ਡੈਮੋਕਰੈਟਿਕ ਆਗੂ ਬਰਾਡ ਲੈਂਡਰ ਪਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ
ਸੈਕਰਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਨਿਊਯਾਰਕ ਸਿਟੀ ਕੰਪਟਰੋਲਰ ਤੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਡੈਮੋਕਰੈਟਿਕ ਆਗੂ ਬਰਾਡ ਲੈਂਡਰ ਨੂੰ ਮੈਨਹਟਨ ਦੀ ਇਮੀਗ੍ਰੇਸ਼ਨ ਅਦਾਲਤ ਵਿੱਚ ਇੱਕ ਪਰਵਾਸੀ ਨੂੰ ਬਚਾਉਣ ਦੀ ਕੋਸ਼ਿਸ਼ ਉਪਰੰਤ ਹਿਰਾਸਤ ਵਿੱਚ ਲੈ ਲੈਣ ਦੀ ਖ਼ਬਰ ਹੈ ਹਾਲਾਂਕਿ ਕੁਝ ਘੰਟੇ ਹਿਰਾਸਤ ਵਿੱਚ ਰੱਖਣ ਉਪਰੰਤ ਉਸ ਨੂੰ ਰਿਹਾਅ ਕਰ ਦਿੱਤਾ ਗਿਆ।ਲੈਂਡਰ ਜੋ ਅਗਲੇ ਹਫ਼ਤੇ ਮੇਅਰ ਦੇ […]
ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ ਅਮਰੀਕਾ
ਵਾਸ਼ਿੰਗਟਨ, 19 ਜੂਨ : ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ ਲੋੜ ਹੋਵੇਗੀ। ਵਿਭਾਗ ਨੇ ਕਿਹਾ ਕਿ ਕੌਂਸਲਰ ਅਧਿਕਾਰੀ ਅਜਿਹੀਆਂ ਪੋਸਟਾਂ ਅਤੇ ਸੰਦੇਸ਼ਾਂ […]
ਉਟਾਹ ਵਿੱਚ ਮੇਲੇ ਦੌਰਾਨ ਦੋ ਧੜਿਆਂ ਵਿਚਾਲੇ ਤਕਰਾਰ ਉਪਰੰਤ ਹੋਈ ਗੋਲੀਬਾਰੀ ਵਿੱਚ 3 ਮੌਤਾਂ ਤੇ 2 ਹੋਰ ਜ਼ਖਮੀ
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਉਟਾਹ ਵਿੱਚ ਇੱਕ ਸਲਾਨਾ ਮੇਲੇ ਦੌਰਾਨ ਦੋ ਧੜਿਆਂ ਵਿਚਾਲੇ ਹੋਏ ਤਕਰਾਰ ਉਪਰੰਤ ਹੋਈ ਗੋਲੀਬਾਰੀ ਵਿੱਚ ਇੱਕ 8 ਮਹੀਨਿਆਂ ਦੇ ਬੱਚੇ ਸਮੇਤ 3 ਵਿਅਕਤੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਜਾਣਕਾਰੀ ਪੁਲਿਸ ਨੇ ਜਾਰੀ ਇੱਕ ਬਿਆਨ ਵਿੱਚ ਦਿੰਦਿਆਂ ਕਿਹਾ ਹੈ ਕਿ ਵੈਸਟ ਵੈਲੀ ਸ਼ਹਿਰ ਵਿੱਚ ਸੈਂਟੈਨੀਅਲ ਪਾਰਕ ਵਿੱਚ ਵੈਸਟਫ਼ੈਸਟ ਮੇਲੇ ਦੌਰਾਨ ਹੋਈ […]
ਮਿਨੀਸੋਟਾ ਹਾਊਸ ਸਪੀਕਰ ਤੇ ਉਸ ਦੇ ਪਤੀ ਦੀ ਗੋਲੀਆਂ ਮਾਰ ਕੇ ਹੱਤਿਆ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਮਿਨੀਸੋਟਾ ਦੇ ਵਿਧਾਇਕ ਤੇ ਹਾਊਸ ਸਪੀਕਰ ਐਮੇਰੀਟਾ ਮੀਲੀਸਾ ਹਾਰਟਮੈਨ ਤੇ ਉਸ ਦੇ ਪਤੀਮਾਰਕ ਹਾਰਟਮੈਨ ਦੀ ਬਰੁੱਕਲਿਨ ਪਾਰਕ ਵਿਚ ਸਥਿੱਤ ਉਨਾਂ ਦੇ ਘਰ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਦ ਕਿ ਸਟੇਟ ਸੈਨੇਟਮੈਂਬਰ ਜੌਹਨ ਹਾਫਮੈਨ ਤੇ ਉਸ ਦੀ ਪਤਨੀ ਯੇਟੇ ਨੂੰ ਚੈਂਪਲਿਨ ਸਥਿੱਤ ਘਰ ਵਿਚ ਗੋਲੀਆਂ ਮਾਰ ਕੇ ਗੰਭੀਰ […]
15000 ਵਿਦੇਸ਼ੀਆਂ ਨੇ ਗੋਲਡ ਕਾਰਡ ਪ੍ਰੋਗਰਾਮ ਤਹਿਤ ਅਮਰੀਕਾ ਆਉਣ ਦੀ ਇੱਛਾ ਪ੍ਰਗਟਾਈ-ਟਰੰਪ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-24 ਘੰਟਿਆਂ ਵਿਚ ਹੀ 15000 ਵਿਦੇਸ਼ੀਆਂ ਨੇ ਪੱਕੇ ਤੌਰ ‘ਤੇ ਅਮਰੀਕਾ ਵੱਸਣਲਈ ”ਗੋਲਡ ਕਾਰਡ” ਵਾਸਤੇ ਆਨ ਲਾਈਨ ਦਰਖਾਸਤਾਂ ਦਿੱਤੀਆਂ ਹਨ। ਇਹ ਐਲਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾਹੈ। ਟਰੰਪ ਨੇ ਇਸ ਪ੍ਰੋਗਰਾਮ ਦਾ ਨਾਂ ” ਇਕ ਵਾਰ ਜੀਵਨ ਭਰ ਲਈ ਅਵਸਰ” ਦਾ ਨਾਂ ਦਿੱਤਾ ਹੈ ਜਿਸ ਤਹਿਤ ਕਿਸੇ ਵੀ ਵਿਦੇਸ਼ੀ ਨੂੰਅਮਰੀਕੀ ਨਾਗਰਿਕਤਾ ਤੇ […]