ਸਿੱਖ ਸੇਵਕ ਸੁਸਾਇਟੀ ਵੱਲੋਂ ਹੜ੍ਹਾਂ ਕਾਰਨ ਟਾਪੂ ਬਣੇ ਪਿੰਡ ਮੁੰਡੀ ਕਾਲੂ ਨੂੰ ਰਾਹਤ ਲਈ ਕਿਸ਼ਤੀ ਭੇਟ
ਪੰਜਾਬ ਦੇ ਕਪੂਰਥਲਾ, ਜਲੰਧਰ ਅਤੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਤੇ ਮੰਡ ਇਲਾਕਿਆਂ ਵਿੱਚ ਹੜ੍ਹ ਦੇ ਪਾਣੀ ਨੇ ਕਈ ਪਿੰਡਾਂ ਦਾ ਖਤਰਨਾਕ ਉਜਾੜਾ ਕਰ ਦਿਤਾ ਹੈ। ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਕਪੂਰਥਲਾ ਦੇ ਪਿੰਡਾਂ—ਅਸੀਕਲਾਂ, ਆਲੀਖੁਰਦ, ਚਕ ਪਤੀ, ਪਿੰਡ ਸਾਂਗਰਾ ਬਾਊਪੁਰ, ਬਾਉਪੁਰ, ਬਾਉਪੁਰ ਕਦੀਮ, ਬਾਉਪੁਰ ਜਦੀਦ, ਸੇਖ ਮਾਗਾ ਵਿੱਚ ਵੀ ਰਾਹਤ ਸਮੱਗਰੀ ਵੰਡੀ। ਇਸ ਵਿੱਚ ਪਸ਼ੂਆਂ ਲਈ […]
ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵੱਲੋਂ ਪ੍ਰਿੰਸੀਪਲ ਸਰਵਣ ਸਿੰਘ ਦਾ ਸਨਮਾਨ
ਬਰੈਂਪਟਨ/ਏ.ਟੀ.ਨਿਊਜ਼: ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵੱਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੂੰ ਉਨ੍ਹਾਂ ਦੀ ਸਮੁੱਚੀ ਸਾਹਿਤ ਰਚਨਾ ਉੱਪਰ ਸਤਿਗੁਰੂ ਰਾਮ ਸਿੰਘ ਲਾਈਫ ਟਾਈਮ ਐਚੀਵਮੈਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸੇ ਸਮਾਗਮ ਵਿੱਚ ਹਰਦਿਆਲ ਸਿੰਘ ਝੀਤਾ ਦੀ ਪੁਸਤਕ ‘ਤੇਰੇ ਬਾਝੋਂ’ ਨੂੰ ਲੋਕ ਅਰਪਣ ਕੀਤਾ ਗਿਆ।ਸਮਾਗਮ ਦੇ ਪ੍ਰਧਾਨਗੀ ਭਾਸ਼ਣ ਵਿੱਚ ਕਹਾਣੀਕਾਰ ਵਰਿਆਮ ਸੰਧੂ […]
ਹੜ੍ਹ ਰਾਹਤ : ਕੀ 1600 ਕਰੋੜ ਪੰਜਾਬ ਦੇ ਜ਼ਖ਼ਮਾਂ ’ਤੇ ਮਰਹਮ ਲਾਵੇਗਾ?
ਗੁਰਦਾਸਪੁਰ/ਏ.ਟੀ.ਨਿਊਜ਼: ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਨੇ ਸੂਬੇ ਦੇ ਲੋਕਾਂ ਨੂੰ ਡੂੰਘੇ ਸੰਕਟ ਵਿੱਚ ਪਾ ਦਿੱਤਾ ਹੈ। ਇਸ ਮੁਸੀਬਤ ਦੀ ਘੜੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਪੰਜਾਬ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਗੁਰਦਾਸਪੁਰ ਵਿੱਚ ਅਧਿਕਾਰੀਆਂ ਅਤੇ ਚੁਣੇ ਹੋਏ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ, ਪ੍ਰਧਾਨ ਮੰਤਰੀ […]
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਮਾਰੇ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾਏ
ਅੰਮ੍ਰਿਤਸਰ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਮਾਰੇ ਖੇਤਰਾਂ ਵਿੱਚ ਰਾਹਤ ਕਾਰਜ ਪਿਛਲੇ ਕਈ ਦਿਨਾਂ ਤੋਂ ਨਿਰੰਤਰ ਚਲਾਏ ਜਾ ਰਹੇ ਹਨ। ਕਮੇਟੀ ਵੱਲੋਂ ਅਜਨਾਲਾ ਦੇ ਹਡਰ ਕਲਾਂ ਅਤੇ ਗੁੱਜਰਪੁਰ ਪਿੰਡਾਂ ਵਿੱਚ ਐੱਸ. ਕੇ. ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰਕੇ […]
ਪੁਰਤਗਾਲ ਵਿੱਚ ਗੈਂਗਵਾਰ: ਲਾਰੰਸ ਬਿਸ਼ਨੋਈ ਦੀ ਅੰਤਰਰਾਸ਼ਟਰੀ ਸਾਜਿਸ਼
ਪੁਰਤਗਾਲ ਦੀ ਰਾਜਧਾਨੀ ਲਿਸਬਨ ਦੇ ਓਡੀਵੇਲਸ ਇਲਾਕੇ ਵਿੱਚ ਹੋਈ ਤਾਜ਼ਾ ਗੈਂਗਵਾਰ ਨੇ ਪੂਰੀ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਗੈਂਗਵਾਰ ਦੇ ਪਿੱਛੇ ਭਾਰਤ ਦੇ ਖਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ। ਇਸ ਘਟਨਾ ਨੇ ਨਾ ਸਿਰਫ਼ ਭਾਰਤੀ ਅਪਰਾਧੀ ਨੈੱਟਵਰਕ ਦੀ ਅੰਤਰਰਾਸ਼ਟਰੀ ਪਹੁੰਚ ਨੂੰ ਉਜਾਗਰ ਕੀਤਾ, ਸਗੋਂ ਸਥਾਨਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਈ […]
ਜੈਸ਼ੰਕਰ-ਡੋਵਾਲ ਵਿਵਾਦ ਵਧਿਆ: ਮੂਲ ਕਾਰਨ ਧਰੂਵ ਜੈ ਸ਼ੰਕਰ ਉੱਤੇ ਦੋਸ਼
ਭਾਰਤੀ ਵਿਦੇਸ਼ ਨੀਤੀ ਦੇ ਦੋ ਵੱਡੇ ਮਹਾਂਰਥੀਆਂ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਿਚਕਾਰ ਵਿਵਾਦ ਦੀ ਸ਼ੁਰੂਆਤ ਪਿਛਲੇ ਕੁਝ ਦਿਨਾਂ ਵਿੱਚ ਹੋਈ ਹੈ। ਇਹ ਵਿਵਾਦ ਮੁੱਖ ਤੌਰ ’ਤੇ ਵਿਦੇਸ਼ ਨੀਤੀ ਦੇ ਮਾਮਲਿਆਂ ਤੇ ਸੁਰੱਖਿਆ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਉੱਠਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਜੈਸ਼ੰਕਰ ਦੇ ਬੇਟੇ ਧਰੂਵ ਜੈਸ਼ੰਕਰ, ਜੋ […]