ਮੁੱਖ ਲੇਖ
October 18, 2025
25 views 6 secs 0

ਉਜ਼ਬੇਕਿਸਤਾਨ ਵਿੱਚ ਸਿੱਖ ਧਰਮ ਦੀਆਂ ਪੈੜਾਂ

ਪ੍ਰੋਫ਼ੈਸਰ ਬਲਵਿੰਦਰ ਪਾਲ ਸਿੰਘ9815700916 ਮੱਧ ਏਸ਼ੀਆ ਦੇ ਦਿਲ ਉਜ਼ਬੇਕਿਸਤਾਨ ਵਿੱਚ ਸਿੱਖ ਇਤਿਹਾਸ ਅਤੇ ਰੂਹਾਨੀਅਤ ਦੀਆਂ ਪਰਤਾਂ ਮਿਲਦੀਆਂ ਹਨ। ਸਿਲਕ ਰੋਡ ਦੇ ਪ੍ਰਾਚੀਨ ਰਾਹਾਂ ’ਤੇ ਜਿੱਥੇ ਪੂਰਬ-ਪੱਛਮ ਦੀ ਸੱਭਿਆਚਾਰਕ ਗੂੰਜ ਸੁਣਾਈ ਦਿੰਦੀ ਹੈ, ਉਥੇ ਸਿੱਖ ਧਰਮ ਨਾਲ ਜੁੜੀਆਂ ਯਾਦਾਂ ਵੀ ਮੌਜੂਦ ਹਨ। ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨਾਲ ਸੰਬੰਧਿਤ ਸਾਖੀਆਂ ਇਥੇ ਲੋਕਵਾਰਤਾ ਦੇ ਰੂਪ ਵਿੱਚ […]

Loading

ਮੁੱਖ ਲੇਖ
October 17, 2025
44 views 1 sec 0

ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੀ ਨਵੀਂ ਉਮੀਦ

ਭਾਰਤੀ ਰਾਜਨੀਤੀ ਵਿੱਚ ਕਾਂਗਰਸ ਪਾਰਟੀ ਨੂੰ ਲੰਮੇ ਸਮੇਂ ਤੋਂ ਇੱਕ ਅਜਿਹੀ ਪਾਰਟੀ ਵਜੋਂ ਵੇਖਿਆ ਜਾਂਦਾ ਰਿਹਾ ਹੈ ਜੋ ਲੋਕਤੰਤਰ ਦੀ ਰਾਖੀ ਕਰਨ ਵਾਲੀ ਅਤੇ ਸਮਾਜਿਕ ਨਿਆਂ ਦੀ ਲੜਾਈ ਲੜਨ ਵਾਲੀ ਹੈ। ਅੱਜ ਵੀ ਇਹ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਨਵੀਂ ਊਰਜਾ ਨਾਲ ਉੱਭਰ ਰਹੀ ਹੈ। ਰਾਹੁਲ ਗਾਂਧੀ ਨਾ ਸਿਰਫ਼ ਵਿਰੋਧੀ ਦਲ ਦੇ ਆਗੂ ਵਜੋਂ […]

Loading

ਮੁੱਖ ਲੇਖ
October 16, 2025
49 views 7 secs 0

ਦਰਬਾਰ ਸਾਹਿਬ ਉੱਪਰ ਫ਼ੌਜੀ ਹਮਲਾ ਤੇ ’84 ਦਾ ਸਿੱਖ ਕਤਲੇਆਮ-ਕਾਂਗਰਸ ਸੱਚਾਈ ਸਵੀਕਾਰੇ

ਸਤਨਾਮ ਮਾਣਕ ਸੀਨੀਅਰ ਪੱਤਰਕਾਰ ਦੇਸ਼ ਦੇ ਅਤੇ ਵਿਸ਼ੇਸ਼ ਕਰਕੇ ਪੰਜਾਬ ਦੇ ਇਤਿਹਾਸ ਵਿੱਚ ਦਰਬਾਰ ਸਾਹਿਬ ੳੁੱਪਰ ਫ਼ੌਜੀ ਹਮਲਾ 84 ਤੇ ਨਵੰਬਰ 1984 ਦਾ ਸਿੱਖ ਕਤਲੇਆਮ ਦੋ ਅਜਿਹੀਆਂ ਘਟਨਾਵਾਂ ਹਨ, ਜੋ 41 ਸਾਲ ਬੀਤ ਜਾਣ ਤੋਂ ਬਾਅਦ ਵੀ ਕਿਸੇ ਨਾ ਕਿਸੇ ਰੂਪ ਵਿੱਚ ਚਰਚਾ ਵਿੱਚ ਰਹਿੰਦੀਆਂ ਹਨ ਅਤੇ ਇਨ੍ਹਾਂ ਘਟਨਾਵਾਂ ਸੰਬੰਧੀ ਕੋਈ ਨਾ ਕੋਈ ਨਵੇਂ ਵੇਰਵੇ […]

Loading

ਮੁੱਖ ਲੇਖ
October 16, 2025
42 views 6 secs 0

ਮਨ ਨੂੰ ਖਿੰਡਾਅ ਤੋਂ ਟਿਕਾਅ ਵੱਲ ਕਿਵੇਂ ਲਿਜਾਇਆ ਜਾਏ?

ਡਾ. ਇੰਦਰਜੀਤ ਸਿੰਘ ਗੋਗੋਆਣੀ ‘ਮਨ’ ਸਾਡੇ ਖਿਆਲਾਂ, ਫ਼ੁਰਨਿਆਂ ਤੇ ਵਿਚਾਰਾਂ ਦਾ ਵਜੂਦ ਹੈ। ਇੱਕ ਵਿਦਵਾਨ ਨੇ ਸਰਲ ਭਾਸ਼ਾ ਵਿੱਚ ਸਮਝਾਉਂਦਿਆਂ ਲਿਖਿਆ ਹੈ ਕਿ ਅਕਾਲ ਪੁਰਖ ਦੇ ਦੋ ਰੂਪ ਹਨ ਨਿਰਗੁਣ ਤੇ ਸਰਗੁਣ। ਨਿਰਗੁਣ ਸੂਖਮ ਹੈ ਅਤੇ ਸਰਗੁਣ ਅਸਥੂਲ ਹੈ। ਇਸੇ ਤਰ੍ਹਾਂ ਸਾਡੇ ਵੀ ਦੋ ਵਜੂਦ ਹਨ- ਤਨ ਤੇ ਮਨ। ਤਨ ਅਸਥੂਲ ਹੈ ਤੇ ਮਨ ਸੂਖਮ […]

Loading

ਮੁੱਖ ਲੇਖ
October 16, 2025
41 views 6 secs 0

ਕੈਨੇਡਾ ਦੇ ਇਤਿਹਾਸ ਵਿੱਚ ਨਸਲਵਾਦ ਨੂੰ ਚੁਣੌਤੀ ਦੀ ਸ਼ਾਨਾਮੱਤੀ ਸਾਖੀ

ਡਾ. ਗੁਰਵਿੰਦਰ ਸਿੰਘ ਵਿਲੀਅਮ ਹਾਪਕਿਨਸਨ 1908 ਵਿੱਚ ਕੈਨੇਡਾ ਪਹੁੰਚਿਆ, ਜਿੱਥੇ ਉਸ ਨੇ ਇੱਕ ਦੁਕਾਨਦਾਰ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ। ਕੁਝ ਸਮੇਂ ਬਾਅਦ ਹੀ ਹਾਪਕਿਨਸਨ ਨੇ ਕੈਨੇਡਾ ਦੇ ਕਿਰਤ ਉਪ ਮੰਤਰੀ ਮਕੈਂਜੀ ਕਿੰਗ ਨਾਲ ਮੁਲਾਕਾਤ ਕੀਤੀ। ਉਸ ਨੇ ‘ਟਾਈਮਜ਼ ਆਫ਼ ਲੰਡਨ’ ਦੇ ਇੱਕ ਪੱਤਰਕਾਰ ਵੱਲੋਂ 1908 ਵਿੱਚ ਭਾਰਤੀ ਬ੍ਰਿਟਿਸ਼ ਹਕੂਮਤ ਦੇ ਬਾਗੀਆਂ ਦੀਆਂ ਗਤੀਵਿਧੀਆਂ ਬਾਰੇ ਪ੍ਰਕਾਸ਼ਤ […]

Loading

ਮੁੱਖ ਲੇਖ
October 16, 2025
23 views 6 secs 0

ਦੀਵਾਲੀ ਦਾ ਬਹੁਪੱਖੀ ਮਹੱਤਵ

ਡਾ.ਪ੍ਰਿਤਪਾਲ ਸਿੰਘ ਮਹਿਰੋਕਦੀਵਾਲੀ ਨੂੰ ਖੁਸ਼ੀਆਂ ਤੇ ਰੌਸ਼ਨੀਆਂ ਦੇ ਤਿਉਹਾਰ ਵਜੋਂ ਜਾਣਿਆਂ ਜਾਂਦਾ ਹੈ। ਇਹ ਭਾਰਤ ਦੇ ਪ੍ਰਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਸਨੂੰ ਪੂਰੇ ਦੇਸ਼ ਵਿੱਚ ਬਹੁਤ ਸ਼ਰਧਾ ਭਾਵਨਾ, ਸਤਿਕਾਰ, ਉਤਸ਼ਾਹ ਅਤੇ ਚਾਅ ਨਾਲ ਮਨਾਇਆ ਜਾਂਦਾ ਹੈ। ਮਨੁੱਖ ਦੇ ਸੰਘਰਸ਼, ਉਸਦੇ ਰਸਤਿਆਂ ਵਿੱਚ ਆਉਂਦੀਆਂ ਰਹੀਆਂ ਰੁਕਾਵਟਾਂ, ਉਸਦੀ ਲੰਮੀ ਜੱੱਦੋ-ਜਹਿਦ ਦੀ ਇਬਾਰਤ ਤੇ ਉਸਦੇ ਹਾਰਨ-ਜਿੱਤਣ ਦੀਆਂ ਗਾਥਾਵਾਂ […]

Loading

ਮੁੱਖ ਲੇਖ
October 16, 2025
57 views 16 secs 0

ਕੀ ਦੀਵਾਲੀ ਦਾ ਸਿੱਖ ਧਰਮ ਵਿੱਚ ਮਹੱਤਵ ਹੈ?

ਪ੍ਰਿੰਸੀਪਲ ਗਿਆਨੀ ਸੁਰਜੀਤ ਸਿੰਘ ‘ਦੀਵਾਲੀ ਕੀ ਰਾਤਿ, ਦੀਵੇ. . ?’ ਹੋਰ ਤਾਂ ਹੋਰ ਦਿਵਾਲੀ ਦੇ ਦਿਨਾਂ ਵਿੱਚ ਸਿੱਖ ਧਰਮ ਦੇ ਕੇਂਦਰ ਦਰਬਾਰ ਸਾਹਿਬ ਤੋਂ ਹੀ ਅਰੰਭ ਹੋ ਕੇ ਅੱਜ ਸਾਡੇ ਬਹੁਤੇ ਪ੍ਰਚਾਰਕ-ਰਾਗੀ- ‘ਦੀਵਾਲੀ ਕੀ ਰਾਤਿ, ਦੀਵੇ ਬਾਲੀਅਨਿ’ ਪੰਕਤੀ ਨੂੰ ਮੂਲ ਅਰਥਾਂ ਦੇ ਬਿਲਕੁਲ ਉਲਟ ਪੇਸ਼ ਕਰ ਰਹੇ ਹੁੰਦੇ ਹਨ। ਅਸਲ ਵਿੱਚ ਭਾਈ ਗੁਰਦਾਸ ਜੀ ਦੀ […]

Loading

ਮੁੱਖ ਲੇਖ
October 16, 2025
20 views 2 secs 0

ਜਲ੍ਹਿਆਂਵਾਲਾ ਬਾਗ ਦੇ ਦੁਖਾਂਤ ਸਮੇਂ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਦੀ ਭੂਮਿਕਾ

ਡਾ. ਐਸ.ਐਸ. ਛੀਨਾਖ਼ਾਲਸਾ ਕਾਲਜ ਅੰਮ੍ਰਿਤਸਰ ਦਾ ਵਿਦਿਆਰਥੀ, ਅਧਿਆਪਕ, ਗਵਰਨਿੰਗ ਕੌਂਸਲ ਦਾ ਮੈਂਬਰ ਅਤੇ ਮੈਨੇਜਮੈਂਟ ’ਚ ਰਹਿਣ ਕਰਕੇ ਕਾਲਜ ਨਾਲ ਸੰਬੰਧਿਤ ਇਤਿਹਾਸ ਤੇ ਘਟਨਾਵਾਂ ਬਾਰੇ ਮੇਰੀ ਖ਼ਾਸ ਦਿਲਚਸਪੀ ਰਹਿਣੀ ਇੱਕ ਸੁਭਾਵਿਕ ਗੱਲ ਸੀ। ਲੰਮੇ ਸਮਾਂ ਤੱਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਅੰਗਰੇਜ਼ ਰਹੇ ਸਨ, ਪਰ ਉਨ੍ਹਾਂ ਸਾਰਿਆਂ ’ਚੋਂ ਮਿਸਟਰ ਜੀ.ਏ. ਵਾਦਨ ਇਕ ਵਿਲੱਖਣ ਸ਼ਖਸ਼ੀਅਤ ਸਨ। ਉਨ੍ਹਾਂ ਦਾ […]

Loading

ਮੁੱਖ ਲੇਖ
October 13, 2025
33 views 0 secs 0

ਗੁਰੂ ਹਰਿਕ੍ਰਿਸਨ ਸਾਹਿਬ ਜੀ

ਪ੍ਰਮਿੰਦਰ ਸਿੰਘ ਪ੍ਰਵਾਨਾ ਜੀਵਨ ਜਾਂਚ ਦੇ ਰਾਹ ਦਸੇਰੇ ਗੁਰੂਆਂ ਦਾ ਆਗਮਨ ਮਨੁੱਖਤਾ ਦੀ ਭਲਾਈ ਵਾਸਤੇ ਹੋਇਆ ਕਰਦਾ ਹੈ। ਜਦ ਕਦੇ ਧਰਤੀ ’ਤੇ ਪਾਪ ਦੀ ਅਤਿ ਹੋ ਜਾਵੇ ਤਾਂ ਆਤਮ ਸ੍ਰਿਸ਼ਟੀ ਵਿਚੋਂ ਕੋਈ ਉਪਕਾਰੀ ਆਉਂਦਾ ਹੈ। ਜੋ ਤਪਦੇ ਸੰਸਾਰ ਵਿੱਚ ਠੰਡ ਵਰਤਾਉਂਦਾ ਹੈ। ਮਨੁੱਖੀ ਮਨਾਂ ਨੂੰ ਸ਼ਾਂਤ ਕਰਦਾ ਹੈ। ਸਿੱਖ ਗੁਰੂ ਕਾਲ ਵਿੱਚ ਦਸ ਗੁਰੂਆਂ ਦੀ […]

Loading

ਮੁੱਖ ਲੇਖ
October 10, 2025
34 views 4 secs 0

ਪੰਜਾਬ ਦੀ ਸਿਆਸਤ ਦੀ ਦਿਸ਼ਾ ਤੈਅ ਕਰੇਗੀ ਤਰਨ ਤਾਰਨ ਉਪ-ਚੋਣ

ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਉਪ-ਚੋਣ ਨੇ ਪੰਜਾਬ ਦੀ ਸਿਆਸਤ ਨੂੰ ਇੱਕ ਵਾਰ ਫ਼ਿਰ ਸੁਰਖ਼ੀਆਂ ਵਿੱਚ ਲੈ ਆਉਂਦਾ ਹੈ। ਇਹ ਚੋਣ ਨਾ ਸਿਰਫ਼ ਇੱਕ ਵਿਧਾਨ ਸਭਾ ਸੀਟ ਦੀ ਜਿੱਤ-ਹਾਰ ਦਾ ਸਵਾਲ ਹੈ, ਸਗੋਂ ਪੰਜਾਬ ਦੀ ਸਿਆਸਤ ਅਤੇ ਸਿੱਖ ਰਾਜਨੀਤੀ ਦੇ ਭਵਿੱਖ ਦੀ ਦਿਸ਼ਾ ਨੂੰ ਵੀ ਪ੍ਰਭਾਵਿਤ ਕਰ ਸਕਦੀ […]

Loading