ਮੁੱਖ ਖ਼ਬਰਾਂ
December 29, 2025
43 views 0 secs 0

ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ’ਚ ਸ਼ਰਧਾਲੂਆਂ ਦਾ ਆਇਆ ਸੈਲਾਬ

ਫ਼ਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ 3 ਰੋਜ਼ਾ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ’ਚ ਲੱਖਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ […]

Loading

ਮੁੱਖ ਖ਼ਬਰਾਂ
December 29, 2025
38 views 0 secs 0

ਜੀ ਰਾਮ ਜੀ ਬਿਲ : ਰਾਮ ਜੀ ਨਾਂਅ ੳਪਰ ਨਵਾਂ ਵਿਵਾਦ ਛਿੜਿਆ

ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ) ਬਿਲ 2025 ਨੇ ਭਾਰਤੀ ਰਾਜਨੀਤੀ ਵਿੱਚ ਨਵਾਂ ਵਿਵਾਦ ਛੇੜ ਦਿੱਤਾ ਹੈ। ਇਹ ਬਿਲ, ਜਿਸ ਨੂੰ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (ਮਨਰੇਗਾ) ਨੂੰ ਬਦਲਣ ਲਈ ਲਿਆਂਦਾ ਗਿਆ ਹੈ, ਹੁਣ ਵਿਰੋਧੀ ਪਾਰਟੀਆਂ ਅਤੇ ਕੇਂਦਰੀ ਸਰਕਾਰ ਵਿਚਕਾਰ ਜ਼ੋਰ ਅਜ਼ਮਾਇਸ਼ ਦਾ ਅਖਾੜਾ ਬਣ ਗਿਆ ਹੈ। […]

Loading

ਮੁੱਖ ਖ਼ਬਰਾਂ
December 29, 2025
39 views 0 secs 0

ਮਾਮਲਾ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦਾ

ਸਿੱਖ ਪੰਥ ਵਿੱਚ ਚੱਲ ਰਹੇ ਗੰਭੀਰ ਵਿਵਾਦਾਂ ਵਿੱਚ ਇੱਕ ਵੱਡਾ ਮਾਮਲਾ ਹੈ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦਾ, ਜਿਸ ਨੂੰ ਲੈ ਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਅਤੇ ਪੰਥਕ ਜਥੇਬੰਦੀਆਂ ਵਿਚਾਲੇ ਤਿੱਖੀ ਬਹਿਸ ਛਿੜੀ ਹੋਈ ਹੈ। ਇਹ ਮਾਮਲਾ 2020 ਵਿੱਚ ਸਾਹਮਣੇ ਆਇਆ ਸੀ, ਜਦੋਂ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਜਾਂਚ ਕਮੇਟੀ ਨੇ ਖੁਲਾਸਾ ਕੀਤਾ […]

Loading

ਮੁੱਖ ਖ਼ਬਰਾਂ
December 24, 2025
38 views 0 secs 0

ਭਾਰਤ-ਬੰਗਲਾਦੇਸ਼ ਸਬੰਧਾਂ ਲਈ ਨਵੀਆਂ ਉਮੀਦਾਂ

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਵਿੱਤ ਸਲਾਹਕਾਰ ਸਲੇਹੁਦੀਨ ਅਹਿਮਦ ਦੇ ਇੱਕ ਮਹੱਤਵਪੂਰਨ ਬਿਆਨ ਨੇ ਭਾਰਤ-ਬੰਗਲਾਦੇਸ਼ ਸਬੰਧਾਂ ਲਈ ਨਵੀਆਂ ਉਮੀਦਾਂ ਜਗਾਈਆਂ ਹਨ। ਸਲੇਹੁਦੀਨ ਅਹਿਮਦ ਨੇ ਸਪੱਸ਼ਟ ਕੀਤਾ ਕਿ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨਸ ਭਾਰਤ ਨਾਲ ਤਣਾਅਪੂਰਨ ਸਬੰਧਾਂ ਨੂੰ ਸੁਧਾਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨਸ ਦਾ ਧਿਆਨ ਰਾਜਨੀਤਿਕ […]

Loading

ਮੁੱਖ ਖ਼ਬਰਾਂ
December 24, 2025
31 views 0 secs 0

ਹੁਣ ਸ਼ਰਨ ਮੰਗਣ ਵਾਲਿਆਂ ਨੂੰ ਹੋਰ ਦੇਸ਼ਾਂ ਵਿੱਚ ਭੇਜੇਗਾ ਅਮਰੀਕਾ

ਵਾਸ਼ਿੰਗਟਨ/ਏ.ਟੀ.ਨਿਊਜ਼: ਟਰੰਪ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਅਦਾਲਤਾਂ ਵਿੱਚ ਹਜ਼ਾਰਾਂ ਪਰਵਾਸੀਆਂ ਦੇ ਸ਼ਰਨ ਦਾਅਵਿਆਂ ਦੇ ਕੇਸਾਂ ਨੂੰ ਰੱਦ ਕਰਨ ਲਈ ਦੇਸ਼ ਵਿਆਪੀ ਮੁਹਿੰਮ ਚਲਾਈ ਹੈ। ਟਰੰਪ ਪ੍ਰਸ਼ਾਸਨ ਦਲੀਲ ਦੇ ਰਿਹਾ ਹੈ ਕਿ ਸ਼ਰਨ ਮੰਗਣ ਵਾਲਿਆਂ ਨੂੰ ਉਨ੍ਹਾਂ ਦੇਸ਼ਾਂ ਵਿੱਚ ਡਿਪੋਰਟ ਕੀਤਾ ਜਾ ਸਕਦਾ ਹੈ ਜੋ ਉਨ੍ਹਾਂ ਦੇ ਆਪਣੇ ਨਹੀਂ ਹਨ ਭਾਵ ਉਨ੍ਹਾਂ ਨੂੰ ਕਿਸੇ ਤੀਜੇ ਦੇਸ਼ ਵਿੱਚ […]

Loading

ਮੁੱਖ ਖ਼ਬਰਾਂ
December 24, 2025
38 views 0 secs 0

ਚਿੰਤਾਜਨਕ ਹਨ ਬੰਗਲਾਦੇਸ਼ ਦੀਆਂ ਹਿੰਸਕ ਘਟਨਾਵਾਂ : ਗੁਟੇਰੇਜ਼

ਸੰਯੁਕਤ ਰਾਸ਼ਟਰ/ਏ.ਟੀ.ਨਿਊਜ਼ : ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਬੰਗਲਾਦੇਸ਼ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਖਾਸ ਕਰਕੇ ਇੱਕ ਹਿੰਦੂ ਨੌਜਵਾਨ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ (ਲਿੰਚਿੰਗ) ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਸਕੱਤਰ ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਨਿਊਯਾਰਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ਸਮੇਤ ਹਰ ਨਾਗਰਿਕ […]

Loading

ਮੁੱਖ ਖ਼ਬਰਾਂ
December 24, 2025
41 views 1 sec 0

ਵਾਤਾਵਰਣ ਤਬਦੀਲੀ : ਸਾਊਦੀ ਅਰਬ ਦੇ ਰੇਗਿਸਤਾਨ ਵਿੱਚ ਹੋਈ ਬਰਫ਼ਬਾਰੀ

ਰਿਆਦ/ਏ.ਟੀ.ਨਿਊਜ਼: ਸਾਊਦੀ ਅਰਬ ਵਰਗੇ ਗਰਮ ਅਤੇ ਖੁਸ਼ਕ ਰੇਗਿਸਤਾਨੀ ਦੇਸ਼ ਵਿੱਚ ਇਸ ਹਫ਼ਤੇ ਹੋਈ ਦੁਰਲੱਭ ਬਰਫ਼ਬਾਰੀ ਨੇ ਪਹਾੜੀ ਇਲਾਕਿਆਂ ਨੂੰ ਚਿੱਟੀ ਚਾਦਰ ਨਾਲ ਢੱਕ ਦਿੱਤਾ ਹੈ, ਜਿਸ ਦਾ ਮੁੱਖ ਕਾਰਨ ਯੂਰਪ ਅਤੇ ਮੱਧ ਏਸ਼ੀਆ ਤੋਂ ਆਉਣ ਵਾਲੀਆਂ ਬਹੁਤ ਜ਼ਿਆਦਾ ਠੰਢੀਆਂ ਹਵਾਵਾਂ ਦਾ ਨਮੀ ਵਾਲੇ ਸਿਸਟਮਾਂ ਨਾਲ ਟਕਰਾਉਣਾ ਹੈ।ਆਮ ਤੌਰ ’ਤੇ ਗਰਮ ਰਹਿਣ ਵਾਲੇ ਇਸ ਮੁਲਕ ਦੇ […]

Loading

ਮੁੱਖ ਖ਼ਬਰਾਂ
December 23, 2025
47 views 0 secs 0

ਅਲਬਰਟਾ ਦੀ ਆਜ਼ਾਦੀ ਲਈ ਪੈ ਸਕਦੀਆਂ ਹਨ ਵੋਟਾਂ

ਵੈਨਕੂਵਰ/ਏ.ਟੀ.ਨਿਊਜ਼: ਕੈਨੇਡਾ ਦੇ ਅਲਬਟਾ ਸੂਬੇ ਦੀ ਮੁੱਖ ਮੰਤਰੀ ਵੱਲਂੋ ਕੁੱਝ ਮਹੀਨੇ ਪਹਿਲਾਂ ਉਠਾਈ ਗਈ ਵੱਖਰੇ ਹੋਣ ਦੀ ਮੰਗ ਲਈ ਰਿਫਰੈਂਡਮ (ਲੋਕ ਮਤ) ਕਰਾਏ ਜਾਣ ਦੀ ਮੰਗ ਨੂੰ ਉਥੋਂ ਦੀ ਚੋਣ ਏਜੰਸੀ ਨੇ ਪ੍ਰਵਾਨ ਕਰ ਲਿਆ ਹੈ। ਪਰ ਉਸ ਤੋਂ ਪਹਿਲਾਂ ਮੰਗ ਕਰਨ ਵਾਲਿਆਂ ਨੂੰ ਇਸ ਮੰਗ ਦੀ ਪਟੀਸ਼ਨ ’ਤੇ 1 ਲੱਖ 78 ਹਜਾਰ ਲੋਕਾਂ ਦੇ […]

Loading

ਮੁੱਖ ਖ਼ਬਰਾਂ
December 23, 2025
37 views 3 secs 0

ਨਵਾਂ ਸਾਲ ਦਾ ਜਸ਼ਨ ਰੱਦ: ਆਸਟ੍ਰੇਲੀਆ, ਫ਼ਰਾਂਸ ਅਤੇ ਜਰਮਨੀ ਵਿੱਚ ਨਹੀਂ ਲੱਗੇਗਾ ਮੇਲਾ

ਸਿਡਨੀ (ਆਸਟ੍ਰੇਲੀਆ), ਪੈਰਿਸ (ਫ਼ਰਾਂਸ) ਅਤੇ ਬਰਲਿਨ (ਜਰਮਨੀ) – ਇਹ ਤਿੰਨ ਵੱਡੇ ਸ਼ਹਿਰ ਹਰ ਸਾਲ ਨਵੇਂ ਸਾਲ ਦੀ ਰਾਤ ਨੂੰ ਦੁਨੀਆ ਦੇ ਸਭ ਤੋਂ ਵੱਡੇ ਜਸ਼ਨਾਂ ਵਿੱਚੋਂ ਗਿਣੇ ਜਾਂਦੇ ਸਨ। ਹਜ਼ਾਰਾਂ ਲੋਕ ਮੇਲੇ ਵਿੱਚ ਇਕੱਠੇ ਹੁੰਦੇ ਹਨ, ਲੇਜ਼ਰ ਲਾਈਟ ਸ਼ੋਅ ਅਤੇ ਕੁਝ ਸਮੇਂ ਬਾਅਦ ਬਰਲਿਨ ਦੀ ਬ੍ਰਾਂਡਨਬਰਗ ਗੇਟ ਜਾਂ ਪੈਰਿਸ ਦੀ ਆਈਫ਼ਲ ਟਾਵਰ ਅੱਗੇ ਇਕੱਠੇ ਹੁੰਦੇ […]

Loading

ਮੁੱਖ ਖ਼ਬਰਾਂ
December 23, 2025
38 views 1 sec 0

ਅਮਰੀਕਾ ਤੋਂ ਆਸਟ੍ਰੇਲੀਆ ਤੱਕ ਨਫ਼ਰਤੀ ਹਮਲਿਆਂ ਦਾ ਸ਼ਿਕਾਰ ਹੋ ਕਿਉਂ ਰਹੇ ਹਨ ਭਾਰਤੀ?

ਪਿਛਲੇ ਕੁਝ ਸਾਲਾਂ ਵਿੱਚ, ਅਮਰੀਕਾ, ਯੂਰਪ ਅਤੇ ਆਸਟ੍ਰੇਲੀਆ ਵਰਗੇ ਵਿਕਸਤ ਦੇਸ਼ਾਂ ਵਿੱਚ ਭਾਰਤੀ ਲੋਕਾਂ ਉੱਤੇ ਨਸਲੀ ਹਮਲੇ ਵਧ ਰਹੇ ਹਨ। ਇਹ ਨਾ ਸਿਰਫ਼ ਵਿਦਿਆਰਥੀਆਂ ਤੱਕ ਸੀਮਤ ਹਨ, ਸਗੋਂ ਕੰਮ ਕਰਨ ਵਾਲੇ ਲੋਕ ਅਤੇ ਪੱਕੇ ਨਾਗਰਿਕ ਵੀ ਇਨ੍ਹਾਂ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ।ਜੁਲਾਈ 2025 ਵਿੱਚ ਆਇਰਲੈਂਡ ਦੇ ਡਬਲਿਨ ਵਿੱਚ ਇੱਕ ਭਾਰਤੀ ਕੈਬ ਡਰਾਈਵਰ ਉੱਤੇ ਭੀੜ […]

Loading