ਹਰੇਕ ਦੇਸ਼ ਨਾਲ ਵੱਖਰੇ ਤੌਰ ’ਤੇ ਵਪਾਰ ਸਮਝੌਤਾ ਸਿਰੇ ਚੜ੍ਹਨਾ ਮੁਸ਼ਕਿਲ ਹੋਵੇਗਾ : ਟਰੰਪ
ਵਾਸ਼ਿੰਗਟਨ/ਏ.ਟੀ.ਨਿਊਜ਼:ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਯੂ.ਐਸ.ਟੈਰਿਫ਼ ਦੇ ਅਮਲ ’ਤੇ ਲੱਗੀ 90 ਦਿਨਾਂ ਦੀ ਰੋਕ ਦੀ ਮਿਆਦ ਨੂੰ 9 ਜੁਲਾਈ ਤੋਂ ਅੱਗੇ ਵਧਾਉਣ ਦੀ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ ਕਿਉਂਕਿ ਇਸ ਤਰੀਕ ਨੂੰ ਉਨ੍ਹਾਂ ਵੱਲੋਂ ਨਿਰਧਾਰਿਤ ਗੱਲਬਾਤ ਦੀ ਮਿਆਦ ਸਮਾਪਤ ਹੋ ਜਾਵੇਗੀ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ 9 ਜੁਲਾਈ ਮਗਰੋਂ ਉਨ੍ਹਾਂ ਦਾ ਪ੍ਰਸ਼ਾਸਨ ਮੁਲਕਾਂ […]