ਆਸਟ੍ਰੇਲੀਆ ਵਿੱਚ ਪਰਵਾਸ ਵਿਰੋਧੀ ਰੈਲੀਆਂ ਦਾ ਉਭਾਰ: ਸੱਜੇ ਪੱਖੀ ਗਰੁੱਪਾਂ ਦੀ ਅਗਵਾਈ
ਆਸਟ੍ਰੇਲੀਆ ਵਿੱਚ ਹਾਲ ਹੀ ਵਿੱਚ ਹੋਈਆਂ ਪਰਵਾਸ ਵਿਰੋਧੀ ਰੈਲੀਆਂ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ‘ਮਾਰਚ ਫਾਰ ਆਸਟ੍ਰੇਲੀਆ’ ਨਾਂ ਹੇਠ ਸਿਡਨੀ, ਮੈਲਬਰਨ, ਬ੍ਰਿਸਬੇਨ, ਪਰਥ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਹਜ਼ਾਰਾਂ ਲੋਕਾਂ ਨੇ ਰੈਲੀਆਂ ਕੱਢੀਆਂ, ਜਿੱਥੇ ਉਨ੍ਹਾਂ ਨੇ ਆਸਟ੍ਰੇਲੀਆ ਦੇ ਝੰਡੇ ਫੜ੍ਹੇ ਅਤੇ ਪਰਵਾਸ ਵਿਰੋਧੀ ਬੈਨਰ ਚੁੱਕੇ ਸਨ। ਇਨ੍ਹਾਂ ਰੈਲੀਆਂ ਵਿੱਚ ਲਗਭਗ 25 ਹਜ਼ਾਰ […]
ਵਿਪਸਾਅ ਵੱਲੋਂ ਕਹਾਣੀ ਸੰਗ੍ਰਿਹ ‘ਸਤਨਾਜਾ’ ’ਤੇ ਵਿਚਾਰ ਚਰਚਾ ਅਤੇ ਕਿਤਾਬ ਲੋਕ ਅਰਪਣ
ਹੇਵਰਡ/ਏ.ਟੀ.ਨਿਊਜ਼: ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ, ਕੈਲੀਫੋਰਨੀਆ (ਵਿਪਸਾਅ) ਵੱਲੋਂ ਲੇਖਕ ਚਰਨਜੀਤ ਸਿੰਘ ਪੰਨੂ ਦੇ ਨੌਵੇਂ ਕਹਾਣੀ ਸੰਗ੍ਰਹਿ ‘ਸਤਨਾਜਾ’ ’ਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਮਿਲਣੀ ਦੇ ਸ਼ੁਰੂ ਵਿੱਚ ਪ੍ਰਧਾਨ ਕੁਲਵਿੰਦਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਜਨਰਲ ਸਕੱਤਰ ਜਗਜੀਤ ਨੌਸ਼ਹਿਰਵੀ ਨੇ ਮੰਚ ਦਾ ਕਾਜ-ਭਾਰ ਸੰਭਾਲਦੇ ਹੋਏ ਮਰਹੂਮ ਗ਼ਜ਼ਲਕਾਰ ਸ੍ਰੀ ਰਾਮ ਅਰਸ਼, ਪੰਜਾਬੀ ਫ਼ਿਲਮ ਇੰਡਸਟਰੀ […]
ਸਰਕਾਰ ਧਾਰਮਿਕ ਸਮਾਗਮਾਂ ਵਿੱਚ ਦਖਲ ਦੇਣ ਦੀ ਬਜਾਏ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ : ਧਾਮੀ
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮਾਂ ਦੀਆਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਅਕਤੂਬਰ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਰੰਭ ਹੋਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਸਬੰਧੀ […]