ਮੁੱਖ ਖ਼ਬਰਾਂ
November 04, 2025
78 views 0 secs 0

ਗਲਾਸਗੋ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ

ਗਲਾਸਗੋ/ਏ.ਟੀ.ਨਿਊਜ਼: ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਸਭਾ ਗੁਰਦੁਆਰਾ ਐਲਬਰਟ ਡਰਾਈਵ ਤੋਂ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਸੁੰਦਰ ਪਾਲਕੀ ਸਾਹਿਬ ਸੇਂਟ ਐਂਡਰਿਉ ਡਰਾਈਵ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰੂਘਰ ਵੱਲ ਨੂੰ ਚਾਲੇ ਪਾਏ। […]

Loading

ਮੁੱਖ ਖ਼ਬਰਾਂ
November 04, 2025
55 views 3 secs 0

ਧਾਮੀ ਦੀ ਭਾਰੀ ਜਿੱਤ ਕਿਉਂ ਹੋਈ?, ਨਵੇਂ ਅਕਾਲੀ ਦਲ ਦੀਆਂ ਵੋਟਾਂ ਪਹਿਲਾਂ ਨਾਲੋਂ ਵੀ ਕਿਉਂ ਘਟੀਆਂ?

ਅੰਮ੍ਰਿਤਸਰ/ਏ.ਟੀ.ਨਿਊਜ਼: ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਹੋਈਆਂ ਚੋਣਾਂ ਦੌਰਾਨ ਹਰਜਿੰਦਰ ਸਿੰਘ ਧਾਮੀ ਭਾਰੀ ਵੋਟਾਂ ਨਾਲ ਫਿਰ ਪ੍ਰਧਾਨ ਬਣ ਗਏ। ਪੰਜਵੀਂ ਵਾਰ ਲਗਾਤਾਰ ਚੁਣੇ ਗਏ ਧਾਮੀ ਨੇ 136 ਵੋਟਾਂ ਵਿੱਚੋਂ 117 ਵੋਟਾਂ ਲੈ ਕੇ ਵੱਡੀ ਜਿੱਤ ਹਾਸਲ ਕੀਤੀ। ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ ਸਿਰਫ਼ 18 ਵੋਟਾਂ ਮਿਲੀਆਂ, ਜਦਕਿ ਇੱਕ ਵੋਟ […]

Loading

ਮੁੱਖ ਖ਼ਬਰਾਂ
November 04, 2025
69 views 0 secs 0

ਕੈਨੇਡਾ ਵੱਲੋਂ 74 ਫ਼ੀਸਦੀ ਭਾਰਤੀ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਰੱਦ

ਭਾਰਤੀ ਬਿਨੈਕਾਰਾਂ ਦੀ ਗਿਣਤੀ ਵਿੱਚ ਵੀ ਭਾਰੀ ਗਿਰਾਵਟ ਆਈ ਹੈ। ਅਗਸਤ 2023 ਵਿੱਚ ਜਿੱਥੇ 20,900 ਭਾਰਤੀਆਂ ਨੇ ਅਰਜ਼ੀ ਦਿੱਤੀ ਸੀ, ਉੱਥੇ ਅਗਸਤ 2025 ਵਿੱਚ ਇਹ ਗਿਣਤੀ ਘਟ ਕੇ ਸਿਰਫ਼ 4,515 ਰਹਿ ਗਈ। ਕੈਨੇਡਾ ਨੇ ਵਿਦਿਆਰਥੀ ਵੀਜ਼ਿਆਂ ਨਾਲ ਸਬੰਧਿਤ ਧੋਖਾਧੜੀ ਨੂੰ ਰੋਕਣ ਅਤੇ ਅਸਥਾਈ ਪਰਵਾਸੀਆਂ ਦੀ ਗਿਣਤੀ ਘਟਾਉਣ ਲਈ ਇਹ ਕਦਮ ਚੁੱਕਿਆ ਹੈ। 2023 ਵਿੱਚ ਲਗਪਗ […]

Loading

ਮੁੱਖ ਖ਼ਬਰਾਂ
November 03, 2025
75 views 0 secs 0

ਇਤਿਹਾਸਕ ਸੰਸਥਾ ਨੂੰ ਹਾਈਜੈਕ ਕਰਨ ਦੀ ਇੱਕ ਘਟੀਆ ਕੋਸ਼ਿਸ਼ : ਰਾਜਾ ਵੜਿੰਗ

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਚੁਣੀਆਂ ਹੋਈਆਂ ਸੈਨੇਟ ਅਤੇ ਸਿੰਡੀਕੇਟ ਨੂੰ ਖ਼ਤਮ ਕਰਨ ਦੀ ਨਿਖੇਧੀ ਕੀਤੀ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕਰਨਾ ਤੇ ਇਨ੍ਹਾਂ ਦੀ ਥਾਂ ਨਾਮਜ਼ਦ ਮੈਂਬਰਾਂ ਨਾਲ ਬਦਲਣਾ ਭਾਜਪਾ ਅਤੇ ਆਰ.ਐਸ.ਐਸ. ਵੱਲੋਂ ਸਪੱਸ਼ਟ ਤੌਰ ’ਤੇ ਦੇਸ਼ […]

Loading

ਮੁੱਖ ਖ਼ਬਰਾਂ
November 03, 2025
71 views 0 secs 0

ਸੈਨੇਟ ਤੇ ਸਿੰਡੀਕੇਟ ਖ਼ਤਮ ਕਰਨਾ ਸੰਘੀ ਢਾਂਚੇ ’ਤੇ ਸਿੱਧਾ ਹਮਲਾ : ਧਾਮੀ

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਪੰਜਾਬ ਨਾਲ ਇੱਕ ਹੋਰ ਵੱਡੀ ਬੇਇਨਸਾਫ਼ੀ ਅਤੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ […]

Loading

ਮੁੱਖ ਖ਼ਬਰਾਂ
November 03, 2025
81 views 0 secs 0

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਪੁਰਾਣੀ ਸੈਨੇਟ ਤੇ ਸਿੰਡੀਕੇਟ ਭੰਗ

ਚੰਡੀਗੜ੍ਹ/ਏ.ਟੀ.ਨਿਊਜ਼: ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ ’ਚ ਵੱਡੀ ਤਬਦੀਲੀ ਕੀਤੀ ਹੈ। ਇਸ ਦੇ ਮੱਦੇਨਜ਼ਰ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ।ਯੂਨੀਵਰਸਿਟੀ ਹੁਣ ਵਾਈਸ ਚਾਂਸਲਰ ਦੀ ਅਗਵਾਈ ਵਾਲੇ ਇੱਕ ਬੋਰਡ ਆਫ਼ ਗਵਰਨਰਜ਼ ਵੱਲੋਂ ਕੰਟਰੋਲ ਕੀਤੀ […]

Loading

ਮੁੱਖ ਖ਼ਬਰਾਂ
November 01, 2025
79 views 0 secs 0

ਲੋਕ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਕਦੇ ਨਾ ਭੁੱਲਣ: ਪੁਰੀ

ਨਵੀਂ ਦਿੱਲੀ/ਏ.ਟੀ.ਨਿਊਜ਼: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਿਛਲੇ ਦਿਨੀਂ ਸਿੱਖ ਵਿਰੋਧੀ ਦੰਗਿਆਂ ਦੀ ਬਰਸੀ ਮੌਕੇ 31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਭੜਕੀ ਭੀੜ ਹੱਥੋਂ ਸਿੱਖ ਭਾਈਚਾਰੇ ਨੂੰ ਦਰਪੇਸ਼ ਭਿਆਨਕਤਾ ਤੇ ਦਿਲ ਦਹਿਲਾਉਣ ਵਾਲੇ ਦ੍ਰਿਸ਼ਾਂ ਨੂੰ ਯਾਦ ਕੀਤਾ। ਪੁਰੀ, ਜੋ ਉਦੋਂ ਜੇਨੇਵਾ ਵਿੱਚ ਪਹਿਲੇ ਸਕੱਤਰ ਵਜੋਂ […]

Loading

ਮੁੱਖ ਖ਼ਬਰਾਂ
October 31, 2025
75 views 0 secs 0

ਗ਼ੈਰ ਕਾਨੂੰਨੀ ਤੌਰ ’ਤੇ ਵਿਦੇਸ਼ਾਂ ਵਿੱਚ ਗਏ ਭਾਰਤੀਆਂ ਦਾ ਭਵਿੱਖ ਅਸੁਰੱਖਿਅਤ

ਕੈਲੀਫ਼ੋਰਨੀਆ/ਏ.ਟੀ.ਨਿਊਜ਼: ਸੁਨਹਿਰੇ ਭਵਿੱਖ ਦੀ ਭਾਲ ਵਿੱਚ ਵਿਦੇਸ਼ ਗਏ ਹਜ਼ਾਰਾਂ ਭਾਰਤੀਆਂ ਲਈ ਹੁਣ ਮੁਸੀਬਤ ਖੜ੍ਹੀ ਹੋ ਗਈ ਹੈ। ਅਮਰੀਕਾ ਅਤੇ ਕੈਨੇਡਾ ਵਿੱਚ ਅਣਅਧਿਕਾਰਤ ਤੌਰ ’ਤੇ ਰਹਿ ਰਹੇ ਭਾਰਤੀ ਕਾਮੇ ਹੁਣ ਪ੍ਰਸ਼ਾਸਨ ਦੀ ਰਡਾਰ ’ਤੇ ਹਨ।ਕੈਨੇਡਾ ਦੀ ਗੱਲ ਕਰੀਏ ਤਾਂ ਇਮੀਗ੍ਰੇਸ਼ਨ ਅਥਾਰਟੀ ਨੇ ਪਿਛਲੇ ਸਾਲਾਂ ਦੇ ਮੁਕਾਬਲੇ ਗ਼ੈਰਕਾਨੂੰਨੀ ਕਾਮਿਆਂ ’ਤੇ ਛਾਪੇ ਤੇਜ਼ ਕੀਤੇ ਹੋਏ ਹਨ। ਉਸਾਰੀ ਵਾਲੀਆਂ […]

Loading

ਮੁੱਖ ਖ਼ਬਰਾਂ
October 31, 2025
90 views 1 sec 0

ਅਮਰੀਕਾ ਅਤੇ ਚੀਨ ਵਿਚਾਲੇ ਮੱਠੀ ਪੈ ਸਕਦੀ ਹੈ ‘ਟਰੇਡ ਵਾਰ’

ਬੁਸਾਨ(ਦੱਖਣੀ ਕੋਰੀਆ)/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ ਦਿਨੀਂ ਦੱਖਣੀ ਕੋਰੀਆ ਦੇ ਏਅਰ ਬੇਸ ’ਤੇ ਚੀਨ ਦੇ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਨੂੰ ਮਿਲੇ। ਇੱਕ ਘੰਟਾ ਤੇ 40 ਮਿੰਟ ਦੇ ਕਰੀਬ ਚੱਲੀ ਇਸ ਬੈਠਕ ਮਗਰੋਂ ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਟੈਰਿਫਾਂ ਵਿੱਚ ਕਟੌਤੀ ਲਈ ਚੀਨ ਨਾਲ ਇੱਕ ਸਮਝੌਤਾ ਕੀਤਾ ਹੈ। ਅਮਰੀਕੀ ਸਦਰ ਨੇ ਕਿਹਾ ਕਿ […]

Loading

ਮੁੱਖ ਖ਼ਬਰਾਂ
October 31, 2025
70 views 0 secs 0

ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਚਾਂਦੀ ਦਾ ਸਿੱਕਾ ਜਾਰੀ

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਚਾਂਦੀ ਦਾ ਸਿੱਕਾ ਜਾਰੀ ਕੀਤਾ। ਇਹ ਸਿੱਕਾ ਸਰਕਾਰੀ ਟਕਸਾਲ ਐੱਮ ਐੱਮ ਟੀ ਸੀ ਨੇ ਬਣਾ ਕੇ ਜਾਰੀ ਕੀਤਾ ਤੇ ਇਸ ਦਾ ਵਜ਼ਨ 20 ਗ੍ਰਾਮ ਹੈ ਅਤੇ ਅੱਜ ਦੇ ਚਾਂਦੀ ਦੇ […]

Loading