ਅਮਰੀਕਾ
May 05, 2026
26 views 1 sec 0

ਅਮਰੀਕਾ ਵਿੱਚ ਹਿੰਦੂਆਂ ਤੇ ਸਿੱਖਾਂ ਦੀ ਸੁਰੱਖਿਆ ਲਈ ਵੱਡਾ ਕਦਮ

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਲਈ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਸੰਸਦ ਵਿੱਚ ਇੱਕ ਅਹਿਮ ਦੋ-ਪੱਖੀ ਬਿੱਲ ਪੇਸ਼ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਮੰਦਰਾਂ, ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ। ਇਸ ਬਿੱਲ ਨੂੰ ਸੈਕਰਡ ਐਕਟ ਦਾ ਨਾਂਅ ਦਿੱਤਾ ਗਿਆ ਹੈ।ਨਿਊਯਾਰਕ ਤੋਂ ਡੈਮੋਕ੍ਰੇਟਿਕ ਸੰਸਦ ਮੈਂਬਰ […]

Loading

ਅਮਰੀਕਾ
May 05, 2026
25 views 0 secs 0

ਅਦਾਲਤ ਵੱਲੋਂ ਮੀਨੂ ਬੱਤਰਾ ਨੂੰ ਤੁਰੰਤ ਇਮੀਗ੍ਰਸ਼ੇਨ ਹਿਰਾਸਤ ਵਿਚੋਂ ਰਿਹਾਅ ਕਰਨ ਦੇ ਆਦੇਸ਼

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਟੈਕਸਾਸ ਦੀ ਇੱਕ ਅਦਾਲਤ ਨੇ ਪਿਛਲੇ 3 ਦਹਾਕਿਆਂ ਦੇ ਵਧ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੀ ਭਾਰਤੀ ਮੂਲ ਦੀ ਮੀਨੂ ਬੱਤਰਾ ਨੂੰ ਤੁਰੰਤ ਸੰਘੀ ਇਮੀਗ੍ਰੇਸ਼ਨ ਵਿੱਚੋਂ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਵੇਲੇ ਨਿਯਮਾਂ ਤੇ ਉਸ ਦੇ ਸੰਵਿਧਾਨਕ ਅਧਿਕਾਰਾਂ ਦੀ […]

Loading

ਅਮਰੀਕਾ
May 05, 2026
36 views 0 secs 0

ਕੈਂਟੁਕੀ ਵਿੱਚ ਬੈਂਕ ਵਿੱਚ ਲੁੱਟਮਾਰ ਦੌਰਾਨ ਗੋਲੀਬਾਰੀ ਵਿੱਚ ਦੋ ਮੁਲਾਜ਼ਮਾਂ ਦੀ ਮੌਤ, ਸ਼ੱਕੀ ਗ੍ਰਿਫ਼ਤਾਰ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਕੇਂਦਰੀ ਕੈਂਟੁਕੀ ਵਿੱਚ ਇੱਕ ਬੈਂਕ ਵਿੱਚ ਹੋਈ ਲੁੱਟਮਾਰ ਦੌਰਾਨ ਲੁਟੇਰੇ ਵੱਲੋਂ ਕੀਤੀ ਗੋਲੀਬਾਰੀ ਵਿੱਚ ਦੋ ਬੈਂਕ ਮੁਲਾਜ਼ਮਾਂ ਦੀ ਮੌਤ ਹੋ ਗਈ ਜਿਨਾਂ ਵਿੱਚ ਇੱਕ ਔਰਤ ਮੁਲਾਜ਼ਮ ਸ਼ਾਮਿਲ ਹੈ। ਕੈਂਟੁਕੀ ਸਟੇਟ ਟਰੁੁੱਪਰ ਜਸਟਿਨ ਕੀਅਰਨੇ ਨੇ ਕਿਹਾ ਹੈ ਕਿ ਬੈਂਕ ਲੁੱਟਮਾਰ ਦੀ ਇਹ ਘਟਨਾ ਮੈਡੀਸਨ ਕਾਊਂਟੀ ਦੇ ਸ਼ਹਿਰ ਬੇਰੀਆ ਵਿੱਚ ਵਾਪਰੀ।ਨਕਾਬਧਾਰੀ ਇੱਕ ਲੁਟੇਰਾ […]

Loading

ਅਮਰੀਕਾ
May 02, 2026
29 views 0 secs 0

ਐਟਲਾਂਟਾ ਤੋਂ ਆ ਰਹੇ ਜਹਾਜ਼ ਵਿੱਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ : ਡੈਲਟਾ ਏਅਰਲਾਈਨਜ ਦੇ ਐਟਲਾਂਟਾ ਤੋਂ ਓਰੇਗੋਨ ਆ ਰਹੇ ਜਹਾਜ਼ ਵਿੱਚ ਇੱਕ ਔਰਤ ਵੱਲੋਂ ਬੱਚੀ ਨੂੰ ਜਨਮ ਦਿੱਤਾ ਗਿਆ। ਜਹਾਜ਼ ਨੇ ਐਟਲਾਂਟਾ ਤੋਂ ਪੋਰਟਲੈਂਡ ਇੰਟਰਨੈਸ਼ਨਲ ਹਵਾਈ ਅੱਡੇ ਲਈ ਉਡਾਣ ਭਰੀ ਸੀ। ਉਡਾਣ ਦੌਰਾਨ ਹੀ ਔਰਤ ਨੂੰ ਜਣੇਪਾ ਪੀੜਾਂ ਸ਼ੁਰੂ ਹੋ ਗਈਆਂ। ਵਧੀਆ ਗੱਲ ਇਹ ਰਹੀ ਕਿ ਜਹਾਜ਼ ਵਿੱਚ ਦੋ ਨਰਸਾਂ ਵੀ […]

Loading

ਅਮਰੀਕਾ
April 28, 2026
44 views 1 sec 0

ਅਮਰੀਕਾ ਵੱਲੋਂ ਚੀਨ ’ਤੇ ਨਵੀਂਆਂ ਆਰਥਿਕ ਪਾਬੰਦੀਆਂ ਲਾਗੂ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਚੀਨ ਦੀ ਇੱਕ ਪ੍ਰਮੁੱਖ ਤੇਲ ਰਿਫ਼ਾਇਨਰੀ ਅਤੇ ਇਰਾਨੀ ਤੇਲ ਦੀ ਢੋਆ-ਢੁਆਈ ਵਿੱਚ ਸ਼ਾਮਲ ਲੱਗਭਗ 40 ਸ਼ਿਪਿੰਗ ਕੰਪਨੀਆਂ ਅਤੇ ਟੈਂਕਰਾਂ ’ਤੇ ਆਰਥਿਕ ਪਾਬੰਦੀਆਂ ਲਾਈਆਂ ਹਨ। ਅਮਰੀਕਾ ਨੇ ਇਸ ਮਹੀਨੇ ਫ਼ਾਰਸ ਦੀ ਖਾੜੀ ਦੇ ਸਟ੍ਰੇਟ ਆਫ਼ ਹੋਰਮੁਜ਼ ’ਤੇ ਨਾਕਾਬੰਦੀ ਪ੍ਰਭਾਵੀ ਕੀਤੀ ਹੈ, ਜੋ ਵਿਸ਼ਵ ਪੱਧਰੀ ਊਰਜਾ […]

Loading

ਅਮਰੀਕਾ
April 27, 2026
66 views 3 secs 0

ਅਮਰੀਕਾ ਵਿੱਚ ਰਿਪਬਲਿਕਨ ਸੰਸਦ ਮੈਂਬਰਾਂ ਵੱਲੋਂ ‘ਐਚ-1ਬੀ ਵੀਜ਼ਾ ਦੁਰਵਰਤੋ ਰੋਕੂ ਐਕਟ, 2026’ ਪੇਸ਼

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਵਿੱਚ ਰਿਪਬਲਿਕਨ ਸੰਸਦ ਮੈਂਬਰਾਂ ਨੇ ‘ਐਚ-1ਬੀ ਵੀਜ਼ਾ ਦੁਰਵਰਤੋ ਸਮਾਪਤੀ ਐਕਟ,2026’ ਪੇਸ਼ ਕੀਤਾ ਹੈ। ਇਸ ਬਿੱਲ ਦਾ ਮੁੱਖ ਮਕਸਦ ਅਮਰੀਕੀ ਕੰਪਨੀਆਂ ਵੱਲੋਂ ਸਸਤੀ ਵਿਦੇਸ਼ੀ ਲੇਬਰ ਦੀ ਵਰਤੋਂ ਨੂੰ ਰੋਕਣਾ ਅਤੇ ਅਮਰੀਕੀ ਨਾਗਰਿਕਾਂ ਦੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨਾ ਹੈ। ਬਿੱਲ ਵਿੱਚ ਕੀ-ਕੀ ਵੱਡੀਆਂ ਤਬਦੀਲੀਆਂ ਦਾ ਪ੍ਰਸਤਾਵ ਹੈ: ਐਚ-1ਬੀ ਵੀਜ਼ਾ ਪ੍ਰੋਗਰਾਮ ’ਤੇ ਤਿੰਨ ਸਾਲਾਂ ਲਈ ਪੂਰੀ […]

Loading

ਅਮਰੀਕਾ
April 27, 2026
68 views 1 sec 0

ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵਾਲ ਵਾਲ ਬਚੇ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ ਦਿਨੀਂ ਉਸ ਸਮੇਂ ਵਾਲ-ਵਾਲ ਬਚ ਗਏ, ਜਦੋਂ ਵ੍ਹਾਈਟ ਹਾਊਸ ਕਾਰਸਪੋਂਡੈਂਟਸ ਐਸੋਸੀਏਸ਼ਨ ਦੇ ਸਾਲਾਨਾ ਰਾਤਰੀ ਭੋਜ (ਡਿਨਰ) ਦੌਰਾਨ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਘਟਨਾ ਤੋਂ ਤੁਰੰਤ ਬਾਅਦ ਰਾਸ਼ਟਰਪਤੀ ਅਤੇ ਦੇਸ਼ ਦੇ ਹੋਰ ਉੱਚ ਨੇਤਾਵਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ। ਹਾਲਾਂਕਿ ਇਸ ਹਮਲੇ ਵਿੱਚ ਰਾਸ਼ਟਰਪਤੀ ਨੂੰ ਕੋਈ […]

Loading

ਅਮਰੀਕਾ
April 25, 2026
37 views 0 secs 0

ਮੇਟਾ ਦੁਆਰਾ ਹਜ਼ਾਰਾਂ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਯੋਜਨਾ

ਸੈਕਾਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਮੇਟਾ ਦੁਆਰਾ ਇਸ ਸਾਲ ਵੱਡੀ ਪੱਧਰ ’ਤੇ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਯੋਜਨਾ ਹੈ। ਮੇਟਾ ਨਾਲ ਜੁੜੇ ਸੂਤਰਾਂ ਅਨੁਸਾਰ ਇਸ ਸਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਕੰਮ ਤੋਂ ਜਵਾਬ ਦੇ ਦਿੱਤਾ ਜਾਵੇਗਾ। ਫ਼ੇਸਬੁੱਕ ਤੇ ਇੰਸਟ੍ਰਾਗਰਾਮ ਮਾਲਕ ਵੱਲੋਂ ਸ਼ੁਰੂਆਤੀ ਦੌਰ ਵਿੱਚ ਕੌਮਾਂਤਰੀ ਪੱਧਰ ’ਤੇ ਆਪਣੇ ਮੁਲਾਜ਼ਮਾਂ ਦੀ 10% ਜੋ ਕਿ 8000 ਦੇ ਕਰੀਬ […]

Loading

ਅਮਰੀਕਾ
April 25, 2026
47 views 0 secs 0

ਗੋਲੀਬਾਰੀ ਵਿੱਚ 3 ਵਿਦਿਆਰਥੀਆਂ ਸਮੇਤ 5 ਜ਼ਖਮੀ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਡਾਊਨ ਟਾਊਨ ਲੋਵਾ ਸ਼ਹਿਰ ਦੇ ਪੇਡੈਸਟੀਰੀਅਨ ਮਾਲ ਨੇੜੇ ਹੋਈ ਗੋਲੀਬਾਰੀ ਵਿੱਚ ਯੂਨੀਵਰਸਿਟੀ ਆਫ਼ ਲੋਵਾ ਦੇ 3 ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਜ਼ਖਮੀ ਹੋ ਗਏ। ਲੋਵਾ ਸਿਟੀ ਪੁਲਿਸ ਅਨੁਸਾਰ ਅਜੇ ਤੱਕ ਇਸ ਘਟਨਾ ਸਬੰਧੀ ਕੋਈ ਗਿ੍ਰਫ਼ਤਾਰੀ ਨਹੀਂ ਹੋਈ ਹੈ ਤੇ ਸ਼ੱਕੀ ਵਿਅਕਤੀਆਂ ਦੀ ਗਿ੍ਰਫ਼ਤਾਰੀ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ।ਪੁਲਿਸ […]

Loading

ਅਮਰੀਕਾ
April 22, 2026
43 views 0 secs 0

ਟਰੰਪ ਨੇ ਇਰਾਨ ਨਾਲ ਜੰਗਬੰਦੀ ਦੀ ਮਿਆਦ ਨੂੰ ਅਣਮਿੱਥੇ ਸਮੇਂ ਲਈ ਵਧਾਇਆ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਚੋਲਗੀ ਕਰ ਰਹੇ ਪਾਕਿਸਤਾਨ ਦੀ ਅਪੀਲ ਨੂੰ ਮੰਨਦੇ ਹੋਏ ਇਰਾਨ ਨਾਲ ਜੰਗਬੰਦੀ ਦੀ ਮਿਆਦ ਨੂੰ ਅਣਮਿੱਥੇ ਸਮੇਂ ਲਈ ਵਧਾ ਦਿੱਤਾ ਹੈ। ਟਰੰਪ ਨੇ ਕਿਹਾ ਕਿ ਇਸ ਫੈਸਲੇ ਦਾ ਮਕਸਦ ਇਰਾਨ ਦੀ ਵੰਡੀ ਹੋਈ ਲੀਡਰਸ਼ਿਪ ਨੂੰ ਕੁਝ ਹੋਰ ਸਮਾਂ ਦੇਣਾ ਹੈ, ਤਾਂ ਜੋ ਉਹ ਪਿਛਲੇ ਸੱਤ ਹਫ਼ਤਿਆਂ ਤੋਂ ਚੱਲ ਰਹੀ […]

Loading