ਅੱਯਾਵਲੀ ਭਾਈਚਾਰੇ ਨਾਲ ਸਾਡੀਆਂ ਬਹੁਤ ਸਾਰੀਆਂ ਸਮਾਨਤਾਵਾਂ ਹਨ :ਜਥੇਦਾਰ ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼ ਦੇ ਦੱਖਣੀ ਹਿੱਸੇ ਵਿੱਚ ਰਹਿਣ ਵਾਲੇ ਅੱਯਾਵਲੀ ਭਾਈਚਾਰੇ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਕੰਨਿਆਕੁਮਾਰੀ ਵਿੱਚ ਅੱਯਾਵਲੀ ਮੁਖੀ ਬਾਲਾ ਪ੍ਰਜਾਪਤੀ ਆਦਿਕਲਾਰ ਨਾਲ ਮੁਲਾਕਾਤ ਕੀਤੀ।ਇਸ ਮੌਕੇ ਬਾਲਾ ਪ੍ਰਜਾਪਤੀ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਥਾਨਕ ਰਵਾਇਤੀ ਮਾਲਾ ਨਾਲ ਸਨਮਾਨਿਤ ਕੀਤਾ। ਜਥੇਦਾਰ ਨੇ ਆਸ਼ਰਮ […]
![]()
ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਉਪਰਾਲੇ ਕੀਤੇ ਜਾਣਗੇ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ/ਏ.ਟੀ.ਨਿਊਜ਼: ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਲੀਟਰ ਡੀਜ਼ਲ ਦਿੱਤਾ ਜਾਵੇਗਾ। ਜਥੇਬੰਦੀ ਵੱਲੋਂ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਲਈ ਵੀ ਸਹਿਯੋਗ ਦਿੱਤਾ ਜਾਵੇਗਾ।ਗੁਰਦੁਆਰਿਆਂ ਦੀਆਂ ਨੁਕਸਾਨੀਆਂ ਇਮਾਰਤਾਂ ਲਈ ਵੱਖਰੇ ਉਪਰਾਲੇ ਕੀਤਾ ਜਾਣਗੇ। ਹੜ੍ਹ ਪੀੜਤਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਕਾਪੀਆਂ ਅਤੇ […]
![]()
ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਕੈਨੇਡੀਅਨ ਪੰਜਾਬੀ ਭਾਈਚਾਰਾ ਆਇਆ ਅੱਗੇ
ਟੋਰੰਟੋ/ਏ.ਟੀ.ਨਿਊਜ਼:ਕੈਨੇਡਾ ਦੇ ਪੰਜਾਬੀ ਰੇਡੀਓ ਰੈੱਡ ਐੱਫ਼ ਐੱਮ ਕੈਨੇਡਾ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 2.2 ਮਿਲੀਅਨ ਕੈਨੇਡੀਅਨ ਡਾਲਰ ਇਕੱਠੇ ਕੀਤੇ ਗਏ ਹਨ। ਇਸ ਬਾਰੇ ਕੁਲਵਿੰਦਰ ਸੰਘੇੜਾ ਨੇ ਦੱਸਿਆ ਕਿ ਕੈਨੇਡਾ ਭਰ ਤੋਂ ਕਰੀਬ 2.2 ਮਿਲੀਅਨ ਡਾਲਰ ਦੀ ਰਾਸ਼ੀ ਇਕੱਠੀ ਹੋਈ ਹੈ। ਇਸ ਰਾਸ਼ੀ ਸਿੱਖ ਅਵੇਅਰਨੈੱਸ ਫਾਊਂਡੇਸ਼ਨ ਨੂੰ ਦਿੱਤੀ ਜਾਵੇਗੀ, ਜੋ ਇਹ ਰਾਸ਼ੀ ਅੱਗੇ ਚੱਲ ਕੇ […]
![]()
ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਬਣੇ ਸੀ. ਪੀ. ਰਾਧਾਕ੍ਰਿਸ਼ਨਨ
ਨਵੀਂ ਦਿੱਲੀ/ਏ.ਟੀ.ਨਿਊਜ਼:ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐੱਨ.ਡੀ.ਏ.) ਦੇ ਉਮੀਦਵਾਰ ਸੀ. ਪੀ. ਰਾਧਾਕ੍ਰਿਸ਼ਨਨ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਚੁਣੇ ਗਏ। ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਚੋਣ ਲਈ ਵਿਰੋਧ ਧਿਰ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਜਸਟਿਸ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਨਾਲ ਹਰਾ ਦਿੱਤਾ। ਰਿਟਰਨਿੰਗ ਅਫਸਰ ਪੀ ਸੀ ਮੋਦੀ ਨੇ ਦੱਸਿਆ ਕਿ ਰਾਧਾਕ੍ਰਿਸ਼ਨਨ ਨੂੰ 452 ਵੋਟਾਂ, ਜਦੋਂਕਿ ਸੁਦਰਸ਼ਨ ਰੈੱਡੀ […]
![]()
ਕੈਨੇਡਾ ਦੀ ਖ਼ਾਲਿਸਤਾਨੀਆਂ ਬਾਰੇ 2025 ਰਿਪੋਰਟ ਸਬੰਧੀ ਭਾਰਤੀ ਮੀਡੀਆ ਦਾ ਸੱਚ ਕੀ ਹੈ?
ਕੈਨੇਡਾ ਦੇ ਵਿੱਤ ਵਿਭਾਗ ਨੇ ‘2025 ਅਸੈਸਮੈਂਟ ਆਫ ਮਨੀ ਲਾਂਡਰਿੰਗ ਐਂਡ ਟੈਰਰਿਸਟ ਫਾਈਨੈਂਸਿੰਗ ਰਿਸਕਸ ਇਨ ਕੈਨੇਡਾ’ (2025 ਨੈਸ਼ਨਲ ਰਿਸਕ ਅਸੈਸਮੈਂਟ ) ਨਾਮਕ ਰਿਪੋਰਟ 22 ਅਗਸਤ 2025 ਨੂੰ ਸਰਕਾਰੀ ਵੈਬਸਾਈਟ ’ਤੇ ਜਾਰੀ ਕੀਤੀ ਗਈ ਸੀ,ਜਿਸਨੂੰ ਹੁਣ ਭਾਰਤੀ ਮੀਡੀਆ ਵਧਾ ਚੜ੍ਹਾਕੇ ਪੇਸ਼ ਕਰ ਰਿਹਾ ਹੈ। ਇਹ ਰਿਪੋਰਟ ਕੈਨੇਡਾ ਦੀ ਅੰਦਰੂਨੀ ਅਤੇ ਬਾਹਰੀ ਮਨੀ ਲਾਂਡਰਿੰਗ ਅਤੇ ਖਾੜਕੂ ਫੰਡਿੰਗ […]
![]()
