ਮੁੱਖ ਖ਼ਬਰਾਂ
October 18, 2025
75 views 0 secs 0

ਸਰਸਵਤੀ ਵਿਹਾਰ ਕਤਲੇਆਮ: ਸੱਜਣ ਕੁਮਾਰ ਨੇ ਉਮਰਕੈਦ ਨੂੰ ਹਾਈਕੋਰਟ ਵਿੱਚ ਦਿੱਤੀ ਚੁਣੌਤੀ

ਦਿੱਲੀ ਹਾਈਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਸਰਸਵਤੀ ਵਿਹਾਰ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਅਪੀਲ ’ਤੇ ਸੁਣਵਾਈ ਦੀ ਅਗਲੀ ਤਾਰੀਕ 19 ਨਵੰਬਰ 2025 ਨੂੰ ਮੁਕਰਰ ਕੀਤੀ ਹੈ। ਇਹ ਅਪੀਲ ਜਸਟਿਸ ਵਿਵੇਕ ਚੌਧਰੀ ਦੀ ਅਗਵਾਈ ਵਾਲੀ ਬੈਂਚ ਅੱਗੇ ਸੁਣੀ ਜਾਣੀ ਸੀ, ਪਰ […]

Loading

ਮੁੱਖ ਖ਼ਬਰਾਂ
October 18, 2025
57 views 1 sec 0

ਕਈ ਸਵਾਲ ਖੜੇ ਕਰ ਗਿਆ ਆਈ.ਪੀ.ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਖ਼ੁਦਕੁਸ਼ੀ ਮਾਮਲਾ

ਹਰਿਆਣਾ ਦੇ ਆਈ.ਪੀ.ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦਾ ਕਥਿਤ ਖ਼ੁਦਕੁਸ਼ੀ ਮਾਮਲਾ, ਜਿਸ ਵਿੱਚ ਪੁਲਿਸ ਨੇ ਹਰਿਆਣਾ ਦੇ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਉੱਪਰ ਕੇਸ ਦਰਜ ਕੀਤਾ ਹੈ, ਇਸ ਦੀਆਂ ਪੇਚੇਦਗੀਆਂ ਦੇ ਚਲਦਿਆਂ ਸੁਰਖ਼ੀਆਂ ਵਿੱਚ ਬਣਿਆ ਹੋਇਆ ਹੈ। ਇਸ ਮਾਮਲੇ ਦੀ ਜਾਂਚ 6 ਮੈਂਬਰੀ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਕਰ ਰਹੀ ਹੈ।ਇਸ ਮਾਮਲੇ ਦੇ ਚਲਦਿਆਂ ਵਿੱਚ ਹਰਿਆਣਾ ਦੇ ਡੀ.ਜੀ.ਪੀ. […]

Loading

ਮੁੱਖ ਖ਼ਬਰਾਂ
October 17, 2025
45 views 1 sec 0

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ

ਨਾਂਦੇੜ/ਏ.ਟੀ.ਨਿਊਜ਼: ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਅਗਲੇ ਮਹੀਨੇ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਨਾਂਦੇੜ ਪ੍ਰਸ਼ਾਸਨ ਨੂੰ ਵੱਡੀ ਗਿਣਤੀ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।ਜ਼ਿਲ੍ਹਾ ਕੁਲੈਕਟਰ ਰਾਹੁਲ ਕਾਰਡਿਲੇ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤਾ ਕਿ ਤੈਅ ਸਮੇਂ ਅੰਦਰ ਅਤੇ ਆਪਸੀ ਤਾਲਮੇਲ ਨਾਲ […]

Loading

ਮੁੱਖ ਖ਼ਬਰਾਂ
October 17, 2025
80 views 0 secs 0

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿੱਚ 24 ਨਵੰਬਰ ਨੂੰ

ਸੂਬਾ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਸ਼ਰਧਾਲੂਆਂ ਦੇ ਠਹਿਰਨ ਲਈ ਟੈਂਟ ਸਿਟੀ ਬਣਾਈ ਜਾਵੇਗੀ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ ਅਤੇ 15 ਹਜ਼ਾਰ ਸੰਗਤ ਦੇ ਠਹਿਰਨ ਦੀ ਸਮਰੱਥਾ ਹੋਵੇਗੀ। ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ। ਪ੍ਰਦਰਸ਼ਨੀ ਤੇ ਡਰੋਨ ਸ਼ੋਅ ਵੀ ਕਰਵਾਇਆ ਜਾਵੇਗਾ। 24 […]

Loading

ਮੁੱਖ ਖ਼ਬਰਾਂ
October 17, 2025
113 views 2 secs 0

ਪੰਜਾਬ ਸਰਕਾਰ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੂਰਾ ਮਹੀਨਾ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ

ਨਵੀਂ ਦਿੱਲੀ/ਏ.ਟੀ.ਨਿਊਜ਼: ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ’ਚ ਅਰਦਾਸ ਕਰ ਕੇ ਕੀਤੀ ਜਾਵੇਗੀ। ਪਿਛਲੇ ਦਿਨੀਂ ਇੱਥੇ ਪੰਜਾਬ ਭਵਨ ਵਿੱਚ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੋਗੋ ਵੀ ਜਾਰੀ ਕੀਤਾ […]

Loading

ਮੁੱਖ ਖ਼ਬਰਾਂ
October 17, 2025
85 views 9 secs 0

ਹਰਚਰਨ ਸਿੰਘ ਭੁੱਲਰ ਦੀ ਕਹਾਣੀ: ਨਸ਼ਾ ਵਿਰੋਧੀ ਨਾਇਕ ਤੋਂ ਭ੍ਰਿਸ਼ਟ ਅਫਸਰ ਤੱਕ

ਪੰਜਾਬ ਪੁਲਿਸ ਵਿੱਚ ਭ੍ਰਿਸ਼ਟਾਚਾਰ ਦਾ ਇੱਕ ਨਵਾਂ ਬੰਬ ਫਟਿਆ ਹੈ। ਕੇਂਦਰੀ ਜਾਂਚ ਬਿਊਰੋ ਨੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਣ ਵਿੱਚ ਰੰਗੇ ਹੱਥੀਂ ਫੜ੍ਹ ਲਿਆ ਹੈ। ਇਹ ਗ੍ਰਿਫ਼ਤਾਰੀ ਇੱਕ ਸਕ੍ਰੈਪ ਵਪਾਰੀ ਵੱਲੋਂ ਦਰਜ ਕੀਤੀ ਸ਼ਿਕਾਇਤ ਤੋਂ ਬਾਅਦ ਹੋਈ ਹੈ, ਜਿਸ ਵਿੱਚ ਭੁੱਲਰ ਉੱਤੇ 8 ਲੱਖ ਰੁਪਏ ਦੀ ਰਿਸ਼ਵਤ […]

Loading

ਮੁੱਖ ਖ਼ਬਰਾਂ
October 15, 2025
104 views 1 sec 0

ਹੁਣ ਸੌਖਾ ਨਹੀਂ ਰਿਹਾ ਪੱਛਮੀ ਦੇਸ਼ਾਂ ’ਚ ਖਾਲਿਸਤਾਨ ਦੇ ਨਾਂ ’ਤੇ ਸਿਆਸੀ ਸ਼ਰਨ ਲੈਣਾ

ਲੰਡਨ/ਏ.ਟੀ.ਨਿਊਜ਼: ਭਾਰਤ ’ਚ ਜਾਨ ਦਾ ਖਤਰਾ ਦੱਸ ਕੇ ਪੱਛਮੀ ਦੇਸ਼ਾਂ ਵਿੱਚ ਸਿਆਸੀ ਸ਼ਰਨ ਲੈਣ ਵਾਲੇ ਹਜ਼ਾਰਾਂ ਲੋਕਾਂ ਲਈ ਨਵੀਂ ਚਿੰਤਾ ਖੜ੍ਹੀ ਹੋ ਗਈ ਹੈ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਤੋਂ ਸ਼ੁਰੂ ਹੋਈ ਕਾਰਵਾਈ ਹੁਣ ਕੈਨੇਡਾ, ਇੰਗਲੈਂਡ ਅਤੇ ਯੂਰਪੀ ਯੂਨੀਅਨ ਦੇ ਕੁਝ ਦੇਸ਼ਾਂ ਤੱਕ ਪਹੁੰਚ ਰਹੀ ਹੈ। ਹੁਣ ਇਨ੍ਹਾਂ ਪੱਛਮੀ ਦੇਸ਼ਾਂ ਦੀਆਂ ਸਰਕਾਰਾਂ ਨੇ ਉਨ੍ਹਾਂ ਵਿਅਕਤੀਆਂ […]

Loading

ਮੁੱਖ ਖ਼ਬਰਾਂ
October 15, 2025
84 views 1 sec 0

ਅਮਰੀਕੀ ਰਾਸ਼ਟਰਪਤੀ ਵੱਲੋਂ ਮੱਧ ਪੂਰਬ ’ਚ ਸਦਭਾਵਨਾ ਦੇ ਨਵੇਂ ਦੌਰ ਦਾ ਸੱਦਾ

ਸ਼ਰਮ ਅਲ-ਸ਼ੇਖ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਗਾਜ਼ਾ ਦੇ ਭਵਿੱਖ ਬਾਰੇ ਆਲਮੀ ਸਿਖਰ ਸੰਮੇਲਨ ਦੌਰਾਨ ਮੱਧ ਪੂਰਬ ’ਚ ਸਦਭਾਵਨਾ ਦੇ ਨਵੇਂ ਦੌਰ ਦਾ ਸੱਦਾ ਦਿੱਤਾ। ਉਨ੍ਹਾਂ ਹਮਾਸ ਨਾਲ ਅਮਰੀਕਾ ਦੀ ਸਾਲਸੀ ’ਚ ਹੋਈ ਜੰਗਬੰਦੀ ਦਾ ਜਸ਼ਨ ਮਨਾਉਣ ਲਈ ਇਜ਼ਰਾਇਲ ਦਾ ਦੌਰਾ ਕੀਤਾ ਅਤੇ ਖਿੱਤੇ ’ਚ ਵੱਡੇ ਪੱਧਰ ’ਤੇ ਸ਼ਾਂਤੀ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ […]

Loading

ਮੁੱਖ ਖ਼ਬਰਾਂ
October 15, 2025
88 views 0 secs 0

ਆਰ.ਪੀ. ਸਿੰਘ ਦੀ ਅਪੀਲ: ਪ੍ਰੋਫ਼ੈਸਰ ਭੁੱਲਰ ਦੀ ਰਿਹਾਈ ਦੀ ਮੰਗ

ਦਿੱਲੀ/ਏ.ਟੀ.ਨਿਊਜ਼: ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਹਮਦਰਦੀ ਭਰੀ ਰਿਹਾਈ ਲਈ ਅਪੀਲ ਕੀਤੀ ਹੈ। ਆਰ.ਪੀ. ਸਿੰਘ ਨੇ ਟਵੀਟ ਰਾਹੀਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਇਹ ਮੰਗ ਮਾਨਵਤਾਵਾਦੀ ਆਧਾਰ ’ਤੇ ਰੱਖੀ। ਭੁੱਲਰ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹਨ […]

Loading

ਮੁੱਖ ਖ਼ਬਰਾਂ
October 15, 2025
61 views 4 secs 0

ਘੱਟ ਗਈ ਹੈ ਅਮਰੀਕਾ ਦੇ ਪਾਸਪੋਰਟ ਦੀ ਤਾਕਤ

ਵਾਸ਼ਿੰਗਟਨ/ਏ.ਟੀ.ਨਿਊਜ਼: ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟਾਂ ਦੀ ਹੈਨਲੀ ਪਾਸਪੋਰਟ ਇੰਡੈਕਸ 2025 ਦੀ ਤਾਜ਼ਾ ਸੂਚੀ ਜਾਰੀ ਹੋ ਗਈ ਹੈ। ਇਸ ਸੂਚੀ ਵਿੱਚ ਅਮਰੀਕੀ ਪਾਸਪੋਰਟ ਪਹਿਲੀ ਵਾਰ ਟੌਪ-10 ਲਿਸਟ ਤੋਂ ਬਾਹਰ ਹੋ ਗਿਆ ਹੈ। ਇਹ ਪਿਛਲੇ 20 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਅਮਰੀਕਾ ਇਸ ਸਿਖਰਲੀ ਸੂਚੀ ਵਿੱਚ ਸ਼ਾਮਲ ਨਹੀਂ ਹੋ ਸਕਿਆ।ਨਵੇਂ ਇੰਡੈਕਸ ਦੇ ਅਨੁਸਾਰ […]

Loading