ਮੁੱਖ ਖ਼ਬਰਾਂ
August 13, 2025
236 views 0 secs 0

ਅਮਰੀਕਾ ਵੱਲੋਂ ਭਾਰਤ ਅਤੇ ਪਾਕਿਸਤਾਨ ਨਾਲ ਚੰਗੇ ਸਬੰਧ ਹੋਣ ਦਾ ਦਾਅਵਾ

ਨਿਊਯਾਰਕ/ਵਾਸ਼ਿੰਗਟਨ/ਏ.ਟੀ.ਨਿਊਜ਼:ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਮਰੀਕਾ ਦੇ ਭਾਰਤ ਅਤੇ ਪਾਕਿਸਤਾਨ ਦੋਵਾਂ ਨਾਲ ਸਬੰਧ ‘ਚੰਗੇ’ ਹਨ ਅਤੇ ਰਾਜਦੂਤ ‘ਦੋਵਾਂ ਦੇਸ਼ਾਂ ਪ੍ਰਤੀ ਵਚਨਬੱਧ’ ਹਨ। ਵਿਦੇਸ਼ ਮੰਤਰਾਲੇ ਦੀ ਬੁਲਾਰਾ ਟੈਮੀ ਬਰੂਸ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਅਮਰੀਕਾ ਦਾ ਦੋਵਾਂ ਦੇਸ਼ਾਂ ਨਾਲ ਮਿਲ ਕੇ ਕੰਮ ਕਰਨਾ ਖੇਤਰ ਅਤੇ ਵਿਸ਼ਵ ਲਈ ਚੰਗੀ ਗੱਲ ਹੈ ਅਤੇ ਇਸ […]

Loading

ਮੁੱਖ ਖ਼ਬਰਾਂ
August 13, 2025
64 views 3 secs 0

ਸੌਦਾ ਸਾਧ ਦੀ ਪੈਰੋਲ ਅਤੇ ਫ਼ਰਲੋ: ਕਾਨੂੰਨ ਜਾਂ ਰਸੂਖ?

ਕਾਨੂੰਨ ਦੀ ਤਾਕਤ ਉਦੋਂ ਹੀ ਮੰਨੀ ਜਾਂਦੀ ਹੈ ਜਦੋਂ ਇਹ ਸਭ ਲਈ ਬਰਾਬਰ ਹੋਵੇ। ਜੇਕਰ ਰਸੂਖ ਅਤੇ ਪਹਿਚਾਣ ਦੇ ਆਧਾਰ ’ਤੇ ਰਿਆਇਤਾਂ ਮਿਲਦੀਆਂ ਰਹੀਆਂ, ਤਾਂ ਲੋਕਾਂ ਦਾ ਭਰੋਸਾ ਨਾ ਸਿਰਫ਼ ਕਾਨੂੰਨ ਤੋਂ, ਸਗੋਂ ਲੋਕਤੰਤਰ ਤੋਂ ਵੀ ਚੁੱਕਿਆ ਜਾਵੇਗਾ। ਸਮੇਂ ਦੀ ਮੰਗ ਹੈ ਕਿ ਭਾਰਤੀ ਸਿਸਟਮ ਨੂੰ ਸਿਸਟਮ ਵਾਂਗ ਚਲਾਇਆ ਜਾਵੇ, ਨਾ ਕਿ ਕਿਸੇ ਖਾਸ ਵਿਅਕਤੀ […]

Loading

ਮੁੱਖ ਖ਼ਬਰਾਂ
August 13, 2025
75 views 0 secs 0

ਗਾਜ਼ਾ ਸ਼ਹਿਰ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ ਇਜ਼ਰਾਇਲ

ਯਰੂਸ਼ਲਮ/ਏ.ਟੀ.ਨਿਊਜ਼: ਇਜ਼ਰਾਇਲ ਦੀ ਹਮਾਸ ਨਾਲ ਚੱਲ ਰਹੀ 22 ਮਹੀਨਿਆਂ ਦੀ ਜੰਗ ਨੂੰ ਹੋਰ ਤੇਜ਼ ਕਰਨ ਦੇ ਫੈਸਲੇ ਦਾ ਅਰਥ ਉਸ ਦੀ ਗਾਜ਼ਾ ਸ਼ਹਿਰ ’ਤੇ ਕਬਜ਼ਾ ਕਰਨ ਦੀ ਯੋਜਨਾ ਹੈ। ਇਸ ਕਾਰਨ ਫਲਸਤੀਨੀ ਨਾਗਰਿਕਾਂ ਅਤੇ ਗਾਜ਼ਾ ਵਿੱਚ ਬੰਦੀ ਬਣਾਏ ਇਜ਼ਰਾਇਲੀ ਨਾਗਰਿਕਾਂ ’ਚ ਦਹਿਸ਼ਤ ਫ਼ੈਲ ਗਈ ਹੈ। ਇਸ ਫ਼ੈਸਲੇ ਨੇ ਸੰਘਰਸ਼ ਖ਼ਤਮ ਕਰਨ ਦੇ ਕੌਮਾਂਤਰੀ ਦਬਾਅ ਨੂੰ […]

Loading

ਮੁੱਖ ਖ਼ਬਰਾਂ
August 13, 2025
80 views 0 secs 0

ਕੈਨੇਡਾ ’ਚ ਪੰਜ ਸਾਲਾਂ ਦੌਰਾਨ 1203 ਭਾਰਤੀ ਨਾਗਰਿਕਾਂ ਦੀ ਹੋਈ ਮੌਤ

ਨਵੀਂ ਦਿੱਲੀ/ਏ.ਟੀ.ਨਿਊਜ਼:ਸਰਕਾਰ ਨੇ ਪਿਛਲੇ ਦਿਨੀਂ ਸੰਸਦ ਵਿੱਚ ਦੱਸਿਆ ਕਿ 2020 ਤੋਂ 2024 ਤੱਕ ਪੰਜ ਸਾਲਾਂ ਦੀ ਮਿਆਦ ਵਿੱਚ ਕੈਨੇਡਾ ਵਿੱਚ ਕੁੱਲ 1,203 ਭਾਰਤੀ ਨਾਗਰਿਕਾਂ ਦੀ ਮੌਤ ਹੋਈ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮੌਤਾਂ ਕੁਦਰਤੀ ਕਾਰਨਾਂ ਜਿਵੇਂ ਕਿ ਬੁਢਾਪਾ ਜਾਂ ਬਿਮਾਰੀ ਕਾਰਨ ਹੋਈਆਂ ਹਨ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ […]

Loading

ਮੁੱਖ ਖ਼ਬਰਾਂ
August 12, 2025
78 views 3 secs 0

ਪਹਿਲਾਂ ਵੀ ਅਕਾਲੀ ਦਲ ਦੇ ਪ੍ਰਧਾਨ ਬਣ ਚੁੱਕੇ ਹਨ ਤਖ਼ਤ ਸਾਹਿਬਾਨ ਦੇ ਜਥੇਦਾਰ

ਚੰਡੀਗੜ੍ਹ/ਏ.ਟੀ.ਨਿਊਜ਼ : ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਤਖ਼ਤਾਂ ਦੇ ਜਥੇਦਾਰਾਂ ਵਜੋਂ ਸੇਵਾਵਾਂ ਨਿਭਾਉਣ ਮਗਰੋਂ ਕਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ। ਹੇਠ ਲਿਖੇ ਵੇਰਵਿਆ ਵਿਚੋਂ ਸਪੱਸ਼ਟ ਪਤਾ ਲੱਗਦਾ ਹੈ ਇਹ ਪਹਿਲਾ ਜਥੇਦਾਰ ਸਨ ਬਾਅਦ ਵਿੱਚ ਅਕਾਲੀ ਦਲ ਦੇ ਪ੍ਰਧਾਨ ਬਣੇ।

Loading

ਮੁੱਖ ਖ਼ਬਰਾਂ
August 12, 2025
75 views 0 secs 0

ਇਟਲੀ ’ਚ ਸਿੱਖ ਫ਼ੌਜੀਆਂ ਦਾ 81ਵਾਂ ਸ਼ਹੀਦੀ ਦਿਹਾੜਾ ਮਨਾਇਆ

ਮਿਲਾਨ/ਏ.ਟੀ.ਨਿਊਜ਼: ਇਟਲੀ ਦੇ ਫ਼ੀਰੈਂਸੇ ਸ਼ਹਿਰ ਵਿਖੇ ਸਿੱਖ ਫ਼ੌਜੀਆਂ ਦਾ 81ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰ ਕਮੇਟੀ (ਰਜਿ.) ਇਟਲੀ ਦੁਆਰਾ ਫ਼ੀਰੈਂਸੇ ਦੇ ਕਮੂਨੇ ਅਤੇ ਇਟਲੀ ਵੱਸਦੀ ਸੰਗਤ ਦੇ ਨਾਲ ਕੇ ਮਿਲਕੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਟਲੀ ਦੇ ਰਾਜ ਫ਼ੀਰੈਂਸੇ ਤੋਸਕਾਨਾ ਸ਼ਹਿਰ ਨੂੰ ਸਿੱਖ ਫ਼ੌਜੀਆਂ ਨੇ ਹਿਟਰਲ ਦੀ ਫ਼ੌਜ ਤੋਂ ਆਜ਼ਾਦ […]

Loading

ਮੁੱਖ ਖ਼ਬਰਾਂ
August 12, 2025
72 views 1 sec 0

ਅਮਰੀਕਾ ਵੱਲੋਂ 50 ਫ਼ੀਸਦੀ ਟੈਰਿਫ਼ ਲਗਾਉਣ ਕਾਰਨ ਟੈਕਸਟਾਈਲ ਉਦਯੋਗ ’ਚ ਮਚੀ ਵੱਡੀ ਹਲਚਲ

ਲੁਧਿਆਣਾ/ਏ.ਟੀ.ਨਿਊਜ਼: ਅਮਰੀਕਾ ਵੱਲੋਂ ਭਾਰਤ ਦੇ ਟੈਕਸਟਾਈਲ ਉਤਪਾਦਾਂ ’ਤੇ 50 ਫ਼ੀਸਦੀ ਟੈਰਿਫ਼ ਲਗਾਉਣ ਦੇ ਫ਼ੈਸਲੇ ਨੇ ਦੇਸ਼ ਅਤੇ ਖਾਸ ਕਰ ਕੇ ਲੁਧਿਆਣਾ ਦੇ ਟੈਕਸਟਾਈਲ ਉਦਯੋਗ ’ਚ ਵੱਡੀ ਹਲਚਲ ਮਚਾ ਦਿੱਤੀ ਹੈ।83,000 ਕਰੋੜ ਰੁਪਏ ਦੇ ਕਾਰੋਬਾਰ ਦਾ ਨੁਕਸਾਨਉਦਯੋਗ ਦਾ ਕਹਿਣਾ ਹੈ ਕਿ ਭਾਰਤੀ ਟੈਕਸਟਾਈਲ ਉਦਯੋਗ ਹਰ ਸਾਲ ਅਮਰੀਕਾ ਨੂੰ ਲਗਭਗ 83,000 ਕਰੋੜ ਰੁਪਏ ਦੇ ਉਤਪਾਦਾਂ ਦਾ ਨਿਰਯਾਤ […]

Loading

ਮੁੱਖ ਖ਼ਬਰਾਂ
August 12, 2025
65 views 0 secs 0

ਪਾਕਿਸਤਾਨ ਵਿੱਚ ਘੱਟਗਿਣਤੀ ਬੱਚਿਆਂ ਨਾਲ ਸ਼ੋਸ਼ਣ: ਇੱਕ ਰਿਪੋਰਟ

ਪਾਕਿਸਤਾਨ ਵਿੱਚ ਘੱਟਗਿਣਤੀ ਭਾਈਚਾਰਿਆਂ, ਖਾਸ ਕਰਕੇ ਹਿੰਦੂ ਅਤੇ ਇਸਾਈ ਬੱਚਿਆਂ ਨੂੰ ਵੱਡੇ ਪੱਧਰ ’ਤੇ ਸ਼ੋਸ਼ਣ ਅਤੇ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ ਦੇ ਬਾਲ ਅਧਿਕਾਰਾਂ ਲਈ ਰਾਸ਼ਟਰੀ ਕਮਿਸ਼ਨ ਦੀ ਇੱਕ ਰਿਪੋਰਟ ਵਿੱਚ ਇਸ ਦਾ ਖ਼ੁਲਾਸਾ ਹੋਇਆ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਬੱਚਿਆਂ ਨੂੰ ਜਬਰੀ ਧਰਮ ਤਬਦੀਲੀ, ਬੰਧੂਆ ਮਜ਼ਦੂਰੀ ਅਤੇ ਬਾਲ ਵਿਆਹ […]

Loading

ਮੁੱਖ ਖ਼ਬਰਾਂ
August 12, 2025
79 views 1 sec 0

ਬਾਲ ਘਰ ਦੇ ਅੱਤਿਆਚਾਰਾਂ ਦੇ ਖ਼ੁਲਾਸਿਆਂ ਨੇ ਲੋਕਾਂ ਵਿੱਚ ਵਿਰੋਧ ਕੀਤਾ ਤੇਜ਼

ਜਗਰਾਓਂ ਦੇ ਨੇੜੇ ਸਥਿਤ ਤਲਵੰਡੀ ਧਾਮ, ਜੋ ਕਦੇ ਸਵਾਮੀ ਗੰਗਾਨੰਦ ਜੀ ਦੀ ਯਾਦ ਵਿੱਚ ਧਾਰਮਿਕ ਸ਼ਰਧਾ ਦਾ ਕੇਂਦਰ ਸੀ, ਅੱਜ-ਕੱਲ੍ਹ ਵਿਵਾਦਾਂ ਦੇ ਘੇਰੇ ਵਿੱਚ ਹੈ। ਡੇਰੇ ਦੇ ਮੁਖੀ ਸਵਾਮੀ ਸ਼ੰਕਰਾਨੰਦ ਦੀਆਂ ਅਸ਼ਲੀਲ ਵੀਡੀਓਜ਼ ਜੂਨ ਅਤੇ ਅਗਸਤ 2025 ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਨਾਲ ਸੰਗਤ ਅਤੇ ਸਥਾਨਕ ਲੋਕਾਂ ਵਿੱਚ ਗੁੱਸਾ ਫੈਲ ਗਿਆ। ਇਹ ਵੀਡੀਓਜ਼, ਜਿਨ੍ਹਾਂ […]

Loading

ਮੁੱਖ ਖ਼ਬਰਾਂ
August 11, 2025
74 views 1 sec 0

ਟਰੰਪ ਦੇ ਟੈਰਿਫ਼ ਯੁੱਧ ਕਾਰਨ ਵਪਾਰਕ ਖੇਤਰ ’ਚ ਹੋਈ ਉਥਲ ਪੁਥਲ

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਨੇ ਭਾਰਤੀ ਸਟੀਲ, ਐਲੂਮੀਨੀਅਮ ਅਤੇ ਸਬੰਧਿਤ ਉਤਪਾਦਾਂ ’ਤੇ 50 ਫ਼ੀਸਦੀ ਦੀ ਭਾਰੀ ਇੰਪੋਰਟ ਡਿਊਟੀ ਲਾਈ ਹੈ। ਇਸ ਦੇ ਜਵਾਬ ’ਚ ਭਾਰਤ ਵੀ ਚੋਣਵੇਂ ਅਮਰੀਕੀ ਸਾਮਾਨ ’ਤੇ ਟੈਰਿਫ਼ ਲਾਉਣ ’ਤੇ ਵਿਚਾਰ ਕਰ ਰਿਹਾ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ।ਜੇਕਰ ਅਜਿਹਾ ਹੁੰਦਾ ਹੈ, ਤਾਂ ਇਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫ਼ […]

Loading