ਮੁੱਖ ਖ਼ਬਰਾਂ
April 08, 2026
8 views 3 secs 0

ਤੀਜੀ ਵਾਰ ਬੇਅਦਬੀ ਬਿੱਲ ਦਾ ਸ਼ੋਸ਼ਾ: ਸਿਆਸੀ ਮੰਡੀ ਵਿੱਚ ਗੁਰੂ ਸਾਹਿਬ ਦੇ ਅਦਬ ਨਾਲ ਖਿਲਵਾੜ ਕਿਉਂ?

ਨਿਊਜ਼ ਵਿਸ਼ਲੇਸ਼ਣ ਪੰਜਾਬ ਦੀ ਸਿਆਸਤ ਵਿੱਚ ‘ਬੇਅਦਬੀ’ ਇੱਕ ਅਜਿਹਾ ਜ਼ਖ਼ਮ ਬਣ ਚੁੱਕਾ ਹੈ, ਜਿਸ ਨੂੰ ਹਰ ਸਿਆਸੀ ਪਾਰਟੀ ਨੇ ਸੱਤਾ ਤੱਕ ਪਹੁੰਚਣ ਲਈ ਪੌੜੀ ਵਜੋਂ ਵਰਤਿਆ, ਪਰ ਜਦੋਂ ਵਾਰੀ ਨਿਆਂ ਦੇਣ ਦੀ ਆਈ ਤਾਂ ਸਭ ਸਰਕਾਰਾਂ ਦੇ ਹੱਥ ਥਿੜਕਦੇ ਨਜ਼ਰ ਆਏ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ […]

Loading

ਮੁੱਖ ਖ਼ਬਰਾਂ
April 07, 2026
8 views 1 sec 0

ਭਾਰਤ ਵਿੱਚ ਚੁੱਪ ਚੁਪੀਤੇ ਡਿਜੀਟਲ ਐਮਰਜੈਂਸੀ ਲਾਗੂ?

ਭਾਰਤ ਦੇ ਲੋਕਤੰਤਰ ਦਾ ਚੌਥਾ ਥੰਮ੍ਹ ਮੰਨੀ ਜਾਣ ਵਾਲੀ ਪੱਤਰਕਾਰੀ ਅੱਜ ਇੱਕ ਅਜਿਹੇ ਮੋੜ ’ਤੇ ਖੜ੍ਹੀ ਹੈ, ਜਿੱਥੇ ਕਲਮ ਅਤੇ ਕੈਮਰੇ ਦੀ ਤਾਕਤ ਨੂੰ ‘ਡਿਜੀਟਲ ਤਾਲਿਆਂ’ ਨਾਲ ਬੰਦ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿੱਚ ਦੇਸ਼ ਦੇ ਪ੍ਰਮੁੱਖ ਸੁਤੰਤਰ ਨਿਊਜ਼ ਪਲੇਟਫਾਰਮਾਂ, ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ ਦੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਹੋਈ ਵੱਡੀ ਸਰਕਾਰੀ ਕਾਰਵਾਈ […]

Loading

ਮੁੱਖ ਖ਼ਬਰਾਂ
April 07, 2026
12 views 0 secs 0

ਸੱਚਖੰਡ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ : ਬਲਦੇਵ ਸਿੰਘ

ਅੰਮ੍ਰਿਤਸਰ/ਏ.ਟੀ.ਨਿਊਜ਼: ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਨੇ ਪਰਿਵਾਰ ਸਮੇਤ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਬਲਦੇਵ ਸਿੰਘ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਦੇ […]

Loading

ਮੁੱਖ ਖ਼ਬਰਾਂ
April 07, 2026
11 views 0 secs 0

ਪੰਥ ਦੋਖੀਆਂ ਨੂੰ ਸਿੱਖ ਸਿਆਸਤ ਤੋਂ ਲਾਂਭੇ ਕਰਨ ਦੀ ਲੋੜ: ਗਿਆਨੀ ਹਰਪ੍ਰੀਤ ਸਿੰਘ

ਕੁਰਾਲੀ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੇ ਫ਼ੈਸਲੇ ਨੂੰ ਸਾਜਿਸ਼ ਦੱਸਣ ਵਾਲਿਆਂ ਨੂੰ ਪੰਥ ਅਤੇ ਗੁਰੂ ਸਾਹਿਬ ਕਦੇ ਮੁਆਫ਼ ਨਹੀਂ ਕਰਨਗੇ। ਉਹ ਪਿਛਲੇ ਦਿਨੀਂ ਇੱਥੇ ਗੁਰਦੁਆਰਾ ਕਰਤਾਰਸਰ ਸਾਹਿਬ ਵਿੱਚ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। […]

Loading

ਮੁੱਖ ਖ਼ਬਰਾਂ
April 07, 2026
10 views 0 secs 0

ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਸਰਕਾਰ : ਦਲ ਖ਼ਾਲਸਾ

ਅੰਮ੍ਰਿਤਸਰ/ਏ.ਏ.ਟੀ.ਨਿਊਜ਼: ਇੱਥੇ ਦਲ ਖ਼ਾਲਸਾ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸੈਮੀਨਾਰ ਕੀਤਾ ਗਿਆ ਜਿਸ ’ਚ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕੀਤੀ ਗਈ।ਇਸ ਦੌਰਾਨ ਦਲ ਖ਼ਾਲਸਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਅਦਬੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਸਰਕਾਰ ਵੱਲ […]

Loading

ਮੁੱਖ ਖ਼ਬਰਾਂ
April 06, 2026
11 views 9 secs 0

ਜੰਗਾਂ ਦਾ ਸੰਤਾਪ ਭੁਗਤਦੇ ਬੱਚੇ

ਅੱਜ ਦੇ ਬੱਚੇ ਕੱਲ ਦਾ ਮੁਸਤਕਬਲ ਹੁੰਦੇ ਹਨ ਪਰ ਹਰ ਯੁੱਗ ਵਿੱਚ ਜੰਗਾਂ ਅਤੇ ਜੰਗਬਾਜ਼ਾਂ ਦਾ ਬੇਕਿਰਕ ਸ਼ਰਮਨਾਕ ਨਿਸ਼ਾਨਾ ਬਚਪਨ ਹੀ ਬਣਦਾ ਰਿਹਾ ਹੈ। ਅਜੇ ਤੱਕ ਕੋਈ ਵੀ ਸ਼ਾਸਕ ਜਾਂ ਅੰਤਰਰਾਸ਼ਟਰੀ ਸੰਗਠਨ ਜੰਗਾਂ ਸਮੇਂ ਜੰਗਬਾਜ਼ਾਂ ਤੋਂ ਸਾਡੇ ਨੰਨ੍ਹੇ ਮਾਸੂਮ ਬੱਚਿਆਂ ਦੀ ਰਾਖੀ ਕਰਨ ਲਈ ਕੋਈ ਵਿਵਸਥਾ ਸਥਾਪਿਤ ਨਹੀਂ ਕਰ ਸਕਿਆ। ਅਮਰੀਕਾ ਦੇ ਸਾਬਕਾ 46ਵੇਂ ਜੰਗਬਾਜ਼ […]

Loading

ਮੁੱਖ ਖ਼ਬਰਾਂ
April 06, 2026
12 views 3 secs 0

ਕੀ ਫੂਲਕਾ ਰਾਹੀਂ ਸਿੱਖ ਹਲਕਿਆਂ ਵਿੱਚ ਸੰਨ੍ਹ ਲਗਾਏਗੀ ਭਾਜਪਾ?

ਪੰਥਕ ਹਲਚਲ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਚਾਰ ਦਹਾਕਿਆਂ ਤੋਂ ਲਗਾਤਾਰ ਲੜਾਈ ਲੜ੍ਹਨ ਵਾਲੇ ਐੱਚ.ਐੱਸ. ਫੂਲਕਾ ਨੇ 1 ਅਪ੍ਰੈਲ 2026 ਨੂੰ ਭਾਜਪਾ ਵਿੱਚ ਸ਼ਾਮਲ ਹੋ ਕੇ ਸਿਆਸੀ ਗਲਿਆਰਿਆਂ ਵਿੱਚ ਤਹਿਲਕਾ ਮਚਾ ਦਿੱਤਾ ਹੈ। ਇਹ ਸ਼ਮੂਲੀਅਤ ਪੰਜਾਬ ਵਿਧਾਨ ਸਭਾ ਚੋਣਾਂ (2027) ਤੋਂ ਠੀਕ ਇੱਕ ਸਾਲ ਪਹਿਲਾਂ ਹੋਈ ਹੈ ਅਤੇ […]

Loading

ਮੁੱਖ ਖ਼ਬਰਾਂ
April 04, 2026
9 views 0 secs 0

ਇਰਾਨ ਨਾਲ ਜਲਦੀ ਜੰਗ ਖਤਮ ਕਰਨਾ ਚਾਹੁੰਦੇ ਨੇ ਟਰੰਪ : ਵਾਲ ਸਟ੍ਰੀਟ ਜਰਨਲ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸਹਿਯੋਗੀਆਂ ਨੂੰ ਕਿਹਾ ਹੈ ਕਿ ਉਹ ਇਰਾਨ ਵਿਰੁੱਧ ਫ਼ੌਜੀ ਕਾਰਵਾਈ ਨੂੰ ਖਤਮ ਕਰਨ ਲਈ ਤਿਆਰ ਹਨ, ਭਾਵੇਂ ਹੋਰਮੁਜ਼ ਦੀ ਜਲਡਮਰੂ ਮੁੱਖ ਤੌਰ ’ਤੇ ਬੰਦ ਹੀ ਰਹੇ ਅਤੇ ਇਸ ਨੂੰ ਦੁਬਾਰਾ ਖੋਲ੍ਹਣ ਦੀ ਮੁਹਿੰਮ ਨੂੰ ਬਾਅਦ ਦੀ ਤਾਰੀਖ ਲਈ ਛੱਡ ਦਿੱਤਾ ਜਾਵੇ। ‘ਵਾਲ ਸਟ੍ਰੀਟ ਜਰਨਲ’ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ […]

Loading

ਮੁੱਖ ਖ਼ਬਰਾਂ
April 04, 2026
11 views 0 secs 0

ਟਰੰਪ ਵੱਲੋਂ ਇਰਾਨ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ ਦੀ ਧਮਕੀ

ਵਾਸ਼ਿੰਗਟਨ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਨੇ ਅਜੇ ਇਰਾਨ ਵਿੱਚ ਜੋ ਬਚਿਆ ਹੈ ਉਸ ਨੂੰ ਨਸ਼ਟ ਕਰਨਾ ਸ਼ੁਰੂ ਵੀ ਨਹੀਂ ਕੀਤਾ ਅਤੇ ਉਹ ਆਉਣ ਵਾਲੇ ਦਿਨਾਂ ਵਿੱਚ ਇਰਾਨ ਦੇ ਬੁਨਿਆਦੀ ਢਾਂਚੇ ’ਤੇ ਹਮਲੇ ਹੋਰ ਤੇਜ਼ ਕਰਨਗੇ। ਟਰੰਪ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਕਈ ਦੇਸ਼ ਹੋਰਮੁਜ਼ ਦੇ ਜਲ ਮਾਰਗ ਰਾਹੀਂ ਤੇਲ […]

Loading

ਮੁੱਖ ਖ਼ਬਰਾਂ
April 04, 2026
11 views 0 secs 0

ਅਮਰੀਕਾ ਤੇ ਇਰਾਨ ਜੰਗ ਕਾਰਨ ਦੁਬਈ ਵਿੱਚ ਗੁਰਦੁਆਰਾ ਸਾਹਿਬ ਅਤੇ ਮੰਦਰ ਅਸਥਾਈ ਤੌਰ ’ਤੇ ਬੰਦ

ਦੁਬਈ/ਏ.ਟੀ.ਨਿਊਜ਼ : ਇਰਾਨ ਵਿੱਚ ਜੰਗੀ ਤਣਾਅ ਕਾਰਨ ਦੁਬਈ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਗੁਰੂ ਨਾਨਕ ਦਰਬਾਰ ਗੁਰਦੁਆਰਾ, ਹਿੰਦੂ ਮੰਦਰਾਂ ਅਤੇ ਕਈ ਚਰਚਾਂ ਨੂੰ ਅਗਲੇ ਹੁਕਮਾਂ ਤੱਕ ਅਸਥਾਈ ਤੌਰ ’ਤੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਸਾਵਧਾਨੀ ਭਰਿਆ ਕਦਮ ਇਰਾਨ-ਇਜ਼ਰਾਇਲ ਜੰਗ ਕਾਰਨ ਪੈਦਾ ਹੋਏ ਤਣਾਅਪੂਰਨ ਹਾਲਾਤਾਂ ਨੂੰ ਦੇਖਦੇ ਹੋਏ ਚੁੱਕਿਆ ਗਿਆ ਹੈ।ਇਹ ਫੈਸਲਾ ਉਸੇ ਦਿਨ […]

Loading