ਗੁਰਦੁਆਰੇ ਵਿੱਚ ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਐਡਵੋਕੇਟ ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਸਮੇਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦਾ ਮਾਮਲਾ ਚਰਚਾ ਵਿੱਚ ਆਇਆ ਹੈ ਜਿਸ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ […]
![]()
