸੀ ਖੇਡ ਅਤੇ ਅਕਾਲੀ ਦਲ ਦੀ ਚੁਣੌਤੀ

ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਹਲਚਲ ਪੈਦਾ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ‘ਮਿਸ਼ਨ ਪੰਜਾਬ’ ਨੂੰ ਲੈ ਕੇ ਸੂਬੇ ਦੇ ਪ੍ਰਮੁੱਖ ਡੇਰਿਆਂ ਨਾਲ ਨੇੜਤਾ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੈਯੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਡੇਰੇ ਦੇ […]

Loading

ਮੁੱਖ ਖ਼ਬਰਾਂ
February 04, 2026
74 views 1 sec 0

ਕੀ ਮਜੀਠੀਆ ਕਾਰਨ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਆਉਣ ਦੀ ਸੰਭਾਵਨਾ ਹੈ?

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਮੋੜ ਆਇਆ ਹੈ ਜਦੋਂ ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ। ਇਹ ਘਟਨਾ ਨਾ ਸਿਰਫ਼ ਅਕਾਲੀ ਦਲ ਨੂੰ ਨਵੀਂ ਊਰਜਾ ਪ੍ਰਦਾਨ ਕਰ ਰਹੀ ਹੈ ਬਲਕਿ ਪੰਜਾਬ ਦੇ ਸਿਆਸੀ […]

Loading

ਮੁੱਖ ਖ਼ਬਰਾਂ
February 03, 2026
45 views 0 secs 0

ਦਿਨੋਂ ਦਿਨ ਮਜ਼ਬੂਤ ਹੋ ਰਿਹੈ ਕੈਨੇਡੀਅਨ ਡਾਲਰ

ਵੈਨਕੂਵਰ/ਏ.ਟੀ.ਨਿਊਜ਼: ਲੰਮਾ ਸਮਾਂ ਹੇਠਲੇ ਪੱਧਰ ’ਤੇ ਟਿਕੇ ਰਹਿਣ ਮਗਰੋਂ ਕੈਨੇਡੀਅਨ ਡਾਲਰ ਦਿਨੋ ਦਿਨ ਮਜ਼ਬੂਤੀ ਫੜਨ ਲੱਗਾ ਹੈ। ਕਰੰਸੀ ਐਕਸਚੇਂਜ ਐਪ ਮੁਤਾਬਕ ਇੱਕ ਕੈਨੇਡੀਅਨ ਡਾਲਰ ਦਾ ਮੁੱਲ 68 ਭਾਰਤੀ ਰੁਪਏ ਹੋ ਗਿਆ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਵੀ ਕੈਨੇਡਿਆਈ ਡਾਲਰ ਮਜ਼ਬੂਤ ਹੋਇਆ ਹੈ ਤੇ 74 ਸੈਂਟ ਤੋਂ ਥੋੜ੍ਹਾ ਉਪਰ ਹੋ ਗਿਆ ਹੈ, ਜਦ ਕਿ ਤਿੰਨ ਕੁ […]

Loading

ਮੁੱਖ ਖ਼ਬਰਾਂ
February 03, 2026
69 views 1 sec 0

ਵਪਾਰਕ ਸਮਝੌਤੇ ਕਾਰਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ

ਨਵੀਂ ਦਿੱਲੀ/ਏ.ਟੀ.ਨਿਊਜ਼: ਅੱਜ ਭਾਰਤੀ ਸ਼ੇਅਰ ਬਾਜ਼ਾਰ ਜ਼ੋਰਦਾਰ ਤੇਜ਼ੀ ਨਾਲ ਖੁੱਲ੍ਹਿਆ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਭਾਰਤ ਨਾਲ ਇੱਕ ਵਪਾਰਕ ਸਮਝੌਤੇ ਦਾ ਐਲਾਨ ਕੀਤਾ ਸੀ। ਟਰੰਪ ਅਨੁਸਾਰ, ਭਾਰਤ ਰੂਸੀ ਤੇਲ ਖਰੀਦਣਾ ਬੰਦ ਕਰਨ ਤੇ ਅਮਰੀਕਾ ਤੇ ਸੰਭਾਵੀ ਤੌਰ ’ਤੇ ਵੈਨੇਜ਼ੁਏਲਾ ਤੋਂ ਜ਼ਿਆਦਾ ਤੇਲ ਖਰੀਦਣ ’ਤੇ ਸਹਿਮਤ ਹੋ ਗਿਆ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ […]

Loading

ਮੁੱਖ ਖ਼ਬਰਾਂ
February 03, 2026
59 views 1 sec 0

ਅਰਥਵਿਵਸਥਾਵਾਂ ਵਿੱਚ ਵਿਕਾਸ ਨੂੰ ਉਤਸ਼ਾਹਿਤ ਕਰੇਗਾ ਵਪਾਰ ਸਮਝੌਤਾ : ਜੈਸ਼ੰਕਰ

ਵਾਸ਼ਿੰਗਟਨ/ਏ.ਟੀ.ਨਿਊਜ਼: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦੋਵਾਂ ਅਰਥਵਿਵਸਥਾਵਾਂ ਵਿੱਚ ਵਿਕਾਸ ਨੂੰ ਉਤਸ਼ਾਹਿਤ ਕਰੇਗਾ ਅਤੇ ਦੇਸ਼ ਦੇ ‘ਮੇਕ ਇਨ ਇੰਡੀਆ’ ਯਤਨਾਂ ਨੂੰ ਮਜ਼ਬੂਤ ਕਰੇਗਾ।ਅਮਰੀਕਾ ਦੇ ਤਿੰਨ ਦਿਨਾ ਦੌਰੇ ’ਤੇ ਆਏ ਜੈਸ਼ੰਕਰ ਨੇ ਕਿਹਾ ਕਿ ਉਹ ਦੁਵੱਲੇ ਵਪਾਰ ਸਬੰਧੀ ਕੀਤੇ ਐਲਾਨਾਂ ਦਾ ਸਵਾਗਤ ਕਰਦੇ ਹਨ। ਭਾਰਤ ਅਤੇ ਅਮਰੀਕਾ […]

Loading