ਮੁੱਖ ਖ਼ਬਰਾਂ
September 02, 2025
62 views 2 secs 0

ਆਸਟ੍ਰੇਲੀਆ : ਮੂਲ ਵਸਨੀਕਾਂ ਨੇ ਵੱਖ-ਵੱਖ ਸ਼ਹਿਰਾਂ ’ਚ ਰੈਲੀਆਂ ਕਰਕੇ ਵਿਦੇਸ਼ੀ ਕਾਮਿਆਂ ਵਿਰੁੱਧ ਉਠਾਈ ਆਵਾਜ਼

ਬ੍ਰਿਸਬੇਨ/ਮੈਲਬਰਨ/ਏ.ਟੀ.ਨਿਊਜ਼: ਆਸਟ੍ਰੇਲੀਆ ਦੇ ਵੱਖ- ਵੱਖ ਸ਼ਹਿਰਾਂ ਵਿੱਚ ‘ਮਾਰਚ ਫਾਰ ਆਸਟ੍ਰੇਲੀਆ’ ਦੇ ਬੈਨਰ ਹੇਠ ਇਮੀਗਰੇਸ਼ਨ (ਵਿਦੇਸ਼ੀ ਕਾਮਿਆਂ) ਵਿਰੋਧੀ ਰੈਲੀਆਂ ਕੀਤੀਆਂ ਗਈਆਂ। ਆਸਟ੍ਰੇਲੀਆ ਦੇ ਲੋਕਾਂ ਨੇ ਮੁਲਕ ਵਿੱਚ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਅਤੇ ਸਰਕਾਰੀ ਇਮੀਗਰੇਸ਼ਨ ਨੀਤੀਆਂ ਵਿੱਚ ਤਬਦੀਲੀ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ। ਦੇਸ਼ ਭਰ ’ਚ ਹਜ਼ਾਰਾਂ ਲੋਕਾਂ ਨੇ ਤਖ਼ਤੀਆਂ ਤੇ ਆਸਟ੍ਰੇਲਿਆਈ ਝੰਡਿਆਂ […]

Loading

ਮੁੱਖ ਖ਼ਬਰਾਂ
September 01, 2025
100 views 5 secs 0

ਰਾਹੁਲ ਗਾਂਧੀ ਅਤੇ ਤੇਜਸਵੀ ਯਾਦਵ ਦੀ ਵੋਟਰ ਅਧਿਕਾਰ ਯਾਤਰਾ ਨੇ ਬਿਹਾਰ ਵਿੱਚ ਖੜ੍ਹਾ ਕੀਤਾ ਸਿਆਸੀ ਤੂਫ਼ਾਨ

ਬਿਹਾਰ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2025 ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੈ। ਰਾਹੁਲ ਗਾਂਧੀ ਅਤੇ ਤੇਜਸਵੀ ਯਾਦਵ ਵੱਲੋਂ ਕੱਢੀ ਗਈ ਵੋਟਰ ਅਧਿਕਾਰ ਯਾਤਰਾ ਨੇ ਇਸ ਮਾਹੌਲ ਨੂੰ ਹੋਰ ਵੀ ਤੇਜ਼ ਕਰ ਦਿੱਤਾ ਹੈ। ਇਹ ਯਾਤਰਾ 17 ਅਗਸਤ ਤੋਂ ਸ਼ੁਰੂ ਹੋ ਕੇ 1 ਸਤੰਬਰ ਨੂੰ ਪਟਨਾ ਵਿੱਚ ਖਤਮ ਹੋਈ, ਜਿਸ ਵਿੱਚ ਰਾਹੁਲ ਗਾਂਧੀ […]

Loading

ਮੁੱਖ ਖ਼ਬਰਾਂ
September 01, 2025
78 views 18 secs 0

ਰਾਹੁਲ ਗਾਂਧੀ ‘ਤੇ ਸਿਆਸੀ ਹਮਲੇ ਦਾ ਨੈਰੇਟਿਵ: ‘ਪੱਪੂ’ ਤੋਂ ‘ਦੇਸ਼ ਵਿਰੋਧੀ’ ਤੱਕ

ਰਾਹੁਲ ਗਾਂਧੀ ਨੂੰ ਸਿਆਸੀ ਤੌਰ ‘ਤੇ ਨਿਸ਼ਾਨਾ ਬਣਾਉਣ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਣਨੀਤੀ ਪਿਛਲੇ ਕੁਝ ਸਾਲਾਂ ਵਿਚ ਕਾਫੀ ਬਦਲ ਗਈ ਹੈ। ਜਦੋਂ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ 2014 ਵਿਚ ਭਾਜਪਾ ਦੀ ਕਮਾਨ ਸੰਭਾਲੀ, ਉਦੋਂ ਤੋਂ ਰਾਹੁਲ ਗਾਂਧੀ ਨੂੰ ‘ਪੱਪੂ’ ਸਾਬਤ ਕਰਨ ਦਾ ਇੱਕ ਵੱਡਾ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ  । ਇਸ ਮੁਹਿੰਮ […]

Loading

ਮੁੱਖ ਖ਼ਬਰਾਂ
September 01, 2025
63 views 8 secs 0

ਗਲੋਬਲ ਪੀਸ ਇੰਡੈਕਸ 2025: ਸੁਰੱਖਿਅਤ ਅਤੇ ਅਸੁਰੱਖਿਅਤ ਦੇਸ਼ਾਂ ਦੀ ਸੂਚੀ ਜਾਰੀ

ਇੰਸਟੀਚਿਊਟ ਫਾਰ ਇਕਨਾਮਿਕਸ ਐਂਡ ਪੀਸ (ਆਈਈਪੀ) ਵੱਲੋਂ ਜਾਰੀ ਕੀਤੇ ਗਲੋਬਲ ਪੀਸ ਇੰਡੈਕਸ (ਜੀਪੀਆਈ) 2025 ਨੇ ਵਿਸ਼ਵਵਿਆਪੀ ਸ਼ਾਂਤੀ ਦੀ ਸਥਿਤੀ ਨੂੰ ਮਾਪਣ ਲਈ 23 ਗੁਣਾਤਮਕ ਅਤੇ ਅੰਕੜਾ ਸੂਚੀਆਂ ਨੂੰ ਵਰਤਿਆ ਹੈ। ਇਹ ਰਿਪੋਰਟ 163 ਦੇਸ਼ਾਂ ਨੂੰ ਕਵਰ ਕਰਦੀ ਹੈ, ਜੋ ਵਿਸ਼ਵ ਦੀ 99.7% ਆਬਾਦੀ ਦੀ ਪ੍ਰਤੀਨਿਧਤਾ ਕਰਦੇ  ਹਨ। ਜੀਪੀਆਈ ਨੂੰ ਤਿੰਨ ਮੁੱਖ ਡੋਮੇਨਾਂ ਵਿੱਚ ਵੰਡਿਆ ਗਿਆ […]

Loading

ਮੁੱਖ ਖ਼ਬਰਾਂ
September 01, 2025
63 views 11 secs 0

ਅਨੰਦਪੁਰ ਸਾਹਿਬ 1991 ਝੂਠਾ ਪੁਲਿਸ ਮੁਕਾਬਲਾ: ਅਦਾਲਤ ਵਲੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਖ਼ਾਰਜ

ਰੋਪੜ ਜ਼ਿਲ੍ਹੇ ਦੇ ਅਨੰਦਪੁਰ ਸਾਹਿਬ ਖੇਤਰ ਵਿੱਚ 21 ਮਈ 1991 ਨੂੰ ਵਾਪਰੀ ਇੱਕ ਭਿਆਨਕ ਘਟਨਾ ਨੇ ਸਿੱਖ ਭਾਈਚਾਰੇ ਨੂੰ ਹੈਰਾਨ ਕਰ ਦਿੱਤਾ ਸੀ। ਇਹ ਘਟਨਾ ਜਗਦੀਸ਼ ਸਿੰਘ ਨਾਂ ਦੇ ਇੱਕ ਸਾਧਾਰਨ ਵਿਅਕਤੀ ਅਤੇ ਉਸ ਦੇ ਪੂਰੇ ਪਰਿਵਾਰ ਨਾਲ ਜੁੜੀ ਹੋਈ ਹੈ। ਜਗਦੀਸ਼ ਸਿੰਘ ਉਸ ਵੇਲੇ ਪੀਡਬਲਯੂਡੀ ਵਿੱਚ ਨੌਕਰੀ ਕਰਦੇ ਸਨ ਅਤੇ ਅਨੰਦਪੁਰ ਸਾਹਿਬ ਦੇ ਅਗਮਪੁਰ […]

Loading

ਮੁੱਖ ਖ਼ਬਰਾਂ
August 30, 2025
103 views 1 sec 0

ਭਾਰਤ ਨੇ ਪੁਲਾੜ ਉਦਯੋਗ ਵਿੱਚ ਵਿਦੇਸ਼ੀ ਨਿਵੇਸ਼ ਲਈ ਰੂਸੀ ਕੰਪਨੀਆਂ ਨੂੰ ਸੱਦਾ ਦਿੱਤਾ

ਭਾਰਤ ਨੇ ਪੁਲਾੜ ਉਦਯੋਗ ਵਿੱਚ ਵਿਦੇਸ਼ੀ ਨਿਵੇਸ਼ ਨੂੰ ਹੁਲਾਰਾ ਦੇਣ ਲਈ ਰੂਸੀ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਸੱਦਾ ਦਿੱਤਾ ਹੈ। ਮਾਸਕੋ ਵਿਚ ਭਾਰਤੀ ਰਾਜਦੂਤ ਵਿਨੈ ਕੁਮਾਰ ਨੇ ਕੌਮੀ ਪੁਲਾੜ ਦਿਵਸ ਮੌਕੇ ਦੱਸਿਆ ਕਿ ਭਾਰਤ ਸਰਕਾਰ ਨੇ ਇਸ ਖੇਤਰ ਵਿਚ ਨਿਵੇਸ਼ਕਾਂ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੇ ਭਾਰਤ-ਰੂਸ ਦੇ ਦਹਾਕਿਆਂ ਪੁਰਾਣੇ ਪੁਲਾੜ ਸਹਿਯੋਗ ਤੇ […]

Loading

ਮੁੱਖ ਖ਼ਬਰਾਂ
August 30, 2025
103 views 0 secs 0

ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ

ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ। ਪਾਣੀ ਦਾ ਪੱਧਰ ਵਧਦੇ ਦੇਖ ਯੂਟੀ ਪ੍ਰਸ਼ਾਸਨ ਨੇ 24 ਘੰਟਿਆਂ ਵਿੱਚ ਦੂਜੀ ਵਾਰ ਦੇਰ ਰਾਤ 12 ਵਜੇ ਦੇ ਕਰੀਬ ਸੁਖਨਾ ਝੀਲ ਦੇ ਤਿੰਨ ਫਲੱਡ ਗੇਟਾਂ ਵਿੱਚੋਂ ਇੱਕ ਫਲੱਡ ਗੇਟ ਨੂੰ […]

Loading

ਮੁੱਖ ਖ਼ਬਰਾਂ
August 30, 2025
99 views 0 secs 0

ਤਿੰਨ ਮੈਂਬਰੀ ਕਮੇਟੀ ਕਰੇਗੀ ਰਾਹਤ ਕਾਰਜਾਂ ਦੀ ਨਿਗਰਾਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਦੇ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮੁੱਖ ਸਕੱਤਰ ਤੋਂ ਇਲਾਵਾ ਭਾਰਤੀ ਫੌਜ ਦੇ ਨੁਮਾਇੰਦੇ, ਐੱਨ ਡੀ ਆਰ ਐੱਫ ਅਤੇ ਹੋਮਗਾਰਡਜ਼ ਦੇ ਡੀਜੀਪੀ ਨੇ ਸ਼ਮੂਲੀਅਤ ਕੀਤੀ। ਇਸ […]

Loading

ਮੁੱਖ ਖ਼ਬਰਾਂ
August 30, 2025
91 views 1 sec 0

ਭਾਰੀ ਮੀਂਹ ਕਾਰਨ ਪੁਲ ਨੇੜੇ ਸੜਕ ਧਸੀ

ਰਾਤ ਭਰ ਪਏ ਭਾਰੀ ਮੀਂਹ ਨੇ ਪੰਚਕੂਲਾ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਇੱਕ ਵਾਰ ਫਿਰ ਜਨਜੀਵਨ ਪ੍ਰਭਾਵਿਤ ਕੀਤਾ ਹੈ। ਬਰਵਾਲਾ ਨੇੜੇ ਸਥਿਤ ਖਤੌਲੀ ਪਿੰਡ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਸਥਾਨਕ ਪੁਲ ਨਾਲ ਲੱਗਦੀ ਸੜਕ ਢਹਿ ਗਈ। ਰਿਪੋਰਟਾਂ ਅਨੁਸਾਰ ਮੀਂਹ ਦਾ ਪਾਣੀ ਪੁਲ ਦੇ ਹੇਠਾਂ ਅਤੇ ਆਲੇ-ਦੁਆਲੇ ਤੇਜ਼ੀ ਨਾਲ ਵਹਿ ਰਿਹਾ ਸੀ, ਜਿਸ ਕਾਰਨ ਮਿੱਟੀ […]

Loading

ਮੁੱਖ ਖ਼ਬਰਾਂ
August 30, 2025
67 views 1 sec 0

ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ’ਚ ਹੜ੍ਹ ਆਉਣ ਦਾ ਖਤਰਾ ਬਣਿਆ

ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਮੁਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨੇ ਹੜ੍ਹਾਂ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਹਨ।ਘੱਗਰ ਨਦੀ ਹਿਮਾਚਲ ਪ੍ਰਦੇਸ਼ ਤੋਂ ਨਿਕਲਦੀ ਹੈ ਅਤੇ ਪੰਜਾਬ ਵਿੱਚੋਂ 165 ਕਿਲੋਮੀਟਰ ਦਾ ਰਸਤਾ ਤੈਅ ਕਰਦੀ ਹੈ ਤੇ ਮੁਹਾਲੀ […]

Loading