ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ: ਭਗਵੰਤ ਮਾਨ
ਚਮਕੌਰ ਸਾਹਿਬ/ਏ.ਟੀ.ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਸਣੇ ਇਥੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਹੋ ਰਹੇ ਵਿਰੋਧ ਬਾਰੇ ਕਿਹਾ ਕਿ ਆਮ ਲੋਕਾਂ […]