ਅਮਰੀਕਾ ’ਚ ਗੁਰਦੁਆਰੇ ਨੇੜੇ ਹੋਏ ਹਮਲੇ ’ਚ 70 ਸਾਲਾ ਸਿੱਖ ਵਿਅਕਤੀ ਜ਼ਖ਼ਮੀ
ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦੇ ਨੌਰਥ ਹਾਲੀਵੁੱਡ ਦੇ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਵਿਅਕਤੀ ਹਰਪਾਲ ਸਿੰਘ (70) ’ਤੇ ਗੋਲਫ ਸਟਿੱਕ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਦਿਨੀਂ ਵਾਪਰੀ ਇਸ ਘਟਨਾ ਵਿਚ ਜ਼ਖਮੀ ਹੋਇਆ ਵਿਅਕਤੀ ਇਸ ਸਮੇਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।ਰਿਪੋਰਟ ਅਨੁਸਾਰ ਹਰਪਾਲ […]
![]()
ਐਫ਼.ਬੀ.ਆਈ. ਅਨੁਸਾਰ ਅਮਰੀਕਾ ਵਿੱਚ ਸਿੱਖ ਤੀਜਾ ਸਭ ਤੋਂ ਵੱਧ ਨਿਸ਼ਾਨਾ ਬਣਨ ਵਾਲਾ ਧਾਰਮਿਕ ਗਰੁੱਪ
ਨਿਊਜ਼ ਵਿਸ਼ਲੇਸ਼ਣ ਅਮਰੀਕਾ ਵਿੱਚ ਸਿੱਖ ਭਾਈਚਾਰਾ ਧਾਰਮਿਕ ਨਫ਼ਰਤ ਅਧਾਰਤ ਅਪਰਾਧਾਂ ਦਾ ਤੀਜਾ ਸਭ ਤੋਂ ਵੱਡਾ ਨਿਸ਼ਾਨਾ ਬਣਿਆ ਹੋਇਆ ਹੈ, ਜਿਹੜੇ ਯਹੂਦੀਆਂ ਅਤੇ ਮੁਸਲਮਾਨਾਂ ਤੋਂ ਬਾਅਦ ਆਉਂਦੇ ਹਨ। ਇਹ ਖੁਲਾਸਾ ਅਮਰੀਕੀ ਜਾਂਚ ਏਜੰਸੀ ਐਫ਼.ਬੀ.ਆਈ. ਦੀ ਸਾਲਾਨਾ ਨਫ਼ਰਤ ਅਪਰਾਧ ਰਿਪੋਰਟ ਵਿੱਚ ਸਾਹਮਣੇ ਆਇਆ ਹੈ। ਸਿੱਖ ਕੋਐਲੀਸ਼ਨ ਵਰਗੇ ਸਿੱਖ ਅਡਵੋਕੇਸੀ ਜਥੇਬੰਦੀਆਂ ਮੁਤਾਬਕ, ਸਿੱਖ ਲੋਕ ਅਮਰੀਕਾ ਵਿੱਚ ਨਸਲੀ ਅਤੇ […]
![]()
ਭਾਰਤੀ ਮੂਲ ਦੀ ਮਥੁਰਾ ਸ੍ਰੀਧਰਨ ਓਹਾਈਓ ਦੀ ਸਾਲਿਸਟਰ ਜਨਰਲ ਨਿਯੁਕਤ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੀ ਮਥੁਰਾ ਸ੍ਰੀਧਰਨ ਨੂੰ ਓਹਾਈਓ ਦੀ 12 ਵੀਂ ਸਾਲਿਸਟਰਜਨਰਲ ਨਿਯੁੱਕਤ ਕੀਤਾ ਗਿਆ ਹੈ। ਅਟਰਾਨੀ ਜਨਰਲ ਡੇਵ ਯੋਸਟ ਨੇ ਸੋਸ਼ਲ ਮੀਡੀਆ ਐਕਸ ਉਪਰ ਇਹ ਜਾਣਕਾਰੀ ਦਿੰਦਿਆਂਉਸ ਵੱਲੋਂ ਰਾਜ ਤੇ ਸੰਘੀ ਅਦਾਲਤਾਂ ਵਿੱਚ ਕੀਤੇ ਕੰਮ ਦੀ ਸ਼ਲਾਘਾ ਕੀਤੀ ਹੈ। ਪਰੰਤੂ ਇਸ ਨਿਯੁੱਕਤੀ ਦੇ ਬਾਅਦ ਕੁਝ ਕੱਟੜਪੰਥੀਲੋਕਾਂ ਦੁਆਰਾ ਉਸ ਦੇ ਭਾਰਤੀ ਹੋਣ ਦਾ […]
![]()
