ਯੂਰਪ ਨੂੰ ਤਬਾਹ ਕਰ ਰਹੀ ਹੈ ਵਧਦੀ ਇਮੀਗ੍ਰੇਸ਼ਨ : ਡੋਨਾਲਡ ਟਰੰਪ
ਸਕਾਟਲੈਂਡ/ਏ.ਟੀ.ਨਿਊਜ਼: ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਸ਼ਰਨਾਰਥੀਆਂ ’ਤੇ ਕਾਰਵਾਈ ਕਰਨ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਹੁਣ ਯੂਰਪ ’ਤੇ ਨਜ਼ਰਾਂ ਰੱਖ ਰਹੇ ਹਨ। ਉਨ੍ਹਾਂ ਨੇ ਯੂਰਪੀ ਦੇਸ਼ਾਂ ਨੂੰ ਇਮੀਗ੍ਰੇਸ਼ਨ ਰੋਕਣ ਦੀ ਸਲਾਹ ਦਿੱਤੀ ਹੈ। ਟਰੰਪ ਨੇ ਇਸ ਨੂੰ ‘ਭਿਆਨਕ ਹਮਲਾ’ ਵੀ ਕਿਹਾ ਹੈ।ਸਕਾਟਲੈਂਡ ਦੇ ਏਅਰ ਫੋਰਸ ਸਟੇਸ਼ਨ ’ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਟਰੰਪ ਨੇ ਯੂਰਪੀ ਦੇਸ਼ਾਂ ਨੂੰ […]
![]()
