ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਬੰਧੀ ਉੱਤਰੀ ਕੈਲੀਫ਼ੋਰਨੀਆ ਦੇ ਗੁਰਦੁਆਰਿਆਂ ਵੱਲੋਂ ਗੁਰਦੁਆਰਾ ਸਾਹਿਬ ਫ਼ਰੀਮਾਂਟ ਵਿਖੇ ਵਿਸ਼ੇਸ਼ ਸਮਾਗਮ
ਫ਼ਰੀਮਾਂਟ/ਏ.ਟੀ.ਨਿਊਜ਼: ਮਨੁੱਖੀ ਅਧਿਕਾਰਾਂ ਦੇ ਲਾਸਾਨੀ ਰਹਿਬਰ ਅਤੇ ਧਰਮ ਦੀ ਰਾਖੀ ਲਈ ਕੁਰਬਾਨੀ ਦੀ ਮਹਾਨ ਤੇ ਅਨੋਖੀ ਮਿਸਾਲ ਪੇਸ਼ ਕਰਨ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕੈਲੀਫ਼ੋਰਨੀਆ ਦੇ ਗੁਰਧਾਮਾਂ ਵੱਲੋਂ ਗੁਰਦੁਆਰਾ ਸਾਹਿਬ ਫ਼ਰੀਮਾਂਟ ਵਿਖੇ ਕਰਵਾਇਆ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵੱਖ- ਵੱਖ ਬੁਲਾਰਿਆਂ ਨੇ ਕਿਹਾ ਕਿ ਗੁਰੂ […]
![]()
2 ਗੁਜਰਾਤੀਆਂ ਨੇ ਸੰਘੀ ਏਜੰਟ ਬਣ ਕੇ 6 ਲੱਖ ਡਾਲਰ ਤੋਂ ਵਧ ਦੀ ਮਾਰੀ ਠੱਗੀ
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਭਾਰਤੀ ਮੂਲ ਦੇ 2 ਵਿਅਕਤੀਆਂ ਵੱਲੋਂ ਸੰਘੀ ਏਜੰਟ ਬਣ ਕੇ ਇੱਕ ਬਜ਼ੁਰਗ ਔਰਤ ਨਾਲ 6,53,000 ਡਾਲਰ ਦੀ ਠੱਗੀ ਮਾਰਨ ਦੀ ਖ਼ਬਰ ਹੈ। ਇਹ ਮਾਮਲਾ ਕੇਨੋਸ਼ਾ ਕਾਊਂਟੀ ਦੇ ਅਧਿਕਾਰੀਆਂ ਦੀ ਜਾਂਚ ਉਪਰੰਤ ਸਾਹਮਣੇ ਆਇਆ ਹੈ। ਵਿਸਕਾਨਸਿਨ ਅਧਿਕਾਰੀਆਂ ਅਨੁਸਾਰ ਦੋਵਾਂ ਵਿਅਕਤੀਆਂ ਦਾ ਕੌਮਾਂਤਰੀ ਪੱਧਰ ’ਤੇ ਸੰਪਰਕ ਹੈ ਤੇ ਇਨਾਂ ਵੱਲੋਂ ਠੱਗੇ ਗਏ ਜਿਆਦਾਤਰ ਪੈਸੇ […]
![]()
ਗੁਰਦੁਆਰਾ ਸਾਹਿਬ ਫ਼ਰੀਮੋਂਟ ਵਿਖੇ ਸਜਿਆ ਧਾਰਮਿਕ ਕਵੀ ਦਰਬਾਰ
ਫ਼ਰੀਮੋਂਟ/ਕੈਲੀਫ਼ੋਰਨੀਆ/ਏ.ਟੀ.ਨਿਊਜ਼: ਸਥਾਨਕ ਅਮਰੀਕੀ ਪੰਜਾਬੀ ਕਵੀਆਂ ਵੱਲੋਂ 300 ਗੁਰਦੁਆਰਾ ਰੋਡ ਫ਼ਰੀਮੋਂਟ ਸੀ.ਏ. 94536 ਵਿਖੇ ਹਫ਼ਤਾਵਾਰੀ ਦੀਵਾਨਾਂ ਵਿੱਚ ਸ਼ਹੀਦੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਭਾਈ ਦਵਿੰਦਰ ਸਿੰਘ ਗੁਰਦੁਆਰਾ ਸਟੇਜ ਸਕੱਤਰ ਵੱਲੋਂ ਕਿਹਾ ਗਿਆ ਕਿ ਸਥਾਨਕ ਕਵੀਆਂ ਵੱਲੋਂ ਸਮੇਂ ਸਮੇਂ ਇਸ ਗੁਰਦੁਆਰਾ ਸਾਹਿਬ ਵਿਖੇ ਸਫ਼ਲ ਧਾਰਮਿਕ ਦਰਬਾਰ ਸਜਾਏ ਜਾਂਦੇ […]
![]()
ਤੀਜੀ ਦੁਨੀਆਂ ਦੇ ਸਾਰੇ ਦੇਸ਼ਾਂ ਤੋਂ ਪ੍ਰਵਾਸ ਨੂੰ ਹਮੇਸ਼ਾ ਲਈ ਰੋਕ ਦੇਵਾਂਗਾ: ਟਰੰਪ
ਵਾਸ਼ਿੰਗਟਨ/ਏ.ਟੀ.ਨਿਊਜ਼: ਹਾਲ ਹੀ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਨਿਵਾਸ ਨੇੜੇ ਇੱਕ ਅਫਗਾਨ ਨਾਗਰਿਕ ਨੇ ਦੋ ਨੈਸ਼ਨਲ ਗਾਰਡ ਜਵਾਨਾਂ ’ਤੇ ਗੋਲੀ ਚਲਾ ਦਿੱਤੀ। ਇਸ ਹਮਲੇ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਤਵਾਦੀ ਘਟਨਾ ਦੱਸਿਆ ਸੀ। ਗੋਲੀਬਾਰੀ ਵਿੱਚ 20 ਸਾਲਾ ਬੈਕਸਟ੍ਰੋਮ ਦੀ ਮੌਤ ਹੋ ਗਈ ਹੈ।ਇਸ ਦੌਰਾਨ ਡੋਨਾਲਡ ਟਰੰਪ ਨੇ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਸੋਸ਼ਲ […]
![]()
