ਅਮਰੀਕਾ ਵੱਲੋਂ ਪਰਵਾਸੀਆਂ ਲਈ ਆਟੋਮੈਟਿਕ ਵਰਕ ਪਰਮਿਟ ਐਕਸਟੈਨਸ਼ਨ ਦੀ ਸਹੂਲਤ ਸਮਾਪਤ
ਵਾਸ਼ਿੰਗਟਨ/ਏ.ਟੀ.ਨਿਊਜ਼: ਐਚ 1 ਬੀ ਵੀਜ਼ਾ ਫੀਸ 100,000 ਅਮਰੀਕੀ ਡਾਲਰ ਤੱਕ ਵਧਾਉਣ ਤੋਂ ਕੁਝ ਹਫ਼ਤਿਆਂ ਬਾਅਦ, ਅਮਰੀਕੀ ਅਧਿਕਾਰੀਆਂ ਨੇ ਪਰਵਾਸੀਆਂ ਲਈ ਵਰਕ ਪਰਮਿਟਾਂ ਦੀ ਆਟੋਮੈਟਿਕ ਐਕਸਟੈਂਸ਼ਨ ਦੀ ਸਹੂਲਤ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਵੱਡੀ ਗਿਣਤੀ ਭਾਰਤੀ ਪਰਵਾਸੀਆਂ ਅਤੇ ਕਾਮਿਆਂ ਦੇ ਅਸਰਅੰਦਾਜ਼ ਹੋਣ ਦੀ ਸੰਭਾਵਨਾ ਹੈ। ਇਮੀਗ੍ਰੇਸ਼ਨ ਦੀ ਨਕੇਲ ਕੱਸਣ ਲਈ ਕੀਤੇ […]
![]()
ਐੱਚ-1ਬੀ ਵੀਜ਼ਾ ਅਰਜ਼ੀਆਂ ’ਤੇ ਇੱਕ ਲੱਖ ਡਾਲਰ ਫ਼ੀਸ ਥੋਪਣ ਦੇ ਫ਼ੈਸਲੇ ਖ਼ਿਲਾਫ਼ ਮੁਕੱਦਮਾ
ਅਮਰੀਕੀ ਚੈਂਬਰ ਆਫ਼ ਕਾਮਰਸ ਨੇ ਟਰੰਪ ਪ੍ਰਸ਼ਾਸਨ ਵੱਲੋਂ ਸਾਰੀਆਂ ਨਵੀਆਂ ਐੱਚ-1ਬੀ ਵੀਜ਼ਾ ਅਰਜ਼ੀਆਂ ’ਤੇ ਇੱਕ ਲੱਖ ਡਾਲਰ ਫ਼ੀਸ ਥੋਪਣ ਦੇ ਫ਼ੈਸਲੇ ਖ਼ਿਲਾਫ਼ ਮੁਕੱਦਮਾ ਕੀਤਾ ਹੈ। ਚੈਂਬਰ ਨੇ ਇਸ ਨੂੰ ਗੁਮਰਾਹ ਕਰਨ ਵਾਲੀ ਨੀਤੀ ’ਤੇ ਸਪੱਸ਼ਟ ਤੌਰ ’ਤੇ ਗ਼ੈਰ-ਕਾਨੂੰਨੀ ਦੱਸਿਆ ਹੈ ਜੋ ਅਮਰੀਕੀ ਇਨੋਵੇਸ਼ਨ ਅਤੇ ਮੁਕਾਬਲੇਬਾਜ਼ੀ ਨੂੰ ਕਮਜ਼ੋਰ ਕਰ ਸਕਦੀ ਹੈ। ਐੱਚ-1ਬੀ ਵੀਜ਼ਾਧਾਰਕਾਂ ’ਚ ਕਰੀਬ 71 […]
![]()
ਯੂਕ੍ਰੇਨ ਜੰਗ ਜਲਦੀ ਸਮਾਪਤ ਕਰਨ ’ਚ ਹੀ ਰੂਸ ਦੀ ਭਲਾਈ : ਟਰੰਪ
ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਯੂਕ੍ਰੇਨ ਦੇ ਨਾਲ ਲੰਬੇ ਸਮੇਂ ਤੋਂ ਜਾਰੀ ਜੰਗ ਖ਼ਤਮ ਨਹੀਂ ਕਰਦਾ ਹੈ ਤਾਂ ਅਮਰੀਕਾ, ਯੂਕ੍ਰੇਨ ਨੂੰ ਲੰਬੀ ਦੂਰੀ ਦੀ ਟੌਮਹਾਕ ਮਿਜ਼ਾਈਲ ਦੇ ਸਕਦਾ ਹੈ।ਟਰੰਪ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਟੌਮਹਾਕ ਬਿਹਤਰੀਨ ਤੇ ਬੇਹੱਦ ਘਾਤਕ ਹਥਿਆਰ ਹੈ। ਮੈਂ ਉਨ੍ਹਾਂ ਨੂੰ ਕਹਾਂਗਾ […]
![]()
ਨਿਊਯਾਰਕ ’ਚ ਤੀਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਸੰਪੰਨ
ਨਿਊਯਾਰਕ/ਏ.ਟੀ.ਨਿਊਜ਼: ਗੱਤਕਾ ਖੇਡ ਨੂੰ ਅਮਰੀਕਾ ਵਿੱਚ ਪ੍ਰਫੁਲਿੱਤ ਕਰ ਰਹੀ ਗੱਤਕਾ ਖੇਡ ਦੀ ਨੈਸ਼ਨਲ ਜੱਥੇਬੰਦੀ ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵੱਲੋਂ ਅਮਰੀਕਾ ਵਿੱਚ ਤੀਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਯੂ.ਐੱਸ.ਏ. ’ਚ ਖਾਲਸਾਈ ਜਾਹੋ-ਜਲਾਲ ਨਾਲ ‘ਦਿ ਸਿੱਖ ਸੈਂਟਰ ਆਫ ਨਿਊਯਾਰਕ ਇੰਕ’, 222-28-95 ਅਵੈਨਿਊ, ਕੁਈਨਜ਼ ਵਿਲੇਜ ਨਿਉਯਾਰਕ ਦੇ ਉਚੇਚੇ ਸਹਿਯੋਗ ਨਾਲ ਕਰਵਾਈ ਗਈ। ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਉਮਰ ਵਰਗ ਦੀਆਂ ਬੀਬੀਆਂ ਅਤੇ ਸਿੰਘਾਂ […]
![]()
ਅਮਰੀਕਾ ਦੇ ਟੈਨੇਸੀ ’ਚ ਵਿਸਫੋਟਕ ਪਲਾਂਟ ’ਚ ਹੋਇਆ ਧਮਾਕਾ, 16 ਮੌਤਾਂ
ਮੈਕਈਵੇਨ (ਅਮਰੀਕਾ)/ਏ.ਟੀ.ਨਿਊਜ਼ : ਟੈਨੇਸੀ ਦੇ ਇੱਕ ਪੇਂਡੂ ਖੇਤਰ ’ਚ ਇੱਕ ਵਿਸਫੋਟਕ ਪਲਾਂਟ ਵਿੱਚ ਹੋਏ ਧਮਾਕੇ ਵਿੱਚ 16 ਲੋਕ ਮਾਰੇ ਗਏ ਹਨ ਅਤੇ ਕੋਈ ਵੀ ਬਚਿਆ ਨਹੀਂ ਹੈ। ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।ਹੰਫਰੀਜ਼ ਕਾਉਾਂਟੀਸ਼ੈਰਿਫ਼ ਕ੍ਰਿਸ ਡੇਵਿਸ ਨੇ ਕਿਹਾ ਕਿ ਪਿਛਲੇ ਦਿਨੀਂ ਸਵੇਰੇ ਐਕਿਊਰੇਟ ਐਨਰਜੈਟਿਕ ਸਿਸਟਮਜ਼, ਇੱਕ ਫ਼ੌਜੀ ਵਿਸਫੋਟਕ ਸਪਲਾਇਰ ਵਿੱਚ ਹੋਏ ਧਮਾਕੇ ਨੇ ਘੱਟੋ-ਘੱਟ […]
![]()
