ਮੋਦੀ ਸਰਕਾਰ ਪੰਜਾਬ ਯੂਨੀਵਰਸਿਟੀ ਦਾ ਮਸਲਾ ਹੱਲ ਕਰੇ
ਅਜੀਤ ਖੰਨਾ ਲੈਕਚਰਾਰ ਪੰਜਾਬ ਯੂਨੀਵਰਸਿਟੀ ਦੀ ਸਥਾਪਨਾ 14 ਅਕਤੂਬਰ 1882 ਵਿੱਚ ਲਾਹੌਰ ਵਿਖੇ ਹੋਈ ਸੀ। ਦੇਸ਼ ਵੰਡ ਤੋਂ ਬਾਅਦ 1 ਅਕਤੂਬਰ 1947 ਨੂੰ ਈਸਟ ਪੰਜਾਬ ਯੂਨੀਵਰਸਿਟੀ ਦੇ ਨਾਂ ਹੇਠ ਇਸਦੀ ਪੁਨਰ ਸਥਾਪਨਾ ਚੰਡੀਗੜ੍ਹ ਵਿਖੇ ਕੀਤੀ ਗਈ, ਜੋ ਬਾਅਦ ਵਿੱਚ ਪੰਜਾਬ ਯੂਨੀਵਰਸਿਟੀ ਵਜੋਂ ਜਾਣੀ ਜਾਣ ਲੱਗੀ। ਇਸਦਾ ਮੌਜੂਦਾ ਕੈਂਪਸ ਸਨ 1958-59 ਵਿੱਚ ਚੰਡੀਗੜ੍ਹ ਵਿਖੇ ਸਥਾਪਤ ਕੀਤਾ […]
![]()
