ਕੈਨੇਡਾ ਦਾ ਕਿਰਤ ਬਾਜ਼ਾਰ ਮੰਦੀ ਦੀਆਂ ਲਹਿਰਾਂ ਵਿੱਚ
ਕੈਨੇਡਾ, ਜੋ ਕਦੇ ਸੁਪਨਿਆਂ ਦੀ ਧਰਤੀ ਸਮਝਿਆ ਜਾਂਦਾ ਸੀ, ਅੱਜ ਆਰਥਿਕ ਮੰਦੀ ਦੇ ਤੂਫ਼ਾਨ ਵਿੱਚ ਘਿਰਿਆ ਹੋਇਆ ਹੈ। ਮਹਿੰਗਾਈ ਦੀਆਂ ਉੱਚੀਆਂ ਲਹਿਰਾਂ, ਬੇਰੁਜ਼ਗਾਰੀ ਦਾ ਵਾਧਾ ਅਤੇ ਘਰਾਂ ਦੀ ਘਾਟ ਨੇ ਨਾ ਸਿਰਫ਼ ਸਥਾਨਕ ਲੋਕਾਂ, ਸਗੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਪਰਵਾਸੀਆਂ ਦੇ ਸੁਪਨਿਆਂ ਨੂੰ ਵੀ ਚਕਨਾਚੂਰ ਕਰ ਦਿੱਤਾ। ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੀਅਰ ਪੋਲੀਵਰ ਦੀ ਅੰਤਰਰਾਸ਼ਟਰੀ ਵਿਦਿਆਰਥੀਆਂ […]
ਸਿੱਖ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਕੀਤੀ ਜਾਵੇ : ਜਥੇਦਾਰ ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਮਹਾਰਾਜਾ ਦੇ ਅੰਮ੍ਰਿਤਸਰ ਦੇ ਪ੍ਰਸਿੱਧ ਰਾਮਬਾਗ਼ ਦੇ ਅੰਦਰ ਸਥਿਤ ਹਵਾ ਮਹਿਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ […]
‘ਵਿਦਿਆਰਥੀ ਨਾਮਾ’: ਨਵੀਂ ਪੀੜ੍ਹੀ ਲਈ ਇੱਕ ਆਦਰਸ਼ਕ ਨਾਵਲ
ਪੰਜਾਬੀ ਸਾਹਿਤ ਸਦੀਆਂ ਤੋਂ ਸਮਾਜਿਕ, ਨੈਤਿਕ ਅਤੇ ਸੱਭਿਆਚਾਰਕ ਮੁੱਦਿਆਂ ਦੀ ਪੇਸ਼ਕਾਰੀ ਦਾ ਮਹੱਤਵਪੂਰਨ ਸਰੋਤ ਰਿਹਾ ਹੈ। ਇਸ ਪਰੰਪਰਾ ਅਧੀਨ ਕਸ਼ਮੀਰ ਦੇ ਪ੍ਰਸਿੱਧ ਸਾਹਿਤਕਾਰ ਭੁਪਿੰਦਰ ਸਿੰਘ ਰੈਨਾ ਦੁਆਰਾ ਲਿਖਿਆ ਨਾਵਲ ‘ਵਿਦਿਆਰਥੀ ਨਾਮਾ’ ਇੱਕ ਮਹੱਤਵਪੂਰਨ ਰਚਨਾ ਦੇ ਰੂਪ ਵਿੱਚ ਉਭਰ ਕੇ ਸਾਹਮਣੇ ਆਉਂਦਾ ਹੈ। ਇਹ ਰਚਨਾ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਦੀ ਨੈਤਿਕਤਾ, ਸਮਾਜਿਕ ਸਰੋਕਾਰਾਂ, ਸਵੈ-ਅਨੁਸ਼ਾਸਨ ਅਤੇ ਸੱਭਿਆਚਾਰਕ […]