ਅਮਰੀਕਾ
June 26, 2025
53 views 0 secs 0

ਕੈਲੀਫ਼ੋਰਨੀਆ ਵਿੱਚ ਹੋਈ ਗੋਲੀਬਾਰੀ ਵਿੱਚ 6 ਜ਼ਖਮੀ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਦੱਖਣੀ ਕੈਲੀਫ਼ੋਰਨੀਆ ਵਿੱਚ ਹੋਈ ਗੋਲੀਬਾਰੀ ਵਿੱਚ 6 ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਰਿਵਰਸਾਈਡ ਕਾਊਂਟੀ ਸ਼ੈਰਿਫ਼ ਦਫ਼ਤਰ ਅਨੁਸਾਰ ਗੋਲੀਬਾਰੀ ਦੀ ਘਟਨਾ ਸਥਾਨਕ ਸਮਂੇ ਅਨੁਸਾਰ ਰਾਤ 11 ਵਜੇ ਤੋਂ ਪਹਿਲਾਂ ਵਾਪਰੀ ਹੈ। ਸੂਚਨਾ ਮਿਲਣ ’ਤੇ ਪੁਲਿਸ ਅਫ਼ਸਰ ਮੋਰੇਨੋ ਵੈਲੀ ਵਿੱਚ ਓਰਹਿਡ ਲੇਨ ਦੇ ਇੱਕ ਬਲਾਕ ਵਿੱਚ ਪੁੱਜੇ ਜਿਥੇ ਉਨ੍ਹਾਂ ਨੂੰ 6 […]

Loading

ਅਮਰੀਕਾ
June 26, 2025
54 views 2 secs 0

ਸਿੱਖ ਭਾਈਚਾਰੇ ਲਈ ਨਵੀਂ ਨਹੀਂ ਹੈ ਪਰਵਾਸੀ ਵਕਾਲਤ

105 ਸਾਲ ਪਹਿਲਾਂ (19 ਜੂਨ, 1920ਨੂੰ) ਕੈਲੀਫ਼ੋਰਨੀਆ ਸਟੇਟ ਬੋਰਡ ਆਫ਼ ਕੰਟਰੋਲ ਨੇ ‘ਕੈਲੀਫ਼ੋਰਨੀਆ ਅਤੇ ਪੂਰਬੀ: ਜਾਪਾਨੀ, ਚੀਨੀ ਅਤੇ ਹਿੰਦੂ’ ਸਿਰਲੇਖ ਵਾਲੀ ਇੱਕ ਅਧਿਕਾਰਤ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਇਹ ਰਿਪੋਰਟ ਗਵਰਨਰ ਵਿਲੀਅਮ ਸਟੀਫ਼ਨਜ਼ ਦੁਆਰਾ 1919 ਵਿੱਚ ਐਲ ਸੈਂਟਰੋ ਦੇ ਅਸੈਂਬਲੀਮੈਨ ਜੇ. ਸਟੈਨਲੀ ਬ੍ਰਾਊਨ ਦੁਆਰਾ ਉਠਾਏ ਗਏ ‘ਹਿੰਦੂ ਸਵਾਲ’ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਬ੍ਰਾਊਨ ਨੇ […]

Loading

ਅਮਰੀਕਾ
June 25, 2025
53 views 3 secs 0

ਅਮਰੀਕਾ ਦੇਵੇਗਾ ਵੱਡੀ ਗਿਣਤੀ ਗ਼ੈਰ ਕਾਨੂੰਨੀ ਪਰਵਾਸੀਆਂ ਨੂੰ ਦੇਸ਼ ਨਿਕਾਲਾ

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਤੋਂ ਵੱਡੀ ਗਿਣਤੀ ਵਿੱਚ ਗ਼ੈਰ ਕਾਨੂੰਨੀ ਪਰਵਾਸੀ ਡਿਪੋਰਟ ਕੀਤੇ ਜਾਣਗੇ। ਬੀਤੇ ਦਿਨ ਅਮਰੀਕੀ ਸੁਪਰੀਮ ਕੋਰਟ ਨੇ ਟਰੰਪ ਪ੍ਰਸ਼ਾਸਨ ਦੇ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਹੁਕਮ ਨੂੰ ਬਰਕਰਾਰ ਰੱਖਿਆ। ਇਹ ਫੈਸਲਾ ਬਹੁਗਿਣਤੀ ਜੱਜਾਂ ਨੇ ਦਿੱਤਾ। ਇਸ ਤੋਂ ਪਹਿਲਾਂ ਬੋਸਟਨ ਜ਼ਿਲ੍ਹਾ ਜੱਜ ਬ੍ਰਾਇਨ ਮਰਫੀ ਨੇ ਟਰੰਪ ਪ੍ਰਸ਼ਾਸਨ ਦੇ ਹੁਕਮ ’ਤੇ ‘ਰੋਕ’ ਲਗਾਉਂਦਿਆਂ ਕਿਹਾ […]

Loading

ਅਮਰੀਕਾ
June 21, 2025
62 views 0 secs 0

ਭਾਰਤੀ ਮੂਲ ਦੀ ਗਾਜ਼ਲਾ ਹਾਸ਼ਮੀ ਨੇ ਲੈਫ਼ਟੀਨੈਂਟ ਗਵਰਨਰ ਦੀ ਨਾਮਜ਼ਦਗੀ ਚੋਣ ਜਿੱਤੀ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਭਾਰਤੀ ਮੂਲ ਦੀ ਸਟੇਟ ਸੈਨਟ ਮੈਂਬਰ ਗਾਜ਼ਲਾ ਹਾਸ਼ਮੀ ਨੇ ਰਿਚਮੰਡ, ਵਰਜੀਨੀਆ ਦੇ ਲੈਫ਼ਟੀਨੈਂਟ ਗਵਰਨਰ ਵਜੋਂ ਡੈਮੋਕਰੈਟਿਕ ਉਮੀਦਵਾਰ ਵਜੋਂ ਨਾਮਜ਼ਦਗੀ ਚੋਣ ਜਿੱਤ ਲਈ ਹੈ। 60 ਸਾਲਾ ਵਿਧਾਇਕਾ ਪਹਿਲੀ ਸਾਊਥ ਏਸ਼ੀਅਨ ਮੁਸਲਮਾਨ ਔਰਤ ਹੈ ਜੋ ਲੈਫ਼ਟੀਨੈਂਟ ਗਵਰਨਰ ਦੇ ਅਹੁਦੇ ਲਈ ਨਾਮਜ਼ਦ ਹੋਈ ਹੈ। ਉਹ 2019 ਵਿੱਚ ਵਿਰਜੀਨੀਆ ਦੀ ਸੈਨੇਟ ਲਈ ਚੁਣੀ ਗਈ […]

Loading

ਅਮਰੀਕਾ
June 21, 2025
62 views 0 secs 0

ਬਜ਼ੁਰਗਾਂ ਨਾਲ ਧੋਖਾਧੜੀ ਮਾਮਲੇ ਵਿੱਚ ਭਾਰਤੀ ਵਿਦਿਆਰਥੀ ਨੂੰ 5 ਸਾਲ ਤੋਂ ਵਧ ਕੈਦ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਬਜ਼ੁਰਗਾਂ ਨਾਲ ਲੱਖਾਂ ਡਾਲਰਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਆਸਟਿਨ, ਟੈਕਸਾਸ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ 5 ਸਾਲ ਤੋਂ ਵਧ ਕੈਦ ਦੀ ਸਜ਼ਾ ਸੁਣਾਏ ਜਾਣ ਦੀ ਖ਼ਬਰ ਹੈ। ਅਦਾਲਤੀ ਦਸਤਾਵੇਜ਼ਾਂ ਅਨੁਸਾਰ ਕਿਸ਼ਨ ਰਜੇਸ਼ ਕੁਮਾਰ ਪਟੇਲ ਨੇ ਭੇਸ ਬਦਲ ਕੇ ਆਨ ਲਾਈਨ ਤਕਰੀਬਨ 27 ਲੱਖ ਡਾਲਰ ਦਾ ਘੁਟਾਲਾ ਕੀਤਾ। 20 ਸਾਲਾ ਪਟੇਲ […]

Loading

ਅਮਰੀਕਾ
June 20, 2025
52 views 0 secs 0

ਸੰਘੀ ਅਦਾਲਤ ਵੱਲੋਂ ਟਰੰਪ ਪ੍ਰਸਾਸ਼ਨ ਦੀ ਪਾਸਪੋਰਟ ਜਾਰੀ ਕਰਨ ਦੇ ਮਾਮਲੇ ਵਿੱਚ ਟਰਾਂਸਜੈਂਡਰ ਨੀਤੀ ’ਤੇ ਰੋਕ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਬੋਸਟਨ ਦੇ ਇੱਕ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਦੀ ਟਰਾਂਸਜੈਂਡਰ ਤੇ ਗ਼ੈਰ ਰਸਮੀ ਅਮਰੀਕਨਾਂ ਨੂੰ ਪਾਸਪੋਰਟ ਜਾਰੀ ਨਾ ਕਰਨ ਦੀ ਨੀਤੀ ਉੱਪਰ ਰੋਕ ਲਾ ਦਿੱਤੀ ਹੈ। ਯੂ. ਐਸ. ਡਿਸਟ੍ਰਿਕਟ ਜੱਜ ਜੁਲੀਆ ਕੋਬਿਕ ਨੇ ਮੁੱਢਲਾ ਆਦੇਸ਼ ਜਾਰੀ ਕਰਦਿਆਂ ਆਪਣੇ ਅਪ੍ਰੈਲ ਵਿੱਚ ਜਾਰੀ ਆਦੇਸ਼ ਵਿੱਚ ਹੀ ਵਾਧਾ ਕੀਤਾ ਹੈ ਜਿਸ ਤਹਿਤ ਉਨ੍ਹਾਂ […]

Loading

ਅਮਰੀਕਾ
June 20, 2025
52 views 0 secs 0

ਡੈਮੋਕਰੈਟਿਕ ਆਗੂ ਬਰਾਡ ਲੈਂਡਰ ਪਰਵਾਸੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ

ਸੈਕਰਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਨਿਊਯਾਰਕ ਸਿਟੀ ਕੰਪਟਰੋਲਰ ਤੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਡੈਮੋਕਰੈਟਿਕ ਆਗੂ ਬਰਾਡ ਲੈਂਡਰ ਨੂੰ ਮੈਨਹਟਨ ਦੀ ਇਮੀਗ੍ਰੇਸ਼ਨ ਅਦਾਲਤ ਵਿੱਚ ਇੱਕ ਪਰਵਾਸੀ ਨੂੰ ਬਚਾਉਣ ਦੀ ਕੋਸ਼ਿਸ਼ ਉਪਰੰਤ ਹਿਰਾਸਤ ਵਿੱਚ ਲੈ ਲੈਣ ਦੀ ਖ਼ਬਰ ਹੈ ਹਾਲਾਂਕਿ ਕੁਝ ਘੰਟੇ ਹਿਰਾਸਤ ਵਿੱਚ ਰੱਖਣ ਉਪਰੰਤ ਉਸ ਨੂੰ ਰਿਹਾਅ ਕਰ ਦਿੱਤਾ ਗਿਆ।ਲੈਂਡਰ ਜੋ ਅਗਲੇ ਹਫ਼ਤੇ ਮੇਅਰ ਦੇ […]

Loading

ਅਮਰੀਕਾ
June 19, 2025
59 views 0 secs 0

ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ ਅਮਰੀਕਾ

ਵਾਸ਼ਿੰਗਟਨ, 19 ਜੂਨ : ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ ਲੋੜ ਹੋਵੇਗੀ। ਵਿਭਾਗ ਨੇ ਕਿਹਾ ਕਿ ਕੌਂਸਲਰ ਅਧਿਕਾਰੀ ਅਜਿਹੀਆਂ ਪੋਸਟਾਂ ਅਤੇ ਸੰਦੇਸ਼ਾਂ […]

Loading

ਅਮਰੀਕਾ
June 18, 2025
73 views 0 secs 0

ਗੁਰਦੁਆਰਾ ਵੈਸਟ ਸੈਕਰਾਮੈਂਟੋ ਕੈਲੀਫ਼ੋਰਨੀਆ ’ਚ ਬਲਬੀਰ ਸਿੰਘ ਚੰਗਿਆੜਾ ਦਾ ਸਨਮਾਨ

ਸੈਕਰਾਮੈਂਟੋ/ ਹੁਸਨ ਲੜੋਆ ਬੰਗਾ : ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਵੈਸਟ ਸੈਕਰਾਮੈਂਟੋ ਕੈਲੀਫ਼ੋਰਨੀਆ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੈਨੇਡਾ ਤੋਂ ਪਹੁੰਚੇ ਬਲਬੀਰ ਸਿੰਘ ਚੰਗਿਆੜਾ ਨੇ ਆਖਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰੂ ਕੀ ਵਡਾਲੀ ਦੀ ਧਰਤੀ ’ਤੇ ਮਾਤਾ ਗੰਗਾ ਜੀ […]

Loading

ਅਮਰੀਕਾ
June 18, 2025
69 views 0 secs 0

ਉਟਾਹ ਵਿੱਚ ਮੇਲੇ ਦੌਰਾਨ ਦੋ ਧੜਿਆਂ ਵਿਚਾਲੇ ਤਕਰਾਰ ਉਪਰੰਤ ਹੋਈ ਗੋਲੀਬਾਰੀ ਵਿੱਚ 3 ਮੌਤਾਂ ਤੇ 2 ਹੋਰ ਜ਼ਖਮੀ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਉਟਾਹ ਵਿੱਚ ਇੱਕ ਸਲਾਨਾ ਮੇਲੇ ਦੌਰਾਨ ਦੋ ਧੜਿਆਂ ਵਿਚਾਲੇ ਹੋਏ ਤਕਰਾਰ ਉਪਰੰਤ ਹੋਈ ਗੋਲੀਬਾਰੀ ਵਿੱਚ ਇੱਕ 8 ਮਹੀਨਿਆਂ ਦੇ ਬੱਚੇ ਸਮੇਤ 3 ਵਿਅਕਤੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਜਾਣਕਾਰੀ ਪੁਲਿਸ ਨੇ ਜਾਰੀ ਇੱਕ ਬਿਆਨ ਵਿੱਚ ਦਿੰਦਿਆਂ ਕਿਹਾ ਹੈ ਕਿ ਵੈਸਟ ਵੈਲੀ ਸ਼ਹਿਰ ਵਿੱਚ ਸੈਂਟੈਨੀਅਲ ਪਾਰਕ ਵਿੱਚ ਵੈਸਟਫ਼ੈਸਟ ਮੇਲੇ ਦੌਰਾਨ ਹੋਈ […]

Loading