ਸ਼ੱਟਡਾਊਨ ਖਤਮ ਕਰਨ ਲਈ ਡੈਮੋਕਰੈਟਸ ਨੇ ਰੱਖੀ ਨਵੀਂ ਤਜਵੀਜ਼
ਸੈਕਰਾਮੈਂਟੋ, ਕੈਲੀਫੋਰਨੀਆ/ ਹੁਸਨ ਲੜੋਆ ਬੰਗਾ: ਸਿਹਤ ਸੰਭਾਲ ਪ੍ਰੋਗਰਾਮ ਨੂੰ ਲੈ ਕੇ ਸੱਤਾਧਾਰੀ ਰਿਪਬਲੀਕਨ ਪਾਰਟੀ ਤੇ ਵਿਰੋਧੀ ਧਿਰ ਡੈਮੋਕਰੈਟਸ ਵਿਚਾਲੇ ਪੈਦਾ ਹੋਏ ਟਕਰਾਅ ਕਾਰਨ ਸਰਕਾਰੀ ਕੰਮਕਾਜ ਠੱਪ ਹੋਏ ਨੂੰ ਇਕ ਮਹੀਨੇ ਤੋਂ ਵੀ ਵਧ ਸਮਾਂ ਹੋ ਚੁੱਕਾ ਹੈ ਪਰੰਤੂ ਫਿਲਹਾਲ ਸ਼ੱਟਡਾਊਨ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਡੈਮੋਕਰੈਟਸ ਪਾਰਟੀ ਨੇ ਸ਼ੱਟਡਾਊਨ ਖਤਮ ਕਰਨ ਲਈ ਨਵੀਂ ਤਜਵੀਜ਼ […]
![]()
ਸਿੱਖ ਕੌਮ ਨੇ ਖੂਨਦਾਨ ਕਰਕੇ ਰਿਕਾਰਡ ਸਥਾਪਤ ਕੀਤਾ
ਯੂਬਾ ਸਿਟੀ (ਕੈਲੀਫੋਰਨੀਆ)/ਏ.ਟੀ.ਨਿਊਜ਼: ਨਵੰਬਰ 1984 ਵਿੱਚ ਹਿੰਦੋਸਤਾਨ ਭਰ ਵਿੱਚ ਜਨੂੰਨੀ ਲੋਕਾਂ ਵੱਲੋਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਸਿੱਖਾਂ ਦੀ ਕੀਤੀ ਨਸਲਕੁਸ਼ੀ ਨੂੰ ਦੁਨੀਆਂ ਭਰ ਵਿੱਚ ਉਜਾਗਰ ਕਰਨ ਲਈ ਸਿੱਖ ਕੌਮ ਵੱਲੋਂ ਪਿਛਲੇ ਤਿੰਨ ਦਹਾਕਿਆ ਤੋਂ ‘ਬਲੱਡ ਡੋਨੇਸ਼ਨ ਵੱਲੋਂ ਸਿੱਖ ਨੇਸ਼ਨ’ ਮੁਹਿੰਮ ਅਰੰਭ ਕੀਤੀ ਗਈ ਹੈ। ਬੇਸ਼ਕ 1999 ਤੋਂ ਸਰੀ(ਬੀਸੀ) ਕੈਨੇਡਾ ਤੋਂ ਸ਼ੁਰੂ ਹੋਈ ਇਹ ਮੁਹਿੰਮ […]
![]()
ਗਜ਼ਾਲਾ ਹਾਸ਼ਮੀ ਬਣੀ ਵਰਜੀਨੀਆ ਦੀ ਲੈਫਟੀਨੈਂਟ ਗਵਰਨਰ
ਨਿਊਯਾਰਕ/ ਏ.ਟੀ.ਨਿਊਜ਼: ਭਾਰਤ ਵਿੱਚ ਜਨਮੀ ਅਮਰੀਕੀ ਸਿਆਸਤਦਾਨ ਗਜ਼ਾਲਾ ਹਾਸ਼ਮੀ (61) ਵਰਜੀਨੀਆ ਦੀ ਲੈਫਟੀਨੈਂਟ ਗਵਰਨਰ ਚੁਣੀ ਗਈ ਹੈ। ਹਾਸ਼ਮੀ ਰਾਜ ਦੇ ਉੱਚ ਸਿਆਸੀ ਅਹੁਦੇ ਲਈ ਚੁਣੇ ਜਾਣ ਵਾਲੀ ਪਹਿਲੀ ਮੁਸਲਿਮ ਅਤੇ ਦੱਖਣੀ ਏਸ਼ਿਆਈ ਅਮਰੀਕੀ ਬਣ ਗਈ ਹੈ। ਡੈਮੋਕਰੈਟ ਉਮੀਦਵਾਰ ਹਾਸ਼ਮੀ ਨੇ 14,65,634 ਵੋਟਾਂ (54.2 ਫੀਸਦੀ) ਮਿਲੀਆਂ। ਹਾਸ਼ਮੀ ਨੇ ਰਿਪਬਲਿਕਨ ਉਮੀਦਵਾਰ ਜੌਨ ਰੀਡ ਨੂੰ ਹਰਾਇਆ। ਰੀਡ ਨੂੰ […]
![]()
ਅਮਰੀਕਾ ਦੀਆਂ ਚੋਣਾਂ ’ਚ ਭਾਰਤੀ ਮੂਲ ਦੇ ਆਗੂਆਂ ਨੇ ਸਿਰਜਿਆ ਇਤਿਹਾਸ
ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕਾ ਵਿੱਚ 2025 ਦੀਆਂ ਚੋਣਾਂ ਭਾਰਤੀ-ਅਮਰੀਕੀ ਅਤੇ ਦੱਖਣੀ ਏਸ਼ਿਆਈ-ਅਮਰੀਕੀ ਭਾਈਚਾਰੇ ਲਈ ਇਤਿਹਾਸਕ ਸਾਬਤ ਹੋਈਆਂ ਹਨ। ਤਿੰਨ ਪ੍ਰਮੁੱਖ ਭਾਰਤੀ-ਅਮਰੀਕੀ ਆਗੂਆਂ ਜ਼ੋਹਰਾਨ ਮਮਦਾਨੀ, ਆਫਤਾਬ ਪੁਰੇਵਾਲ ਅਤੇ ਗਜ਼ਾਲਾ ਹਾਸ਼ਮੀ ਨੇ ਵੱਡੀਆਂ ਜਿੱਤਾਂ ਪ੍ਰਾਪਤ ਕੀਤੀਆਂ, ਜਿਸ ਨਾਲ ਅਮਰੀਕੀ ਰਾਜਨੀਤੀ ਵਿੱਚ ਵਿਭਿੰਨਤਾ ਅਤੇ ਪ੍ਰਤੀਨਿਧਤਾ ਦਾ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ। ਡੈਮੋਕਰੈਟਿਕ ਆਗੂ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਮੇਅਰ […]
![]()
ਸਿੱਖ ਡਰਾਈਵਰਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ : ਹਰਮੀਤ ਢਿਲੋਂ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸਿੱਖ ਵਕੀਲ ਹਰਮੀਤ ਢਿਲੋਂ , ਜਿਸ ਨੇ ਅਮਰੀਕਾ ਦੇ ਨਿਆਂ ਵਿਭਾਗ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਅਸਿਸਟੈਂਟ ਅਟਾਰਨੀ ਜਨਰਲ ਵਜੋਂ ਸੇਵਾਵਾਂ ਨਿਭਾਈਆਂ ਹਨ, ਨੇ ਸਿੱਖ ਤੇ ਭਾਰਤੀ ਡਰਾਈਵਰਾਂ ਨੂੰ ਆਨ ਲਾਈਨ ਨਿਸ਼ਾਨਾ ਬਣਾਏ ਜਾਣ ਦਾ ਵਿਰੋਧ ਕਰਦਿਆਂ ਅਮਰੀਕੀਆਂ ਨੂੰ ਬੇਨਤੀ ਕੀਤੀ ਹੈ ਕਿ ਹਾਲ ਹੀ ਵਿੱਚ ਦੋ ਸੜਕ ਹਾਦਸਿਆਂ ਤੋਂ ਬਾਅਦ, ਜਿਨ੍ਹਾਂ […]
![]()
