ਮੁੱਖ ਖ਼ਬਰਾਂ
October 13, 2025
74 views 6 secs 0

ਤਰਸਯੋਗ ਹੋਈ ਪਾਕਿਸਤਾਨ ਸਥਿਤ ਗੁਰਦੁਆਰਾ ਹਰਗੋਬਿੰਦ ਸਾਹਿਬ ਦੀ ਹਾਲਤ

ਅੰਮ੍ਰਿਤਸਰ/ਏ.ਟੀ.ਨਿਊਜ਼: ਭਾਰਤ-ਪਾਕਿ ਸਰਹੱਦ ’ਤੇ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੀ ਤਹਿਸੀਲ ਤੇ ਜ਼ਿਲ੍ਹਾ ਲਾਹੌਰ ਦੀ ਹੱਦ ’ਚ ਪੈਂਦੇ ਪਿੰਡ ਭੰਡਾਣਾ ਸਥਿਤ ਮੀਰੀ-ਪੀਰੀ ਦੇ ਮਾਲਕ ਤੇ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਧਰਤੀ ਗੁਰਦੁਆਰਾ ਹਰਗੋਬਿੰਦ ਸਾਹਿਬ ਜੀ ਦੀ ਇਮਾਰਤ ਦੀ ਸੰਭਾਲ ਨਾ ਹੋਣ ਕਾਰਨ ਹਾਲਤ ਤਰਸਯੋਗ ਬਣੀ ਹੋਈ ਹੈ।ਜਾਣਕਾਰੀ ਅਨੁਸਾਰ ਸੰਨ […]

Loading

ਮੁੱਖ ਖ਼ਬਰਾਂ
October 13, 2025
76 views 0 secs 0

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ

ਫਿਰੋਜ਼ਪੁਰ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ- ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਮੀਟਿੰਗ ਡੀ.ਸੀ. ਦਫਤਰ ਵਿੱਚ ਹੋਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ […]

Loading

ਮੁੱਖ ਖ਼ਬਰਾਂ
October 13, 2025
77 views 0 secs 0

ਪੰਜ ਤਖ਼ਤ ਸਾਹਿਬਾਨ ਖਾਲਸਾ ਪੰਥ ਦੇ ਹਨ ਅਤੇ ਇਹ ਪੰਥ ਦੇ ਹੀ ਰਹਿਣਗੇ : ਜਥੇਦਾਰ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੰਦੇੜ ਸਥਿਤ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨੰਦੇੜ ਦੇ ਸਿੱਖਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਇਹ ਮਾਮਲਾ ਪਿਛਲੇ ਕੁਝ ਸਮੇਂ ਤੋਂ ਅਦਾਲਤ ਦੇ ਵਿਚਾਰ ਅਧੀਨ ਸੀ।ਜ਼ਿਕਰਯੋਗ ਹੈ ਕਿ ਜਥੇਦਾਰ ਗੁੜਗੱਜ […]

Loading

ਮੁੱਖ ਖ਼ਬਰਾਂ
October 13, 2025
116 views 0 secs 0

ਅਕਾਲੀ ਦਲ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਪਿਛਲੇ ਦਿਨੀਂ ਕੋਰ ਕਮੇਟੀ ਮੈਂਬਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਕਰਨ ਮਗਰੋਂ ਜਾਰੀ ਕੀਤੀ ਹੈ। ਇਸ ਦੌਰਾਨ ਯੂਥ ਅਕਾਲੀ ਦਲ […]

Loading

ਮੁੱਖ ਖ਼ਬਰਾਂ
October 11, 2025
83 views 0 secs 0

ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਵੱਲੋਂ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਖੋਲ੍ਹਣ ਦੀ ਮੰਗ

ਨਵੀਂ ਦਿੱਲੀ/ਏ.ਟੀ.ਨਿਊਜ਼: ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤੱਕੀ ਨੇ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕਰਦਿਆਂ ਭਾਰਤ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੁਲਕ ਸਾਰੇ ‘ਭਾਰਤ ਵਿਰੋਧੀ’ ਅਤਿਵਾਦੀ ਸਮੂਹਾਂ ਤੋਂ ਮੁਕਤ ਹੋ ਚੁੱਕਾ ਹੈ। ਇੱਥੇ ਸਥਿਤ ਅਫਗਾਨ ਅੰਬੈਸੀ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮੁਤੱਕੀ ਨੇ ਇਹ ਵੀ ਕਿਹਾ ਕਿ ਕਾਬੁਲ ਜਲਦੀ ਹੀ […]

Loading

ਮੁੱਖ ਖ਼ਬਰਾਂ
October 11, 2025
94 views 0 secs 0

ਅਮਰੀਕਾ ਅਤੇ ਚੀਨ ਵਿਚਾਲੇ ਵਪਾਰਕ ਰੇੜਕਾ ਹੋਰ ਵਧਿਆ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਸਾਮਾਨ ’ਤੇ ‘ਕਿਸੇ ਵੀ ਟੈਰਿਫ਼ ਤੋਂ ਇਲਾਵਾ ਜੋ ਉਹ ਮੌਜੂਦਾ ਸਮੇਂ ਅਦਾ ਕਰ ਰਹੇ ਹਨ’ 1 ਨਵੰਬਰ ਤੋਂ ਪ੍ਰਭਾਵੀ ਤੌਰ ’ਤੇ 100 ਫ਼ੀਸਦੀ ਟੈਰਿਫ਼ ਲਗਾਵੇਗਾ।ਉਨ੍ਹਾਂ ਕਿਹਾ ਕਿ ਉਸੇ ਦਿਨ ਤੋਂ ਸਾਰੇ ਮਹੱਤਵਪੂਰਨ ਸਾਫ਼ਟਵੇਅਰ ’ਤੇ ਨਿਰਯਾਤ ਨਿਯੰਤਰਣ ਲਗਾਏ ਜਾਣਗੇ।‘ਟਰੁੱਥ ਸ਼ੋਸ਼ਲ’ ’ਤੇ […]

Loading

ਮੁੱਖ ਖ਼ਬਰਾਂ
October 11, 2025
97 views 1 sec 0

ਆਈ.ਪੀ.ਐਸ. ਅਧਿਕਾਰੀ ਦੀ ਖੁਦਕੁਸ਼ੀ: ਜਾਤੀਗਤ ਵਿਤਕਰੇ ਦਾ ਕਾਲਾ ਸੱਚ

ਖਾਸ ਰਿਪੋਰਟ ਹਰਿਆਣਾ ਪੁਲਿਸ ਦੇ ਇੰਸਪੈਕਟਰ ਜਨਰਲ (ਆਈ.ਜੀ.) ਵਾਈ. ਪੂਰਨ ਕੁਮਾਰ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਨੇ ਜਾਤੀਗਤ ਵਿਤਕਰੇ, ਪੁਲਿਸ ਵਿਭਾਗ ਵਿੱਚ ਅੰਦਰੂਨੀ ਸਿਆਸਤ ਅਤੇ ਅਧਿਕਾਰੀਆਂ ਦੀ ਮਾਨਸਿਕ ਸਿਹਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਵਾਈ. ਪੂਰਨ ਕੁਮਾਰ, ਜੋ ਇੱਕ ਦਲਿਤ ਸਮਾਜ ਨਾਲ ਸਬੰਧਤ 2001 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਨ, ਦੀ ਮੌਤ […]

Loading

ਮੁੱਖ ਖ਼ਬਰਾਂ
October 10, 2025
68 views 0 secs 0

ਬਾਡੀ ਬਿਲਡਰ ਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾ ਵਿਛੋੜਾ

ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।ਉਹ ਇਥੇ ਇੱਕ ਨਿੱਜੀ ਹਸਪਤਾਲ ਵਿੱਚ ਆਪਣੇ ਮੋਢੇ ਦੀ ਸਰਜਰੀ ਵਾਸਤੇ ਆਏ ਸਨ, ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਵੱਲੋਂ ਇਸ ਦੀ […]

Loading

ਮੁੱਖ ਖ਼ਬਰਾਂ
October 08, 2025
83 views 0 secs 0

ਸ੍ਰੋਮਣੀ ਕਮੇਟੀ ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਕਾਰਣ ਸੰਕਟ ਵਿਚ

ਚੰਡੀਗੜ੍ਹ/ਮੋਹਾਲੀ  ਐੱਸਜੀਪੀਸੀ ਦੇ ਪ੍ਰਕਾਸ਼ਨ ਵਿਭਾਗ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦਾ ਮਾਮਲਾ ਇਕ ਵਾਰ ਮੁੜ ਹਾਈ ਕੋਰਟ ਪੁੱਜ ਗਿਆ ਹੈ। 27 ਅਗਸਤ ਨੂੰ ਪਟੀਸ਼ਨਰ ਦੇ ਮੰਗ ਪੱਤਰ ’ਤੇ ਫ਼ੈਸਲਾ ਲੈਣ ਲਈ ਹੁਕਮ ਦੇ ਬਾਵਜੂਦ ਕਾਰਵਾਈ ਨਾ ਕਰਨ ’ਤੇ ਹੁਣ ਹਾਈ ਕੋਰਟ ’ਚ ਹੁਕਮ ਅਦੂਲੀ ਪਟੀਸ਼ਨ ਦਾਖ਼ਲ ਕੀਤੀ ਗਈ ਹੈ। […]

Loading

ਮੁੱਖ ਖ਼ਬਰਾਂ
October 08, 2025
87 views 16 secs 0

ਕੀ ਦੀਵਾਲੀ ਦਾ ਸਿੱਖ ਧਰਮ ਵਿਚ ਮਹੱਤਵ ਹੈ?

ਪ੍ਰਿੰਸੀਪਲ ਗਿਆਨੀ ਸੁਰਜੀਤ ਸਿੰਘ “ਦੀਵਾਲੀ ਕੀ ਰਾਤਿ, ਦੀਵੇ. . ?” ਹੋਰ ਤਾਂ ਹੋਰ ਦਿਵਾਲੀ ਦੇ ਦਿਨਾਂ ਵਿਚ ਸਿੱਖ ਧਰਮ ਦੇ ਕੇਂਦਰ ਦਰਬਾਰ ਸਾਹਿਬ ਤੋਂ ਹੀ ਅਰੰਭ ਹੋ ਕੇ ਅੱਜ ਸਾਡੇ ਬਹੁਤੇ ਪ੍ਰਚਾਰਕ-ਰਾਗੀ- “ਦੀਵਾਲੀ ਕੀ ਰਾਤਿ, ਦੀਵੇ ਬਾਲੀਅਨਿ” ਪੰਕਤੀ ਨੂੰ ਮੂਲ ਅਰਥਾਂ ਦੇ ਬਿਲਕੁਲ ਉਲਟ ਪੇਸ਼ ਕਰ ਰਹੇ ਹੁੰਦੇ ਹਨ। ਅਸਲ `ਚ ਭਾਈ ਗੁਰਦਾਸ ਜੀ ਦੀ […]

Loading