ਟਰੰਪ ਦਾ ਟੈਰਿਫ਼ ਬੰਬ: ਵਿਦੇਸ਼ੀ ਫ਼ਿਲਮਾਂ ’ਤੇ 100% ਟੈਕਸ ਦੀ ਧਮਕੀ
ਵਾਸ਼ਿੰਗਟਨ/ਏ.ਟੀ.ਨਿਊਜ਼ : ਬੀਤੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫ਼ਾਰਮ ਟਰੂਥ ਸੋਸ਼ਲ ’ਤੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਸੀ ਕਿ ਉਹ ਸੰਯੁਕਤ ਰਾਜ ਤੋਂ ਬਾਹਰ ਬਣੀਆਂ ਹਰ ਤਰ੍ਹਾਂ ਦੀਆਂ ਫ਼ਿਲਮਾਂ ’ਤੇ 100 ਫ਼ੀਸਦੀ ਟੈਰਿਫ਼ ਲਗਾਉਣਗੇ। ਇਸ ਨਾਲ ਨਾ ਸਿਰਫ਼ ਹਾਲੀਵੁੱਡ ਨੂੰ ਝਟਕਾ ਲੱਗੇਗਾ, ਸਗੋਂ ਭਾਰਤੀ ਬਾਲੀਵੁੱਡ ਵਰਗੇ ਉਦਯੋਗਾਂ ਨੂੰ ਵੀ ਨੁਕਸਾਨ ਹੋਣ […]
![]()
ਚਰਚ ਵਿੱਚ ਪ੍ਰਾਰਥਨਾ ਸਭਾ ਵਿੱਚ ਅੰਧਾਧੁੰਦ ਗੋਲੀਬਾਰੀ
ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕੇਂਦਰੀ ਮਿਸ਼ੀਗਨ ਵਿੱਚ ਇੱਕ ਚਰਚ ਵਿੱਚ ਹੋ ਰਹੀ ਪ੍ਰਾਰਥਨਾ ਸਭਾ ਵਿੱਚ ਦਾਖਲ ਹੋ ਕੇ ਇੱਕ ਹਮਲਾਵਰ ਵੱਲੋਂ ਕੀਤੀ ਅੰਧਾਧੁੰਦ ਗੋਲੀਬਾਰੀ ਵਿੱਚ 2 ਵਿਅਕਤੀ ਮਾਰੇ ਗਏ ਤੇ 8 ਹੋਰ ਜ਼ਖਮੀ ਹੋ ਗਏ। ਮੌਕੇ ੳੁੱਪਰ ਪੁੱਜੀ ਪੁਲਿਸ ਵੱਲੋਂ ਕੀਤੀ ਕਾਰਵਾਈ ਵਿੱਚ ਹਮਲਾਵਰ ਵੀ ਮਾਰਿਆ ਗਿਆ। ਗਰੈਂਡ ਬਲੈਂਕ ਟਾਊਨਸ਼ਿੱਪ ਪੁਲਿਸ ਮੁਖੀ ਵਿਲੀਅਮ ਰੇਨਵੇ […]
![]()
ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ ਵੱਲੋਂ ਐਚ-1 ਬੀ ਵੀਜ਼ਾ ਫੀਸ ਵਧਾਉਣ ਦਾ ਫੈਸਲਾ ਵਾਪਿਸ ਲੈਣ ਦੀ ਮੰਗ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ ਆਫ ਨਾਰਥ ਅਮੈਰੀਕਾ ਫਾਊਂਡੇਸ਼ਨ ਨੇਜਾਰੀ ਇੱਕ ਬਿਆਨ ਵਿੱਚ ਐਚ-1 ਬੀ ਵੀਜ਼ਾ ਫੀਸ 1ਲੱਖ ਡਾਲਰ ਕਰਨ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਇਹ ਕਦਮਅਣਉਚਿੱਤ ਹੈ ਤੇ ਇਸ ਨਾਲ ਹਜਾਰਾਂ ਪ੍ਰਵਾਸੀਆਂ ਵਿੱਚ ਰੋਹ ਤੇ ਗੁੱਸੇ ਦੀ ਭਾਵਨਾ ਪਾਈ ਜਾ ਰਹੀ ਹੈ। ਫਾਊਂਡੇਸ਼ਨ ਦੀ ਪ੍ਰਧਾਨ ਰੀਤੂਕੁਮਾਰ ਨੇ ਕਿਹਾ ਹੈ […]
![]()
ਗਾਜ਼ਾ ਤੇ ਯੁਕਰੇਨ ਵਿੱਚ ਜੰਗ ਖਤਮ ਕਰਨ ਲਈ ਸ਼ਾਂਤੀ ਯਤਨਾਂ ਦੀ ਲੋੜ-ਟਰੰਪ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਯੁਕਤ ਰਾਸ਼ਟਰ ਆਮਅਜਲਾਸ ਨੂੰ ਸੰਬੋਧਨ ਕਰਦਿਆਂ ਗਾਜ਼ਾ ਤੇ ਯੁਕਰੇਨ ਵਿੱਚ ਜੰਗ ਖਤਮ ਕਰਨ ਲਈ ਸ਼ਾਂਤੀ ਯਤਨਾਂ ਦੀ ਲੋੜ ਉਪਰ ਜੋਰ ਦਿੱਤਾ।ਉਨਾਂ ਨੇ ਜਿਆਦਾ ਕੁਝ ਨਾ ਕਰਨ ਲਈ ਸੰਯੁਕਤ ਰਾਸ਼ਟਰ ਦੀ ਅਲੋਚਨਾ ਕੀਤੀ। ਟਰੰਪ ਨੇ ਗਾਜ਼ਾ ਵਿੱਚ ਤੁਰੰਤ ਜੰਗਬੰਦੀ ਦਾ ਸੱਦਾਦਿੰਦਿਆਂ ਹਮਾਸ ਨੂੰ ਕਿਹਾ ਕਿ ਉਹ […]
![]()
ਵਿਆਹ ਸਮਾਗਮ ਵਿੱਚ ਹੋਈ ਗੋਲੀਬਾਰੀ ਵਿੱਚ 1 ਮੌਤ ਤੇ 6 ਜ਼ਖਮੀ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਨੈਸ਼ੂਆ, ਨਿਊ ਹੈਂਪਸ਼ਾਇਰ ਵਿੱਚ ਸਕਾਈ ਮੀਡੋਅ ਕਾਊਂਟੀ ਕਲੱਬ ਵਿੱਚ ਇੱਕਵਿਆਹ ਸਮਾਗਮ ਦੌਰਾਨ ਹੋਈ ਗੋਲੀਬਾਰੀ ਵਿੱਚ ਇਕ ਵਿਅਕਤੀ ਦੇ ਮਾਰੇ ਜਾਣ ਤੇ 6 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ।ਮੌਕੇ ਦੇ ਗਵਾਹਾਂ ਅਨੁਸਾਰ ਗੋਲੀਬਾਰੀ ਉਪਰੰਤ ਕਲੱਬ ਵਿਚ ਅਫਰਾ ਤਫਰੀ ਦਾ ਮਹੌਲ ਬਣ ਗਿਆ ਤੇ ਲੋਕਾਂ ਨੇ ਆਪਣੇ ਆਪ ਨੂੰਬਚਾਉਣ ਲਈ ਇਧਰ ਉਧਰ […]
![]()
