ਦਿੱਲੀ ਹਾਫ਼ ਮੈਰਾਥਨ ’ਚ ਕੀਨੀਆ ਦੇ ਮਟਾਟਾ ਤੇ ਰੇਂਗੇਰੁਕ ਦੀ ਝੰਡੀ
ਨਵੀਂ ਦਿੱਲੀ/ਏ.ਟੀ.ਨਿਊਜ਼: ਕੀਨੀਆ ਦੇ ਲੰਬੀ ਦੂਰੀ ਦੇ ਦੌੜਾਕ ਐਲੇਕਸ ਮਟਾਟਾ ਅਤੇ ਲਿਲੀਅਨ ਕਸਾਇਤ ਰੇਂਗੇਰੁਕ ਨੇ ਪਿਛਲੇ ਦਿਨੀਂ ਇੱਥੇ ਵੇਦਾਂਤਾ ਦਿੱਲੀ ਹਾਫ ਮੈਰਾਥਨ ਵਿੱਚ ਕ੍ਰਮਵਾਰ ਪੁਰਸ਼ ਅਤੇ ਮਹਿਲਾ ਐਲੀਟ ਦੌੜ ਜਿੱਤੀ।ਮਟਾਟਾ, ਜੋ ਪਿਛਲੇ ਸਾਲ ਦੂਜੇ ਸਥਾਨ ’ਤੇ ਰਿਹਾ ਸੀ, ਨੇ 59.50 ਸਕਿੰਟ ਦਾ ਸਮਾਂ ਕੱਢ ਕੇ ਬੋਏਲਿਨ ਟੇਸ਼ਾਗਰ (1:00:22 ਸਕਿੰਟ) ਅਤੇ ਜੇਮਸ ਕਿਪਕੋਗੇਈ (1:00:25 ਸਕਿੰਟ) ਤੋਂ […]