ਮੁੱਖ ਲੇਖ
October 09, 2025
96 views 2 secs 0

ਬੱਚਿਆਂ ਲਈ ਹਊਆ ਨਾ ਬਣਨ ਦਿਓ ਪ੍ਰੀਖਿਆਵਾਂ ਨੂੰ

ਬੱਚੇ ਹਰ ਘਰ ਦੀ ਰੌਣਕ ਹੁੰਦੇ ਹਨ। ਉਨ੍ਹਾਂ ਦੀ ਮੁਸਕਰਾਟ ਤੇ ਖੇਡਾਂ ਮਾਪਿਆਂ ਲਈ ਜੀਵਨ ਦੀ ਸਭ ਤੋਂ ਵੱਡੀ ਦੌਲਤ ਹੁੰਦੀਆਂ ਹਨ ਪਰ ਜਦੋਂ ਇਮਤਿਹਾਨਾਂ ਦਾ ਮੌਸਮ ਆਉਂਦਾ ਹੈ ਤਾਂ ਇਹ ਖ਼ੁਸ਼ੀਆਂ ਡਰ ’ਚ ਤਬਦੀਲ ਹੋ ਜਾਂਦੀਆਂ ਹਨ। ਇਮਤਿਹਾਨ ਦਾ ਨਾਂ ਸੁਣਦਿਆਂ ਹੀ ਬੱਚਿਆਂ ਦੇ ਮਨ ’ਚ ਅਜਿਹਾ ਦਬਾਅ ਬਣ ਜਾਂਦਾ ਹੈ ਕਿ ਪੜ੍ਹਾਈ ਤੋਂ […]

Loading

ਮੁੱਖ ਲੇਖ
October 09, 2025
79 views 14 secs 0

ਬੱਚਿਆਂ ਨੂੰ ਬਚਪਣ ’ਚ ਹੀ ਸਿਖਾਓ ਅਨੁਸ਼ਾਸਨ

ਜਦੋਂ ਬੱਚਾ ਛੋਟਾ ਹੁੰਦਾ ਹੈ ਤਾਂ ਉਸ ਨੂੰ ਸੌਣਾ ਤੇ ਜਾਗਣਾ ਪੈਂਦਾ ਹੈ ਕਿਉਂਕਿ ਇਹ ਉਸ ਦੀ ਜ਼ਰੂਰਤ ਹੁੰਦੀ ਹੈ। ਜਿਉਂ-ਜਿਉਂ ਉਹ ਵੱਡਾ ਹੋਣ ਲੱਗਦਾ ਹੈ, ਉਹ ਆਪਣੇ ਮਾਂ-ਪਿਓ ਤੇ ਦੂਜੇ ਸਕੇ-ਸਬੰਧੀਆਂ ਦੇ ਵਿਹਾਰ ਨੂੰ ਮਨ ਹੀ ਮਨ ਨਾਪਣ-ਤੋਲਣ ਲੱਗਦਾ ਹੈ। ਉਸ ਨੂੰ ਇਹ ਅਹਿਸਾਸ ਹੋਣ ਲੱਗ ਪੈਂਦਾ ਹੈ ਕਿ ਪਰਿਵਾਰ ’ਚ ਉਸ ਦੀ ਕੋਈ […]

Loading

ਮੁੱਖ ਲੇਖ
October 09, 2025
70 views 7 secs 0

ਕੈਨੇਡਾ ਦੇ ਇੰਜੀਨੀਅਰਾਂ ’ਚ ਲੋਹੇ ਦੀ ਮੁੰਦਰੀ ਦਾ ਮਹੱਤਵ

ਪੰਜਾਬ ਵਿੱਚ ਆਏ ਜ਼ਬਰਦਸਤ ਹੜ੍ਹਾਂ ਨੇ ਜਿੱਥੇ ਇੱਕ ਪਾਸੇ ਸਾਡੇ ਰਾਜਨੀਤਕ ਤੰਤਰ ਵਿੱਚ ਫੈਲੇ ਭ੍ਰਿਸ਼ਟਾਚਾਰ ਬਾਰੇ ਕਈ ਕਿੱਸੇ-ਕਹਾਣੀਆਂ ਲੋਕਾਂ ਸਾਹਮਣੇ ਲਿਆਂਦੇ ਹਨ, ਓਥੇ ਹੀ ਸਾਡੇ ਮੁਲਕ ਦੇ ਪ੍ਰਬੰਧਕੀ ਢਾਂਚੇ ਦੀਆਂ ਕਮਜ਼ੋਰੀਆਂ ਵੀ ਜੱਗ ਜ਼ਾਹਰ ਹੋਈਆਂ ਹਨ। ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਾਡੇ ਡੈਮਾਂ, ਬੈਰਾਜਾਂ, ਸੜਕਾਂ ਅਤੇ ਪੁਲਾਂ ਦੇ ਨਿਰਮਾਣ ਅਤੇ ਰੱਖ-ਰਖਾਅ ਦੀ ਵੀ […]

Loading

ਮੁੱਖ ਲੇਖ
October 09, 2025
82 views 1 sec 0

ਸੂਚਨਾ ਐਕਟ ਨੂੰ ਲੋਕਾਂ ਲਈ ਹੋਰ ਸਾਰਥਿਕ ਬਣਾਵੇ ਸਰਕਾਰ

ਬ੍ਰਿਜਭਾਨ ਬੁਜਰਕ ਸੂਚਨਾ ਦਾ ਅਧਿਕਾਰ ਕਾਨੂੰਨ (ਆਰ.ਟੀ.ਆਈ.) ਨੂੰ ਲਾਗੂ ਹੋਏ ਤਕਰੀਬਨ 20 ਸਾਲ ਹੋ ਚੁੱਕੇ ਹਨ, ਪਰ ਸੂਬਾ ਸਰਕਾਰਾਂ ਅਜੇ ਤੱਕ ਇਸ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਵਿੱਚ ਕਾਮਯਾਬ ਨਹੀਂ ਹੋ ਸਕੀਆਂ, ਜਿਸ ਦਾ ਸਭ ਤੋਂ ਵੱਡਾ ਕਾਰਨ ਸਰਕਾਰਾਂ ਦੇ ਆਪਣੇ ਨੁਮਾਇੰਦਿਆਂ ਅਤੇ ਸਿਆਸੀ ਪਿਛੋਕੜ ਵਾਲੇ ਲੋਕਾਂ ਦੇ ਹਿਤਾਂ ਦਾ ਇਸ ਨਾਲ ਜੁੜੇ ਹੋਣਾ […]

Loading

ਮੁੱਖ ਲੇਖ
October 09, 2025
59 views 2 secs 0

ਬੈਂਕਾਂ ਰਾਹੀਂ ਲੁੱਟਿਆ ਜਾ ਰਿਹਾ ਹੈ ਜਨਤਾ ਦਾ ਪੈਸਾ

ਡਾ. ਅਮਨਪ੍ਰੀਤ ਸਿੰਘ ਬਰਾੜ ਭਾਵੇਂ ਸਾਡੀ ਅਰਥਵਿਵਸਥਾ ਹੁਣ ਚੌਥੇ ਨੰਬਰ ’ਤੇ ਪਹੁੰਚ ਗਈ ਹੈ ਪਰ ਇਸ ਦਾ ਕੋਈ ਲਾਭ ਆਮ ਲੋਕਾਂ ਦੇ ਜੀਵਨ ’ਤੇ ਨਜ਼ਰ ਨਹੀਂ ਆ ਰਿਹਾ। ਅਸੀਂ ਕਾਰਪੋਰੇਟਰਾਂ ਨੂੰ ਬਹੁਤ ਵਧੀਆ ਸਮਝਦੇ ਰਹੇ ਹਾਂ, ਕਿਉਂਕਿ ਸਰਕਾਰਾਂ ਉਨ੍ਹਾਂ ਦੇ ਦੇਸ਼ ਲਈ ਖੜ੍ਹੇ ਹੋਣ ਦਾ ਭਰਮ ਸਾਨੂੰ ਦਿਖਾਉਂਦੀਆਂ ਰਹੀਆਂ ਹਨ, ਜਿਸ ਦੀ ਫੂਕ ਟਰੰਪ ਦੇ […]

Loading

ਮੁੱਖ ਲੇਖ
October 08, 2025
65 views 2 secs 0

ਦੀਵਾਲੀ: ਰੌਸ਼ਨੀ ਦਾ ਤਿਉਹਾਰ ਅਤੇ ਵਿਭਿੰਨ ਸਭਿਆਚਾਰਕ ਕਹਾਣੀਆਂ

ਦੀਵਾਲੀ, ਜਿਸ ਨੂੰ ‘ਰੌਸ਼ਨੀ ਦਾ ਤਿਉਹਾਰ’ ਵੀ ਕਿਹਾ ਜਾਂਦਾ ਹੈ, ਭਾਰਤ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਣ ਵਾਲਾ ਇੱਕ ਮੁੱਖ ਤਿਉਹਾਰ ਹੈ। ਇਹ ਨਾ ਸਿਰਫ਼ ਹਿੰਦੂਆਂ, ਸਗੋਂ ਸਿੱਖ, ਜੈਨ ਅਤੇ ਹੋਰ ਭਾਈਚਾਰਿਆਂ ਦੁਆਰਾ ਵੀ ਵੱਖ-ਵੱਖ ਰੀਤੀ-ਰਿਵਾਜਾਂ ਅਤੇ ਕਹਾਣੀਆਂ ਦੇ ਨਾਲ ਮਨਾਇਆ ਜਾਂਦਾ ਹੈ। ਦੀਵਾਲੀ ਦੀਆਂ ਮਸ਼ਹੂਰ ਕਹਾਣੀਆਂ ਵਿੱਚ ਰਾਮਾਇਣ, ਮਹਾਭਾਰਤ, ਨਰਕਾਸੁਰ ਦੀ ਕਥਾ, ਦੇਵੀ ਲਕਸ਼ਮੀ […]

Loading

ਮੁੱਖ ਲੇਖ
October 07, 2025
77 views 3 secs 0

ਅਲੀ ਹੈਦਰ ਮੁਲਤਾਨੀ

ਵਿਦੇਸ਼ੀ ਹਮਲਾਵਰਾਂ ਦੇ ਨਾਲ ਇਸਲਾਮ ਵਿੱਚ ਸੂਫ਼ੀਆਂ ਦੀ ਆਮਦ ਭਾਰਤ ਵਿੱਚ 1192 ਦੀ ਮੰਨੀ ਜਾਂਦੀ ਹੈ। ਸਮੂਹ ਧਰਮਾਂ ਦੇ ਮੁਲੰਕਣ ਨਾਲ ਸ਼ਾਂਤੀ ਲਈ ਵਿਚਕਾਰਲਾ ਰਸਤਾ ਲੱਭਣ ਲਈ ਭਗਤੀ ਲਹਿਰ ਉੱਠੀ। ਇਸ ਲਹਿਰ ਦਾ ਆਰੰਭ ਮੱਧ ਕਾਲੀਨ ਸੱਤਵੀਂ ਸਦੀ ਵਿੱਚ ਦੱਖਣ ਭਾਰਤ ਵਿੱਚ ਹੋਇਆ। ਅੱਗੇ ਉੱਤਰੀ ਭਾਰਤ ਅਤੇ ਮੱਧ ਏਸ਼ੀਆ ਤੱਕ ਫੈਲ ਗਈ। ਇਹ ਲਹਿਰ ਸਮੇਂ […]

Loading

ਮੁੱਖ ਲੇਖ
October 04, 2025
82 views 13 secs 0

ਲੋਕ ਚੇਤਿਆਂ ਵਿੱਚ ਵੱਸਦਾ ਤਿ੍ਞਣ

-ਡਾ. ਪਿ੍ਰਤਪਾਲ ਸਿੰਘ ਮਹਿਰੋਕ ਧੀ ਦੀ ਅਜਿਹੀ ਫ਼ਰਮਾਇਸ਼ ਨੂੰ ਸੁਣਨ ਤੋਂ ਪਿੱਛੋਂ ਹਾਜ਼ਰ ਜਵਾਬ ਮਾਂ ਤਟ-ਫਟ ਕਹਿਣ ਲੱਗ ਜਾਂਦੀ ਸੀ:ਧੀਏ, ਚੱਜ ਨਾ ਕੱਤਣ ਦਾ ਤੈਨੂੰਚਰਖੇ ਨੂੰ ਦੋਸ਼ ਦੇਨੀਂ ਏਂ।ਤਿ੍ਰੰਞਣ ਸਜਾ ਕੇ ਬੈਠੀਆਂ ਕੁੜੀਆਂ ਪਹੁ ਫੁਟਾਲੇ ਤਕ ਵਾਹੋ-ਦਾਹੀ ਚਰਖੇ ਕੱਤਦੀਆਂ ਰਹਿੰਦੀਆਂ ਸਨ। ਰਾਤ ਭਰ ਕਈ ਕਈ ਵਾਰ ਉੱਠ ਕੇ ਦੀਵਿਆਂ ਵਿੱਚ ਤੇਲ ਪਾਇਆ ਜਾਂਦਾ ਸੀ। ਪੰਜਾਬੀ […]

Loading

ਮੁੱਖ ਲੇਖ
October 04, 2025
66 views 5 secs 0

ਹੜ੍ਹਾਂ ’ਤੇ ਕਿਵੇਂ ਪਾਇਆ ਜਾਵੇ ਕਾਬੂ?

ਅਮਰਜੀਤ ਸਿੰਘ ਵੜੈਚਵਰਲਡ ਪਾਪੂਲੇਸ਼ਨ ਰਿਵਿਊ-2025 ਅਨੁਸਾਰ ਸੰਸਾਰ ਦੀ ਦੋ ਅਰਬ ਆਬਾਦੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਹਿੰਦੀ ਹੈ। ਹੜ੍ਹਾਂ ਦੇ ਖ਼ਤਰੇ ਲਈ ਸੰਸਾਰ ’ਚ ਚੀਨ ਪਹਿਲੇ ਅਤੇ ਭਾਰਤ ਦੂਜੇ ਨੰਬਰ ’ਤੇ ਹੈ। ਭਾਰਤ ਦੀ 28 ਫ਼ੀਸਦ ਤੋਂ ਵੱਧ ਆਬਾਦੀ ਬਰਸਾਤਾਂ ’ਚ ਹੜ੍ਹਾਂ ਦੇ ਕਹਿਰ ਕਾਰਨ ਸਹਿਮੀ ਰਹਿੰਦੀ ਹੈ। 1953 ਤੋਂ ਹੁਣ ਤੱਕ ਹੜ੍ਹਾਂ ਨੇ ਡੇਢ ਲੱਖ […]

Loading

ਮੁੱਖ ਲੇਖ
October 03, 2025
70 views 2 secs 0

ਆਰਟੀਫਿਸ਼ਲ ਇਨਟੈਲੀਜੈਂਸ ਦੇ ਵਿਕਾਸ ਵਿੱਚ ਕਾਮਿਆਂ ਦਾ ਸ਼ੋਸ਼ਣ

-ਸੁਖਵੰਤ ਹੁੰਦਲ ਅੱਜ ਕੱਲ੍ਹ ਪ੍ਰਚੱਲਤ ਮੀਡੀਏ ਵਿੱਚ ਆਰਟੀਫਿਸ਼ਨ ਇਨਟੈਲੀਜੈਂਸ ਨਾਲ ਹੋਣ ਵਾਲੀਆਂ ਪ੍ਰਾਪਤੀਆਂ ਦੇ ਸੰਬੰਧ ਵਿੱਚ ਇਕ ਗੱਲ ਆਮ ਕਹੀ ਜਾਂਦੀ ਹੈ ਕਿ ਇਸ ਨਾਲ ਵਿਸ਼ਵ ਪੱਧਰ ’ਤੇ ਉਤਪਾਦਕਤਾ (ਪ੍ਰੋਡਕਟਿਵਟੀ) ਅਤੇ ਵਰਕਰਾਂ ਦੀਆਂ ਤਨਖਾਹਾਂ ਵਿੱਚ ਵੱਡਾ ਵਾਧਾ ਹੋਵੇਗਾ। ਉਦਾਹਰਨ ਲਈ ਏ. ਆਈ. ਗੁਰੂ ਮਾਰਕ ਐਂਡਰੀਸਨ ਦਾ ਕਹਿਣਾ ਹੈ ਕਿ ਏ ਆਈ ਨਾਲ ਸਮੁੱਚੀ ਆਰਥਿਕਤਾ ਵਿੱਚ […]

Loading