ਮੁੱਖ ਖ਼ਬਰਾਂ
July 05, 2025
87 views 0 secs 0

ਕੈਨੇਡਾ ਦੇ ਕਾਨੂੰਨ ਮੰਤਰੀ ਵੱਲੋਂ ਪੂਜਾ ਅਸਥਾਨਾਂ ਤੇ ਸਕੂਲਾਂ ਦੇ ਬਾਹਰ ਧਰਨੇ ਵਿਰੁੱਧ ਨਵੇਂ ਕਾਨੂੰਨ ਬਣਾਉਣ ਦਾ ਐਲਾਨ

ਓਟਾਵਾ/ਏ.ਟੀ.ਨਿਊਜ਼ : ਕੈਨੇਡਾ ਦੇ ਕਾਨੂੰਨ ਮੰਤਰੀ ਸੀਨ ਫਰੇਜ਼ਰ ਦਾ ਕਹਿਣਾ ਹੈ ਕਿ ਲਿਬਰਲ ਸਰਕਾਰ ਪੂਜਾ ਸਥਾਨਾਂ, ਸਕੂਲਾਂ ਅਤੇ ਕਮਿਊਨਿਟੀ ਸੈਂਟਰਾਂ ਤਕ ਪਹੁੰਚ ਰੋਕਣ ਵਿਰੁੱਧ ਨਵੇਂ ਅਪਰਾਧਿਕ ਪ੍ਰਬੰਧਾਂ ਦੀਆਂ ਯੋਜਨਾਵਾਂ ਨਾਲ ਅੱਗੇ ਵਧੇਗੀ।ਹਾਲ ਹੀ ’ਚ ਸੰਘੀ ਚੋਣ ਮੁਹਿੰਮ ਦੌਰਾਨ ਵਾਅਦੇ ਕੀਤੇ ਗਏ ਸਨ ਕਿ ਇਨ੍ਹਾਂ ਸਥਾਨਾਂ ’ਤੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਜਾਣਬੁੱਝ ਕੇ […]

Loading

ਮੁੱਖ ਖ਼ਬਰਾਂ
July 04, 2025
75 views 0 secs 0

ਸਿੱਖ ਮਾਮਲਿਆਂ ਸਬੰਧੀ ਜਥੇਦਾਰ ਗੜਗੱਜ ਨੇ ਗ੍ਰੰਥੀ ਸਾਹਿਬਾਨ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਵੱਖ-ਵੱਖ ਧਾਰਮਿਕ ਮਾਮਲਿਆਂ ਨੂੰ ਵਿਚਾਰਨ ਲਈ ਗੈਰਰਸਮੀ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਸਣੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਟੇਕ ਸਿੰਘ ਅਤੇ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬਾਨ ਸ਼ਾਮਲ ਹੋਏ।ਗਿਆਨੀ […]

Loading

ਮੁੱਖ ਖ਼ਬਰਾਂ
July 03, 2025
101 views 1 sec 0

ਪੁਣੇ ਵਿੱਚ ਪਖੰਡੀ ਬਾਬਾ ਗ੍ਰਿਫ਼ਤਾਰ, ਸ਼ਰਧਾਲੂਆਂ ਦੀ ਨਿੱਜੀ ਜ਼ਿੰਦਗੀ ’ਤੇ ਰੱਖਦਾ ਸੀ ਨਜ਼ਰ

ਮਹਾਰਾਸ਼ਟਰ ਦੇ ਪੁਣੇ ਸ਼ਹਿਰ ਦੀ ਬਾਵਧਨ ਪੁਲਿਸ ਨੇ ਇੱਕ ਅਜਿਹੇ ਪਖੰਡੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸ਼ਰਧਾਲੂਆਂ ਦੀ ਨਿੱਜੀ ਜ਼ਿੰਦਗੀ ’ਤੇ ਜਾਸੂਸੀ ਕਰਕੇ ਉਨ੍ਹਾਂ ਦਾ ਸ਼ੋਸ਼ਣ ਕਰਦਾ ਸੀ। ਇਸ ਵਿਅਕਤੀ ਦਾ ਨਾਮ ਪ੍ਰਸਾਦ ਦਾਦਾ ਉਰਫ਼ ਬਾਬਾ ਉਰਫ਼ ਪ੍ਰਸਾਦ ਭੀਮਰਾਓ ਤਾਮਦਾਰ ਹੈ। 29 ਸਾਲ ਦੇ ਇਸ ਫ਼ਰਜ਼ੀ ਬਾਬੇ ’ਤੇ ਸ਼ਰਧਾਲੂਆਂ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ […]

Loading

ਮੁੱਖ ਖ਼ਬਰਾਂ
July 03, 2025
79 views 0 secs 0

ਵਿਦੇਸ਼ ਵਿੱਚ ਵਸਣ ਲਈ 3 ਦੇਸ਼ ਦੇ ਰਹੇ ਨੇ ਖਾਸ ਸਹੂਲਤਾਂ

ਵਿਦੇਸ਼ ਵਿੱਚ ਸੈਟਲ ਹੋਣ ਦਾ ਸੁਪਨਾ ਹੋਵੇ ਸੱਚ, ਇਹ 3 ਦੇਸ਼ ਦੇ ਰਹੇ ਨੇ ਪੈਸੇ ਤੇ ਮੁਫਤ ਘਰ! ਅੱਜ-ਕੱਲ੍ਹ ਹਰ ਕੋਈ ਵਿਦੇਸ਼ ਜਾ ਕੇ ਸੈਟਲ ਹੋਣ ਦਾ ਸੁਪਨਾ ਵੇਖਦਾ ਹੈ। ਪਰ ਵੀਜ਼ੇ, ਦਸਤਾਵੇਜ਼ ਅਤੇ ਹੋਰ ਪ੍ਰਕਿਰਿਆਵਾਂ ਦੀ ਝੰਝਟ ਕਾਰਨ ਇਹ ਸੁਪਨਾ ਅਧੂਰਾ ਹੀ ਰਹਿ ਜਾਂਦਾ ਹੈ। ਹੁਣ ਤੁਹਾਡੇ ਲਈ ਖੁਸ਼ਖਬਰੀ ਹੈ! ਦੁਨੀਆ ਦੇ 3 ਅਜਿਹੇ […]

Loading

ਮੁੱਖ ਖ਼ਬਰਾਂ
July 02, 2025
75 views 0 secs 0

ਸੁਖਬੀਰ ਬਾਦਲ ਰਿਹਾਅ

ਚੰਡੀਗੜ੍ਹ: ਸੁਖਬੀਰ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਫ਼ੇਜ਼ 8 ਮੋਹਾਲੀ ਵਿਖੇ ਅਕਾਲੀ ਲੀਡਰਸ਼ਿਪ ਦੁਆਰਾ ਕਰਵਾਏ ਇੱਕ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਸੁਖਬੀਰ ਬਾਦਲ ਨੂੰ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਮਗਰੋਂ ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਰਿਹਾਅ ਕਰ ਦਿੱਤਾ। ਉਹ ਲਗਪਗ 2 […]

Loading

ਮੁੱਖ ਖ਼ਬਰਾਂ
July 02, 2025
76 views 1 sec 0

ਪਟਨਾ ਸਾਹਿਬ ਦੇ ਪੰਜ ਪਿਆਰਿਆਂ ਕਾਰਨ ਤਖ਼ਤਾਂ ਦੇ ਜਥੇਦਾਰਾਂ ਵਿਚਾਲੇ ਵਿਵਾਦ ਹੋਇਆ ਡੂੰਘਾ

ਸਿੱਖ ਪੰਥ ਦੇ ਇਤਿਹਾਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਸਦਾ ਹੀ ਸਰਵਉੱਚ ਸਥਾਨ ’ਤੇ ਰਿਹਾ ਹੈ, ਜਿਥੇ ਪੰਥਕ ਫੈਸਲੇ ਸੰਗਤ ਦੀ ਸਹਿਮਤੀ ਨਾਲ, ਸਿੱਖ ਮਰਿਆਦਾ ਦੀ ਰੋਸ਼ਨੀ ਵਿੱਚ ਲਏ ਜਾਂਦੇ ਹਨ। ਪਰ ਹੁਣ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ […]

Loading

ਮੁੱਖ ਖ਼ਬਰਾਂ
July 02, 2025
83 views 0 secs 0

ਸ਼ਹੀਦ ਭਾਈ ਖਾਲੜਾ ਦੀ ਸ਼ਹਾਦਤ ਅਤੇ ਵਿਰਾਸਤ ਬਾਰੇ ਸੈਮੀਨਾਰ ਅਤੇ ਕਿਤਾਬ ਲੋਕ ਅਰਪਣ ਕੀਤੀ

ਸਰੀ/ਏ.ਟੀ.ਨਿਊਜ਼: ਮਨੁੱਖੀ ਹੱਕਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਤੋਂ ਤਿੰਨ ਦਹਾਕਿਆਂ ਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ ਦੋ ਸਾਲਾਂ ਬਾਅਦ, ਉਨ੍ਹਾਂ ਦੀ ਸਦੀਵੀ ਵਿਰਾਸਤ ਦੇ ਸਬੰਧ ਵਿੱਚ ਵਿਸ਼ੇਸ਼ ਸੈਮੀਨਾਰ, ਵਿਸ਼ਵ ਸਿੱਖ ਸੰਸਥਾ ਵੱਲੋਂ ਪੰਥਕ ਅਲਾਇੰਸ ਨਾਲ ਮਿਲ ਕੇ ਸਰੀ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਹਾਲ, ਗੁਰੂ ਨਾਨਕ […]

Loading

ਮੁੱਖ ਖ਼ਬਰਾਂ
July 02, 2025
81 views 0 secs 0

ਕਾਂਗਰਸ ਦੀ ਧੜੇਬੰਦੀ ਤੋਂ ਹਾਈਕਮਾਨ ਨਾਰਾਜ਼

ਪੰਜਾਬ ਕਾਂਗਰਸ ਵਿੱਚ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੇ ਪਾਰਟੀ ਦੀ ਅੰਦਰੂਨੀ ਫੁੱਟ ਨੂੰ ਸਪੱਸ਼ਟ ਕਰ ਦਿੱਤਾ ਹੈ। ਚੋਣ ਦੌਰਾਨ ਪਾਰਟੀ ਦੋ ਸਪੱਸ਼ਟ ਧੜਿਆਂ ਵਿੱਚ ਵੰਡੀ ਨਜ਼ਰ ਆਈ, ਜਿਸ ਵਿੱਚ ਆਸ਼ੂ ਧੜੇ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪ੍ਰਚਾਰ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ। ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, […]

Loading

ਮੁੱਖ ਖ਼ਬਰਾਂ
July 02, 2025
75 views 2 secs 0

ਭਾਈ ਤਾਰੂ ਸਿੰਘ ਦੀ ਸਮਾਧ ’ਤੇ ਬਰਸੀ ਮਨਾਉਣ ’ਤੇ ਪਾਬੰਦੀ

ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਬਰਸੀ ਇਸ ਵਾਰ ਵੀ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਸਥਿਤ ਉਨ੍ਹਾਂ ਦੀ ਸਮਾਧ ’ਤੇ ਨਹੀਂ ਮਨਾਈ ਜਾ ਸਕੇਗੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਸਕੱਤਰ ਬੀਬੀ ਸਤਵੰਤ ਕੌਰ ਨੇ ਦੱਸਿਆ ਕਿ ਲਾਹੌਰ ਦੇ ਨੌਲੱਖਾ ਬਾਜ਼ਾਰ ਵਿੱਚ, ਰੇਲਵੇ ਸਟੇਸ਼ਨ ਦੇ ਸਾਹਮਣੇ ਸਥਿਤ ਗੁਰਦੁਆਰਾ ਸ਼ਹੀਦੀ ਅਸਥਾਨ […]

Loading

ਮੁੱਖ ਖ਼ਬਰਾਂ
July 01, 2025
84 views 0 secs 0

ਕੰਵਰ ਵਿਜੇ ਪ੍ਰਤਾਪ ਸਿੰਘ ਨੂੰ ‘ਆਪ’ ਨੇ ਪੰਜ ਸਾਲ ਲਈ ਪਾਰਟੀ ਵਿਚੋਂ ਕਿਉਂ ਬਾਹਰ ਕੀਤਾ?

ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਅਤੇ ਸਾਬਕਾ ਆਈ.ਪੀ.ਐਸ. ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚੋਂ 5 ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਇਹ ਫੈਸਲਾ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਵੱਲੋਂ ਲਿਆ ਗਿਆ ਸੀ। ਕੁੰਵਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਵਿਰੁੱਧ […]

Loading