ਸੰਪਾਦਕੀ
January 23, 2026
81 views 0 secs 0

ਸੈਕਿੰਡ ਲੇਡੀ ਊਸ਼ਾ ਵੈਂਸ ਜੁਲਾਈ ਵਿੱਚ ਦੇਵੇਗੀ ਆਪਣੇ ਚੌਥੇ ਬੱਚੇ ਨੂੰ ਜਨਮ

ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ: ਉੱਪ ਰਾਸ਼ਟਰਪਤੀ ਜੇ ਡੀ ਵੈਂਸ ਦੀ ਪਤਨੀ ਊਸ਼ਾ ਵੈਂਸ ਗਰਭਵਤੀ ਹੈ ਤੇ ਉਹ ਗਰਮੀਆਂ ਵਿੱਚ ਆਪਣੇ ਚੌਥੇ ਬੱਚੇ ਨੂੰ ਜਨਮ ਦੇਵੇਗੀ। ਪਤੀ-ਪਤਨੀ ਨੇ ਸੋਸ਼ਲ ਮੀਡੀਆ ਉਪਰ ਪੋਸਟ ਕੀਤੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਅਸੀਂ ਇਹ ਖਬਰ ਸਾਂਝੀ ਕਰਦਿਆਂ ਬਹੁਤ ਉਤਸੁਕ ਹਾਂ ਕਿ ਊਸ਼ਾ ਗਰਭਵਤੀ ਹੈ ਤੇ ਉਹ ਜੁਲਾਈ ਦੇ ਅੰਤ […]

Loading

ਸੰਪਾਦਕੀ
December 10, 2025
106 views 2 secs 0

ਹਵਾਈ ਯਾਤਰਾ ’ਚ ਸੁਧਾਰ ਦੀ ਲੋੜ

ਭਾਰਤ ’ਚ ਸਭ ਤੋਂ ਵੱਧ ਉਡਾਣਾਂ ਸੰਚਾਲਨ ਕਰਨ ਵਾਲੀ ਏਅਰਲਾਈਨ ਇੰਡੀਗੋ ਇਸ ਸਮੇਂ ਚਰਚਾ ਵਿੱਚ ਹੈ। ਇਹ ਸਤਰਾਂ ਲਿਖੇ ਜਾਣ ਤੱਕ ਇੰਡੀਗੋ ਦੀਆਂ ਉਡਾਣਾਂ ਦੀ ਲੇਟ-ਲਤੀਫ਼ੀ ਅਤੇ ਰੱਦ ਕਰਨ ਦਾ ਰੇੜਕਾ ਜਾਰੀ ਸੀ। ਹੁਣ ਤੱਕ ਇਸ ਏਅਰਲਾਈਨ ਦੀਆਂ 1100 ਤੋਂ ਵੱਧ ਹਵਾਈ ਉਡਾਣਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ, ਜਿਸ ਕਾਰਨ ਦੇਸ਼ ਦੇ ਵੱਖ- ਵੱਖ ਹਵਾਈ […]

Loading

ਸੰਪਾਦਕੀ
November 26, 2025
123 views 2 secs 0

ਪ੍ਰਵਾਸ ਬਨਾਮ ਆਰਥਿਕਤਾ

ਵੱਡੀ ਗਿਣਤੀ ਪੰਜਾਬੀਆਂ ਵੱਲੋਂ ਕੀਤੇ ਗਏ ਦੂਜੇ ਮੁਲਕਾਂ ਨੂੰ ਪ੍ਰਵਾਸ ਨੇ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਹੈ। ਪ੍ਰਵਾਸੀ ਪੰਜਾਬੀ ਹਰ ਸਾਲ ਹੀ ਕਰੋੜਾਂ-ਅਰਬਾਂ ਰੁਪਏ ਦੇ ਰੂਪ ਵਿੱਚ ਬੇਗਾਨੇ ਮੁਲਕਾਂ ਵਿਚੋਂ ਪੰਜਾਬ ਵਿੱਚ ਡਾਲਰ ਅਤੇ ਪੌਂਡ ਭੇਜਦੇ ਹਨ, ਜਿਸ ਕਾਰਨ ਇਧਰ ਰਹਿੰਦੇ ਉਹਨਾਂ ਦੇ ਪਰਿਵਾਰ ਅਤੇ ਹੋਰ ਰਿਸ਼ਤੇਦਾਰਾਂ ਦੀ ਰੋਜ਼ੀ ਰੋਟੀ ਚਲਣ ਦੇ ਨਾਲ […]

Loading

ਸੰਪਾਦਕੀ
September 18, 2025
141 views 1 sec 0

ਸਿੱਖ ਜਥੇ ਨੂੰ ਪਾਕਿ ਜਾਣ ਦੀ ਆਗਿਆ ਦੇਵੇ ਕੇਂਦਰ ਸਰਕਾਰ

ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਤੋਂ ਕੇਂਦਰ ਸਰਕਾਰ ਵੱਲੋਂ ਨਾਂਹ ਕਰਨ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਦਿੱਤੀ ਗਈ। […]

Loading

ਸੰਪਾਦਕੀ
September 11, 2025
141 views 0 secs 0

ਹਾਕੀ: ਫ਼ੌਜਾਂ ਜਿੱਤ ਕੇ ਅੰਤ ਨੂੰ ਹਾਰ ਨਾ ਜਾਣ

ਏਸ਼ੀਆ ਹਾਕੀ ਕੱਪ ਜਿੱਤਣ ਤੋਂ ਬਾਅਦ ਭਾਰਤ ਹਾਕੀ ਟੀਮ ਨੇ ‘ਵਿਸ਼ਵ ਕੱਪ’ ਲਈ ਕੁਆਲੀਫਾਈ ਕਰ ਲਿਆ ਹੈ। ਏਸ਼ੀਆ ਕੱਪ ਦੀ ਟਰਾਫ਼ੀ ਹੱਥ ਵਿੱਚ ਫੜ ਕੇ ਭਾਰਤੀ ਖਿਡਾਰੀ ਹੁਣੇ ਤੋਂ ਹੀ ‘ਵਿਸ਼ਵ ਕੱਪ ਜੇਤੂ’ ਬਣਨ ਦਾ ਸੁਪਨਾ ਵੇਖਣ ਲੱਗ ਪਏ ਹਨ। ਵਿਸ਼ਵ ਹਾਕੀ ਕੱਪ ਅਗਲੇ ਸਾਲ 14 ਤੋਂ 30 ਅਗਸਤ ਤੱਕ ਬੈਲਜੀਅਮ ਅਤੇ ਨੀਦਰਲੈਂਡ ਵਿੱਚ ਹੋਣਾ […]

Loading

ਸੰਪਾਦਕੀ
September 04, 2025
103 views 1 sec 0

ਭਾਰਤ ਦੇ ਚੀਨ ਨਾਲ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣ ਦੀ ਬਣੀ ਉਮੀਦ

ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਪਿਛਲੇ ਦਿਨੀਂ ਕੀਤੀ ਗਈ ਚੀਨ ਯਾਤਰਾ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਇਸ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਪੂਰੇ ਵਿਸ਼ਵ ਵਿੱਚ ਟੈਰਿਫ਼ ਜੰਗ ਛੇੜੀ ਹੋਈ ਹੈ, ਜਿਸ ਤਹਿਤ ਉਹਨਾਂ ਵੱਲੋਂ ਭਾਰਤ ’ਤੇ ਵੀ 50 ਫ਼ੀਸਦੀ ਟੈਰਿਫ਼ ਲਗਾ ਦਿੱਤਾ ਹੈ। ਅਜਿਹੇ ਸਮੇਂ ਵਿੱਚ ਮੋਦੀ ਦੀ ਚੀਨ ਯਾਤਰਾ ’ਤੇ […]

Loading

ਸੰਪਾਦਕੀ
August 21, 2025
243 views 1 sec 0

ਚੋਣ ਕਮਿਸ਼ਨ ਦੀ ਸ਼ੱਕੀ ਕਾਰਗੁਜ਼ਾਰੀ

ਪਿਛਲੇ ਕੁਝ ਦਿਨਾਂ ਤੋਂ ਚੋਣ ਕਮਿਸ਼ਨ ਤੇ ਰਾਹੁਲ ਗਾਂਧੀ ਦੇ ਵਿੱਚ ਇੱਕ ਜੰਗ ਲੱਗੀ ਹੋਈ ਹੈ। ਵੋਟ ਚੋਰੀ ਦਾ ਮਸਲਾ ਇਸ ਸਮੇਂ ਦੇਸ਼ ਦਾ ਸਭ ਤੋਂ ਵੱਡਾ ਮੁੱਦਾ ਬਣਿਆ ਹੋਇਆ ਹੈ ਤੇ ਬਣਨਾ ਵੀ ਚਾਹੀਦਾ ਹੈ। ਹੁਣ ਤੱਕ ਚੋਣ ਕਮਿਸ਼ਨ ਇੱਕ ਪਾਸੇ ਹੈ, ਤੇ ਦੂਜੇ ਪਾਸੇ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਜੁੱਟ ਹੋਈਆਂ ਵਿਰੋਧ ਪ੍ਰਦਰਸ਼ਨ ਕਰ […]

Loading

ਸੰਪਾਦਕੀ
August 01, 2025
127 views 0 secs 0

ਲੈਂਡ ਪੁਲੰਗ ਪਾਲਿਸੀ ਦਾ ਕੱਚ- ਸੱਚ

ਪੰਜਾਬ ਦੇ ਵਿੱਚ ਪੰਜਾਬ ਸਰਕਾਰ ਇੱਕ ਵੱਡੀ ਬਗਾਵਤ ਦਾ ਸਾਹਮਣਾ ਕਰ ਰਹੀ ਹੈ, ਕਿਉਂਕਿ 4 ਜੁਲਾਈ ਨੂੰ ਲੈਂਡ ਪੁਲੰਗ ਪਾਲਿਸੀ ਲਿਆਂਦੀ ਜਾਂਦੀ ਹੈ, ਕੈਬਨਿਟ ਦੇ ਵਿੱਚ ਪਾਸ ਹੁੰਦੀ ਹੈ, ਤੇ ਫਿਰ ਭਗਵੰਤ ਮਾਨ ਆਪ ਹੀ ਇਸ ਦੇ ਫਾਇਦੇ ਗਿਣਾਉਣ ਲੱਗ ਜਾਂਦੇ ਹਨ। ਜਿਹੜੀਆਂ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਸੱਤਾ ਵਿੱਚ […]

Loading

ਸੰਪਾਦਕੀ
July 23, 2025
160 views 0 secs 0

ਹੰਗਾਮਿਆਂ ਨਾਲ ਭਰਪੂਰ ਹੈ ਸੰਸਦ ਦਾ ਮਾਨਸੂਨ ਸੈਸ਼ਨ

ਭਾਰਤ ਦੀ ਸੰਸਦ ਦੇ ਮਾਨਸੂਨ ਸੈਸ਼ਨ ਦੀ ਬੀਤੇ ਸੋਮਵਾਰ ਨੂੰ ਸ਼ੁਰੂਆਤ ਹੀ ਤੂੂੁਫ਼ਾਨੀ ਹੰਗਾਮਿਆਂ ਨਾਲ ਹੋਈ। ਪਹਿਲੇ ਦਿਨ ਤੋਂ ਲੈ ਕੇ ਅੱਜ ਬੁੱਧਵਾਰ ਤੱਕ ਸੰਸਦ ਦੇ ਦੋਵਾਂ ਸਦਨਾਂ ਵਿੱਚ ਲਗਾਤਾਰ ਹੰਗਾਮੇ ਹੋ ਰਹੇ ਹਨ। ਲੋਕ ਸਭਾ ਅਤੇ ਰਾਜ ਸਭਾ ਦੀਆਂ ਕਾਰਵਾਈਆਂ ਨੂੰ ਵਾਰ ਵਾਰ ਮੁਲਤਵੀ ਕੀਤਾ ਜਾ ਰਿਹਾ ਹੈ ਪਰ ਇਸ ਸੈਸ਼ਨ ਦੌਰਾਨ ਅਜੇ ਤੱਕ […]

Loading

ਸੰਪਾਦਕੀ
July 16, 2025
108 views 1 sec 0

ਦੂਜੇ ਰਾਜਾਂ ਵਿੱਚ ਸਿੱਖਾਂ ਦੀ ਕੀਤੀ ਜਾਵੇ ਸੁਰੱਖਿਆ

ਭਾਰਤ ਦੇ ਆਜ਼ਾਦੀ ਅੰਦੋਲਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਅਤੇ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਭਾਰਤ ਦੇ ਵੱਖ- ਵੱਖ ਰਾਜਾਂ ਵਿੱਚ ਕਈ ਕਿਸਮ ਦਾ ਵਿਤਕਰਾ, ਸ਼ੋਸ਼ਣ ਅਤੇ ਕੁੱਟਮਾਰ ਕਰਨ ਦੇ ਅਨੇਕਾਂ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਮਹਾਰਾਸ਼ਟਰ ਦੇ ਮੁੰਬਈ ਸ਼ਹਿਰ ਵਿੱਚ ਇੱਕ ਸਿੱਖ […]

Loading