ਦੁਨੀਆਂ ਦੇ ਅਮੀਰ ਲੋਕਾਂ ਨੂੰ ਆਕਰਸ਼ਿਤ ਕਰਨ ਲੱਗਿਆ ਸਾਊਦੀ ਅਰਬ
ਰਿਆਦ/ਏ.ਟੀ.ਨਿਊਜ਼:ਸਾਊਦੀ ਅਰਬ ਦੀ ਸਰਕਾਰ ਨੇ ਭਾਰਤੀਆਂ ਸਮੇਤ ਵਿਦੇਸ਼ੀਆਂ ਲਈ ਮਹੱਤਵਪੂਰਨ ਐਲਾਨ ਕੀਤਾ ਹੈ। ਇਸ ਐਲਾਨ ਵਿੱਚ ਸਾਊਦੀ ਸਰਕਾਰ ਨੇ ਵਿਦੇਸ਼ੀਆਂ ਨੂੰ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਸਾਊਦੀ ਨੇ ਇੱਕ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਵਿਦੇਸ਼ੀਆਂ ਨੂੰ ਆਰਥਿਕਤਾ ਵਿੱਚ ਵਿਭਿੰਨਤਾ ਲਿਆਉਣ ਅਤੇ ਵਿਦੇਸ਼ੀ ਨਿਵੇਸ਼ ਵਧਾਉਣ ਦੀ ਅਪਣੀ ਯੋਜਨਾ ਦੇ […]
ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਹੋਂਦ ਉਸਾਰਨ ਲਈ ਅਕਾਲੀ ਨੇਤਾਵਾਂ ਨੂੰ ਸ਼ਿਵ ਸੈਨਾ ਵਾਂਗ ਏਕਤਾ ਕਰਨ ਦੀ ਲੋੜ
ਸਤਨਾਮ ਮਾਣਕ ਸੀਨੀਅਰ ਪੱਤਰਕਾਰ ਪਿਛਲੇ ਦਿਨੀਂ ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਾਪਰਿਆ। ਸ਼ਿਵ ਸੈਨਾ ਦਾ ਹਿੱਸਾ ਰਹੇ ਦੋ ਧੜੇ, ਜਿਨ੍ਹਾਂ ਦੀ ਅਗਵਾਈ ਕ੍ਰਮਵਾਰ ਊਧਵ ਠਾਕਰੇ ਅਤੇ ਉਨ੍ਹਾਂ ਦੇ ਚਚੇਰੇ ਭਾਈ ਰਾਜ ਠਾਕਰੇ ਕਰਦੇ ਹਨ, 20 ਸਾਲਾਂ ਬਾਅਦ ਨੇੜੇ-ਨੇੜੇ ਆ ਗਏ। ਮੁੰਬਈ ਦੇ ਇਲਾਕੇ ਵੋਰਲੀ ਵਿੱਚ ਇੱਕ ਸਾਂਝੀ ਰੈਲੀ ਦੌਰਾਨ ਇਨ੍ਹਾਂ ਦੋਵਾਂ ਪਾਰਟੀਆਂ ਦੇ […]
ਆਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ
ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਵਿਖੇ […]