ਸਾਹਿਤਕ ਹਲਕਿਆਂ ਵਿੱਚ ਨਵਾਂ ਇਤਿਹਾਸ ਸਿਰਜ ਗਈ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫ਼ੋਰਨੀਆ ਦੀ ਸਿਲਵਰ ਜੁਬਲੀ ਕਾਨਫ਼ਰੰਸ
ਹੇਵਰਡ : ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫ਼ੋਰਨੀਆ ਵੱਲੋਂ ਆਪਣੀ 25ਵੀਂ ਵਰ੍ਹੇਗੰਢ ਉੱਤੇ ਤਿੰਨ ਰੋਜ਼ਾ ਪੰਜਾਬੀ ਸਾਹਿਤਕ ਕਾਨਫ਼ਰੰਸ ਸੈਫ਼ਾਇਰ ਬੈਂਕੁਇੱਟ ਹਾਲ ਹੇਵਰਡ (ਕੈਲੀਫ਼ੋਰਨੀਆ) ਵਿਖੇ ਕਰਵਾਈ ਗਈ। ਅਮਰੀਕਾ ਵਿੱਚ ਇਹ ਪਹਿਲੀ ਪੰਜਾਬੀ ਸਾਹਿਤਕ ਕਾਨਫ਼ਰੰਸ ਸੀ ਜੋ ਤਿੰਨ ਦਿਨ ਚੱਲੀ ਅਤੇ ਇਸ ਵਿੱਚ ਵਿਦਵਾਨਾਂ ਅਤੇ ਸਾਹਿਤਕਾਰਾਂ ਨੇ ਲਗਾਤਾਰ ਤਿੰਨ ਦਿਨ ਪੰਜਾਬੀ ਸਾਹਿਤ ਅਤੇ ਪੰਜਾਬੀ ਮਾਂ ਬੋਲੀ ਦੇ ਵੱਖ […]
![]()
