ਮੁੱਖ ਖ਼ਬਰਾਂ
May 05, 2026
29 views 1 sec 0

ਟਰੰਪ ਦੀ ‘ਵਪਾਰਕ ਤਲਵਾਰ’ ਭਾਰਤ ਉੱਪਰ ਲਟਕੀ, ਮੋਦੀ ਸਰਕਾਰ ਚੁੱਪ

ਅਮਰੀਕਾ ਦੇ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਭਾਰਤ ਨੂੰ ਆਪਣੀ ‘ਵਿਸ਼ੇਸ਼ 301 ਰਿਪੋਰਟ’ ਦੀ ਨਿਗਰਾਨੀ ਸੂਚੀ ਵਿੱਚ ਬਰਕਰਾਰ ਰੱਖਣਾ ਇਹ ਸਪੱਸ਼ਟ ਕਰਦਾ ਹੈ ਕਿ ਅਮਰੀਕਾ ਵਪਾਰਕ ਗੱਲਬਾਤ ਦੇ ਨਾਂਅ ’ਤੇ ਭਾਰਤ ਉੱਤੇ ਲਗਾਤਾਰ ਦਬਾਅ ਬਣਾਉਣ ਦੀ ਨੀਤੀ ’ਤੇ ਚੱਲ ਰਿਹਾ ਹੈ। ਇਸ ਕਦਮ ਦਾ ਸਿੱਧਾ ਮਤਲਬ ਹੈ ਕਿ ਅਮਰੀਕਾ ਚਾਹੁੰਦਾ ਹੈ ਕਿ ਭਾਰਤ ਆਪਣੇ ਬੌਧਿਕ ਸੰਪਤੀ […]

Loading

ਮੁੱਖ ਖ਼ਬਰਾਂ
May 05, 2026
26 views 21 secs 0

ਹੈਨਲੀ ਪਾਸਪੋਰਟ ਇੰਡੈਕਸ 2026 ਵਿੱਚ ਭਾਰਤੀ ਪਾਸਪੋਰਟ ਦੀ ਵੱਡੀ ਪ੍ਰਾਪਤੀ

ਨਵੀਂ ਦਿੱਲੀ/ਏ.ਟੀ.ਨਿਊਜ਼: ਸਾਲ 2026 ਦੀ ਤਾਜ਼ਾ ਹੈਨਲੀ ਪਾਸਪੋਰਟ ਇੰਡੈਕਸ ਰਿਪੋਰਟ ਭਾਰਤ ਲਈ ਬਹੁਤ ਵੱਡੀ ਖੁਸ਼ਖਬਰੀ ਲੈ ਕੇ ਆਈ ਹੈ। ਭਾਰਤੀ ਪਾਸਪੋਰਟ ਨੇ ਆਪਣੀ ਤਾਕਤ ਦਿਖਾਉਂਦੇ ਹੋਏ ਵਿਸ਼ਵ ਰੈਂਕਿੰਗ ਵਿੱਚ ਲੰਮੀ ਛਾਲ ਮਾਰੀ ਹੈ। ਜਿੱਥੇ ਭਾਰਤ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ, ਉੱਥੇ ਹੀ ਦੁਨੀਆ ਦੇ ਕਈ ਅਮੀਰ ਅਤੇ ਵਿਕਸਤ ਦੇਸ਼ਾਂ ਦੀ ਰੈਂਕਿੰਗ ਵਿੱਚ ਗਿਰਾਵਟ ਦਰਜ […]

Loading

ਮੁੱਖ ਖ਼ਬਰਾਂ
May 05, 2026
30 views 1 sec 0

ਕੈਨੇਡਾ ਦੇ ਪੇਂਡੂ ਖੇਤਰਾਂ ’ਚ ਰਹਿੰਦੇ ਵਿਦੇਸ਼ੀ ਕਾਮਿਆਂ ਲਈ ਵੱਡੀ ਖੁਸ਼ਖਬਰੀ

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਸਰਕਾਰ ਨੇ ਦੇਸ਼ ਦੇ ਪੇਂਡੂ ਅਤੇ ਦੂਰ-ਦਰਾਡੇ ਦੇ ਖੇਤਰਾਂ ਵਿੱਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਕਾਰੋਬਾਰੀਆਂ ਨੂੰ ਦਰਪੇਸ਼ ਕਾਮਿਆਂ ਦੀ ਭਾਰੀ ਘਾਟ ਨੂੰ ਪੂਰਾ ਕਰਨ ਲਈ ਵਿਦੇਸ਼ੀਆਂ ਨੂੰ ਪੱਕੇ ਨਿਵਾਸੀ ਬਣਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ […]

Loading

ਮੁੱਖ ਖ਼ਬਰਾਂ
May 04, 2026
30 views 0 secs 0

ਖ਼ਤਮ ਹੋ ਚੁੱਕੀ ਹੈ ਇਰਾਨ ਦੀ ਆਰਥਿਕਤਾ : ਟਰੰਪ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਦੀ ਸਥਿਤੀ ਬਾਰੇ ਕਈ ਵੱਡੇ ਦਾਅਵੇ ਕੀਤੇ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਫ਼ੌਜੀ ਕਾਰਵਾਈ ਕਾਰਨ ਇਰਾਨ ਦੀ ਫ਼ੌਜ ਕਾਫ਼ੀ ਕਮਜ਼ੋਰ ਹੋ ਗਈ ਹੈ ਅਤੇ ਵੱਡੇ ਪੱਧਰ ’ਤੇ ਫ਼ਾਂਸੀਆਂ ਨੂੰ ਰੋਕਣ ਵਿੱਚ ਮਦਦ ਮਿਲੀ ਹੈ। ਟਰੰਪ ਨੇ ਓਵਲ ਆਫਿਸ ਵਿੱਚ ਇੱਕ ਕਾਰਜਕਾਰੀ ਆਦੇਸ਼ ’ਤੇ ਦਸਤਖ਼ਤ ਕਰਦੇ ਹੋਏ ਇਹ […]

Loading

ਮੁੱਖ ਖ਼ਬਰਾਂ
May 04, 2026
22 views 1 sec 0

ਗਾਜ਼ਾ ਦੇ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਜਾ ਰਹੀਆਂ ਕਿਸ਼ਤੀਆਂ ਨੂੰ ਇਜ਼ਰਾਇਲ ਨੇ ਰੋਕਿਆ

ਏਥਨਜ਼/ਏ.ਟੀ.ਨਿਊਜ਼: ਗਾਜ਼ਾ ਪੱਟੀ ਦੀ ਇਜ਼ਰਾਇਲੀ ਸਮੁੰਦਰੀ ਘੇਰਾਬੰਦੀ ਨੂੰ ਤੋੜਨ ਅਤੇ ਮਾਨਵੀ ਸਹਾਇਤਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਦਰਜਨਾਂ ਕਿਸ਼ਤੀਆਂ ’ਤੇ ਸਵਾਰ ਕਾਰਕੁਨਾਂ ਨੇ ਕਿਹਾ ਕਿ ਇਜ਼ਰਾਇਲੀ ਫ਼ੌਜ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਅਤੇ ਅਮਲੇ ਨੂੰ ਹਿਰਾਸਤ ’ਚ ਲੈ ਲਿਆ ਹੈ। ਇਹ ਕਾਰਵਾਈ ਉਦੋਂ ਹੋਈ ਜਦੋਂ ਇਹ ਕਾਫ਼ਲਾ ਦੱਖਣੀ ਯੂਨਾਨੀ ਟਾਪੂ ਕ੍ਰੀਟ ਨੇੜੇ […]

Loading

ਮੁੱਖ ਖ਼ਬਰਾਂ
May 04, 2026
33 views 0 secs 0

ਕੈਨੇਡਾ ’ਚ ਸਾਬਤ ਸੂਰਤ ਪਹਿਲਾ ਸਿੱਖ ਮਰੀਨ ਇੰਜੀਨੀਅਰ ਬਣਿਆ ਕਰਮਬੀਰ ਸਿੰਘ

ਟੋਰਾਂਟੋ/ਏ.ਟੀ.ਨਿਊਜ਼: ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਕਸਬੇ ਦੇ ਕੰਗ ਪਿੰਡ ਦਾ ਵਸਨੀਕ ਕਰਮਬੀਰ ਸਿੰਘ ਕੈਨੇਡਾ ’ਚ ਪੂਰੀ ਦਾੜ੍ਹੀ ਨਾਲ ਨੌਕਰੀ ਕਰਨ ਵਾਲਾ ਪਹਿਲਾ ਸਿੱਖ ਮਰੀਨ ਇੰਜੀਨੀਅਰ ਬਣ ਗਿਆ ਹੈ। ਲਗਭਗ ਚਾਰ ਸਾਲਾਂ ਦੇ ਲਗਾਤਾਰ ਯਤਨਾਂ ਤੋਂ ਬਾਅਦ ਇਸਨੂੰ ਕੰਮ ਵਾਲੀ ਥਾਂ ’ਤੇ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ। ਵਰਲਡ ਸਿੱਖ ਆਰਗੇਨਾਈਜ਼ੇਸ਼ਨ […]

Loading

ਮੁੱਖ ਖ਼ਬਰਾਂ
May 04, 2026
30 views 0 secs 0

ਮਿਆਂਮਾਰ: ਆਂਗ ਸਾਨ ਸੂ ਕੀ ਨੂੰ ਘਰ ’ਚ ਕੀਤਾ ਨਜ਼ਰਬੰਦ

ਸੰਯੁਕਤ ਰਾਸ਼ਟਰ/ਏ.ਟੀ.ਨਿਊਜ਼: ਮਿਆਂਮਾਰ ਦੀ ਆਗੂ ਆਂਗ ਸਾਨ ਸੂ ਕੀ ਨੂੰ ਜੇਲ੍ਹ ’ਚੋਂ ਕੱਢ ਕੇ ਘਰ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਹ ਕਦਮ ਫ਼ੌਜੀ ਆਗੂ ਮਿਨ ਆਂਗ ਹਲਾਇੰਗ ਦੇ ਰਾਸ਼ਟਰਪਤੀ ਚੁਣੇ ਜਾਣ ਦੇ ਬਾਅਦ ਫ਼ੌਜੀ ਸ਼ਾਸਨ ਵਾਲੇ ਦੇਸ਼ ਨੂੰ ਲੋਕਤੰਤਰ ਮਹਿਸੂਸ ਕਰਾਉਣ ਦੇ ਮਕਸਦ ਨਾਲ ਚੁੱਕਿਆ ਗਿਆ ਹੈ। ਮਿਆਂਮਾਰ ਦੇ ਸੂਚਨਾ ਮੰਤਰਾਲੇ ਨੇ ਕਿਹਾ ਕਿ […]

Loading

ਮੁੱਖ ਖ਼ਬਰਾਂ
May 04, 2026
33 views 0 secs 0

ਆਸਟ੍ਰੇਲੀਆ ਵਿੱਚ ਵਧੀ ਭਾਰਤੀਆਂ ਦੀ ਗਿਣਤੀ

ਸਿਡਨੀ/ਮੈਲਬਰਨ/ਏ.ਟੀ.ਨਿਊਜ਼: ਆਸਟ੍ਰੇਲੀਆ ਦੇ ਆਬਾਦੀ ਦੇ ਇਤਿਹਾਸ ਵਿੱਚ ਭਾਰਤ ਹੁਣ ਇੰਗਲੈਂਡ ਨੂੰ ਪਿੱਛੇ ਛੱਡ ਕੇ ਦੇਸ਼ ਵਿੱਚ ਵਿਦੇਸ਼ੀ ਮੂਲ ਦੇ ਵਸਨੀਕਾਂ ਦਾ ਸਭ ਤੋਂ ਵੱਡਾ ਸਰੋਤ ਮੁਲਕ ਬਣ ਗਿਆ ਹੈ। ਆਸਟ੍ਰੇਲੀਅਨ ਬਿਊਰੋ ਆਫ਼ ਸਟੈਟਿਸਟਿਕਸ (ਏ ਬੀ ਐੱਸ) ਵੱਲੋਂ ਜਾਰੀ ਕੀਤੇ ਗਏ 2026 ਦੇ ਤਾਜ਼ਾ ਅੰਕੜਿਆਂ ਅਨੁਸਾਰ, ਆਸਟ੍ਰੇਲੀਆ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ 9,71,020 ਤੱਕ […]

Loading

ਮੁੱਖ ਖ਼ਬਰਾਂ
April 29, 2026
37 views 1 sec 0

ਅਮਰੀਕਾ ਵੱਲੋਂ ਚੀਨ ’ਤੇ ਨਵੀਂਆਂ ਆਰਥਿਕ ਪਾਬੰਦੀਆਂ ਲਾਗੂ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਚੀਨ ਦੀ ਇੱਕ ਪ੍ਰਮੁੱਖ ਤੇਲ ਰਿਫ਼ਾਇਨਰੀ ਅਤੇ ਇਰਾਨੀ ਤੇਲ ਦੀ ਢੋਆ-ਢੁਆਈ ਵਿੱਚ ਸ਼ਾਮਲ ਲੱਗਭਗ 40 ਸ਼ਿਪਿੰਗ ਕੰਪਨੀਆਂ ਅਤੇ ਟੈਂਕਰਾਂ ’ਤੇ ਆਰਥਿਕ ਪਾਬੰਦੀਆਂ ਲਾਈਆਂ ਹਨ। ਅਮਰੀਕਾ ਨੇ ਇਸ ਮਹੀਨੇ ਫ਼ਾਰਸ ਦੀ ਖਾੜੀ ਦੇ ਸਟ੍ਰੇਟ ਆਫ਼ ਹੋਰਮੁਜ਼ ’ਤੇ ਨਾਕਾਬੰਦੀ ਪ੍ਰਭਾਵੀ ਕੀਤੀ ਹੈ, ਜੋ ਵਿਸ਼ਵ ਪੱਧਰੀ ਊਰਜਾ […]

Loading

ਮੁੱਖ ਖ਼ਬਰਾਂ
April 29, 2026
34 views 5 secs 0

ਪਟਿਆਲਾ ਧਮਾਕਾ ਕਾਂਡ ਸ਼ੱਕ ਦੇ ਘੇਰੇ ਵਿੱਚ

ਪਟਿਆਲਾ ਦੇ ਸ਼ੰਭੂ ਨੇੜੇ ਰੇਲਵੇ ਟਰੈਕ ਉੱਤੇ ਹੋਏ ਇੱਕ ਧਮਾਕੇ ਨੇ ਪੂਰੇ ਸੂਬੇ ਵਿੱਚ ਸਨਸਨੀ ਫੈਲਾ ਦਿੱਤੀ ਹੈ। 27 ਅਪ੍ਰੈਲ 2026 ਦੀ ਰਾਤ ਨੂੰ ਹੋਈ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਧਮਾਕਾ ਉਸ ਵੇਲੇ ਹੋਇਆ ਜਦੋਂ ਮੁਲਜ਼ਮ ਟਰੈਕ ’ਤੇ ਵਿਸਫੋਟਕ ਸਮੱਗਰੀ […]

Loading