ਅਮਰੀਕਾ
February 20, 2026
41 views 0 secs 0

ਟਰੰਪ ਵੱਲੋਂ ਤਾਈਵਾਨ ਨੂੰ ਹਥਿਆਰਾਂ ਦੀ ਵਿਕਰੀ ਬਾਰੇ ਚੀਨ ਨਾਲ ਵਿਚਾਰ ਕਰਨੀ ਖਤਰਨਾਕ: ਖੰਨਾ

ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕਾਂਗਰਸ ਮੈਂਬਰ ਆਰ ਓ ਖੰਨਾ, ਜੋ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜੀ ਸਬੰਧੀ ਸਦਨ ਦੀ ਸਿਲੈਕਟ ਕਮੇਟੀ ਦੇ ਮੈਂਬਰ ਹਨ, ਨੇ ਟਰੰਪ ਦੇ ਉਸ ਬਿਆਨ ਦੀ ਅਲੋਚਨਾ ਕੀਤੀ ਹੈ ਜਿਸ ਵਿੱਚ ਕਿਹਾ ਹੈ ਕਿ ਭਵਿੱਖ ਵਿੱਚ ਤਾਈਵਾਨ ਨੂੰ ਹਥਿਆਰਾਂ ਦੀ ਵਿਕਰੀ ਸਬੰਧੀ ਉਸ ਨੇ ਚੀਨ ਦੇ ਰਾਸ਼ਟਰਪਤੀ ਸੀ […]

Loading

ਅਮਰੀਕਾ
February 20, 2026
59 views 0 secs 0

ਲਾਸ ਵੇਗਾਸ ਦੇ ਇੱਕ ਹੋਟਲ ਵਿੱਚ ਮਾਂ ਤੇ ਧੀ ਦੀ ਗੋਲੀਆਂ ਵੱਜਣ ਨਾਲ ਮੌਤ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ ਲਾਸ ਵੇਗਾਸ ਦੇ ਇੱਕ ਹੋਟਲ ਵਿਚੋਂ ਗਿਆਰਾਂ ਸਾਲਾ ਧੀ ਤੇ ਉਸ ਦੀ ਮਾਂ ਮ੍ਰਿਤਕ ਹਾਲਤ ਵਿੱਚ ਮਿਲੀਆਂ ਹਨ। ਉਨ੍ਹਾਂ ਦੀ ਮੌਤ ਗੋਲੀਆਂ ਵੱਜਣ ਨਾਲ ਹੋਈ ਹੈ। ਕਲਾਰਕ ਕਾਊਂਟੀ ਕੋਰੋਨਰ ਦੇ ਦਫ਼ਤਰ ਅਨੁਸਾਰ ਮ੍ਰਿਤਕ ਲੜਕੀ ਦੀ ਪਛਾਣ ਐਡੀਲਿਨ ਸਮਿਥ ਤੇ ਉਸ ਦੀ ਮਾਂ ਹੋਪ ਮੈਕਗੀਹਨ (34) ਵਜੋਂ ਹੋਈ ਹੈ। ਉਹ ਵੈਸਟ ਜਾਰਡਨ, […]

Loading

ਅਮਰੀਕਾ
February 19, 2026
38 views 0 secs 0

ਗ਼ੈਰ ਕਾਨੂੰਨੀ ਭਾਰਤੀ ਨਾਗਰਿਕ ਦੀ ਦੇਸ਼ ਵਾਪਿਸੀ ਲਈ ਕਾਰਵਾਈ ਸ਼ੁਰੂ

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ : ਇਮੀਗ੍ਰੇਸ਼ਨ ਐਂਡ ਕਸਟਮਜ ਇਨਫ਼ੋਰਸਮੈਂਟ (ਆਈ ਸੀ ਈ) ਦੁਆਰਾ ਗ਼ੈਰ ਕਾਨੂੰਨੀ ਭਾਰਤੀ ਨਾਗਰਿਕ ਵੋਡੇਲਾ ਯਸ਼ਾਸਵੀ ਕੋਟਾਪਲੀ ਦੇ ਦੇਸ਼ ਨਿਕਾਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਐਡੀਸਨ, ਨਿਊਜਰਸੀ ਵਿੱਚ ਬੱਚੇ ਦੇ ਸਰੀਰਕ ਸ਼ੋਸਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਉਸ ਉਪਰ ਚੋਰੀ ਦੇ […]

Loading

ਅਮਰੀਕਾ
February 19, 2026
36 views 0 secs 0

ਇਮੀਗ੍ਰੇਸ਼ਨ ਤੋਂ ਬਚਣ ਲਈ ਭਜਾਈ ਕਾਰ ਹੋਰ ਕਾਰ ਨਾਲ ਟਕਰਾਈ,ਅਧਿਆਪਕਾ ਦੀ ਮੌਤ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਇਮੀਗ੍ਰੇਸ਼ਨ ਅਫ਼ਸਰਾਂ ਤੋਂ ਬਚਣ ਲਈ ਇੱਕ ਵਿਅਕਤੀ ਵੱਲੋਂ ਭਜਾਈ ਕਾਰ ਇੱਕ ਹੋਰ ਕਾਰ ਨਾਲ ਟਕਰਾਅ ਗਈ ਜਿਸ ਕਾਰ ਵਿੱਚ ਸਵਾਰ ਜਾਰਜੀਆ ਦੀ ਇੱਕ ਅਧਿਆਪਕਾ ਦੀ ਮੌਤ ਹੋ ਗਈ। ਅਮਰੀਕਾ ਦੇ ਹੋਮਲੈਂਡ ਸਿਕਿਉਰਿਟੀ ਵਿਭਾਗ ਨੇ ਕਿਹਾ ਹੈ ਕਿ ਸਵਾਨਾਹ ਵਿੱਚ 38 ਸਾਲਾ ਗੁਆਟੇਮਾਲਾ ਨਾਗਰਿਕ ਓਸਕਾਰ ਵਾਸਕੁਏਜ਼ ਲੋਪੇਜ਼ ਨੇ ਇਮੀਗ੍ਰੇਸ਼ਨ ਐਂਡ ਕਸਟਮਜ ਇਨਫ਼ੋਰਸਮੈਂਟ […]

Loading

ਅਮਰੀਕਾ
February 18, 2026
28 views 0 secs 0

ਭਾਰਤੀ ਮੂਲ ਦੀ ਨਿਸ਼ਾ ਅਗਰਵਾਲ ਮੇਅਰ ਦੇ ਦਫ਼ਤਰ ਵਿੱਚ ਕਮਿਸ਼ਨਰ ਨਿਯੁਕਤ

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਮੇਅਰ ਜ਼ੋਹਰਨ ਮਮਦਾਨੀ ਨੇ ਨਿਊ ਯਾਰਕ ਦੀਆਂ ਪ੍ਰਮੁੱਖ ਏਜੰਸੀਆਂ ਦੀਆਂ ਸੇਵਾਵਾਂ ਵਿੱਚ ਸੁਧਾਰ ਦੀ ਕੋਸ਼ਿਸ਼ ਵਜੋਂ ਕਈ ਨਿਯੁਕਤੀਆਂ ਕਰਨ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚ ਇੱਕ ਅਹਿਮ ਨਿਯੁਕਤੀ ਭਾਰਤੀ ਮੂਲ ਦੀ ਨਿਸ਼ਾ ਅਗਰਵਾਲ ਦੀ ਹੋਈ ਹੈ। ਨਿਸ਼ਾ ਅਗਰਵਾਲ ਨੂੰ ਅੰਗਹੀਣਾਂ ਲਈ ਮੇਅਰ ਦੇ ਦਫ਼ਤਰ ਦੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਮੇਅਰ ਨੇ […]

Loading

ਅਮਰੀਕਾ
February 18, 2026
23 views 0 secs 0

ਆਈ. ਸੀ. ਈ. ਦਾ ਵਿਵਹਾਰ ਤਾਨਸ਼ਾਹੀ ਵਾਲਾ: ਬਰਾਕ ਉਬਾਮਾ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸਾਬਕਾ ਰਾਸ਼ਟਰਪਤੀ ਬਰਾਕ ਉਬਾਮਾ ਨੇ ਇਮੀਗ੍ਰੇਸ਼ਨ ਤੇ ਕਸਟਮਜ ਇਨਫ਼ੋਰਸਮੈਂਟ (ਆਈ. ਸੀ. ਈ.) ਏਜੰਟਾਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਹ ਤਾਨਾਸ਼ਾਹੀ ਢੰਗ ਤਰੀਕੇ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਿਨੀਸੋਟਾ ਵਿੱਚ ਆਈ. ਸੀ. ਈ. ਏਜੰਟ ਜਿਸ ਤਰ੍ਹਾਂ ਦਾ ਵਿਵਹਾਰ ਕਰ ਰਹੇ ਹਨ, ਅਜਿਹਾ ਵਿਵਹਾਰ […]

Loading

ਅਮਰੀਕਾ
February 18, 2026
35 views 1 sec 0

ਡਾ. ਨੀਰਵ ਸ਼ਾਹ ਅਮਰੀਕਾ ਦੇ ਵਿਜ਼ਨਰੀ ਆਗੂਆਂ ਵਿੱਚ ਸ਼ਾਮਿਲ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸਿਹਤ ਮਾਹਰ ਡਾ. ਨੀਰਵ ਸ਼ਾਹ ਸਾਬਕਾ ਡਾਇਰੈਕਟਰ ਮੇਨੇ ਸੈਂਟਰ ਫ਼ਾਰ ਡਸੀਜ ਕੰਟਰੋਲ ਐਂਡ ਪ੍ਰੀਵੈਨਸ਼ਨ ਨੂੰ ਵਾਸ਼ਿੰਗਟਨ ਪੋਸਟ ਦੀ ਅਗਲੇ-50 ਕੌਣ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਉਨ੍ਹਾਂ ਸਖਸ਼ੀਅਤਾਂ ਨੂੰ ਸ਼ਾਮਿਲ ਕੀਤਾ ਜਾਂਦਾ ਹੈ ਜਿਨ੍ਹਾਂ ਕੋਲੋਂ ਆਮ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਦੀ ਆਸ ਕੀਤੀ ਜਾਂਦੀ ਹੈ। ਇਸ […]

Loading

ਅਮਰੀਕਾ
February 16, 2026
48 views 1 sec 0

ਸਿੱਖ ਗੁਰਦੁਆਰਾ ਸੈਨਹੋਜ਼ੇ ਵਿਖੇ ਅਮਰੀਕੀ ਪੰਜਾਬੀ ਕਵੀਆਂ ਵੱਲੋਂ ਧਾਰਮਿਕ ਕਵੀ ਦਰਬਾਰ

ਸੈਨਹੋਜ਼ੇ/ਕੈਲੀਫੋਰਨੀਆ/ਏ.ਟੀ.ਨਿਊਜ਼: ਸਥਾਨਕ ਅਮਰੀਕੀ ਪੰਜਾਬੀ ਕਵੀਆਂ ਵੱਲੋਂ ਸਿੱਖ ਗੁਰਦੁਆਰਾ ਸੈਨਹੋਜ਼ੇ ਵਿਖੇ ਹਫਤਾਵਾਰੀ ਦੀਵਾਨਾਂ ਵਿੱਚ ਧਾਰਮਿਕ ਕਵੀ ਦਰਬਾਰ ਸਜਾਇਆ ਗਿਆ। ਪ੍ਰਵਾਨਾ ਵੱਲੋਂ ਵੱਡਾ ਘੱਲੂਘਾਰਾ ਪ੍ਰਤੀ ਮਾਣਮੱਤਾ ਸਿੱਖ ਇਤਿਹਾਸ ਸੁਣਾਉਂਦਿਆਂ ਦੱਸਿਆ ਗਿਆ ਕਿ ਅਹਿਮਦ ਸ਼ਾਹ ਅਬਦਾਲੀ ਨੇ ਮਲੇਰਕੋਟਲਾ ਨੇੜੇ ਕੁੱਪ ਰਹੀੜਾ ਪਿੰਡ ਵਿੱਚ ਹਜ਼ਾਰਾਂ ਸਿੱਖਾਂ ਨੂੰ ਸ਼ਹੀਦ ਕੀਤਾ। ਇਹ ਸਿੱਖ ਇਤਿਹਾਸ ਦਾ ਸਭ ਤੋਂ ਵੱਡਾ ਕਤਲੇਆਮ ਸੀ। ਇਸ […]

Loading

ਅਮਰੀਕਾ
February 13, 2026
76 views 0 secs 0

ਇਮੀਗ੍ਰੇਸ਼ਨ ਅਦਾਲਤ ਵੱਲੋਂ ਤੁਰਕੀ ਦੇ ਵਿਦਿਆਰਥੀ ਨੂੰ ਦੇਸ਼ ਨਿਕਾਲ਼ਾ ਦੇਣ ਉੱਪਰ ਰੋਕ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਇੱਕ ਇਮੀਗ੍ਰੇਸ਼ਨ ਅਦਾਲਤ ਨੇ ਟਰੰਪ ਪ੍ਰਸ਼ਾਸਨ ਦੁਆਰਾ ਤੁਰਕੀ ਦੀ ਇੱਕ ਵਿਦਿਆਰਥਣ ਨੂੰ ਦੇਸ਼ ਨਿਕਾਲ਼ਾ ਦੇਣ ਦੀਆਂ ਕੋਸ਼ਿਸ਼ਾਂ ਉੱਪਰ ਰੋਕ ਲਾ ਦਿੱਤੀ ਹੈ। ਰੂਮੇਸਾ ਓਜ਼ਟਰਕ ਨਾਮੀ ਵਿਦਿਆਰਥਣ ਨੂੰ ਟਫ਼ਟਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਅਖ਼ਬਾਰ ਲਈ ਫ਼ਲਸਤੀਨ ਪੱਖੀ ਲੇਖ ਲਿਖਣ ਕਾਰਨ ਮਾਰਚ 2025 ਵਿੱਚ ਬੋਸਟਨ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਲੇਖ […]

Loading

ਅਮਰੀਕਾ
February 10, 2026
36 views 0 secs 0

ਐਲਨ ਮਸਕ ਵੱਲੋਂ ਚੰਦਰਮਾ ’ਤੇ ਆਤਮ-ਨਿਰਭਰ ਸ਼ਹਿਰ ਸਥਾਪਿਤ ਕਰਨ ਦਾ ਐਲਾਨ

ਵਾਸ਼ਿੰਗਟਨ/ਏ.ਟੀ.ਨਿਊਜ਼: ਸਪੇਸਐਕਸ ਤੇ ਟੈਸਲਾ ਦੇ ਸੰਸਥਾਪਕ ਤੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਨੇ ਮੰਗਲ ’ਤੇ ਕਾਲੋਨੀ ਵਸਾਉਣ ਦੀ ਆਪਣੀ ਰਣਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਮੰਗਲ ਗ੍ਰਹਿ ਤੋਂ ਪਹਿਲਾਂ ਚੰਦਰਮਾ ’ਤੇ ਇੱਕ ਆਤਮ-ਨਿਰਭਰ ਸ਼ਹਿਰ ਸਥਾਪਿਤ ਕਰਨ ਨੂੰ ਪਹਿਲ ਦੇ ਰਹੇ ਹਨ। ਮਸਕ ਅਨੁਸਾਰ, ਚੰਦਰਮਾ […]

Loading