ਅਮਰੀਕਾ
December 15, 2025
153 views 1 sec 0

ਅਮਰੀਕਾ ਦੇ 19 ਸੂਬਿਆਂ ਨੇ ਐੱਚ1ਬੀ ਵੀਜ਼ਾ ਫੀਸ ’ਚ ਵਾਧੇ ਨੂੰ ਗ਼ੈਰ ਕਾਨੂੰਨੀ ਦੱਸਿਆ

ਨਿਊਯਾਰਕ/ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ 19 ਰਾਜਾਂ ਨੇ ਨਵੇਂ ਐੱਚ1ਬੀ ਵੀਜ਼ਾ ਅਰਜ਼ੀਕਾਰਾਂ ’ਤੇ ਇੱਕ ਲੱਖ ਡਾਲਰ ਦੀ ਫੀਸ ਲਾਉਣ ਸਬੰਧੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੇ ਫ਼ੈਸਲੇ ਨੂੰ ਗ਼ੈਰਕਾਨੂੰਨੀ ਦੱਸਦਿਆਂ ਮੁਕੱਦਮਾ ਦਾਇਰ ਕੀਤਾ ਹੈ। ਰਾਜਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਕਦਮ ਨਾਲ ਸਿਹਤ ਸੇਵਾ, ਸਿੱਖਿਆ ਅਤੇ ਤਕਨੀਕ ਜਿਹੇ ਅਹਿਮ ਖੇਤਰਾਂ ’ਚ ਕਾਮਿਆਂ ਦੀ ਕਮੀ ਹੋਰ ਵੱਧ […]

Loading

ਅਮਰੀਕਾ
December 13, 2025
61 views 0 secs 0

ਬਜ਼ੁਰਗਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਾਰਤੀ ਨੂੰ 90 ਮਹੀਨੇ ਕੈਦ

ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਵਾਸ਼ਿੰਗਟਨ, ਡੀ ਸੀ ਵਿੱਚ ਇੱਕ ਯੂ ਐਸ ਡਿਸਟ੍ਰਿਕਟ ਜੱਜ ਨੇ ਬਜ਼ੁਰਗਾਂ ਨਾਲ ਫ਼ਰਾਡ ਸਾਜਿਸ਼ ਰਚਣ ਦੇ ਮਾਮਲੇ ਵਿੱਚ ਭਾਰਤੀ ਨਾਗਰਿਕ 38 ਸਾਲਾ ਲਿਗਨੇਸ਼ਕੁਮਾਰ ਐਚ ਪਟੇਲ ਨੂੰ 90 ਮਹੀਨੇ ਦੀ ਕੈਦ ਤੇ 20 ਲੱਖ ਡਾਲਰ ਤੋਂ ਵਧ ਦਾ ਜੁਰਮਾਨਾ ਲਾਇਆ ਹੈ। ਨਿਆਂ ਵਿਭਾਗ ਅਨੁਸਾਰ ਪਟੇਲ ਵੱਲੋਂ ਫ਼ਰਾਡ ਸਾਜਿਸ਼ ਵਿੱਚ ਨਿਭਾਈ ਭੂਮਿਕਾ ਕਾਰਨ […]

Loading

ਅਮਰੀਕਾ
December 13, 2025
65 views 0 secs 0

ਜਬਰਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਨੂੰ ਲਾਇਆ ਜ਼ਹਿਰ ਦਾ ਟੀਕਾ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਅਮਰੀਕਾ ਦੇ ਟੈਨੇਸੀ ਰਾਜ ਵਿੱਚ ਇੱਕ ਨੌਜਵਾਨ ਕਾਲਜ ਵਿਦਿਆਰਥਣ ਨਾਲ ਜਬਰਜਨਾਹ ਕਰਨ ਤੇ ਉਸ ਦੀ ਬੁਰੀ ਤਰ੍ਹਾਂ ਹੱਤਿਆ ਕਰ ਦੇਣ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਪ੍ਰਾਪਤ 64 ਸਾਲਾ ਦੋਸ਼ੀ ਵੇਨੇ ਨਿਕੋਲਸ ਨੂੰ ਜ਼ਹਿਰ ਦਾ ਟੀਕਾ ਲਾ ਦਿੱਤਾ ਗਿਆ। ਇਹ ਘਟਨਾ 1988 ਵਿੱਚ ਹੋਈ ਸੀ। ਦੋਸ਼ੀ ਨੇ 20 ਸਾਲਾ ਕਾਰੇਨ ਪੁਲੀ ਨਾਲ […]

Loading

ਅਮਰੀਕਾ
December 12, 2025
77 views 0 secs 0

ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਦਿਆਰਥੀ ਦੀ ਮੌਤ ਤੇ ਇੱਕ ਗੰਭੀਰ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕੈਂਟੁਕੀ ਸਟੇਟ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋਣ ਤੇ ਇੱਕ ਹੋਰ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਪੁਲਿਸ ਤੇ ਯੂਨੀਵਰਸਿਟੀ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜੋ ਯੂਨੀਵਰਸਿਟੀ ਦਾ ਵਿਦਿਆਰਥੀ ਨਹੀਂ ਹੈ। ਪੁਲਿਸ ਅਨੁਸਾਰ ਇਹ ਅਚਨਚੇਤ […]

Loading

ਅਮਰੀਕਾ
December 12, 2025
62 views 0 secs 0

ਮੈਕਸੀਕੋ ਨੂੰ ਪਾਣੀ ਦੇਣਾ ਪਵੇਗਾ ਨਹੀਂ ਤਾਂ ਟੈਰਿਫ਼ ਲਈ ਤਿਆਰ ਰਹੇ : ਟਰੰਪ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਮੈਕਸੀਕੋ ਨੂੰ ਸੰਧੀ ਤਹਿਤ ਹੋਰ ਪਾਣੀ ਛੱਡਣਾ ਪਵੇਗਾ ਤੇ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਦਰਾਮਦ ਉੱਪਰ 5% ਹੋਰ ਟੈਰਿਫ਼ ਲਈ ਤਿਆਰ ਰਹੇ। ਟਰੰਪ ਨੇ ਕਿਹਾ ਹੈ ਕਿ ਇਸ ਸਾਲ ਦੇ ਅੰਤ ਤੱਕ ਮੈਕਸੀਕੋ ਨੂੰ ਹਰ ਹਾਲਤ ਵਿੱਚ ਹੋਰ ਪਾਣੀ ਛੱਡਣਾ ਪਵੇਗਾ। 1944 […]

Loading

ਅਮਰੀਕਾ
December 10, 2025
46 views 0 secs 0

ਟਰੰਪ ਪ੍ਰਸ਼ਾਸਨ ਨੇ 11 ਮਹੀਨਿਆਂ ਵਿੱਚ 85 ਹਜ਼ਾਰ ਵੀਜੇ ਰੱਦ ਕੀਤੇ

ਸੈਕਰਾਮੈਂਟੋ/ ਕੈਲੀਫੋਰਨੀਆ: ਟਰੰਪ ਪ੍ਰਸ਼ਾਸਨ ਨੇ ਇਸ ਸਾਲ ਜਨਵਰੀ ਤੋਂ ਲੈ ਕੇ ਅੱਜ ਤੱਕ 85000 ਵੀਜੇ ਰੱਦ ਕੀਤੇ ਹਨ, ਜੋ ਕਿ ਪਿਛਲੇ ਸਾਲ ਦੀ ਤੁਲਨਾ ਵਿੱਚ ਦੁੱਗਣੇ ਹਨ। ਵਿਦੇਸ਼ ਵਿਭਾਗ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਰੱਦ ਕੀਤੇ ਵੀਜਿਆਂ ਵਿੱਚ ਸਾਰੀਆਂ ਸ਼੍ਰੇਣੀਆਂ ਦੇ ਵੀਜ਼ੇ ਸ਼ਾਮਿਲ ਹਨ। ਇਨ੍ਹਾਂ ਵਿੱਚ 8000 ਤੋਂ ਵੱਧ ਵੀਜ਼ੇ ਵਿਦਿਆਰਥੀਆਂ ਦੇ ਹਨ, […]

Loading

ਅਮਰੀਕਾ
December 09, 2025
46 views 0 secs 0

ਅਮਰੀਕਾ ਵਿੱਚ ਰਹਿਣ ਸਹਿਣ ਦੀਆਂ ਲਾਗਤਾਂ ਦੁੱਗਣੀਆਂ ਹੋਈਆਂ

ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਅਮਰੀਕਾ ਵਿੱਚ ਮਹਿੰਗਾਈ ਵਧਣ ਦੇ ਨਾਲ ਰਹਿਣ ਸਹਿਣ ਦੀਆਂ ਲਾਗਤਾਂ ਦੁੱਗਣੀਆਂ ਹੋ ਗਈਆਂ ਹਨ। ਇਸ ਸਬੰਧ ਵਿੱਚ ਗਾਹਕਾਂ ਨਾਲ ਗੱਲਬਾਤ ਕਰਨ ਤੋਂ ਪਤਾ ਲੱਗਾ ਕਿ ਕਰਿਆਨੇ ਉੱਪਰ ਖਰਚ ਦੁੱਗਣਾ ਹੋ ਗਿਆ ਹੈ। ਉੱਤਰੀ ਕੈਰੋਲੀਨਾ ਵਿੱਚ ਮਾਊਂਟ ਏਅਰੀ ਦੀ ਵਸਨੀਕ ਜੈਸੀ ਅਵਿਲਸ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਪਰਿਵਾਰ ਦੇ ਕਰਿਆਨੇ […]

Loading

ਅਮਰੀਕਾ
December 09, 2025
52 views 0 secs 0

ਰੇਲ ਗੱਡੀ ਵਿੱਚ ਸੁੱਤੇ ਪਏ ਯਾਤਰੀ ਨੂੰ ਲਾਈ ਅੱਗ, ਵਿਦਿਆਰਥੀ ਗ੍ਰਿਫ਼ਤਾਰ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਨਿਊਯਾਰਕ ਵਿੱਚ ਇੱਕ ਰੇਲ ਗੱਡੀ ਵਿੱਚ ਸੁੱਤੇ ਪਏ ਇੱਕ ਬਜ਼ੁਰਗ ਯਾਤਰੀ ਨੂੰ ਅੱਗ ਲਾ ਦੇਣ ਦੀ ਖ਼ਬਰ ਹੈ। ਇਸ ਘਟਨਾ ਵਿੱਚ ਯਾਤਰੀ ਬੁਰੀ ਤਰਾਂ ਝੁਲਸ ਗਿਆ ਤੇ ਉਸ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਇੱਕ ਹਾਈ ਸਕੂਲ ਦੇ ਸੀਨੀਅਰ 18 ਸਾਲਾ ਵਿਦਿਆਰਥੀ ਹਿਰਾਮ ਕੇਰੀਰੋ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਵਿਰੁੱਧ […]

Loading

ਅਮਰੀਕਾ
December 05, 2025
51 views 1 sec 0

ਬੇ ਏਰੀਆ ਦੇ ਪੰਜਾਬੀ ਭਾਈਚਾਰੇ ਨੇ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਬੇ ਏਰੀਆ ਪੰਜਾਬੀ ਸਿੱਖ ਭਾਈਚਾਰੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਗੁਰੂ ਸਾਹਿਬ ਵੱਲੋਂ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੀਤੀ ਗਈ ਕੁਰਬਾਨੀ ਨੂੰ ਯਾਦ ਕੀਤਾ ਗਿਆ। ਸ਼ਹੀਦੀ ਸਮਾਗਮ ਦੀ ਸ਼ੁਰੂਆਤ ਡਾ. ਚਰਨ ਕੰਵਲ ਸਿੰਘ ਤੇ ਰੇਸ਼ਮਾ ਸਿੰਘ ਵੱਲੋਂ ਸ਼ਬਦ […]

Loading

ਅਮਰੀਕਾ
December 04, 2025
51 views 3 secs 0

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਬੰਧੀ ਉੱਤਰੀ ਕੈਲੀਫ਼ੋਰਨੀਆ ਦੇ ਗੁਰਦੁਆਰਿਆਂ ਵੱਲੋਂ ਗੁਰਦੁਆਰਾ ਸਾਹਿਬ ਫ਼ਰੀਮਾਂਟ ਵਿਖੇ ਵਿਸ਼ੇਸ਼ ਸਮਾਗਮ

ਫ਼ਰੀਮਾਂਟ/ਏ.ਟੀ.ਨਿਊਜ਼: ਮਨੁੱਖੀ ਅਧਿਕਾਰਾਂ ਦੇ ਲਾਸਾਨੀ ਰਹਿਬਰ ਅਤੇ ਧਰਮ ਦੀ ਰਾਖੀ ਲਈ ਕੁਰਬਾਨੀ ਦੀ ਮਹਾਨ ਤੇ ਅਨੋਖੀ ਮਿਸਾਲ ਪੇਸ਼ ਕਰਨ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕੈਲੀਫ਼ੋਰਨੀਆ ਦੇ ਗੁਰਧਾਮਾਂ ਵੱਲੋਂ ਗੁਰਦੁਆਰਾ ਸਾਹਿਬ ਫ਼ਰੀਮਾਂਟ ਵਿਖੇ ਕਰਵਾਇਆ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵੱਖ- ਵੱਖ ਬੁਲਾਰਿਆਂ ਨੇ ਕਿਹਾ ਕਿ ਗੁਰੂ […]

Loading