ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਮੌਕੇ ਪ੍ਰਧਾਨ ਮੰਤਰੀ ਵੱਲੋਂ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ
ਕੁਰੂਕਸ਼ੇਤਰ/ਏ.ਟੀ.ਨਿਊਜ਼: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਸੱਚ, ਨਿਆਂ, ਵਿਸ਼ਵਾਸ ਦੀ ਰੱਖਿਆ ਨੂੰ ਆਪਣਾ ਧਰਮ ਮੰਨਿਆ ਤੇ ਇਸ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ੍ਰੀ ਮੋਦੀ ਪਿਛਲੇ ਦਿਨੀਂ ਹਰਿਆਣਾ ਦੇ ਕੁਰੂਕਸ਼ੇਤਰ ਪੁੱਜੇ […]
![]()
ਓਂਟਾਰੀਓ: ਦੋ ਖ਼ਾਲਿਸਤਾਨ ਪੱਖੀ ਕਾਰਕੁਨਾਂ ਖ਼ਿਲਾਫ਼ ਹਥਿਆਰਾਂ ਦੇ ਸਾਰੇ ਦੋਸ਼ ਰੱਦ
ਓਂਟਾਰੀਓ/ਏ.ਟੀ.ਨਿਊਜ਼: 19 ਸਤੰਬਰ 2025 ਨੂੰ ਵਿ੍ਹਟਬੀ ਨੇੜੇ ਗ੍ਰਿਫ਼ਤਾਰ ਕੀਤੇ ਗਏ ਤਿੰਨ ਸਿੱਖ ਕਾਰਕੁਨਾਂ ਵਿੱਚੋਂ ਦੋ ‘ਨਿਊਯਾਰਕ ਵਾਸੀ ਜਗਦੀਪ ਸਿੰਘ ਅਤੇ ਅਰਮਾਨ ਸਿੰਘ’ ਖ਼ਿਲਾਫ਼ ਸਾਰੇ 12 ਹਥਿਆਰਾਂ ਨਾਲ ਜੁੜੇ ਦੋਸ਼ ਰੱਦ ਕਰ ਦਿੱਤੇ ਗਏ ਹਨ। ਤੀਜੇ ਵਿਅਕਤੀ, ਬਰੰਪਟਨ ਦੇ ਮਸ਼ਹੂਰ ਖ਼ਾਲਿਸਤਾਨ ਪੱਖੀ ਆਗੂ ਇੰਦਰਜੀਤ ਸਿੰਘ ਗੋਸਲ ਖ਼ਿਲਾਫ਼ ਮੁਕੱਦਮਾ ਅਜੇ ਵੀ ਚੱਲ ਰਿਹਾ ਹੈ ਅਤੇ ਉਹ ਜ਼ਮਾਨਤ […]
![]()
ਹਾਈ ਪ੍ਰੋਫ਼ਾਈਲ ਕੌਮਾਂਤਰੀ ਡਰੱਗ ਤੇ ਗਵਾਹ ਦੀ ਹੱਤਿਆ ਦੇ ਮਾਮਲੇ ਵਿੱਚਪੰਜਾਬੀ ਸਮੇਤ 10 ਗ੍ਰਿਫ਼ਤਾਰ
ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਹਾਈ ਪ੍ਰੋਫ਼ਾਈਲ ਕੌਮਾਂਤਰੀ ਕੋਕੀਨ ਤਸਕਰੀ ਤੇ ਹੱਤਿਆ ਦੇ ਮਾਮਲੇ ਵਿੱਚ ਟਰਾਂਟੋ ਦੇ ਵਕੀਲ ਦੀਪਕ ਬਲਵੰਤ ਪਾਰਾਡਕਰ ਤੇ ਕਰਾਈਮ ਸਾਈਟ ਆਪਰੇਟਰ ਗੁਰਸੇਵਕ ਸਿੰਘ ਬੱਲ ਦੇ ਨਾਂ ਪ੍ਰਮੁੱਖ ਤੌਰ ’ਤੇ ਸਾਹਮਣੇ ਆਏ ਹਨ। ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਵਿੱਚ ਦਾਇਰ ਸੰਘੀ ਦੋਸ਼ ਪੱਤਰ ਅਨੁਸਾਰ ਇਨਾਂ ਦੋਵਾਂ ਨੇ ਕਈ […]
![]()
ਸਰਬਜੀਤ ਕੌਰ ਨੇ ਨਾਸਿਰ ਨਾਲ ਪਹਿਲਾਂ ਤੁਰਕੀ ਵਿੱਚ ਨਿਕਾਹ ਕਰਨ ਦੀ ਬਣਾਈ ਸੀ ਸਕੀਮ
ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੀ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਵਾਸੀ ਸ਼ੇਖ਼ੂਪੁਰਾ ਬਾਰੇ ਉੱਥੋਂ ਦੇ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਕੰਮ ਕਰਦੇ ਮੁਜਾਹਿਦ ਬਸ਼ੀਰ ਨੇ ਕਈ ਖ਼ੁਲਾਸੇ ਕੀਤੇ ਹਨ। ਸ਼ੇਖ਼ੂਪੁਰਾ ਦੇ ਰਾਣਾ ਓਮੇਰ ਨੇ ਮੁਜਾਹਿਦ ਬਸ਼ੀਰ ਤੋਂ ਮਿਲੀ ਜਾਣਕਾਰੀ ਸਾਂਝੀ […]
![]()
