ਭਾਰਤ ਨੂੰ ਰੂਸ-ਚੀਨ ਬਲਾਕ ਵਿੱਚ ਧੱਕਣ ਲਈ ਟਰੰਪ ਜਿੰਮੇਵਾਰ: ਅਮਰੀਕੀ ਮੀਡੀਆ
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸ਼ੰਘਾਈ ਸਹਿਯੋਗ ਸੰਗਠਨ ਦੇ ਚੀਨ ਦੇ ਸ਼ਹਿਰ ਟਿਆਨਜਿਨ ਵਿੱਚ ਹੋਏ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਤੇ ਚੀਨ ਦੇ ਰਾਸ਼ਟਰਪਤੀ ਸੀ ਜਿਨਪਿੰਗ ਵਿਚਾਲੇ ਆਪਸੀ ਦੋਸਤੀ ਦੀਆਂ ਤਸਵੀਰਾਂ ਵਿਸ਼ਵ ਪੱਧਰ ’ਤੇ ਵਾਇਰਲ ਹੋਈਆਂ ਹਨ। ਅਮਰੀਕੀ ਮੀਡੀਆ ਨੇ ਇਨ੍ਹਾਂ ਤਸਵੀਰਾਂ ਬਾਰੇ ਕਿਹਾ ਹੈ ਕਿ ਅਮਰੀਕੀ ਚੌਧਰ ਵਿਰੁੱਧ ਤਿੱਕੜੀ […]
![]()
ਫ਼ੰਡ ਕਟੌਤੀ ਦੇ ਮਾਮਲੇ ਵਿੱਚ ਹਾਰਵਰਡ ਯੂਨੀਵਰਸਿਟੀ ਨੇ ਕਾਨੂੰਨੀ ਲੜਾਈ ਜਿੱਤੀ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਇੱਕ ਸੰਘੀ ਅਦਾਲਤ ਨੇ 2 ਅਰਬ ਡਾਲਰ ਦੀ ਫ਼ੰਡ ਕਟੌਤੀ ਦੇ ਮਾਮਲੇ ਵਿੱਚ ਹਾਰਵਰਡ ਯੂਨੀਵਰਿਸਟੀ ਦੇ ਹੱਕ ਵਿੱਚ ਫ਼ੈਸਲਾ ਦੇ ਕੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੱਤਾ ਹੈ। ਬੋਸਟਨ ਵਿੱਚ ਯੂ ਐਸ ਡਿਸਟ੍ਰਿਕਟ ਜੱਜ ਐਲੀਸਨ ਬੂਰੌਘਜ ਨੇ ਯੂਨੀਵਰਿਸਟੀ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦਿਆਂ ਟਰੰਪ ਪ੍ਰਸ਼ਾਸਨ ਦੀ ਇਹ ਦਲੀਲ ਰੱਦ ਕਰ ਦਿੱਤੀ […]
![]()
ਹਰ ਦੇਸ਼ ’ਤੇ ਟੈਕਸ ਲਗਾਉਣ ਦਾ ਟਰੰਪ ਕੋਲ ਨਹੀਂ ਸੀ ਅਧਿਕਾਰ : ਸੰਘੀ ਅਦਾਲਤ
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੀ ਸੰਘੀ ਅਦਾਲਤ ਨੇ ਅਦਾਲਤ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਕੋਲ ਲਗਪਗ ਹਰ ਦੇਸ਼ ’ਤੇ ਵਿਆਪਕ ਟੈਕਸ ਲਗਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਸੀ। ਹਾਲਾਂਕਿ ਅਦਾਲਤ ਨੇ ਫ਼ਿਲਹਾਲ ਉਸ ਦੇ ਅਮਰੀਕੀ ਅਰਥਚਾਰੇ ਦੁਆਲੇ ਇੱਕ ਸੁਰੱਖਿਆਵਾਦੀ ਕੰਧ ਬਣਾਉਣ ਦੇ ਯਤਨ ਨੂੰ ਬਰਕਰਾਰ ਰੱਖਿਆ ਹੈ।ਯੂ.ਐੱਸ. ਕੋਰਟ ਆਫ਼ ਅਪੀਲਜ਼ ਫ਼ਾਰ ਦ ਫ਼ੈਡਰਲ ਸਰਕਟ ਨੇ ਫ਼ੈਸਲਾ […]
![]()
ਕੈਥੋਲਿਕ ਚਰਚ ਵਿੱਚ ਹੋਈ ਗੋਲੀਬਾਰੀ ਵਿੱਚ 2 ਬੱਚਿਆਂ ਦੀ ਮੌਤ ਤੇ 17 ਹੋਰ ਜ਼ਖਮੀ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਮਿਨੀਪੋਲਿਸ ਸ਼ਹਿਰ ਵਿੱਚ ਇੱਕ ਕੈਥੋਲਿਕ ਚਰਚ ਵਿੱਚ ਹੋਈ ਗੋਲੀਬਾਰੀ ਵਿੱਚ 2ਬੱਚਿਆਂ ਦੀ ਮੌਤ ਹੋਣ ਤੇ 17 ਹੋਰ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮੀਡੀਆ ਨੂੰ ਸੂਤਰਾਂ ਨੇ ਦੱਸਿਆ ਕਿ ਗੋਲਬਾਰੀ ਦੀ ਘਟਨਾ ਵਿੱਚਸ਼ਾਮਿਲ ਇਕੋ ਇੱਕ ਹਮਲਾਵਰ ਵੀ ਮਾਰਿਆ ਗਿਆ ਹੈ। ਲਾਅ ਇਨਫੋਰਸਮੈਂਟ ਦੇ ਅਧਿਕਾਰੀਆਂ ਅਨੁਸਾਰ ਹਮਲਾਵਰ ਨੇ ਖੁਦ ਹੀ […]
![]()
ਡਿਜੀਟਲ ਟੈਕਸਾਂ ਵਾਲੇ ਮੁਲਕਾਂ ’ਤੇ ਹੋਰ ਟੈਰਿਫ਼ ਲਗਾਉਣਗੇ ਟਰੰਪ
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡਿਜੀਟਲ ਟੈਕਸ ਲਗਾਉਣ ਵਾਲੇ ਮੁਲਕਾਂ ਨੂੰ ਧਮਕੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਜੇ ਇਹ ਮੁਲਕ ਅਜਿਹੇ ਕਾਨੂੰਨ ਨਹੀਂ ਹਟਾਉਂਦੇ ਹਨ ਤਾਂ ਉਨ੍ਹਾਂ ਵੱਲੋਂ ਬਰਾਮਦ ਵਸਤਾਂ ’ਤੇ ‘ਵਾਧੂ ਟੈਰਿਫ਼’ ਲਗਾਏ ਜਾਣਗੇ। ਸੂਤਰਾਂ ਨੇ ਪਹਿਲਾਂ ਕਿਹਾ ਸੀ ਕਿ ਟਰੰਪ ਪ੍ਰਸ਼ਾਸਨ ਯੂਰਪੀ ਯੂਨੀਅਨ ਦੇ ਮੈਂਬਰਾਂ ਵੱਲੋਂ ਇਤਿਹਾਸਕ ਡਿਜੀਟਲ ਸੇਵਾਵਾਂ ਐਕਟ ਲਾਗੂ […]
![]()
ਟਰੰਪ ਨੇ ਫੈਡਰਲ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਬਰਖਾਸਤ ਕੀਤਾ
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਰਿਜ਼ਰਵ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਆਪਣੇ ਟਰੂਥ ਸੋਸ਼ਲ ਪਲੈਟਫਾਰਮ ’ਤੇ ਪੋਸਟ ਕੀਤੇ ਇੱਕ ਪੱਤਰ ਵਿੱਚ ਕਿਹਾ ਕਿ ਉਹ ਕੁੱਕ ਨੂੰ ਮੌਰਗੇਜ ਧੋਖਾਧੜੀ ਕਰਨ ਦੇ ਦੋਸ਼ਾਂ ਕਾਰਨ ਬਰਖਾਸਤ ਕਰ ਰਹੇ ਹਨ।ਮੌਰਗੇਜ ਦਿੱਗਜਾਂ ਫੈਨੀ ਮੇਅ ਅਤੇ ਫਰੈਡੀ ਮੈਕ ਨੂੰ ਕੰਟਰੋਲ ਕਰਨ ਵਾਲੀ […]
![]()
ਅਮਰੀਕੀ ਟੈਰਿਫ਼ ਕਾਰਨ ਬਰਤਾਨਵੀਂ ਕੰਪਨੀਆਂ ਨੂੰ ਹੋਵੇਗਾ ‘ਲੱਖਾਂ ਪੌਂਡ’ ਦਾ ਆਰਥਿਕ ਨੁਕਸਾਨ
ਵਾਸ਼ਿੰਗਟਨ/ਏ.ਟੀ.ਨਿਊਜ਼: ਭਾਰਤ-ਰੂਸ ਤੋਂ ਬਾਅਦ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਿ੍ਰਟੇਨ ਲਈ ਵੀ ਸਖ਼ਤ ਰੂਪ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਨੇ ਉੱਥੋਂ ਆਉਣ ਵਾਲੇ ਸੈਂਕੜੇ ਉਤਪਾਦਾਂ ’ਤੇ 25 ਫ਼ੀਸਦੀ ਤੱਕ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕਾ ਅਤੇ ਯੂਰਪ ਵਿਚਕਾਰ ਵਪਾਰਕ ਤਣਾਅ ਲਗਾਤਾਰ ਵਧ ਰਿਹਾ ਹੈ।ਟਰੰਪ ਨੇ ਬਿ੍ਰਟੇਨ […]
![]()
