ਮੁੱਖ ਖ਼ਬਰਾਂ
January 28, 2026
30 views 4 secs 0

ਪੰਜਾਬ ਦੀ ਧਰਤੀ ਨੂੰ ਪੰਜ ਦਰਿਆਵਾਂ ਦਾ ਵਰਦਾਨ ਮਿਲਿਆ ਹੈ – ਸਤਲੁਜ, ਬਿਆਸ, ਰਾਵੀ, ਚਨਾਬ ਤੇ ਜਿਹਲਮ। ਇਹ ਦਰਿਆ ਪੰਜਾਬ ਦੀ ਜਾਨ ਹਨ, ਖੇਤਾਂ ਦਾ ਆਧਾਰ ਹਨ ਤੇ ਕਿਸਾਨਾਂ ਦੀ ਜ਼ਿੰਦਗੀ ਹਨ। ਪਰ ਅੱਜ ਇਹਨਾਂ ਪਾਣੀਆਂ ਨੂੰ ਬਚਾਉਣ ਲਈ ਪੰਜਾਬ ਨੂੰ ਆਪਣੇ ਹੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਖ਼ਤਰਾ ਮਹਿਸੂਸ ਹੋ ਰਿਹਾ ਹੈ। ਹਾਲ ਹੀ […]

Loading

ਮੁੱਖ ਖ਼ਬਰਾਂ
January 28, 2026
38 views 0 secs 0

ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਸਰਬ-ਪਾਰਟੀ ਮੀਟਿੰਗ ਸੱਦੀ ਜਾਵੇ : ਸੁਖਪਾਲ ਖਹਿਰਾ

ਜਲੰਧਰ/ਏ.ਟੀ.ਨਿਊਜ਼: ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਯੋਗ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਚੱਲ ਰਹੀ ਗੱਲਬਾਤ ਦੌਰਾਨ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਜਾਂ ਹਰਿਆਣਾ ਨਾਲ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਕੋਈ ਵੀ ਵਚਨਬੱਧਤਾ ਨਾ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ। […]

Loading

ਮੁੱਖ ਖ਼ਬਰਾਂ
January 27, 2026
39 views 1 sec 0

ਆਸਟ੍ਰੇਲੀਆ ਵਿੱਚ ਸਿੱਖ ਟਰੱਕ ਚਾਲਕਾਂ ਵਿਰੁੱਧ ਕਿਉਂ ਵੱਧ ਰਿਹਾ ਨਸਲਵਾਦ

ਆਸਟ੍ਰੇਲੀਆ ਦੇ ਟਰਾਂਸਪੋਰਟ ਖੇਤਰ ਵਿੱਚ ਭਾਰਤੀ ਮੂਲ ਦੇ ਟਰੱਕ ਚਾਲਕਾਂ, ਖਾਸ ਕਰਕੇ ਸਿੱਖ ਭਾਈਚਾਰੇ ਨਾਲ ਸਬੰਧਿਤ ਲੋਕਾਂ ਵਿਰੁੱਧ ਨਸਲਵਾਦੀ ਘਟਨਾਵਾਂ ਵਿੱਚ ਤੇਜੀ ਨਾਲ ਵਾਧਾ ਹੋ ਰਿਹਾ ਹੈ। 2026 ਤੱਕ ਦੇ ਤਾਜ਼ਾ ਅੰਕੜੇ ਦੱਸਦੇ ਨੇ ਕਿ ਇਹ ਸਮੱਸਿਆ ਹੁਣ ਆਮ ਹੋ ਗਈ ਹੈ। ਚਾਲਕਾਂ ਨੂੰ ਸੜਕਾਂ ’ਤੇ, ਰੇਡੀਓ ਸੰਚਾਰ ਵਿੱਚ ਅਤੇ ਸੋਸ਼ਲ ਮੀਡੀਆ ’ਤੇ ਅਪਮਾਨਜਨਕ ਵਿਹਾਰ […]

Loading

ਮੁੱਖ ਖ਼ਬਰਾਂ
January 27, 2026
30 views 3 secs 0

ਸਿੱਖ ਰੈਜੀਮੈਂਟ ਸੰਕਟ ਵਿੱਚ: 2022 ਤੋਂ 2026 ਤੱਕ ਭਰਤੀ ਵਿੱਚ ਵੱਡੀ ਗਿਰਾਵਟ

ਭਾਰਤੀ ਫ਼ੌਜ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਰੈਜੀਮੈਂਟ ਵਿੱਚ ਸ਼ਾਮਲ ਹੋ ਕੇ ਆਪਣੀ ਵਿਰਾਸਤ ਨੂੰ ਅੱਗੇ ਵਧਾਉਣ। ਇਹ ਅਪੀਲ ਉਸ ਸਮੇਂ ਆਈ ਹੈ ਜਦੋਂ ਫ਼ੌਜ ਵਿੱਚ ਸਿੱਖਾਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਸੀਨੀਅਰ ਫ਼ੌਜੀ ਅਧਿਕਾਰੀਆਂ ਨੇ ਇਸ ਗਿਰਾਵਟ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ […]

Loading

ਮੁੱਖ ਖ਼ਬਰਾਂ
January 27, 2026
38 views 3 secs 0

ਕੈਨੇਡਾ ਜਾਂਦੇ ਭਾਰਤੀ ਅਤੇ ਪੰਜਾਬੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ

ਪਿਛਲੇ ਕੁਝ ਸਾਲਾਂ ਵਿੱਚ ਕੈਨੇਡਾ ਪੜ੍ਹਾਈ ਲਈ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਬਹੁਤ ਵੱਡੀ ਕਮੀ ਆਈ ਹੈ। ਖਾਸ ਕਰਕੇ ਪੰਜਾਬ ਤੋਂ ਜਾਣ ਵਾਲੇ ਵਿਦਿਆਰਥੀਆਂ ’ਤੇ ਇਸ ਦਾ ਸਭ ਤੋਂ ਵੱਧ ਅਸਰ ਪਿਆ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ ਦੇ ਅਧਿਕਾਰਤ ਅੰਕੜਿਆਂ ਮੁਤਾਬਕ, 2022 ਅਤੇ 2023 ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬਹੁਤ ਵੱਡੀ ਗਿਣਤੀ ਵਿੱਚ […]

Loading

ਮੁੱਖ ਖ਼ਬਰਾਂ
January 27, 2026
35 views 0 secs 0

ਕੇਰਨ ਕਾਊਂਟੀ ਦੇ ਪਹਿਲੇ ਸਿੱਖ ਜੱਜ ਬਣੇ ਨਵਰਾਜ ਸਿੰਘ ਰਾਏ

ਕੈਲੀਫ਼ੋਰਨੀਆ/ਏ.ਟੀ.ਨਿਊਜ਼: ਕੈਲੀਫ਼ੋਰਨੀਆ ਦੇ ਕੇਰਨ ਕਾਊਂਟੀ ਵਿੱਚ ਇੱਕ ਇਤਿਹਾਸਕ ਪਲ ਘਟਿਆ ਹੈ ਜਦੋਂ ਪੰਜਾਬੀ ਮੂਲ ਦੇ ਨਵਰਾਜ ਸਿੰਘ ਰਾਏ ਨੇ ਸੁਪੀਰੀਅਰ ਕੋਰਟ ਵਿੱਚ ਪ੍ਰੋ ਟੈਮ ਜੱਜ ਵਜੋਂ ਬੀਤੇ ਦਿਨੀਂ ਸਹੁੰ ਚੁੱਕੀ। ਇਸ ਨਾਲ ਉਹ ਕਾਊਂਟੀ ਦੇ ਇਤਿਹਾਸ ਵਿੱਚ ਪਹਿਲੇ ਸਿੱਖ ਅਤੇ ਪੰਜਾਬੀ ਜੱਜ ਬਣ ਗਏ। ਇਹ ਨਿਯੁਕਤੀ ਨਾ ਸਿਰਫ਼ ਸਥਾਨਕ ਸਿੱਖ ਭਾਈਚਾਰੇ ਲਈ ਮਾਣ ਵਾਲੀ ਘੜੀ […]

Loading

ਮੁੱਖ ਖ਼ਬਰਾਂ
January 27, 2026
45 views 3 secs 0

ਅਫ਼ਰੀਕਾ ਮਹਾਂਦੀਪ ਦੋ ਟੁਕੜਿਆਂ ਵਿੱਚ ਵੰਡ ਰਿਹਾ ਹੈ – ਵਿਗਿਆਨੀਆਂ ਨੇ ਖੋਲ੍ਹਿਆ ਨਵੇਂ ਮਹਾਸਾਗਰ ਦਾ ਰਾਜ਼!

ਵਾਸ਼ਿੰਗਟਨ/ਏ.ਟੀ.ਨਿਊਜ਼: ਧਰਤੀ ਦੇ ਇਤਿਹਾਸ ਵਿੱਚ ਇੱਕ ਅਜਿਹੀ ਅਸਾਧਾਰਨ ਭੂ-ਵਿਗਿਆਨਕ ਪ੍ਰਕਿਰਿਆ ਚੱਲ ਰਹੀ ਹੈ ਜੋ ਅਫ਼ਰੀਕਾ ਮਹਾਂਦੀਪ ਨੂੰ ਦੋ ਵੱਖਰੇ ਹਿੱਸਿਆਂ ਵਿੱਚ ਵੰਡ ਰਹੀ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ਇਸ ਵੰਡ ਨਾਲ ਧਰਤੀ ’ਤੇ ਇੱਕ ਨਵਾਂ ਮਹਾਸਾਗਰ ਬਣੇਗਾ, ਜੋ ਮਿਲੀਅਨਾਂ ਸਾਲਾਂ ਬਾਅਦ ਪੂਰੀ ਤਰ੍ਹਾਂ ਆਕਾਰ ਲੈ ਲਵੇਗਾ। ਇਹ ਘਟਨਾ ਈਸਟ ਅਫ਼ਰੀਕਨ ਰਿਫ਼ਟ ਨਾਲ ਜੁੜੀ ਹੋਈ […]

Loading

ਮੁੱਖ ਖ਼ਬਰਾਂ
January 27, 2026
41 views 0 secs 0

ਮਿਨੀਆਪੋਲਿਸ ਵਿੱਚ ਟਰੰਪ ਦੀਆਂ ਨੀਤੀਆਂ ਵਿਰੁੱਧ ਜਨ-ਸੈਲਾਬ ਉਮੜਿਆ

ਵਾਸ਼ਿੰਗਟਨ/ਮਿਨੀਆਪੋਲਿਸ/ਏ.ਟੀ.ਨਿਊਜ਼: ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੀਆਂ ਸਖ਼ਤ ਨੀਤੀਆਂ ਵਿਰੁੱਧ ਬਗਾਵਤ ਦੇ ਸੁਰ ਤੇਜ਼ ਹੋ ਗਏ ਹਨ। ਪਿਛਲੇ ਦਿਨੀਂ ਮਿਨੀਆਪੋਲਿਸ ਦੀਆਂ ਸੜਕਾਂ ’ਤੇ ਇੱਕ ਇਤਿਹਾਸਕ ਪ੍ਰਦਰਸ਼ਨ ਦੇਖਣ ਨੂੰ ਮਿਲਿਆ, ਜਿੱਥੇ ਲਗਭਗ 50,000 ਲੋਕਾਂ ਨੇ ਕੜਾਕੇ ਦੀ ਠੰਡ ਦੀ ਪਰਵਾਹ ਕੀਤੇ ਬਿਨਾਂ ਮਾਰਚ ਕੀਤਾ। ਰੈਲੀ ਦੌਰਾਨ ਤਾਪਮਾਨ ਮਾਈਨਸ 29 ਡਿਗਰੀ ਸੈਲਸੀਅਸ ਤੱਕ ਡਿੱਗ […]

Loading

ਮੁੱਖ ਖ਼ਬਰਾਂ
January 26, 2026
32 views 1 sec 0

ਰਸੋਖਾਣਾ ਸਾਹਿਬ ਵਿਖੇ ‘ਸ਼ੁਕਰਾਨਾ ਸਮਾਗਮ’ ਕਰਵਾਇਆ

ਨਵਾਂਸ਼ਹਿਰ/ਏ.ਟੀ.ਨਿਊਜ਼: ਬੰਗਾ ਦੇ ਨਜ਼ਦੀਕੀ ਪਿੰਡ ਮਜ਼ਾਰਾ ਨੌ ਆਬਾਦ ਸਥਿਤ ਇਤਿਹਾਸਕ ਅਸਥਾਨ ਰਸੋਖਾਣਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਪੈਦਾ ਹੋਏ ਵਿਵਾਦ ਦੇ ਸ਼ਾਂਤੀਪੂਰਨ ਹੱਲ ਹੋਣ ’ਤੇ ‘ਸ਼ੁਕਰਾਨਾ ਸਮਾਗਮ’ ਕਰਵਾਇਆ ਗਿਆ। ਅੱਜ ਦੇ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਹੋਏ ਗੁਰਮਤਿ ਸਮਾਗਮ ਵਿੱਚ […]

Loading

ਮੁੱਖ ਖ਼ਬਰਾਂ
January 26, 2026
28 views 0 secs 0

ਕੈਨੇਡਾ ’ਤੇ 100 ਫੀਸਦੀ ਟੈਕਸ ਲਾਉਣ ਦੀ ਤਿਆਰੀ ਵਿੱਚ ਹੈ ਅਮਰੀਕਾ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਦੇ ਚੀਨ ਨਾਲ ਸੰਭਾਵਿਤ ਵਪਾਰਕ ਸੌਦੇ ’ਤੇ ਕੈਨੇਡਾ ’ਤੇ 100 ਫੀਸਦੀ ਟੈਰਿਫ ਲਾਉਣ ਦੀ ਧਮਕੀ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਜੇ ਇਹ ਦੇਸ਼ ਚੀਨ ਨਾਲ ਵਪਾਰਕ ਸੌਦਾ ਕਰਦਾ ਹੈ ਤਾਂ ਅਮਰੀਕਾ ਕੈਨੇਡਾ ਤੋਂ ਆਉਣ ਵਾਲੇ ਸਾਮਾਨ ’ਤੇ 100 ਫੀਸਦੀ ਟੈਕਸ ਲਾ ਦੇਵੇਗਾ।ਟਰੰਪ ਨੇ ਸੋਸ਼ਲ ਮੀਡੀਆ […]

Loading