ਹੁਣ ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ਜਾਣਾ ਸੁਪਨਾ ਨਹੀਂ, ਸਿਰਦਰਦ ਬਣਿਆ!
ਚੰਡੀਗੜ੍ਹ/ਟੋਰਾਂਟੋ/ਏ.ਟੀ.ਨਿਊਜ਼: ਪਹਿਲਾਂ ਤਾਂ ਗੱਲ ਇਹ ਸੀ ਕਿ ਪੰਜਾਬ, ਹਰਿਆਣਾ, ਗੁਜਰਾਤ ਤੇ ਉੱਤਰ ਪ੍ਰਦੇਸ਼ ਦੇ ਨੌਜਵਾਨਾਂ ਦਾ ਸੁਪਨਾ ਹੁੰਦਾ ਸੀ – “ਕੈਨੇਡਾ ਜਾ ਕੇ ਪੜ੍ਹਾਂਗੇ, ਨੌਕਰੀ ਕਰਾਂਗੇ ਤੇ ਪੱਕੇ ਹੋ ਜਾਵਾਂਗੇ।” ਪਰ ਹੁਣ ਉਹੀ ਕੈਨੇਡਾ ਭਾਰਤੀ ਵਿਦਿਆਰਥੀਆਂ ਦੀਆਂ ਅਰਜ਼ੀਆਂ 71 ਫੀਸਦੀ ਤੱਕ ਰੱਦ ਕਰ ਰਿਹਾ ਹੈ। 2023 ਵਿੱਚ ਭਾਰਤੀ ਵਿਦਿਆਰਥੀਆਂ ਨੂੰ 2 ਲੱਖ 22 ਹਜ਼ਾਰ ਤੋਂ […]
![]()
ਕੈਨੇਡਾ ਇਮੀਗ੍ਰੇਸ਼ਨ ਸੰਕਟ: 10 ਲੱਖ ਫਾਈਲਾਂ ਅਟਕੀਆਂ, ਪੰਜਾਬੀ ਪਰਿਵਾਰ ਸਭ ਤੋਂ ਵੱਧ ਪ੍ਰਭਾਵਿਤ
ਓਟਾਵਾ/ਏ.ਟੀ.ਨਿਊਜ਼: ਕੈਨੇਡਾ ਦਾ ਇਮੀਗ੍ਰੇਸ਼ਨ ਸਿਸਟਮ ਪੂਰੀ ਤਰ੍ਹਾਂ ਦਬਾਅ ਹੇਠ ਆ ਗਿਆ ਹੈ। ਅਧਿਕਾਰਕ ਅੰਕੜਿਆਂ ਮੁਤਾਬਕ ਹੁਣ ਲਗਭਗ 10 ਲੱਖ ਤੋਂ ਵੱਧ ਅਰਜ਼ੀਆਂ ਪੈਂਡਿੰਗ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡਾ ਹਿੱਸਾ ਭਾਰਤੀ ਨਾਗਰਿਕਾਂ ਦਾ ਹੈ। ਖ਼ਾਸਕਰ ਪੰਜਾਬੀ ਪਰਿਵਾਰਾਂ ਲਈ ਇਹ ਸੰਕਟ ਬਹੁਤ ਦਰਦਨਾਕ ਬਣ ਗਿਆ ਹੈ। ਮਾਤਾ-ਪਿਤਾ ਨੂੰ ਮਿਲਣ ਲਈ ਮਹੀਨਿਆਂ ਦੀ ਉਡੀਕਭਾਰਤ ਤੋਂ ਕੈਨੇਡਾ ਵਿਜ਼ਟਰ […]
![]()
ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵੱਲੋਂ ਹੜ੍ਹ ਪੀੜਤਾਂ ਦੇ ਢਹੇ ਘਰ ਮੁੜ ਉਸਾਰਨ ਦਾ ਐਲਾਨ
ਜਲੰਧਰ/ਏ.ਟੀ.ਨਿਊਜ਼: ਪੰਜਾਬ ਦੇ ਬਾਰਡਰ ਇਲਾਕਿਆਂ ਵਿੱਚ ਆਈਆਂ ਭਿਆਨਕ ਹੜ੍ਹਾਂ ਨੇ ਹਜ਼ਾਰਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਸੀ। ਸਰਹੱਦ ਨਾਲ ਲੱਗਦੇ ਪਿੰਡ ਖੋਖਰ, ਅਜਨਾਲਾ, ਦਿਆਲ ਭੱਟੀ, ਡੇਰਾ ਬਾਬਾ ਨਾਨਕ ਤੇ ਚੋਂਤਰਾਂ ਵਰਗੇ ਇਲਾਕਿਆਂ ਵਿੱਚ ਲੋਕ ਅੱਜ ਵੀ ਟੁੱਟੇ-ਫੁੱਟੇ ਘਰਾਂ ਵਿੱਚ ਜਾਂ ਰਿਸ਼ਤੇਦਾਰਾਂ ਕੋਲ ਪਨਾਹ ਲੈ ਕੇ ਰਹਿਣ ਲਈ ਮਜਬੂਰ ਹਨ। ਸਰਕਾਰੀ ਮਦਦ ਦਾ ਇੰਤਜ਼ਾਰ ਕਰਦਿਆਂ ਕਰਦਿਆਂ […]
![]()
