ਸਿਹਤ ਤੇ ਮਨੁੱਖੀ ਸੇਵਾਵਾਂ ਬਾਰੇ ਵਿਭਾਗ ਵੱਲੋਂ ਵੱਡੀ ਪੱਧਰ ’ਤੇ ਮੁਲਾਜ਼ਮਾਂ ਦੀ ਛਾਂਟੀ ਦੀ ਤਿਆਰੀ
ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਸੁਪਰੀਮ ਕੋਰਟ ਦੁਆਰਾ ਸੰਘੀ ਏਜੰਸੀਆਂ ਵਿੱਚ ਟਰੰਪ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਛਾਂਟੀ ਉਪਰ ਰੋਕ ਹਟਾਏ ਜਾਣ ਤੋਂ ਬਾਅਦ ਯੂ. ਐੇਸ. ਡਿਪਾਰਟਮੈਂਟ ਆਫ਼ ਹੈਲਥ ਐਂਡ ਹਿਊਮੈਨ ਸਰਵਿਸਜ਼ ਨੇ ਵੱਡੀ ਪੱਧਰ ਉੱਪਰ ਮੁਲਾਜ਼ਮਾਂ ਨੂੰ ਕੱਢਣ ਦੀ ਤਿਆਰੀ ਕਰ ਲਈ ਹੈ। ਸਿਹਤ ਤੇ ਮਨੁੱਖੀ ਸੇਵਾਵਾਂ ਬਾਰੇ ਵਿਭਾਗ ਵਿੱਚੋਂ ਪਹਿਲੀ ਅਪ੍ਰੈਲ ਤੋਂ ਮੁਲਾਜ਼ਮਾਂ ਦੀ ਛਾਂਟੀ […]
ਅਮਰੀਕਾ ਦੇ ਨਿਆਂ ਵਿਭਾਗ ਵੱਲੋਂ ਸੰਘੀ ਅਦਾਲਤਾਂ ਦੇ ਦਰਜਨ ਤੋਂ ਵੱਧ ਇਮੀਗ੍ਰੇਸ਼ਨ ਜੱਜਾਂ ਦੀ ਛੁੱਟੀ
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਨਿਆਂ ਵਿਭਾਗ ਨੇ ਹਾਲ ਹੀ ਵਿੱਚ ਇੱਕ ਦਰਜਨ ਤੋਂ ਵੱਧ ਜੱਜਾਂ ਦੀ ਛੁੱਟੀ ਕਰ ਦਿੱਤੀ ਹੈ। ਇਹ ਜਾਣਕਾਰੀ ਜੱਜਾਂ ਦੀ ਪ੍ਰਤੀਨਿਧਤਾ ਕਰਦੀ ਯੂਨੀਅਨ ਨੇ ਦਿੱਤੀ ਹੈ। ਇੰਟਰਨੈਸ਼ਨਲ ਫ਼ੈਡਰੇਸ਼ਨ ਆਫ਼ ਪ੍ਰੋਫ਼ੈਸ਼ਨਲ ਐਂਡ ਟੈਕਨੀਕਲ ਇੰਜੀਨੀਅਰਜ਼ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ 11 ਜੁਲਾਈ ਤੋਂ ਲੈ ਕੇ ਹੁਣ ਤੱਕ 17 ਇਮੀਗ੍ਰੇਸ਼ਨ ਜੱਜਾਂ ਨੂੰ […]
ਕੈਂਟੁਕੀ ਵਿੱਚ ਹੋਈ ਗੋਲੀਬਾਰੀ ’ਚ 2 ਔਰਤਾਂ ਦੀ ਮੌਤ ਤੇ 2 ਜ਼ਖਮੀ
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਲੈਕਸਿੰਗਟਨ, ਕੈਂਟੁਕੀ ਵਿੱਚ ਰਿਚਮੌਂਡ ਰੋਡ ਬੈਪਟਿਸਟ ਚਰਚ ਵਿਖੇ ਹੋਈ ਗੋਲੀਬਾਰੀ ਵਿੱਚ 2 ਔਰਤਾਂ ਦੀ ਮੌਤ ਹੋਣ ਤੇ 2 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਹਵਾਈ ਅੱਡੇ ਨੇੜੇ ਇੱਕ ਵਿਅਕਤੀ ਵੱਲੋਂ ਇੱਕ ਸੁਰੱਖਿਆ ਜਵਾਨ ਉੱਪਰ ਗੋਲੀਆਂ ਚਲਾਉਣ ਤੋਂ ਬਾਅਦ ਪੁਲਿਸ ਅਫ਼ਸਰਾਂ ਨੇ ਉਸ ਦਾ ਪਿੱਛਾ ਕੀਤਾ। ਲੈਕਸਿੰਗਟਨ […]
90 ਦਿਨਾਂ ਵਿੱਚ 90 ਵਪਾਰਕ ਸੌਦੇ ਕਰਨ ਦਾ ਟਰੰਪ ਦਾ ਸੁਪਨਾ ਪੂੁਰਾ ਨਾ ਹੋਇਆ
ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਸਲਾਹਕਾਰਾਂ ਨੇ ਅਪ੍ਰੈਲ ਵਿੱਚ ਦਰਜਨਾਂ ਦੇਸ਼ਾਂ ਨਾਲ ਵਿਸ਼ਵ ਵਪਾਰਕ ਗੱਲਬਾਤ ਦੇ ਤੇਜ਼ ਦੌਰ ਦਾ ਵਾਅਦਾ ਕੀਤਾ ਸੀ। ਵ੍ਹਾਈਟ ਹਾਊਸ ਦੇ ਵਪਾਰਕ ਸਲਾਹਕਾਰ ਪੀਟਰ ਨਵਾਰੋ ਨੇ 90 ਦਿਨਾਂ ਵਿੱਚ 90 ਸੌਦਿਆਂ ਦੀ ਭਵਿੱਖਬਾਣੀ ਕੀਤੀ ਸੀ। ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਐਲਾਨ ਕੀਤਾ ਸੀ ਕਿ ਹੋਰ ਦੇਸ਼ ਟਰੰਪ […]