ਮੁੱਖ ਖ਼ਬਰਾਂ
October 31, 2025
69 views 0 secs 0

ਵਪਾਰ ਸਮਝੌਤੇ ਲਈ ਅਮਰੀਕਾ ਨਾਲ ਭਾਰਤ ਦੀ ਗੱਲਬਾਤ ਜਾਰੀ : ਜੈਸਵਾਲ

ਨਵੀਂ ਦਿੱਲੀ/ਏ.ਟੀ.ਨਿਊਜ਼: ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਨੇ ਚਾਬਹਾਰ ਬੰਦਰਗਾਹ ਪ੍ਰਾਜੈਕਟ ’ਤੇ ਅਮਰੀਕੀ ਪਾਬੰਦੀਆਂ ਤੋਂ ਭਾਰਤ ਨੂੰ ਛੇ ਮਹੀਨਿਆਂ ਦੀ ਛੋਟ ਦਿੱਤੀ ਹੈ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਵੀ ਕਿਹਾ ਕਿ ਵਪਾਰ ਸਮਝੌਤੇ ਲਈ ਅਮਰੀਕਾ ਨਾਲ ਭਾਰਤ ਦੀ ਗੱਲਬਾਤ ਜਾਰੀ ਹੈ।ਮੀਡੀਆ ਬ੍ਰੀਫਿੰਗ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਰੂਸੀ ਤੇਲ ਕੰਪਨੀਆਂ ’ਤੇ ਹਾਲ […]

Loading

ਮੁੱਖ ਖ਼ਬਰਾਂ
October 29, 2025
63 views 1 sec 0

ਅਮਰੀਕਾ ਅਤੇ ਜਪਾਨ ਵਿਚਾਲੇ ਹੋਏ ਵਪਾਰ ਅਤੇ ਖਣਿਜ ਸਮਝੌਤੇ

ਟੋਕੀਓ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਈਚੀ ਨੇ ਪਿਛਲੇ ਦਿਨੀਂ ਆਪਣੀ ਦੁਵੱਲੀ ਮੀਟਿੰਗ ਤੋਂ ਬਾਅਦ ਦੋ ਵੱਡੇ ਸਮਝੌਤਿਆਂ ’ਤੇ ਹਸਤਾਖਰ ਕੀਤੇ, ਜਿਨ੍ਹਾਂ ਵਿੱਚੋਂ ਇੱਕ ਵਪਾਰ ਅਤੇ ਦੂਜਾ ਖਣਿਜਾਂ ’ਤੇ ਕੇਂਦਰਿਤ ਸੀ।ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪਹਿਲਾ ਸਮਝੌਤਾ ਅਮਰੀਕਾ-ਜਾਪਾਨ ਗਠਜੋੜ ਵਿੱਚ ‘ਇੱਕ ਨਵੇਂ ਸੁਨਹਿਰੀ ਯੁੱਗ’ ਸ਼ੁਰੂਆਤ ਕਰੇਗਾ। ਇਸ ਪ੍ਰਬੰਧ ਤਹਿਤ, ਜਾਪਾਨੀ […]

Loading

ਮੁੱਖ ਖ਼ਬਰਾਂ
October 29, 2025
69 views 1 sec 0

ਗਾਜ਼ਾ ਜੰਗਬੰਦੀ ਦੌਰਾਨ ਹਮਲਾ ਹੋਣ ’ਤੇ ਇਜ਼ਰਾਇਲ ਕਰ ਸਕਦਾ ਹੈ ਜਵਾਬੀ ਕਾਰਵਾਈ : ਟਰੰਪ

ਯੇਰੂਸ਼ਲਮ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਗਾਜ਼ਾ ਵਿੱਚ ਅਮਰੀਕਾ-ਸਮਰਥਿਤ ਜੰਗਬੰਦੀ ਖਤਰੇ ਵਿੱਚ ਨਹੀਂ ਹੈ। ਹਾਲਾਂਕਿ ਸਥਾਨਕ ਅਧਿਕਾਰੀਆਂ ਨੇ ਇਜ਼ਰਾਈਲੀ ਹਮਲਿਆਂ ਵਿੱਚ 26 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਦਿੱਤੀ ਹੈ ਅਤੇ ਇਜ਼ਰਾਇਲ ਤੇ ਹਮਾਸ ਨੇ ਹਿੰਸਾ ਲਈ ਇੱਕ ਦੂਜੇ ’ਤੇ ਦੋਸ਼ ਲਗਾਏ ਹਨ।ਇਜ਼ਰਾਈਲੀ ਜਹਾਜ਼ਾਂ ਨੇ ਬੀਤੇ ਦਿਨ ਗਾਜ਼ਾ ਵਿੱਚ ਹਮਲੇ ਕੀਤੇ, ਜਦੋਂ ਇਜ਼ਰਾਇਲ […]

Loading

ਮੁੱਖ ਖ਼ਬਰਾਂ
October 29, 2025
78 views 0 secs 0

ਕੈਨੇਡਾ ’ਚ ਤਿੰਨ ਸਾਲ ਪਹਿਲਾਂ ਕਤਲ ਕੀਤੇ ਪੰਜਾਬੀ ਨੌਜਵਾਨ ਦੇ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਵੈਨਕੂਵਰ/ਏ.ਟੀ.ਨਿਊਜ਼: ਤਿੰਨ ਸਾਲ ਪਹਿਲਾਂ ਯੂ ਬੀ ਸੀ ਕੈਂਪਸ ਵਿੱਚ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਤਿੰਨ ਦੋਸ਼ੀਆਂ ਬਲਰਾਜ ਬਸਰਾ, ਇਕਬਾਲ ਕੰਗ ਅਤੇ ਉਨ੍ਹਾਂ ਦੇ ਗੋਰੇ ਦੋਸਤ ਬੇਪਤਿਸਤੇ ਨੂੰ ਕੋਰਟ ਨੇ ਉਮਰ ਕੈਦ ਦੀ ਸਜਾ ਦਿੱਤੀ ਹੈ। ਤਿੰਨਾਂ ਵਲੋਂ ਜੁਰਮ ਦਾ ਕਬੂਲ ਕਰ ਲੈਣ ਦੇ ਬਾਵਜੂਦ ਬੀ ਸੀ ਸੁਪਰੀਮ ਕੋਰਟ ਦੇ ਜੱਜ ਨੇ ਉਨ੍ਹਾਂ ਨੂੰ ਕੋਈ […]

Loading

ਮੁੱਖ ਖ਼ਬਰਾਂ
October 29, 2025
76 views 1 sec 0

ਨਵੇਂ ਸਾਲ ਦੀ ਆਮਦ ਤੇ ਕ੍ਰਿਸਮਸ ਦੀਆਂ ਛੁੱਟੀਆਂ ਮੌਕੇ ਅੰਤਰਰਾਸ਼ਟਰੀ ਸਫਰ ਦੀਆਂ ਟਿਕਟਾਂ ਮਹਿੰਗੀਆਂ ਹੋਈਆਂ

ਸਿਡਨੀ/ਏ.ਟੀ.ਨਿਊਜ਼: ਹਵਾਈ ਸਫਰ ਅਗਲੇ ਮਹੀਨੇ ਪਹਿਲੀ ਨਵੰਬਰ ਤੋਂ ਮਹਿੰਗਾ ਹੋ ਗਿਆ ਹੈ। ਨਵੇਂ ਸਾਲ ਦੀ ਆਮਦ ਤੇ ਕ੍ਰਿਸਮਸ ਦੀਆਂ ਛੁੱਟੀਆਂ ਮੌਕੇ ਅੰਤਰਰਾਸ਼ਟਰੀ ਸਫਰ ਦੀਆਂ ਟਿਕਟਾਂ ਮਹਿੰਗੀਆਂ ਹੋ ਗਈਆਂ ਹਨ। ਵੱਖ-ਵੱਖ ਏਅਰ ਲਾਈਨਾਂ ਨੇ ਆਪਣੀ ਵੈਬਸਾਈਟ ’ਤੇ ਪਹਿਲੀ ਨਵੰਬਰ ਤੋਂ ਟਿਕਟਾਂ ਦੀ ਵਿਕਰੀ ਵਿੱਚ ਵਾਧਾ ਕੀਤਾ ਹੈ।ਹਵਾਈ ਟਿਕਟਾਂ ਦੇ ਏਜੰਟ ਨੇ ਦੱਸਿਆ ਕਿ ਸਿਡਨੀ ਤੋਂ ਦਿੱਲੀ […]

Loading

ਮੁੱਖ ਖ਼ਬਰਾਂ
October 29, 2025
67 views 0 secs 0

ਗੁਰਪੁਰਬ ’ਤੇ ਪਾਕਿਸਤਾਨ ਜਾਣ ਲਈ ਅਪਲਾਈ ਕੀਤੇ ਸਾਰੇ 170 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 170 ਸ਼ਰਧਾਲੂਆਂ ਨੇ ਵੀਜ਼ੇ ਅਪਲਾਈ ਕੀਤੇ ਸਨ, ਉਨ੍ਹਾਂ ਸਾਰਿਆਂ ਨੂੰ ਵੀਜ਼ੇ ਮਿਲ ਗਏ ਹਨ […]

Loading

ਮੁੱਖ ਖ਼ਬਰਾਂ
October 29, 2025
72 views 0 secs 0

ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਿਰਫ ਮਹਾਪੁਰਸ਼ਾਂ ਦੀਆਂ ਤਸਵੀਰਾਂ ਲਾਈਆਂ ਜਾਣ: ਦਾਦੂਵਾਲ

ਗੂਹਲਾ ਚੀਕਾ/ਏ.ਟੀ.ਨਿਊਜ਼: ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਿੱਖ ਪੰਥ ਨੇ ਸ਼ਹਾਦਤਾਂ ਦੇ ਕੇ ਇਤਿਹਾਸਿਕ ਗੁਰਦੁਆਰੇ ਮਹੰਤਾਂ ਤੋਂ ਆਜ਼ਾਦ ਕਰਵਾਏ ਅਤੇ ਚੰਗੇ ਪ੍ਰਬੰਧ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕੀਤੀ ਸੀ। ਸ਼੍ਰੋਮਣੀ ਕਮੇਟੀ ਦੇ ਚੁਣੇ ਪ੍ਰਬੰਧਕ ਗੁਰਦੁਆਰਿਆਂ ਦੇ ਮਾਲਕ ਨਹੀਂ […]

Loading

ਮੁੱਖ ਖ਼ਬਰਾਂ
October 28, 2025
83 views 2 secs 0

ਯੂ. ਕੇ. ਵਿੱਚ ਸਿੱਖ ਭਾਈਚਾਰੇ ਉੱਤੇ ਵਧਦੀ ਨਸਲਵਾਦੀ ਹਿੰਸਾ: ਸਮਾਂ ਸਖ਼ਤ ਕਾਰਵਾਈ ਦਾ

ਪਿਛਲੇ ਦੋ ਮਹੀਨਿਆਂ ਵਿੱਚ ਵੈਸਟ ਮਿਡਲੈਂਡਜ਼ ਦੇ ਵਾਲਸਾਲ ਅਤੇ ਓਲਡਬਰੀ ਇਲਾਕਿਆਂ ਵਿੱਚ ਦੋ ਵੱਖ-ਵੱਖ 20 ਸਾਲਾ ਪੰਜਾਬੀ ਮੂਲ ਦੀਆਂ ਸਿੱਖ ਕੁੜੀਆਂ ਨਾਲ ਬਲਾਤਕਾਰ ਅਤੇ ਭਿਆਨਕ ਨਸਲਵਾਦੀ ਹਮਲੇ ਹੋਏ ਨੇ। ਇਹ ਘਟਨਾਵਾਂ ਸਿਰਫ਼ ਅਪਰਾਧ ਨਹੀਂ, ਸਗੋਂ ਇੱਕ ਡੂੰਘੀ ਸਮਾਜਿਕ ਬਿਮਾਰੀ ਦੇ ਲੱਛਣ ਨੇ। ਸਵਾਲ ਉੱਠਦਾ ਹੈ ਕਿ ਸਿੱਖ ਕਿਉਂ ਨਿਸ਼ਾਨਾ ਬਣ ਰਹੇ ਨੇ? ਬਲਾਤਕਾਰ ਵਰਗੇ ਜੁਰਮ […]

Loading

ਮੁੱਖ ਖ਼ਬਰਾਂ
October 28, 2025
73 views 0 secs 0

ਗਲਾਸਗੋ ’ਚ ਮਨਾਇਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

ਗਲਾਸਗੋ/ਏ.ਟੀ.ਨਿਊਜ਼: ਸਿੱਖ ਧਰਮ ਵਿੱਚ ਬਾਬਾ ਬੁੱਢਾ ਜੀ ਦਾ ਨਾਮ ਬਹੁਤ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ। ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਸਭਾ ਗੁਰਦੁਆਰਾ ਗਲਾਸਗੋ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਬੁੱਢਾ ਦਲ ਗਲਾਸਗੋ ਦੇ ਉਪਰਾਲੇ ਨਾਲ ਹੋਏ ਸਮਾਗਮਾਂ ਦੌਰਾਨ ਗੁਰੂਘਰ ਦੇ ਵਜੀਰ ਭਾਈ ਅਮਰੀਕ ਸਿੰਘ, ਭਾਈ […]

Loading

ਮੁੱਖ ਖ਼ਬਰਾਂ
October 28, 2025
74 views 1 sec 0

ਸਰਕਾਰ ਨੇ ਐਲ.ਆਈ.ਸੀ. ਰਾਹੀਂ ਅਡਾਨੀ ਨੂੰ 33 ਹਜ਼ਾਰ ਕਰੋੜ ਨਾਲ ਬਚਾਇਆ

ਇੰਡੀਆ ਟੂਡੇ ਅਨੁਸਾਰ ਬੀਤੇ ਸ਼ਨੀਵਾਰ ਨੂੰ ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ’ਤੇ ਟੈਕਸਪੇਅਰਾਂ ਦੇ ਪੈਸੇ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ ਅਤੇ ਜਾਂਚ ਦੀ ਮੰਗ ਕੀਤੀ, ਜਦੋਂ ਵਾਸ਼ਿੰਗਟਨ ਪੋਸਟ ਨੇ ਰਿਪੋਰਟ ਕੀਤੀ ਕਿ ਮੋਦੀ ਸਰਕਾਰ ਨੇ ਮਈ ਵਿੱਚ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਨੂੰ ਅਡਾਨੀ ਕੰਪਨੀਆਂ ਵਿੱਚ ਲਗਭਗ 3.9 ਬਿਲੀਅਨ ਡਾਲਰ ਦਾ ਨਿਵੇਸ਼ ਕਰਨ ਲਈ […]

Loading